ਮਲੇਰੀਆ ਤੋਂ ਬਚਾਅ ਅਤੇ ਕੰਟਰੋਲ ਲਈ ਜਾਗਰੂਕ ਕਰਦਾ ਵਿਸ਼ਵ ਮਲੇਰੀਆ ਦਿਵਸ ਗੁਰੂ ਨਾਨਕ ਪਬਲਿਕ ਸਕੂਲ ਵਿਖ਼ੇ ਮਨਾਇਆ ਗਿਆ

ਨਵੀਂ ਦਿੱਲੀ 26 ਅਪ੍ਰੈਲ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ):- ਵਿਸ਼ਵ ਮਲੇਰੀਆ ਦਿਵਸ ਹਰ ਸਾਲ 25 ਅਪ੍ਰੈਲ ਨੂੰ ਮਨਾਏ ਜਾਣ ਵਾਲਾ ਇੱਕ ਅੰਤਰਰਾਸ਼ਟਰੀ ਤਿਉਹਾਰ ਹੈ ਅਤੇ ਮਲੇਰੀਆ ਨੂੰ ਕੰਟਰੋਲ ਕਰਨ ਲਈ ਵਿਸ਼ਵਵਿਆਪੀ ਯਤਨਾਂ ਨੂੰ ਮਾਨਤਾ ਦਿੰਦਾ ਹੈ। ਵਿਸ਼ਵ ਪੱਧਰ ‘ਤੇ, 106 ਦੇਸ਼ਾਂ ਵਿੱਚ 3.3 ਬਿਲੀਅਨ ਲੋਕ ਮਲੇਰੀਆ ਦੇ ਖ਼ਤਰੇ ਵਿੱਚ ਹਨ। ਵਿਸ਼ਵ ਮਲੇਰੀਆ ਦਿਵਸ ਦੇ ਮੌਕੇ […]

Continue Reading

ਆਉਂਦੇ ਮਹੀਨੇ 14 ਦਿਨ ਬੰਦ ਰਹਿਣਗੇ ਬੈਂਕ

ਚੰਡੀਗੜ੍ਹ, 26 ਅਪ੍ਰੈਲ , ਬੋਲੇ ਪੰਜਾਬ ਬਿਉਰੋ: ਆਉਂਦੇ ਮਈ ਦੇ ਮਹੀਨੇ 14 ਦਿਨ ਬੰਦ ਰਹਿਣਗੇ, ਬੈਂਕ ਦੀਆਂ ਛੁੱਟੀਆਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਸਪੱਸ਼ਟ ਹੈ ਕਿ ਤੁਹਾਨੂੰ ਬੈਂਕ ਦੀਆਂ ਛੁੱਟੀਆਂ ਦੇ ਹਿਸਾਬ ਨਾਲ ਆਪਣੇ ਬੈਂਕ ਨਾਲ ਸਬੰਧਤ ਕੰਮ ਕਰਨ ਦੀ ਯੋਜਨਾ ਬਣਾਉਣੀ ਚਾਹੀਦੀ ਹੈ। RBI ਨੇ ਮਈ 2024 ਲਈ ਬੈਂਕ ਛੁੱਟੀਆਂ ਦੀ ਸੂਚੀ […]

Continue Reading

ਸੋਸ਼ਲ ਮੀਡੀਆ ਪਲੇਟਫਾਰਮ WhatsApp ਨੇ ਦਿੱਲੀ ਹਾਈਕੋਰਟ ਨੂੰ ਐਨਕ੍ਰਿਪਸ਼ਨ ਹਟਾਉਣ ਤੋਂ ਕੀਤਾ ਮਨ੍ਹਾ ਕਿਹਾ ਮਜਬੂਰ ਕੀਤਾ ਤਾਂ ਭਾਰਤ ਛੱਡ ਦੇਵਾਂਗੇ

