ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਾਈਕਵਾਡੋਂ ਖੇਡਾਂ

ਨਵੀਂ ਦਿੱਲੀ 23 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- 13 ਆਸਾ ਵੈਲਫੇਅਰ ਟਰੱਸਟ ਸੰਤ ਬਾਬਾ ਪੁਪਿੰਦਰ ਸਿੰਘ ਜੀ ਯੂ.ਕੇ. ਵਲੋਂ ਬੱਚਿਆਂ ਦਾ ਤਾਈਕਵਾਡੋਂ ਖੇਡਾਂ ਦਾ ਡੈਮੋ ਸੈਸ਼ਨ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਵੱਖ ਵੱਖ ਉਮਰ ਦੇ ਬੱਚਿਆਂ ਨੇ “ਤਾਈਕਵਾਂਡੋ” ਮਾਰਸ਼ਲ ਆਰਟ ਨੂੰ ਬੜੇ ਹੀ ਸੋਹਣੇ ਢੰਗ ਨਾਲ ਪੇਸ਼ ਕੀਤਾ । ਪ੍ਰਬੰਧਕਾਂ ਵਲੋਂ ਕਰਵਾਏ ਗਏ ਪ੍ਰੋਗਰਾਮ ਵਿੱਚ […]

Continue Reading

ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਦਸਮ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਤਿਆਰੀਆਂ ਮੁਕੰਮਲ

25 ਤੋਂ 27 ਦਸੰਬਰ ਤੱਕ ਸੱਜਣਗੇ ਵਿਸ਼ੇਸ਼ ਦੀਵਾਨ ਨਵੀਂ ਦਿੱਲੀ, 23 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਬਿਹਾਰ ਸਰਕਾਰ ਅਤੇ ਸੰਗਤ ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ 359ਵਾਂ ਪ੍ਰਕਾਸ਼ ਪੁਰਬ 25 ਤੋਂ 27 ਦਸੰਬਰ ਤੱਕ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ, ਜਿਸ ਦੀਆਂ […]

Continue Reading

ਦਿੱਲੀ ਕਮੇਟੀ ਵਲੋਂ ਬਾਬਾ ਅਜੀਤ ਸਿੰਘ ਜੀ ਤੇ ਬਾਬਾ ਜੁਝਾਰ ਸਿੰਘ ਜੀ ਦੇ ਸ਼ਹੀਦੀ ਦਿਹਾੜੇ ’ਤੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ

ਨਵੀਂ ਦਿੱਲੀ, 23 ਦਸੰਬਰ (ਮਨਪ੍ਰੀਤ ਸਿੰਘ ਖਾਲਸਾ): ਸਰਬੰਸਦਾਨੀ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਦੇ ਸ਼ਹੀਦੀ ਦਿਹਾੜੇ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ। ਇਸ ਮੌਕੇ ਵੱਖ-ਵੱਖ ਰਾਗੀ ਸਿੰਘਾਂ ਦੇ ਜੱਥਿਆਂ ਨੇ […]

Continue Reading

ਭਾਜਪਾ ਸ਼ਾਸਨ ਅਧੀਨ ਚੋਣ ਹੇਰਾਫੇਰੀ ਅਤੇ ਸੰਸਥਾਗਤ ਕਬਜ਼ੇ ਦਾ ਰਾਹੁਲ ਗਾਂਧੀ ਨੇ ਕੀਤਾ ਪਰਦਾਫਾਸ਼

ਭਾਰਤ ਦੀ ਚੋਣ ਮਸ਼ੀਨਰੀ ਵਿੱਚ ਇੱਕ ਬੁਨਿਆਦੀ ਸਮੱਸਿਆ ਨਵੀਂ ਦਿੱਲੀ 23 ਦਸੰਬਰ (ਮਨਪ੍ਰੀਤ ਸਿੰਘ ਖਾਲਸਾ): ਭਾਰਤ ਦੇ ਲੋਕਤੰਤਰੀ ਸੰਕਟ ਦੀ ਤਿੱਖੀ ਵਿਸ਼ਵਵਿਆਪੀ ਜਾਂਚ ਉਦੋਂ ਹੋਈ ਜਦੋਂ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ‘ਤੇ ਚੋਣਾਂ ਵਿੱਚ ਯੋਜਨਾਬੱਧ ਢੰਗ ਨਾਲ ਧਾਂਦਲੀ ਕਰਨ, ਲੋਕਤੰਤਰੀ ਸੰਸਥਾਵਾਂ ਨੂੰ ਅਪਾਹਜ […]

