ਸ਼੍ਰੋਮਣੀ ਕਮੇਟੀ ਵੱਲੋਂ ਜਲਾਵਤਨ ਸਿੰਘ ਭਾਈ ਗਜਿੰਦਰ ਸਿੰਘ ਨਮਿਤ ਸ਼ਰਧਾਜਲੀ ਸਮਾਗਮ ਆਯੋਜਤ
ਅਮ੍ਰਿਤਸਰ, 13 ਜੁਲਾਈ ,ਬੋਲੇ ਪੰਜਾਬ ਬਿਊਰੋ : ਦਲ ਖ਼ਾਲਸਾ ਦੇ ਮੋਢੀ ਆਗੂ ਭਾਈ ਗਜਿੰਦਰ ਸਿੰਘ ਜੋ ਬੀਤੇ ਦਿਨੀਂ ਪਾਕਿਸਤਾਨ ਅੰਦਰ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਲ ਖ਼ਾਲਸਾ ਅਤੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ […]
Continue Reading