ਨਵੀਂ ਦਿੱਲੀ, 26 ਅਪ੍ਰੈਲ, ਬੋਲੇ ਪੰਜਾਬ ਬਿਓਰੋ : ਸੋਸ਼ਲ ਮੀਡੀਆ ਪਲੇਟਫਾਰਮ WhatsApp ਨੇ ਦਿੱਲੀ ਹਾਈਕੋਰਟ ‘ਚ ਐਨਕ੍ਰਿਪਸ਼ਨ ਹਟਾਉਣ ਤੋਂ ਮਨ੍ਹਾਂ ਕਰ ਦਿੱਤਾ। WhatsApp ਨੇ ਅਦਾਲਤ ਵਿੱਚ ਕਿਹਾ ਕਿ ਜੇਕਰ ਐਨਕ੍ਰਿਪਸ਼ਨ ਹਟਾਉਣ ਲਈ ਮਜ਼ਬੂਰ ਕੀਤਾ ਜਾਂਦਾ ਹੈ ਤਾਂ, ਕੰਪਨੀ ਭਾਰਤ ਛੱਡ ਦੇਵੇਗੀ। WhatsApp ਦਾ ਕਹਿਣਾ ਹੈ ਕਿ ਐਂਡ ਟੂ ਐਂਡ ਐਨਕ੍ਰਿਪਸ਼ਨ ਰਾਹੀਂ ਉਪਭੋਗਤਾ ਦੀ ਨਿੱਜਤਾ ਦੀ […]

Continue Reading

‘ਆਪ’ ਆਬਕਾਰੀ ਘੁਟਾਲੇ ਨਾਲ ਸਬੰਧਤ ‘ਅਪਰਾਧ ਦੀ ਕਮਾਈ’ ਦੀ ਮੁੱਖ ਲਾਭਪਾਤਰੀ,ਈਡੀ ਵਲੋਂ ਸੁਪਰੀਮ ਕੋਰਟ ‘ਚ ਦਾਅਵਾ

ਨਵੀਂ ਦਿੱਲੀ, 25 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੁਪਰੀਮ ਕੋਰਟ ਵਿਚ ਦਾਅਵਾ ਕੀਤਾ ਹੈ ਕਿ ਆਮ ਆਦਮੀ ਪਾਰਟੀ ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ‘ਅਪਰਾਧ ਦੀ ਕਮਾਈ’ ਦੀ ‘ਪ੍ਰਮੁੱਖ ਲਾਭਪਾਤਰੀ’ ਹੈ ਤੇ ਪਾਰਟੀ ਨੇ ਆਪਣੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜ਼ਰੀਏ ਮਨੀ ਲਾਂਡਰਿੰਗ (ਕਾਲੇ ਧਨ ਨੂੰ ਸਫ਼ੇਦ ਬਣਾਉਣ) ਦਾ ਅਪਰਾਧ ਕੀਤਾ ਹੈ। ਈਡੀ ਨੇ […]

Continue Reading

ਵਿਆਹ ‘ਚ ਆਤਿਸ਼ਬਾਜ਼ੀ ਦੌਰਾਨ ਜਿਉਂਦਾ ਸੜਿਆ ਪੂਰਾ ਪਰਿਵਾਰ

ਬਿਹਾਰ 26 ਅਪ੍ਰੈਲ , ਬੋਲੇ ਪੰਜਾਬ ਬਿਉਰੋ: ਦਰਭੰਗਾ ਵਿਚ ਇਕ ਹਾਦਸੇ ਵਿਚ 6 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਵਿਆਹ ਵਿਚ ਆਤਿਸ਼ਬਾਜ਼ੀ ਦੌਰਾਨ ਲੱਗੀ ਅੱਗ ਕਾਰਨ ਸਿਲੰਡਰ ਫਟ ਗਿਆ ਅਤੇ ਇਸ ਵਿੱਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਤਿੰਨ ਬਾਲਗ ਅਤੇ ਤਿੰਨ ਬੱਚੇ ਸ਼ਾਮਲ ਹਨ। […]

Continue Reading

ਪਰਿਵਾਰਕ ਝਗੜਿਆਂ ਦੇ ਨਿਪਟਾਰੇ ਲਈ UK ‘ਚ ਪਹਿਲੀ ਸਿੱਖ ਅਦਾਲਤ

ਦਿੱਲੀ 26 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਪਰਿਵਾਰਕ ਝਗੜਿਆਂ ਦੇ ਨਿਪਟਾਰੇ ਲਈ ਬਰਤਾਨੀਆ ਵਿੱਚ ‘ਚ ਪਹਿਲੀ ਸਿੱਖ ਅਦਾਲਤ ਖੋਲ੍ਹੀ ਸ਼ੁਰੂਆਤ ਕੀਤੀ ਗਈ ਹੈ। ਬਰਤਾਨੀਆ ਵਿੱਚ ਸਿੱਖ ਭਾਈਚਾਰੇ ਦੇ ਵਕੀਲਾਂ ਨੇ ਪਰਿਵਾਰਕ ਅਤੇ ਸਿਵਲ ਵਿਵਾਦਾਂ ਵਿੱਚ ਫਸੇ ਭਾਈਚਾਰੇ ਦੇ ਲੋਕਾਂ ਲਈ ਵਿਵਾਦ ਨਿਪਟਾਰਾ ਪਲੇਟਫਾਰਮ ਵਜੋਂ ਇੱਕ ਨਵੀਂ ਅਦਾਲਤ ਦੀ ਸਥਾਪਨਾ ਕੀਤੀ ਹੈ। ਇਹ ਜਾਣਕਾਰੀ ਬ੍ਰਿਟਿਸ਼ ਮੀਡੀਆ ਦੀ […]

