ਸਲਮਾਨ ਖਾਨ ਦੇ ਫਾਰਮ ਹਾਊਸ ਦੀ ਰੇਕੀ ਕਰਨ ਵਾਲੇ ਲਾਰੇਂਸ ਬਿਸ਼ਨੋਈ ਗੈਂਗ ਦੇ 4 ਸ਼ੂਟਰ ਗ੍ਰਿਫਤਾਰ
ਮੁੰਬਈ, 01 ਜੂਨ ,ਬੋਲੇ ਪੰਜਾਬ ਬਿਓਰੋ: ਫਿਲਮ ਅਦਾਕਾਰ ਸਲਮਾਨ ਖਾਨ ਦੇ ਪਨਵੇਲ ਫਾਰਮ ਹਾਊਸ ਦੀ ਰੇਕੀ ਕਰਨ ਵਾਲੇ ਲਾਰੇਂਸ ਬਿਸ਼ਨੋਈ ਗੈਂਗ ਦੇ ਚਾਰ ਸ਼ੂਟਰਾਂ ਨੂੰ ਨਵੀਂ ਮੁੰਬਈ ਪੁਲਿਸ ਨੇ ਸ਼ਨੀਵਾਰ ਨੂੰ ਗ੍ਰਿਫਤਾਰ ਕੀਤਾ ਹੈ। ਸ਼ੂਟਰਾਂ ਦੀ ਪਛਾਣ ਧਨੰਜੈ ਉਰਫ ਅਜੇ ਕਸ਼ਯਪ, ਗੌਰਵ ਭਾਟੀਆ ਉਰਫ ਨਹਵੀ, ਵਾਸਪੀ ਖਾਨ ਉਰਫ ਵਸੀਮ ਚਿਕਨਾ ਅਤੇ ਰਿਜ਼ਵਾਨ ਖਾਨ ਉਰਫ ਜਾਵੇਦ […]
Continue Reading