ਦਿੱਲੀ ਦੇ ਇੱਕ ਕੈਫੇ ‘ਚ ਲੱਗੀ ਭਿਆਨਕ ਅੱਗ, 22 ਫਾਇਰ ਟੈਂਡਰਾਂ ਨੇ ਪਾਇਆ ਕਾਬੂ
ਨਵੀਂ ਦਿੱਲੀ, 15 ਜੁਲਾਈ, ਬੋਲੇ ਪੰਜਾਬ ਬਿਊਰੋ : ਪੂਰਬੀ ਦਿੱਲੀ ਦੇ ਮਯੂਰ ਵਿਹਾਰ ਫੇਜ਼ 2 ਵਿਚ ਸਥਿਤ ਕੈਫੇ ਵਿਚ ਐਤਵਾਰ ਰਾਤ 11:41 ਵਜੇ ਅਚਾਨਕ ਅੱਗ ਲੱਗ ਗਈ। ਹਾਦਸੇ ਦੇ ਸਮੇਂ ਰੈਸਟੋਰੈਂਟ ‘ਚ ਕਈ ਲੋਕ ਮੌਜੂਦ ਸਨ। ਸਾਰਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਕੁਝ ਹੀ ਸਮੇਂ ਵਿੱਚ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ।ਸਥਿਤੀ ਨੂੰ […]
Continue Reading