ਦਿੱਲੀ ਸ਼ਰਾਬ ਘੁਟਾਲਾ ਵਿਚ ਮੁੱਖ ਮੰਤਰੀ ਕੇਜਰੀਵਾਲ ਦੀ ਨਿਆਂਇਕ ਹਿਰਾਸਤ 25 ਜੁਲਾਈ ਤੱਕ ਵਧਾਈ
ਸੁਪਰੀਮ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ, ਸੀ.ਬੀ.ਆਈ. ਮਾਮਲੇ ਵਿਚ ਜੇਲ੍ਹ ਅੰਦਰ ਰਹਿਣਗੇ ਨਵੀਂ ਦਿੱਲੀ 12 ਜੁਲਾਈ ,ਬੋਲੇ ਪੰਜਾਬ ਬਿਊਰੋ : -ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 25 ਜੁਲਾਈ ਤੱਕ ਵਧਾ ਦਿੱਤੀ ਗਈ ਹੈ। ਅਦਾਲਤ ਨੇ ਇਹ ਫੈਸਲਾ ਸੀ.ਬੀ.ਆਈ. ਨਾਲ ਸਬੰਧਤ ਮਾਮਲੇ ਵਿੱਚ ਦਿੱਤਾ ਹੈ। ਸ਼ੁੱਕਰਵਾਰ ਨੂੰ ਹੀ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ‘ਚ […]
Continue Reading