ਫੌਜ ਦੇ ਟਰੱਕ ਅਤੇ ਐਂਬੂਲੈਂਸ ‘ਚ ਟੱਕਰ, 3 ਦੀ ਮੌਤ, 2 ਜ਼ਖਮੀ

ਸ਼੍ਰੀ ਗੰਗਾਨਗਰ 5 ਜੁਲਾਈ ,ਬੋਲੇ ਪੰਜਾਬ ਬਿਊਰੋ; ਐਤਵਾਰ ਸਵੇਰੇ 6 ਵਜੇ ਦੇ ਕਰੀਬ ਸ਼੍ਰੀ ਗੰਗਾਨਗਰ ਦੇ ਸੂਰਤਗੜ੍ਹ ਵਿੱਚ ਰਾਸ਼ਟਰੀ ਰਾਜਮਾਰਗ 62 ‘ਤੇ ਇੱਕ ਫੌਜ ਦੇ ਟਰੱਕ ਦੀ ਇੱਕ ਨਿੱਜੀ ਐਂਬੂਲੈਂਸ ਨਾਲ ਟੱਕਰ ਹੋ ਗਈ। ਐਂਬੂਲੈਂਸ ਵਿੱਚ ਸਵਾਰ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਦੋ ਹੋਰ ਗੰਭੀਰ ਜ਼ਖਮੀ ਹੋ ਗਏ। ਹਾਦਸੇ […]

Continue Reading

ਪਦਮ ਵਿਭੂਸ਼ਣ ਪਾਂਡਵਾਨੀ ਗਾਇਕਾ ਤੀਜਨ ਬਾਈ ਦਾ ਦਿਹਾਂਤ, ਰਾਏਪੁਰ AIIMS ‘ਚ ਲਏ ਆਖਰੀ ਸਾਹ

ਨਵੀਂ ਦਿੱਲੀ 5 ਜੁਲਾਈ ,ਬੋਲੇ ਪੰਜਾਬ ਬਿਊਰੋ; ਮਹਾਂਭਾਰਤ ਦੀਆਂ ਕਹਾਣੀਆਂ ਨੂੰ ਆਵਾਜ ਦੇਣ ਵਾਲੀ ਨਾਇਕਾ ਅਤੇ ਲੋਕ ਸੱਭਿਆਚਾਰ ਨੂੰ ਵਿਸ਼ਵ ਪੱਧਰ ‘ਤੇ ਪਛਾਣ ਦਿਵਾਉਣ ਵਾਲੀ ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਸਿੱਧ ਪਾਂਡਵਾਨੀ ਗਾਇਕਾ ਪਦਮ ਵਿਭੂਸ਼ਣ ਤੀਜਨ ਬਾਈ ਦਾ ਐਤਵਾਰ ਸਵੇਰੇ 3:15 ਵਜੇ ਰਾਏਪੁਰ ਦੇ ਏਮਜ਼ ਹਸਪਤਾਲ ਵਿੱਚ ਇਲਾਜ ਦੌਰਾਨ ਦੇਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਬਿਮਾਰ […]

Continue Reading

ਜੰਮੂ-ਕਸ਼ਮੀਰ ‘ਚ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀ ਮਾਰੇ ਗਏ

ਜੰਮੂ-ਕਸ਼ਮੀਰ 5 ਜੁਲਾਈ ,ਬੋਲੇ ਪੰਜਾਬ ਬਿਊਰੋ; ਜੰਮੂ-ਕਸ਼ਮੀਰ ਦੇ ਸ਼ੋਪੀਆਂ ਦੇ ਸੈਦਪੋਰਾ ਇਲਾਕੇ ਵਿੱਚ ਸ਼ਨੀਵਾਰ ਸ਼ਾਮ ਤੋਂ ਚੱਲ ਰਹੇ ਮੁਕਾਬਲੇ ਵਿੱਚ ਲਸ਼ਕਰ-ਏ-ਤੋਇਬਾ (LeT) ਦੇ ਦੋ ਅੱਤਵਾਦੀ ਮਾਰੇ ਜਾਣ ਦੀ ਖ਼ਬਰ ਹੈ। ਸੁਰੱਖਿਆ ਬਲਾਂ ਨੇ ਇਸਦੀ ਪੁਸ਼ਟੀ ਨਹੀਂ ਕੀਤੀ ਹੈ। ਹਾਲਾਂਕਿ, ਕੁਝ ਮੀਡੀਆ ਰਿਪੋਰਟਾਂ ਦੱਸਦੀਆਂ ਹਨ ਕਿ ਮਾਰੇ ਗਏ ਦੋਵੇਂ ਅੱਤਵਾਦੀ ਲਸ਼ਕਰ-ਏ-ਤੋਇਬਾ (LeT) ਦੇ ਚੋਟੀ ਦੇ ਕਾਰਕੁਨ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 663, 05-07-2026

