ਮੁੰਬਈ ‘ਚ ਤੇਜ਼ ਹਨੇਰੀ ਕਾਰਨ ਪੈਟਰੋਲ ਪੰਪ ’ਤੇ ਲੱਗਾ ਹੋਰਡਿੰਗ ਡਿੱਗਿਆ, 14 ਵਿਅਕਤੀਆਂ ਦੀ ਮੌਤ, 80 ਜ਼ਖਮੀ

ਮੁੰਬਈ, 14 ਮਈ, ਬੋਲੇ ਪੰਜਾਬ ਬਿਓਰੋ:ਇੱਥੇ ਅੱਜ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਘਾਟਕੋਪਰ ਇਲਾਕੇ ਦੇ ਪੈਟਰੋਲ ਪੰਪ ’ਤੇ ਲੱਗਿਆ ਲੋਹੇ ਦਾ ਹੋਰਡਿੰਗ ਡਿੱਗਣ ਕਾਰਨ 14 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 80 ਦੇ ਲੱਗਭੱਗ ਵਿਅਕਤੀ ਜ਼ਖਮੀ ਹੋ ਗਏ। ਇਸੇ ਦੌਰਾਨ ਮੁੰਬਈ ਹਵਾਈ ਅੱਡੇ ’ਤੇ ਉਡਾਣਾਂ ਵੀ ਇਕ ਘੰਟੇ ਲਈ ਮੁਅੱਤਲ ਕਰ ਦਿੱਤੀਆਂ ਗਈਆਂ। ਇਸੇ ਤਰ੍ਹਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 636

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 14-05-2024, ਅੰਗ 636 ਸੋਰਠਿ ਮਹਲਾ ੧ ॥ ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ਤਿਨੑਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ […]

Continue Reading

ਰਾਜਗੜ੍ਹ : ਫੌਜ ਦੇ ਟਰੱਕ ਦਾ ਟਾਇਰ ਫਟਿਆ, ਬੇਕਾਬੂ ਹੋ ਕੇ ਯਾਤਰੀ ਬੱਸ ਨਾਲ ਟਕਰਾਇਆ, 6 ਦੀ ਮੌਤ

ਰਾਜਗੜ੍ਹ, 13 ਮਈ ,ਬੋਲੇ ਪੰਜਾਬ ਬਿਓਰੋ:ਰਾਜ ਦੇ ਰਾਜਗੜ੍ਹ ਜ਼ਿਲੇ ਦੇ ਪੀਲੁਖੇੜੀ ‘ਚ ਸੋਮਵਾਰ ਸਵੇਰੇ ਨੈਸ਼ਨਲ ਹਾਈਵੇਅ 46 ‘ਤੇ ਭਿਆਨਕ ਸੜਕ ਹਾਦਸਾ ਵਾਪਰਿਆ। ਹਾਦਸੇ ‘ਚ 6 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਫੌਜ ਦੇ ਦੋ ਜਵਾਨ ਅਤੇ ਤਿੰਨ ਯਾਤਰੀ ਸ਼ਾਮਲ ਹਨ। ਜਦਕਿ ਇੱਕ ਵਿਅਕਤੀ ਜੋ ਕਿ ਓਸਵਾਲ ਫੈਕਟਰੀ ਦਾ ਮੁਲਾਜ਼ਮ ਹੈ, […]

