ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਸਮੂਹ ਜੂਨੀਅਰ ਇੰਜੀਨੀਅਰ ਅਤੇ ਪਦਉਨਤ ਉਪ ਮੰਡਲ ਇੰਜੀਨੀਅਰ 7 ਅਗਸਤ ਦੀ ਚੰਡੀਗੜ੍ਹ ਰੈਲੀ ‘ਚ ਕਰਨਗੇ ਸ਼ਮੂਲੀਅਤ

ਪਟਿਆਲਾ 5 ਅਗਸਤ,ਬੋਲੇ ਪੰਜਾਬ ਬਿਊਰੋ; ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਸਮੂਹ ਜੂਨੀਅਰ ਇੰਜੀਨੀਅਰ ਅਤੇ ਪਦਉਨਤ ਉਪ ਮੰਡਲ ਇੰਜੀਨੀਅਰ 7 ਅਗਸਤ ਨੂੰ ਸਮੂਹਿਕ ਛੁੱਟੀ ਲ਼ੈ ਕੇ ਸਾਂਝੇ ਫਰੰਟ ਅਤੇ ਮੰਚ ਦੀ ਰੈਲੀ ਵਿਚ ਸ਼ਮੂਲੀਅਤ ਕਰਨ ਲਈ ਚੰਡੀਗੜ੍ਹ ਰਵਾਨਾ ਹੋਣਗੇ।ਇਸ ਸਬੰਧੀ ਅੱਜ ਪਟਿਆਲਾ ਵਿਖੇ ਹੋਈ ਹੰਗਾਮੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪ੍ਰਧਾਨ ਦੀਪਾਂਸ਼ ਗੁਪਤਾ, ਜਨਰਲ ਸਕੱਤਰ ਸੁਖਰਾਜ […]

Continue Reading

7 ਅਗਸਤ ਦੀ ਚੰਡੀਗੜ੍ਹ ਰੈਲੀ ਸਬੰਧੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਚ, ਭਾਰੀ ਉਤਸ਼ਾਹ

ਪਟਿਆਲਾ 5 ਅਗਸਤ ,ਬੋਲੇ ਪੰਜਾਬ ਬਿਉਰੋ; ਪੰਜਾਬ ਸਰਕਾਰ ਖਿਲਾਫ ਪੰਜਾਬ ਮੁਲਾਜਮ ਤੇ ਪੈਨਸ਼ਨਰ ਸਾਝਾ ਫਰੰਟ ਅਤੇ ਸਾਂਝੇ ਮੁਲਾਜ਼ਮ ਮੰਚ ਪੰਜਾਬ ਵੱਲੋਂ ਮੁਲਾਜਮਾ ਤੇ ਪੈਨਸ਼ਨਰਾ ਦੀ ਹੱਕੀ ਮੰਗਾਂ ਜਿਵੇਂ ਕਿ ਮਾਨਯੋਗ ਹਾਈਕੋਰਟ ਦੇ ਫੈਸਲੇ ਅਨੁਸਾਰ 18% ਡੀ.ਏ. ਅਤੇ ਬਕਾਇਆ ਦੇਣ ਸਬੰਧੀ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਪੈਨਸ਼ਨਰਾਂ ਤੇ 2.59 ਲਾਗੂ ਕਰਨ […]

Continue Reading

ਬਠਿੰਡਾ ਸਾਈਬਰ ਪੁਲਿਸ ਸਟੇਸ਼ਨ ‘ਤੇ ਵਿਜੀਲੈਂਸ ਦੀ ਛਾਪੇਮਾਰੀ

ਮੋਹਾਲੀ 5 ਅਗਸਤ ,ਬੋਲੇ ਪੰਜਾਬ ਬਿਊਰੋ; ਮੋਹਾਲੀ ਵਿਜੀਲੈਂਸ ਫਲਾਇੰਗ ਸਕੁਐਡ ਨੇ ਬਠਿੰਡਾ ਦੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ‘ਤੇ ਛਾਪਾ ਮਾਰਿਆ। ਟੀਮ ਨੇ ਇੱਕ ਸਹਾਇਕ ਸਬ-ਇੰਸਪੈਕਟਰ (ਏਐਸਆਈ) ਅਤੇ ਸਟੇਸ਼ਨ ਹਾਊਸ ਅਫਸਰ ਦੇ ਰੀਡਰ ਨੂੰ ਕਥਿਤ ਤੌਰ ‘ਤੇ 100,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ। ਇਹ ਕਾਰਵਾਈ ਕਈ ਘੰਟੇ ਚੱਲੀ। ਗ੍ਰਿਫ਼ਤਾਰੀ ਤੋਂ ਬਾਅਦ, ਵਿਜੀਲੈਂਸ […]