Continue Reading

ਸੰਘਣੀ ਧੁੰਦ ਕਾਰਨ 6 ਵਾਹਨ ਆਪਸ ਵਿੱਚ ਟਕਰਾਏ,2 ਮੌਤਾਂ ਅਤੇ 16 ਜ਼ਖਮੀ

ਲਖਨਊ, 23 ਦਸੰਬਰ ,ਬੋਲੇ ਪੰਜਾਬ ਬਿਊਰੋ: ਉੱਤਰ ਪ੍ਰਦੇਸ਼ ਵਿੱਚ ਸੰਘਣੀ ਧੁੰਦ ਕਾਰਨ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਅਮੇਠੀ ਜ਼ਿਲ੍ਹੇ ਦੇ ਮੁਸਾਫਿਰਖਾਨਾ ਥਾਣਾ ਖੇਤਰ ਵਿੱਚ ਵਿਜ਼ੀਬਿਲਟੀ ਘੱਟ ਹੋਣ ਕਾਰਨ ਇੱਕ ਤੋਂ ਬਾਅਦ ਇੱਕ 6 ਵਾਹਨ ਆਪਸ ਵਿੱਚ ਟਕਰਾ ਗਏ। ਇਸ ਦਰਦਨਾਕ ਘਟਨਾ ਵਿੱਚ 2 ਲੋਕਾਂ ਦੀ ਮੌਤ ਹੋ ਗਈ, ਜਦਕਿ 16 ਹੋਰ ਲੋਕ ਗੰਭੀਰ ਰੂਪ […]

Continue Reading

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 23-12-2025

ਸਲੋਕ ਮਃ ੪ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥ ਮਃ ੩ ॥ ਇਕਿ ਸਤਿਗੁਰ ਕੀ […]

Continue Reading

ਸਿੱਖ ਕਤਲੇਆਮ ਵਿਚ ਨਾਮਜਦ ਸੱਜਣ ਕੁਮਾਰ ਵਿਰੁੱਧ ਫੈਸਲਾ 22 ਜਨਵਰੀ ਤਰੀਕ ਨੂੰ ਐਲਾਨਿਆ ਜਾਵੇਗਾ

ਨਵੀਂ ਦਿੱਲੀ 22 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਇੱਕ ਮਾਮਲੇ ਵਿੱਚ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਵਿਰੁੱਧ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ। ਅਦਾਲਤ ਨੇ ਆਪਣਾ ਫੈਸਲਾ ਸੁਣਾਉਣ ਲਈ 22 ਜਨਵਰੀ ਦੀ ਤਰੀਕ ਰੱਖੀ ਹੈ। ਇਹ ਮਾਮਲਾ ਜਨਕਪੁਰੀ ਅਤੇ ਵਿਕਾਸਪੁਰੀ ਪੁਲਿਸ ਸਟੇਸ਼ਨਾਂ ਵਿੱਚ […]

Continue Reading

ਯੂਕੇ ਦੇ ਸਿੱਖਾਂ ਨੇ ਸਰਕਾਰ ਤੋਂ “ਨਫ਼ਰਤ ਭਰੇ ਵਿਰੋਧ ਪ੍ਰਦਰਸ਼ਨਾਂ” ਨਾਲ ਨਜਿੱਠਣ ਅਤੇ ਸੀਮਤ ਕਰਨ ਲਈ ਨਵੇਂ ਕਾਨੂੰਨਾਂ ਅਤੇ ਸਜ਼ਾਵਾਂ ਦੀ ਕੀਤੀ ਮੰਗ

