ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ
ਨਵੀਂ ਦਿੱਲੀ, 20 ਜੂਨ, ਬੋਲੇ ਪੰਜਾਬ ਬਿਓਰੋ:ਦਿੱਲੀ ਆਬਕਾਰੀ ਨੀਤੀ ਕੇਸ ’ਚ ਗ੍ਰਿਫ਼ਤਾਰ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਰਾਊਜ਼ ਐਵਨਿਊ ਕੋਰਟ ਨੇ ਅੱਜ 20 ਜੂਨ ਨੂੰ ਲਗਾਤਾਰ ਦੂਜੇ ਦਿਨ ਸੁਣਵਾਈ ਕੀਤੀ। ਕੇਸ ’ਚ ਕੇਜਰੀਵਾਲ ਦੀਆਂ ਦਲੀਲਾਂ ਪਹਿਲਾਂ ਹੀ ਪੂਰੀਆਂ ਹੋ ਚੁੱਕੀਆਂ ਹਨ। ਦਿੱਲੀ ਦੀ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ […]
Continue Reading