ਬਿਹਾਰ ਦੇ ਸਾਬਕਾ ਮੁੱਖ ਮੰਤਰੀ ਨੀਤੀਸ਼ ਕੁਮਾਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ

ਨਵੀਂ ਦਿੱਲੀ, 19 ਜੂਨ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਰਾਜ ਸਭਾ ਮੈਂਬਰ ਨੀਤੀਸ਼ ਕੁਮਾਰ ਅੱਜ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਸਾਹਿਬ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਭੇਟ ਕੀਤਾ ਗਿਆ। ਪ੍ਰਧਾਨ ਸਰਦਾਰ ਜਗਜੋਤ ਸਿੰਘ ਸੋਹੀ ਅਤੇ ਜਨਰਲ ਸਕੱਤਰ ਸਰਦਾਰ […]

Continue Reading

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸਿੱਖ ਸ਼ਰਧਾਲੂਆਂ ਨਾਲ ਕਥਿਤ ਦੁਰਵਿਵਹਾਰ ਦੇ ਮਾਮਲੇ ‘ਤੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੂੰ ਪਰਮਜੀਤ ਸਿੰਘ ਸਰਨਾ ਨੇ ਲਿਖਿਆ ਪੱਤਰ

ਨਵੀਂ ਦਿੱਲੀ, 19 ਜੂਨ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):– ਸ਼੍ਰੋਮਣੀ ਅਕਾਲੀ ਦਲ (ਦਿੱਲੀ ਇਕਾਈ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੂੰ ਪੱਤਰ ਲਿਖ ਕੇ ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸਿੱਖ ਸ਼ਰਧਾਲੂਆਂ ਨਾਲ ਕਥਿਤ ਪੁਲਿਸ ਜ਼ਿਆਦਤੀਆਂ ਅਤੇ ਪਰੇਸ਼ਾਨੀ ਪ੍ਰਤੀ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਆਪਣੇ ਪੱਤਰ ਵਿੱਚ ਸਰਨਾ ਨੇ ਕਿਹਾ […]

Continue Reading

ਲੁਧਿਆਣਾ ਵਿੱਚ 21 ਜੂਨ ਨੂੰ ਬਹੁਜਨ ਦ੍ਰਾਵਿੜਾ ਭਾਈਚਾਰੇ ਦੀ ਹੋਵੇਗੀ ਅਹਿਮ ਮੀਟਿੰਗ: ਜੀਵਨ ਸਿੰਘ ਤਾਮਿਲ

ਸਮਾਜਿਕ ਬਦਲਾਅ ਅਤੇ ਰਾਜਨੀਤਿਕ ਸਸ਼ਕਤੀਕਰਨ ‘ਤੇ ਹੋਵੇਗੀ ਚਰਚਾ ਨਵੀਂ ਦਿੱਲੀ, 19 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਬਹੁਜਨ ਦ੍ਰਾਵਿੜਾ ਭਾਈਚਾਰੇ ਵੱਲੋਂ 21 ਜੂਨ 2026 ਨੂੰ ਸਵੇਰੇ 10 ਵਜੇ ਡਾ. ਬੀ.ਆਰ. ਅੰਬੇਡਕਰ ਭਵਨ, ਜਲੰਧਰ ਬਾਈਪਾਸ ਨੇੜੇ, ਲੁਧਿਆਣਾ ਵਿਖੇ ਇੱਕ ਵਿਸ਼ੇਸ਼ ਇਕੱਠ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਮੀਟਿੰਗ ਦਾ ਮੁੱਖ ਉਦੇਸ਼ ਸਮਾਜਿਕ ਬਦਲਾਅ, ਆਰਥਿਕ ਸਸ਼ਕਤੀਕਰਨ […]

Continue Reading

ਦੇਸ਼ ਹਿੱਤ ਵਿੱਚ ਕੀਰ ਸਟਾਰਮਰ ਤੁਰੰਤ ਅਸਤੀਫਾ ਦੇਣ, ਐਂਡੀ ਬਰਨਹਮ ਦੀ ਅਗਵਾਈ ਹੁਣ ਲਾਜ਼ਮੀ: ਸਿੱਖ ਫੈਡਰੇਸ਼ਨ (ਯੂਕੇ)