Continue Reading

ਸੀਬੀਐਸਈ ਵੱਲੋਂ 10ਵੀਂ ਜਮਾਤ ਦਾ ਨਤੀਜਾ ਵੀ ਘੋਸ਼ਿਤ

ਨਵੀਂ ਦਿੱਲੀ, 13 ਮਈ,ਬੋਲੇ ਪੰਜਾਬ ਬਿਓਰੋ:ਸੀਬੀਐਸਈ ਬੋਰਡ ਨੇ ਸੋਮਵਾਰ 13 ਮਈ ਨੂੰ 10ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਇਸ ਸਾਲ 93.60 ਫੀਸਦੀ ਬੱਚੇ 10ਵੀਂ ਜਮਾਤ ਪਾਸ ਕਰ ਚੁੱਕੇ ਹਨ। 10ਵੀਂ ਜਮਾਤ ਦੇ ਵਿਦਿਆਰਥੀਆਂ ਦੀ ਮਾਰਕਸ਼ੀਟ ਡਿਜੀਲੌਕਰ ‘ਤੇ ਅਪਲੋਡ ਕਰ ਦਿੱਤੀ ਗਈ ਹੈ। ਵਿਦਿਆਰਥੀ ਆਪਣਾ ਨਤੀਜਾ ਦੇਖ ਸਕਦੇ ਹਨ।ਇਸ ਵਾਰ ਪੂਰਬੀ ਦਿੱਲੀ ਖੇਤਰ ਤੋਂ 10ਵੀਂ […]

Continue Reading

ਰਾਜਸਥਾਨ ਦੇ ਕਈ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਜੈਪੁਰ,13 ਮਈ,ਬੋਲੇ ਪੰਜਾਬ ਬਿਓਰੋ:ਰਾਜਸਥਾਨ ਦੀ ਰਾਜਧਾਨੀ ਜੈਪੁਰ ਦੇ ਚਾਰ ਸਕੂਲਾਂ ਨੂੰ ਅੱਜ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ।ਇਹ ਧਮਕੀ ਕਿਸੇ ਨੇ ਈਮੇਲ ਰਾਹੀਂ ਦਿੱਤੀ ਹੈ।ਧਮਕੀ ਮਿਲਣ ਤੋਂ ਬਾਅਦ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਸਕੂਲ ‘ਚੋਂ ਬਾਹਰ ਕੱਢ ਲਿਆ ਗਿਆ ਹੈ। ਪੁਲੀਸ ਟੀਮਾਂ ਬੰਬ ਨਕਾਰਾ ਕਰਨ ਵਾਲੇ ਦਸਤੇ ਤੇ ਸੂਹੀਆ ਕੁੱਤਿਆਂ ਦੇ ਨਾਲ ਸਕੂਲਾਂ […]

Continue Reading

ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ਲਈ 96 ਲੋਕ ਸਭਾ ਸੀਟਾਂ ‘ਤੇ ਵੋਟਿੰਗ ਸ਼ੁਰੂ

ਨਵੀਂ ਦਿੱਲੀ, 13 ਮਈ,ਬੋਲੇ ਪੰਜਾਬ ਬਿਓਰੋ:ਦੇਸ਼ ਵਿਚ ਅੱਜ ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ਲਈ ਵੋਟਾਂ ਪੈ ਰਹੀਆਂ ਹਨ। ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਸਮੇਤ 9 ਸੂਬਿਆਂ ਅਤੇ 1 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 96 ਲੋਕ ਸਭਾ ਸੀਟਾਂ ‘ਤੇ ਅੱਜ 13 ਮਈ ਨੂੰ ਚੌਥੇ ਪੜਾਅ ਲਈ ਵੋਟਾਂ ਪੈ ਰਹੀਆਂ ਹਨ। ਆਂਧਰਾ ਪ੍ਰਦੇਸ਼ ਵਿਚ 25 ਲੋਕ ਸਭਾ ਸੀਟਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 853

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 13-05-2024, ਅੰਗ 853 ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥ ਮਃ ੩ ॥ ਹਉਮੈ ਮਾਇਆ ਮੋਹਣੀ ਦੂਜੈ ਲਗੈ ਜਾਇ […]