ਧਨਾਸਰੀ ਮਹਲਾ ੩ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ […]

Continue Reading

CBI ਵੱਲੋਂ ਸੀਨੀਅਰ ਅਫ਼ਸਰ 93,000 ਰਿਸ਼ਵਤ ਲੈਂਦਾ ਗ੍ਰਿਫ਼ਤਾਰ

ਮਨਾਲੀ, 4 ਜੁਲਾਈ ,ਬੋਲੇ ਪੰਜਾਬ ਬਿਊਰੋ; ਸੈਂਟਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (CBI) ਨੇ ਹਿਮਾਚਲ ਪ੍ਰਦੇਸ਼ ਦੇ ਪ੍ਰਸਿੱਧ ਸੈਰ-ਸਪਾਟਾ ਸਥਾਨ ਮਨਾਲੀ ਵਿੱਚ ਇੱਕ ਵੱਡੀ ਕਾਰਵਾਈ ਕਰਦਿਆਂ ਮਿਲਟਰੀ ਇੰਜੀਨੀਅਰਿੰਗ ਸਰਵਿਸਿਜ਼ (MES) ਦੇਇੱਕ ਉੱਚ ਅਧਿਕਾਰੀ (ਇੰਜੀਨੀਅਰ) ਨੂੰ ਇੱਕ ਠੇਕੇਦਾਰ (ਕਾਨਟ੍ਰੈਕਟਰ) ਕੋਲੋਂ 93,000 ਰੁਪਏ ਦੀ ਰਿਸ਼ਵਤ ਲੈਂਦਿਆਂਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਪ੍ਰਾਪਤ ਰਿਪੋਰਟਾਂ ਅਨੁਸਾਰ, ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਕੇ.ਕੇ. […]

Continue Reading

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲਗਾਇਆ ਗਿਆ ਵਿਸ਼ਾਲ ਗੁਰੂ ਕਾ ਲੰਗਰ

ਬੀਬੀ ਰਣਜੀਤ ਕੌਰ ਅਤੇ ਗੁਰਪ੍ਰੀਤ ਸਿੰਘ ਨੇ ਦਿੱਤਾ ਨਿਸ਼ਕਾਮ ਸੇਵਾ ਦਾ ਸੰਦੇਸ਼, ਸੈਂਕੜਿਆਂ ਸੰਗਤਾਂ ਅਤੇ ਰਾਹਗੀਰਾਂ ਨੇ ਛਕਿਆ ਗੁਰੂ ਕਾ ਅਟੁੱਟ ਲੰਗਰ ਨਵੀਂ ਦਿੱਲੀ, 4 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ਼ਾਹਪੁਰਾ ਵਿਖੇ ਬੀਬੀ ਰਣਜੀਤ ਕੌਰ ਅਤੇ ਗੁਰਪ੍ਰੀਤ ਸਿੰਘ (ਪਰੀ ਇਵੈਂਟ ਪ੍ਰਾਈਵੇਟ ਲਿਮਿਟੇਡ) […]

Continue Reading

ਝੂਠੀਆਂ ਰਾਜਨੀਤਿਕ ਲਹਿਰਾਂ ਤੋਂ ਬਚਦਿਆਂ, ਸਮਾਨਤਾ ਦੀ ਲੜਾਈ ਨੂੰ ਕੀਤਾ ਜਾਏ ਮਜ਼ਬੂਤ: ਜੀਵਨ ਸਿੰਘ ਤਾਮਿਲ

ਨਵੀਂ ਦਿੱਲੀ, 4 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਬਹੁਜਨ ਦ੍ਰਾਵਿੜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਸਰਦਾਰ ਜੀਵਨ ਸਿੰਘ ਤਾਮਿਲ ਨੇ ਇੱਕ ਤਿੱਖਾ ਬਿਆਨ ਜਾਰੀ ਕਰਦਿਆਂ ਦੇਸ਼ ਦੇ ਨੌਜਵਾਨਾਂ, ਖ਼ਾਸ ਕਰਕੇ ਸਿੱਖ, ਦਲਿਤ ਅਤੇ ਪਿੱਛੜੇ ਵਰਗਾਂ ਦੇ ਨੌਜਵਾਨਾਂ ਨੂੰ ਭਾਵਨਾਤਮਕ ਅਤੇ ਭਰਮਾਉਣ ਵਾਲੀਆਂ ਰਾਜਨੀਤਿਕ ਲਹਿਰਾਂ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਗੁਰੂ ਸਾਹਿਬਾਨ […]