ਮੇਕਰਫੀਲਡ ਉਪ-ਚੋਣ ਵਿੱਚ ਐਂਡੀ ਬਰਨਹਮ ਦੀ ਹੋਈ ਭਾਰੀ ਜਿੱਤ, ਲੇਬਰ ਪਾਰਟੀ ਨੂੰ ਨਵੀਂ ਊਰਜਾ ਦੀ ਲੋੜ ਨਵੀਂ ਦਿੱਲੀ, 19 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਫੈਡਰੇਸ਼ਨ (ਯੂਕੇ) ਨੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੂੰ ਆਪਣੇ ਅਹੁਦੇ ਤੋਂ ਹਟਣ ਦਾ ਐਲਾਨ ਕਰਨ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਹੁਣ ਦੇਸ਼ ਅਤੇ ਲੇਬਰ ਪਾਰਟੀ ਦੇ […]

Continue Reading

ਕਰਨਪ੍ਰਯਾਗ ਮਾਮਲੇ ਵਿੱਚ ਨਿਹੰਗ ਸਿੰਘਾਂ ਵਿਰੁੱਧ ਪੱਖਪਾਤੀ ਕਾਰਵਾਈ ਖ਼ਿਲਾਫ਼ ਸਖ਼ਤ ਇਤਰਾਜ਼: ਪਰਮਜੀਤ ਸਿੰਘ ਵੀਰਜੀ

ਨਵੀਂ ਦਿੱਲੀ 19 ਜੂਨ ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਉੱਤਰਾਖੰਡ ਦੇ ਕਰਨਪ੍ਰਯਾਗ ਵਿੱਚ ਤਿੰਨ ਨਿਹੰਗ ਸਿੰਘਾਂ ਉੱਤੇ ਗੰਭੀਰ ਅਤੇ ਗੈਰ-ਜ਼ਮਾਨਤੀ ਧਾਰਾਵਾਂ ਲਗਾ ਕੇ ਕੀਤੀਆਂ ਗ੍ਰਿਫ਼ਤਾਰੀਆਂ ਦਾ ਅਸੀਂ ਸਖ਼ਤ ਸ਼ਬਦਾਂ ਵਿੱਚ ਵਿਰੋਧ ਕਰਦੇ ਹਾਂ। ਗੁਰੂਬਾਣੀ ਰਿਸਰਚ ਫਾਊਂਡੇਸ਼ਨ ਦੇ ਮੁੱਖੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਸਰਦਾਰ ਪਰਮਜੀਤ ਸਿੰਘ ਵੀਰਜੀ ਨੇ ਕਿਹਾ ਸਾਹਮਣੇ ਆਈਆਂ ਵੀਡੀਓਜ਼ […]

Continue Reading

ਸਰਨਾ ਵੱਲੋਂ ਮਰਦਾਨ ਦੇ ਗੁਰਦੁਆਰੇ ਵਿੱਚ ਸੇਵਾਦਾਰ ਜੋੜੇ ਦੇ ਕਤਲ ਦੀ ਸਖ਼ਤ ਨਿੰਦਾ

ਨਵੀਂ ਦਿੱਲੀ, 19 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):— ਦਿੱਲੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪਾਕਿਸਤਾਨ ਦੇ ਖੈਬਰ ਪਖ਼ਤੂਨਖ਼ਵਾ ਸੂਬੇ ਦੇ ਮਰਦਾਨ ਜ਼ਿਲ੍ਹੇ ਸਥਿਤ ਗੁਰਦੁਆਰਾ ਬਾਬੂ ਮੁਹੱਲਾ ਵਿੱਚ ਸੇਵਾ ਨਿਭਾ ਰਹੇ ਸੇਵਾਦਾਰ ਜੋੜੇ ਜਗਨਨਾਥ ਅਤੇ ਆਸਾ ਵੰਤੀ ਦੇ ਕਤਲ ਦੀ ਤਿੱਖੀ ਨਿੰਦਾ ਕਰਦਿਆਂ ਕਿਹਾ ਕਿ ਇਸ ਘਟਨਾ ਨਾਲ ਦੁਨੀਆ ਭਰ ਦੇ ਸਿੱਖ […]

