ਉਮਰ ਅਬਦੁੱਲਾ ਹੋਣਗੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ : ਫ਼ਾਰੁਖ਼ ਅਬਦੁੱਲਾ
ਉਮਰ ਅਬਦੁੱਲਾ ਹੋਣਗੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ : ਫ਼ਾਰੁਖ਼ ਅਬਦੁੱਲਾ ਜੰਮੂ, 8 ਅਕਤੂਬਰ ,ਬੋਲੇ ਪੰਜਾਬ ਬਿਊਰੋ : ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਨਤੀਜੇ ਆ ਗਏ ਹਨ। ਨੈਸ਼ਨਲ ਕਾਨਫਰੰਸ (ਐਨਸੀ) ਅਤੇ ਕਾਂਗਰਸ ਗੱਠਜੋੜ ਸਰਕਾਰ ਬਣਾਉਣ ਜਾ ਰਹੇ ਹਨ। ਗਠਜੋੜ ਨੂੰ 48 ਸੀਟਾਂ ਮਿਲੀਆਂ ਹਨ। ਨੈਸ਼ਨਲ ਕਾਨਫਰੰਸ ਨੂੰ 42 ਅਤੇ ਕਾਂਗਰਸ ਨੂੰ 6 ਸੀਟਾਂ ਮਿਲੀਆਂ ਹਨ। ਭਾਜਪਾ […]
Continue Reading