Continue Reading

ਸੀਐਮ ਹੈਲਪਲਾਈਨ ‘ਤੇ ਸ਼ਿਕਾਇਤ ਕਰਨ ਕਰਕੇ ਬਜ਼ੁਰਗ ਦਾ ਕਤਲ

ਚੰਡੀਗੜ੍ਹ 4 ਜੁਲਾਈ ,ਬੋਲੇ ਪੰਜਾਬ ਬਿਊਰੋ; ਸੀਐਮ ਹੈਲਪਲਾਈਨ ਲੋਕਾਂ ਦੀ ਸਹਾਇਤਾ ਬਣਾਈ ਗਈ ਸੀ ਜੇਕਰ ਕਿਸੇ ਵਿਅਕਤੀ ਦੀ ਕਿਤੇ ਸੁਣਵਾਈ ਨਾਂ ਹੋਵੇ ਤਾਂ ਉਹ ਹੈਲਪਲਾਈਨ ਰਾਂਹੀਂ ਆਪਣੀ ਸ਼ਿਕਾਇਤ ਦਰਜ ਕਰਾ ਸਕੇ ਪ੍ਰਤੂੰ ਇਹ ਵੀ ਲੋਕਾਂ ਦੇ ਗਲੇ ਦੀ ਹੱਡੀ ਬਣਦੀ ਨਜ਼ਰ ਆ ਰਹੀ ਹੈ ਤਾਜ਼ਾ ਜਾਣਕਾਰੀ ਅਨੁਸਾਰ ਮੱਧ ਪ੍ਰਦੇਸ਼ ਦੇ ਟੀਕਮਗੜ੍ਹ ਜ਼ਿਲ੍ਹੇ ਵਿੱਚ, ਉੱਤਰ ਪ੍ਰਦੇਸ਼ […]

Continue Reading

ਚਰਨਜੀਤ ਚੰਨੀ ਦੇ ਬਗਾਵਤੀ ਸੁਰਾਂ ਤੋਂ ਬਾਅਦ ਕਾਂਗਰਸ ਹਾਈਕਮਾਡ ਹਰਕਤ ‘ਚ ਆਈ

ਚੰਡੀਗੜ੍ਹ, 4 ਜੁਲਾਈ, ਬੋਲੇ ਪੰਜਾਬ ਬਿਊਰੋ : 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਚੰਨੀ ਵੱਲੋਂ ਬਗਾਵਤੀ ਸੁਰਾਂ ਤੋਂ ਬਾਅਦ ਕਾਂਗਰਸ ਹਾਈਕਮਾਡ ਹਰਕਤ ਵਿੱਚ ਆ ਗਈ ਹੈ। ਦਿੱਲੀ ਦੇ ਇੱਕ ਸੀਨੀਅਰ ਆਗੂ ਨੇ ਚੰਨੀ ਨੂੰ ਫ਼ੋਨ ਕੀਤਾ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਫਿਲਹਾਲ […]

Continue Reading

ਖੰਨਾ ਵਿਖੇ ਕਾਰ ਦਾ ਟਾਇਰ ਬਦਲ ਰਹੇ ਸ਼ਰਧਾਲੂਆਂ ਨੂੰ ਟਰੱਕ ਨੇ ਟੱਕਰ ਮਾਰੀ, 2 ਦੀ ਮੌਤ 

ਖੰਨਾ, 4 ਜੁਲਾਈ, ਬੋਲੇ ਪੰਜਾਬ ਬਿਊਰੋ : ਖੰਨਾ ਦੇ ਜੀਟੀ ਰੋਡ ‘ਤੇ ਰਾਤ 2 ਵਜੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇੱਕ ਬੱਚਾ ਗੰਭੀਰ ਜ਼ਖਮੀ ਹੋ ਗਿਆ। ਇਹ ਪਰਿਵਾਰ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਜ਼ਿਲ੍ਹੇ ਦੇ ਮੁਰਾਦਨਗਰ ਤੋਂ ਮਾਤਾ ਵੈਸ਼ਨੋ ਦੇਵੀ ਤੀਰਥ ਦੇ ਦਰਸ਼ਨ ਕਰਨ ਲਈ ਜਾ ਰਿਹਾ ਸੀ। ਮ੍ਰਿਤਕਾਂ […]

Continue Reading