ਪ੍ਰਦਰਸ਼ਨਕਾਰੀਆਂ ਨੂੰ ਡਰਾਉਣ ਅਤੇ ਭੜਕਾਉਣ ਲਈ ਤਿਆਰ ਕੀਤੇ ਗਏ ਰਾਜ-ਪ੍ਰਯੋਜਿਤ ਜਵਾਬੀ ਪ੍ਰਦਰਸ਼ਨਾਂ ਨੂੰ ਕਰਾਰ ਦਿੱਤਾ ਗੈਰ-ਕਾਨੂੰਨੀ ਨਵੀਂ ਦਿੱਲੀ, 22 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਫੈਡਰੇਸ਼ਨ (ਯੂ.ਕੇ.) ਨੇ ਜਨਤਕ ਵਿਵਸਥਾ ਅਤੇ ਨਫ਼ਰਤ ਅਪਰਾਧ ਕਾਨੂੰਨ ਦੀ ਸੁਤੰਤਰ ਸਮੀਖਿਆ ਲਈ ਗ੍ਰਹਿ ਦਫ਼ਤਰ ਨੂੰ ਵਿਸਤ੍ਰਿਤ ਸਬੂਤ ਸੌਂਪੇ ਹਨ। ਲਾਰਡ ਮੈਕਡੋਨਲਡ ਦੀ ਅਗਵਾਈ ਵਾਲੀ ਸਮੀਖਿਆ ਦਾ ਐਲਾਨ ਸਰਕਾਰ ਦੁਆਰਾ ਹਾਲ […]

Continue Reading

ਨਿਊਜੀਲੈਂਡ ਵਿਚ ਨਗਰ ਕੀਰਤਨ ਦਾ ਵਿਰੋਧ ਵਿਸ਼ਵ ਭਾਈਚਾਰੇ ਦੀ ਸਮਾਜਿਕ ਸਾਂਝ ਨੂੰ ਚੁਣੌਤੀ- ਭਾਈ ਅਤਲਾ

ਜਥੇਦਾਰ ਅਕਾਲ ਤਖ਼ਤ ਸਾਹਿਬ ਅਤੇ ਪ੍ਰਧਾਨ ਸ਼੍ਰੋਮਣੀ ਕਮੇਟੀ ਨਿਊਜੀਲੈਂਡ ਤੇ ਭਾਰਤ ਸਰਕਾਰ ਕੋਲ ਮਾਮਲੇ ਨੂੰ ਸੰਜੀਦਗੀ ਨਾਲ ਵਿਚਾਰਨ ਨਵੀਂ ਦਿੱਲੀ, 22 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਸਿੱਖਾਂ ਵੱਲੋਂ ਨਿਊਜੀਲੈਂਡ ਵਿਚ ਸ਼ਾਂਤੀਪੂਰਵਕ ਅਤੇ ਧਾਰਮਿਕ ਮਰਿਆਦਾ ਅਨੁਸਾਰ ਸਜਾਏ ਗਏ ਨਗਰ ਕੀਰਤਨ ਦਾ ਕੁਝ ਸਥਾਨਕ ਲੋਕਾਂ ਵੱਲੋਂ ਵਿਰੋਧ ਕੀਤਾ ਜਾਣਾ ਬੇਹੱਦ ਦੁਖਦਾਈ ਅਤੇ ਚਿੰਤਾਜਨਕ ਹੈ। ਸ਼ਹੀਦ ਬਾਬਾ ਦੀਪ ਸਿੰਘ […]

Continue Reading

ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਰਾਜੌਰੀ ਗਾਰਡਨ ਅਤੇ ਸਿੱਖ ਯੂਥ ਫਾਊਂਡੇਸ਼ਨ ਵੱਲੋਂ ਸ਼ਹੀਦੀ ਜਾਗਰੂਕਤਾ ਮਾਰਚ

ਨਵੀਂ ਦਿੱਲੀ, 22 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਯੂਥ ਫਾਊਂਡੇਸ਼ਨ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵੱਲੋਂ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਬੇਮਿਸਾਲ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜਾਗਰੂਕਤਾ ਮਾਰਚ ਦਿੱਲੀ ਦੇ ਰਾਜੌਰੀ ਗਾਰਡਨ ਵਿੱਚ ਕੱਢਿਆ ਗਿਆ। ਇਹ ਮਾਰਚ ਰਾਜੌਰੀ ਗਾਰਡਨ ਮਾਰਕੀਟ ਦੀ ਸ਼ੁਰੂਆਤ ਤੋਂ ਲੈ ਕੇ ਮਾਰਕੀਟ ਦੇ ਅੰਤ ਤੱਕ ਪਹੁੰਚਿਆ।ਇਸ ਮੌਕੇ […]

Continue Reading