Continue Reading

ਸੁਪਰੀਮ ਕੋਰਟ ਵੱਲੋਂ ਈਵੀਐਮ ਵੋਟਾਂ ਦੀ ਵੀਵੀਪੀਏਟੀ ਸਲਿੱਪਾਂ ਨਾਲ 100 ਪ੍ਰਤੀਸ਼ਤ ਤਸਦੀਕ ਕਰਨ ਦੀ ਮੰਗ ਕਰਨ ਵਾਲੀਆਂ ਸਾਰੀਆਂ ਪਟੀਸ਼ਨਾਂ ਰੱਦ

ਨਵੀਂ ਦਿੱਲੀ, 26 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਸੁਪਰੀਮ ਕੋਰਟ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐਮ) ਵੋਟਾਂ ਦੀ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ (ਵੀਵੀਪੀਏਟੀ) ਸਲਿੱਪਾਂ ਨਾਲ 100 ਪ੍ਰਤੀਸ਼ਤ ਤਸਦੀਕ ਕਰਨ ਦੀ ਮੰਗ ਕਰਨ ਵਾਲੀਆਂ ਸਾਰੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਬੈਲਟ ਪੇਪਰ ਰਾਹੀਂ ਵੋਟ ਪਾਉਣ ਦੀਆਂ ਪਟੀਸ਼ਨਾਂ ਨੂੰ ਵੀ ਰੱਦ ਕਰ ਦਿੱਤਾ […]

Continue Reading

ਪੰਜਾਬ, ਹਰਿਆਣਾ ਤੇ ਰਾਜਸਥਾਨ ‘ਚ ਆਇਆ ਭੂਚਾਲ,ਡਰ ਕਾਰਨ ਲੋਕ ਘਰਾਂ ‘ਚੋਂ ਨਿਕਲੇ

ਚੰਡੀਗੜ੍ਹ, 26 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪੰਜਾਬ ਅਤੇ ਹਰਿਆਣਾ ‘ਚ ਵੀਰਵਾਰ ਸ਼ਾਮ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦੱਸ ਦੇਈਏ ਕਿ ਦੇਰ ਸ਼ਾਮ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 3.2 ਦਰਜ ਕੀਤੀ ਗਈ। ਡਰੇ ਹੋਏ ਲੋਕ ਘਰਾਂ ਤੋਂ ਬਾਹਰ ਆ ਗਏ। ਹਾਲਾਂਕਿ ਇਸ ਭੂਚਾਲ ਦੌਰਾਨ ਕੋਈ ਜਾਨੀ ਜਾਂ ਮਾਲੀ […]

Continue Reading

ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ‘ਚ 13 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 88 ਹਲਕਿਆਂ ‘ਚ ਅੱਜ ਹੋਵੇਗੀ ਵੋਟਿੰਗ

ਨਵੀਂ ਦਿੱਲੀ, 26 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ‘ਚ ਅੱਜ ਸ਼ੁੱਕਰਵਾਰ ਨੂੰ ਰਾਹੁਲ ਗਾਂਧੀ, ਹੇਮਾ ਮਾਲਿਨੀ ਅਤੇ ਓਮ ਬਿਰਲਾ ਸਮੇਤ 1200 ਤੋਂ ਵੱਧ ਉਮੀਦਵਾਰਾਂ ਦੀ ਸਿਆਸੀ ਕਿਸਮਤ ਦਾ ਫੈਸਲਾ ਹੋਵੇਗਾ। ਇਸ ਪੜਾਅ ‘ਚ 13 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 88 ਹਲਕਿਆਂ ‘ਚ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋਵੇਗੀ। ਲੋਕ ਸਭਾ ਚੋਣਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 694

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 26-04-2024, ਅੰਗ 694 ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ […]

Continue Reading