Continue Reading

ਕਾਂਗਰਸ ਪੰਜਾਬ ਵੱਲੋਂ ਨਵੇਂ ਚਿਹਰਿਆਂ ਨੂੰ ਮੈਦਾਨ ‘ਚ ਉਤਾਰਨ ਦਾ ਫੈਸਲਾ ,ਸਲੀਪਰ ਸੈੱਲਾਂ ਨੂੰ ਟਿਕਟ ਨਹੀਂ : ਰਾਜਾ ਵੜਿੰਗ

ਚੰਡੀਗੜ੍ਹ 5 ਅਗਸਤ ,ਬੋਲੇ ਪੰਜਾਬ ਬਿਊਰੋ; ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹੁਣ 2022 ਦੀਆਂ ਚੋਣਾਂ ਦੀ ਹਾਰ ਲਈ ਆਪਣੇ ਪਾਰਟੀ ਵਰਕਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਰਾਜਾ ਵੜਿੰਗ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪ੍ਰਚਾਰ ਕਮੇਟੀ ਦੇ ਚੇਅਰਮੈਨ ਰਹੇ ਸੁਨੀਲ ਜਾਖੜ ਨੂੰ ਭਾਜਪਾ ਦਾ ਸਲੀਪਰ ਸੈੱਲ ਦੱਸਦੇ ਹਨ, ਉਨ੍ਹਾਂ ਨੂੰ ਕਾਂਗਰਸ ਪਾਰਟੀ ਦੀ ਹਾਰ […]

Continue Reading

ਪੰਜਾਬ ਪੁਲਿਸ ਵੱਲੋਂ 10Kg ਹੈਰੋਇਨ ਸਣੇ ਦੋ ਤਸਕਰ ਕਾਬੂ

ਅੰਮ੍ਰਿਤਸਰ, 5 ਅਗਸਤ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇੱਕ ਕਥਿਤ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਵਿਰੁੱਧ ਕਾਰਵਾਈ ਕਰਦੇ ਹੋਏ, ਪੁਲਿਸ ਨੇ 10 ਕਿਲੋ ਹੈਰੋਇਨ ਜ਼ਬਤ ਕੀਤੀ ਅਤੇ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਜ਼ਬਤ ਕੀਤੀ ਗਈ […]

Continue Reading

ਹਿਮਾਚਲ ‘ਚ ਪਹਾੜੀ ਤੋਂ ਪੰਜਾਬੀਆਂ ਦੀ ਥਾਰ ਗੱਡੀ ‘ਤੇ ਪੱਥਰ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ 

ਹੁਸ਼ਿਆਰਪੁਰ, 5 ਅਗਸਤ, ਬੋਲੇ ਪੰਜਾਬ ਬਿਊਰੋ : ਅੱਜ ਬੁੱਧਵਾਰ ਸਵੇਰੇ ਹਿਮਾਚਲ ਪ੍ਰਦੇਸ਼ ਦੇ ਚੰਬਾ-ਭਰਮੌਰ ਰੂਟ ‘ਤੇ ਜਾ ਰਹੇ ਇੱਕ ਵਾਹਨ ‘ਤੇ ਪਹਾੜੀ ਤੋਂ ਇੱਕ ਪੱਥਰ ਡਿੱਗ ਗਿਆ, ਜਿਸ ਕਾਰਨ ਪੰਜਾਬ ਦੇ ਇੱਕ ਸ਼ਰਧਾਲੂ ਦੀ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਰਿਪੋਰਟਾਂ ਅਨੁਸਾਰ ਪੰਜਾਬ ਤੋਂ […]

Continue Reading

ਪੰਜਾਬ ਸਰਕਾਰ ਵਲੋਂ ਉਦਯੋਗਪਤੀਆਂ ਨੂੰ ਝਟਕਾ, ਮੈਨਟੇਨੈਂਸ ਚਾਰਜ ਨਾ ਭਰਨ ‘ਤੇ ਕੱਟੇਗਾ ਫੈਕਟਰੀ ਦਾ ਬਿਜਲੀ ਕੁਨੈਕਸ਼ਨ 

