ਬ੍ਰੇਕ ਫੇਲ੍ਹ ਹੋਣ ਕਾਰਨ ਟਰੱਕ ਕਈ ਵਾਹਨਾਂ ਨਾਲ ਟਕਰਾਇਆ, 11 ਲੋਕਾਂ ਦੀ ਮੌਤ
ਮਿਰਜਾਪੁਰ, 23 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਇੱਕ ਭਿਆਨਕ ਸੜਕ ਹਾਦਸੇ ਵਿੱਚ ਗਿਆਰਾਂ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮੱਧ ਪ੍ਰਦੇਸ਼ ਤੋਂ ਆ ਰਿਹਾ ਛੋਲਿਆਂ ਨਾਲ ਭਰਿਆ ਇੱਕ ਟਰੱਕ ਬੁੱਧਵਾਰ ਰਾਤ ਨੂੰ ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਵਿੱਚ ਬ੍ਰੇਕ ਫੇਲ੍ਹ ਹੋਣ ਕਾਰਨ ਕੰਟਰੋਲ ਤੋਂ ਬਾਹਰ ਹੋ ਗਿਆ। ਟਰੱਕ ਪਹਿਲਾਂ ਇੱਕ ਸਵਿਫਟ ਕਾਰ ਨਾਲ […]
Continue Reading