Continue Reading

Telegram ‘ਤੇ ਪਾਬੰਦੀ ਜਾਰੀ ਰਹੇਗੀ, ਹਾਈ ਕੋਰਟ ਵਲੋਂ ਪਟੀਸ਼ਨ ਖਾਰਜ 

ਨਵੀਂ ਦਿੱਲੀ, 19 ਜੂਨ, ਬੋਲੇ ਪੰਜਾਬ ਬਿਊਰੋ : ਦਿੱਲੀ ਹਾਈ ਕੋਰਟ ਨੇ NEET (UG) ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ ਟੈਲੀਗ੍ਰਾਮ ਦੁਆਰਾ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਸਰਕਾਰ ਕੋਲ ਅਜਿਹੀ ਵੱਡੀ ਰਾਸ਼ਟਰੀ ਪ੍ਰੀਖਿਆ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਐਮਰਜੈਂਸੀ ਉਪਾਅ ਕਰਨ ਅਤੇ ਅਸਥਾਈ ਪਾਬੰਦੀਆਂ ਲਗਾਉਣ ਦਾ ਪੂਰਾ […]

Continue Reading

ਪੰਜਾਬ ਪੁਲਿਸ ਵਲੋਂ ਮਲੇਸ਼ੀਆ ਤੋਂ ਡੀਪੋਰਟ ਕੀਤੇ ਖਾਲਿਸਤਾਨ ਜ਼ਿੰਦਾਬਾਦ ਫੋਰਸ ਦੋ ਕਾਰਕੁਨ ਦਿੱਲੀ ਹਵਾਈ ਅੱਡੇ ਤੋਂ ਗ੍ਰਿਫਤਾਰ

ਚੰਡੀਗੜ੍ਹ, 19 ਜੂਨ, ਬੋਲੇ ਪੰਜਾਬ ਬਿਊਰੋ : ਕੇਂਦਰੀ ਏਜੰਸੀਆਂ ਅਤੇ ਰਾਇਲ ਮਲੇਸ਼ੀਆ ਪੁਲਿਸ (RMP) ਦੇ ਸਹਿਯੋਗ ਨਾਲ ਸਾਂਝੀ ਕੀਤੀ ਗਈ ਇੱਕ ਖੁਫੀਆ ਜਾਣਕਾਰੀ ਦੇ ਅਧਾਰ ‘ਤੇ ਕੀਤੇ ਗਏ ਆਪ੍ਰੇਸ਼ਨ ਵਿੱਚ, ਪੰਜਾਬ ਪੁਲਿਸ ਨੇ ਦਿੱਲੀ ਹਵਾਈ ਅੱਡੇ ਤੋਂ ਪਾਬੰਦੀਸ਼ੁਦਾ ਖਾਲਿਸਤਾਨ ਜ਼ਿੰਦਾਬਾਦ ਫੋਰਸ (KZF) ਨਾਲ ਜੁੜੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ […]

Continue Reading

BJP ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਭਲਕੇ ਤੋਂ ਤਿੰਨ ਦਿਨਾਂ ਦੌਰੇ ‘ਤੇ ਪੰਜਾਬ ਆਉਣਗੇ 

ਚੰਡੀਗੜ੍ਹ, 19 ਜੂਨ, ਬੋਲੇ ਪੰਜਾਬ ਬਿਊਰੋ : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਭਲਕੇ 20 ਜੂਨ ਤੋਂ ਪੰਜਾਬ ਦੇ ਤਿੰਨ ਦਿਨਾਂ ਦੌਰੇ ‘ਤੇ ਆ ਰਹੇ ਹਨ। ਨਿਤਿਨ ਨਬੀਨ ਆਪਣਾ ਦੌਰਾ ਅੰਮ੍ਰਿਤਸਰ ਤੋਂ ਸ਼ੁਰੂ ਕਰਨਗੇ, ਇਸ ਤੋਂ ਬਾਅਦ ਜਲੰਧਰ ਅਤੇ ਲੁਧਿਆਣਾ ਦੇ ਦੌਰੇ ਕਰਨਗੇ। ਲੁਧਿਆਣਾ ਵਿੱਚ ਉਹ ਫੀਡਬੈਕ ਲੈਣ ਲਈ ਜ਼ਮੀਨੀ ਪੱਧਰ ਦੇ ਵਰਕਰਾਂ ਅਤੇ ਨੇਤਾਵਾਂ […]

Continue Reading

ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਅੰਗ 597, 19-06-2026

ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ […]

Continue Reading