Continue Reading

ਲੋਕ ਸਭਾ ਚੋਣਾਂ ਨੂੰ ਲੈ ਕੇ ਕੇਜਰੀਵਾਲ ਦੀਆਂ ਦੇਸ਼ ਲਈ 10 ਗਾਰੰਟੀਆਂ

ਨਵੀਂ ਦਿੱਲੀ, 12 ਮਈ, ਬੋਲੇ ਪੰਜਾਬ ਬਿਓਰੋ : ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਲੋਕ ਸਭਾ ਚੋਣਾਂ ਨੂੰ ਲੈ ਕੇ ਆਪਣੀਆਂ 10 ਗਾਰੰਟੀਆਂ‘ਕੇਜਰੀਵਾਲ ਦੀ ਗਾਰੰਟੀ’ ਦਾ ਐਲਾਨ ਕੀਤਾ ਹੈ। ਪ੍ਰੈੱਸ ਕਾਨਫਰੰਸ ਕਰਕੇ ਕੇਜਰੀਵਾਲ ਨੇ ਆਪਣੀਆਂ 10 ਗਾਰੰਟੀਆਂ ਰਾਹੀਂ ਜਾਣਕਾਰੀ ਦਿੱਤੀ ਕਿ 2024 ਵਿੱਚ ਲੋਕ ਸਭਾ ਵਿੱਚ INDIA ਗੱਠਜੋੜ ਸਰਕਾਰ ਦੇ ਚੁਣੇ ਜਾਣ ਤੋਂ ਬਾਅਦ ਉਨ੍ਹਾਂ ਦੀਆਂ […]

Continue Reading

ਪੀਓਕੇ ਭਾਰਤ ਦਾ ਹੈ, ਅਸੀਂ ਊਸਨੂੰ ਲਵਾਂਗੇ : ਅਮਿਤ ਸ਼ਾਹ

ਪ੍ਰਤਾਪਗੜ੍ਹ, 12 ਮਈ ,ਬੋਲੇ ਪੰਜਾਬ ਬਿਓਰੋ: ਭਾਜਪਾ ਦੇ ਸੀਨੀਅਰ ਨੇਤਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਕਿਹਾ ਕਿ ਪਾਕਿਸਤਾਨ ਦੇ ਕਬਜ਼ੇ ਵਾਲਾ ਕਸ਼ਮੀਰ (ਪੀਓਕੇ) ਭਾਰਤ ਦਾ ਹੈ, ਅਸੀਂ ਇਸਨੂੰ ਲੈ ਲਵਾਂਗੇ। ਮਣੀਸ਼ੰਕਰ ਅਈਅਰ ਅਤੇ ਫਾਰੂਕ ਅਬਦੁੱਲਾ ਕਹਿੰਦੇ ਹਨ ਕਿ ਪਾਕਿਸਤਾਨ ਦੀ ਇੱਜ਼ਤ ਕਰੋ ਕਿਉਂਕਿ ਉਸ ਕੋਲ ਐਟਮ ਬੰਬ ਹੈ, ਪੀਓਕੇ ਦੀ ਮੰਗ […]

Continue Reading

ਮਾਂ ਦਾ ਸਸਕਾਰ ਕਰਨ ਜਾ ਰਿਹਾ ਪਰਿਵਾਰ ਹੋਇਆ ਹਾਦਸੇ ਦਾ ਸ਼ਿਕਾਰ, ਤਿੰਨ ਜੀਆਂ ਦੀ ਮੌਤ, ਸੱਤ ਜਖਮੀ

ਨਵੀਂ ਦਿੱਲੀ, 12 ਮਈ,ਬੋਲੇ ਪੰਜਾਬ ਬਿਓਰੋ:ਦਿੱਲੀ ਨੈਸ਼ਨਲ ਹਾਈਵੇ ‘ਤੇ ਮਾਂ ਦੇ ਸਸਕਾਰ ਲਈ ਜਾ ਰਹੇ ਪਰਿਵਾਰ ਨਾਲ ਹਾਦਸਾ ਵਾਪਰ ਗਿਆ।ਵਿਅਕਤੀ ਆਪਣੀ ਪਤਨੀ, ਧੀ ਤੇ ਹੋਰ ਰਿਸ਼ਤੇਦਾਰਾਂ ਨੂੰ ਕਾਰ ਵਿਚ ਲੈ ਕੇ ਮਾਂ ਦੇ ਅੰਤਿਮ ਸਸਕਾਰ ਲਈ ਜਾ ਰਿਹਾ ਸੀ। ਪਰ ਰਸਤੇ ਵਿਚ ਹੀ ਸੜਕ ਹਾਦਸਾ ਵਾਪਰ ਗਿਆ ਤੇ 3 ਜੀਆਂ ਦੀ ਮੌਤ ਹੋ ਗਈ।ਜਾਣਕਾਰੀ ਮੁਤਾਬਕ […]

Continue Reading