ਚੰਡੀਗੜ੍ਹ, 5 ਅਗਸਤ, ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਪੰਜਾਬ ਚੋਣਾਂ ਤੋਂ ਪਹਿਲਾਂ ਕਾਰੋਬਾਰੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਸਰਕਾਰ ਹੁਣ ਬਿਜਲੀ ਬਿੱਲਾਂ ਦੇ ਨਾਲ-ਨਾਲ ਰੱਖ-ਰਖਾਅ ਦੇ ਖਰਚੇ ਵੀ ਵਸੂਲੇਗੀ। ਜੇਕਰ ਕੋਈ ਫੈਕਟਰੀ ਜਾਂ ਹੋਰ ਉਦਯੋਗਿਕ ਇਕਾਈ ਰੱਖ-ਰਖਾਅ ਦੇ ਖਰਚੇ ਦਾ ਭੁਗਤਾਨ ਕਰਨ ਵਿੱਚ ਅਸਫਲ ਰਹਿੰਦੀ ਹੈ, ਤਾਂ ਉਸਦਾ ਬਿਜਲੀ ਕੁਨੈਕਸ਼ਨ […]

Continue Reading

ਧੱਕਾ-ਮੁੱਕੀ ਤੋਂ ਨਾਰਾਜ਼ ਕਾਂਗਰਸੀ ਵਿਧਾਇਕਾਂ ਵਲੋਂ ਪੰਜਾਬ ਵਿਧਾਨ ਸਭਾ ‘ਚ ਨਾਹਰੇਬਾਜ਼ੀ 

ਚੰਡੀਗੜ੍ਹ, 5 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਤੀਜਾ ਦਿਨ ਅੱਜ ਹੰਗਾਮੇ ਵਿਚਕਾਰ ਸ਼ੁਰੂ ਹੋਇਆ। ਕਾਂਗਰਸੀ ਵਿਧਾਇਕਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਵਿਰੋਧ ਪ੍ਰਦਰਸ਼ਨ ਕੀਤਾ। ਵਿਰੋਧੀ ਧਿਰ ਦੇ ਵਿਧਾਇਕ ਪਹਿਲਾਂ ਵਾਂਗ ਹੀ ਆਪਣੇ ਗਲੇ ਵਿੱਚ ਕਾਲੇ ਪਟਕੇ ਪਾ ਕੇ ਸਦਨ ਵਿੱਚ ਪਹੁੰਚੇ; ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਨਾਲ […]

Continue Reading

ਦੋ ਭਰਾਵਾਂ ਦੀ ਗੋਲੀਆਂ ਮਾਰ ਕੇ ਹੱਤਿਆ 

ਤਰਨਤਾਰਨ, 5 ਅਗਸਤ, ਬੋਲੇ ਪੰਜਾਬ ਬਿਊਰੋ : ਤਰਨਤਾਰਨ ਵਿੱਚ ਦੋ ਭਰਾਵਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਇੱਕ ਪੁੱਤਰ ਦਾ ਪਹਿਲਾਂ ਮੁਲਜ਼ਮਾਂ ਨਾਲ ਝਗੜਾ ਹੋ ਹੋਇਆ ਸੀ ਅਤੇ ਇਹ ਦੋਹਰਾ ਕਤਲ ਇਸੇ ਦੁਸ਼ਮਣੀ ਕਾਰਨ […]

Continue Reading

ਪੰਜਾਬ ‘ਚ ਅੱਜ ਤੇ ਭਲਕੇ ਭਾਰੀ ਮੀਂਹ ਦਾ Alert ਜਾਰੀ 

ਚੰਡੀਗੜ੍ਹ, 5 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ (IMD) ਨੇ 5 ਅਤੇ 6 ਅਗਸਤ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਕਈ ਇਲਾਕਿਆਂ ਵਿੱਚ ਭਾਰੀ ਬਾਰਿਸ਼ ਲਈ ‘ਯੈਲੋ ਅਲਰਟ’ ਜਾਰੀ ਕੀਤਾ ਹੈ। ਲਗਾਤਾਰ ਬਾਰਿਸ਼ ਕਾਰਨ ਇਸ ਖੇਤਰ ਵਿੱਚ ਤਾਪਮਾਨ ਵਿੱਚ ਵੀ ਗਿਰਾਵਟ ਦਰਜ […]

Continue Reading