ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਵਿਧਾਨ ਸਭਾ ਹਲਕਾ ਮੋਹਾਲੀ ਤੋਂ 3 ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

ਫੂਲਰਾਜ ਸਿੰਘ ਅਤੇ ਇੰਜੀਨੀਅਰ ਪ੍ਰਭਜੋਤ ਕੌਰ ਹੋਰਾਂ ਨੇ ਦਿੱਤੀ ਹਰੀ ਝੰਡੀ ਮੋਹਾਲੀ 22 ਅਕਤੂਬਰ ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ- ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ- ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ 3 ਬੱਸਾਂ ਦਾ ਕਾਫਲਾ ਸ੍ਰੀ ਅੰਮ੍ਰਿਤਸਰ ਸਾਹਿਬ […]

Continue Reading

ਗੁਜਰਾਤ ਦੇ 48 ਨੌਜਵਾਨ IISER ਮੋਹਾਲੀ ਵਿਖੇ ਇਕੱਠੇ ਹੋਣਗੇ, ਪੰਜਾਬ ਦੀ ਵਿਰਾਸਤ ਅਤੇ ਵਿਕਾਸ ਨੂੰ ਨੇੜਿਓਂ ਜਾਣਨਗੇ

ਯੁਵਾ ਸੰਗਮ ਦੇ ਤਹਿਤ, ਭਾਗੀਦਾਰ ਇੱਕ ਹਫ਼ਤੇ ਲਈ ਪੰਜਾਬ ਦੀ ਵਿਗਿਆਨਕ, ਉਦਯੋਗਿਕ, ਇਤਿਹਾਸਕ ਅਤੇ ਸੱਭਿਆਚਾਰਕ ਵਿਰਾਸਤ ਤੋਂ ਜਾਣੂ ਹੋਣਗੇ ਚੰਡੀਗੜ੍ਹ, 22 ਅਕਤੂਬਰ ,ਬੋਲੇ ਪੰਜਾਬ ਬਿਊਰੋ; ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰਿਸਰਚ (IISER), ਮੋਹਾਲੀ 23 ਅਕਤੂਬਰ ਤੋਂ ਗੁਜਰਾਤ ਦੇ 48 ਨੌਜਵਾਨ ਡੈਲੀਗੇਟਾਂ ਦੀ ਮੇਜ਼ਬਾਨੀ ਕਰੇਗਾ। ਇਹ ਪ੍ਰੋਗਰਾਮ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੀ ਇੱਕ ਪਹਿਲਕਦਮੀ […]

Continue Reading

ਕੈਨੇਡਾ ਅੰਦਰ ਭਾਰਤੀ ਕੌਂਸੁਲਰ ਕੈਂਪ ਬੰਦ ਕਰੋ, ਨਹੀਂ ਤਾਂ ਟਕਰਾਅ ਲਈ ਰਹੋ ਤਿਆਰ, ਗੁਰਪਤਵੰਤ ਸਿੰਘ ਪੰਨੂ ਦੀ ਕਾਰਨੇ ਸਰਕਾਰ ਨੂੰ ਲਲਕਾਰ

ਨਵੀਂ ਦਿੱਲੀ 22 ਅਕਤੂਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੇ ਧਾਰਮਿਕ ਸਥਾਨਾਂ ਵਿੱਚ ਭਾਰਤੀ ਕੌਂਸੁਲਰ ਕੈਂਪਾਂ ਨੂੰ ਲੈ ਕੇ ਤਣਾਅ ਉਸ ਸਮੇਂ ਹੋਰ ਵਧ ਗਿਆ ਹੈ, ਜਦੋਂ ਸਿੱਖਸ ਫਾਰ ਜਸਟਿਸ ਦੇ ਜਨਰਲ ਕੌਂਸਲ ਗੁਰਪਤਵੰਤ ਸਿੰਘ ਪੰਨੂ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੇ ਦੀ ਸਰਕਾਰ ਨੂੰ ਤਿੱਖੀ ਚੇਤਾਵਨੀ ਦਿੰਦਿਆਂ ਭਾਰਤੀ ਕੌਂਸੁਲਰ ਕੈਂਪਾਂ ਨੂੰ ਰੋਕਣ ਦੀ ਮੰਗ […]

Continue Reading

ਡਾ. ਸ਼ਿੰਦਰਪਾਲ ਸਿੰਘ ਦੇ ਪੁੱਤਰ ਸ਼ਰਨਜੀਤ ਸਿੰਘ ਜਿੰਮੀ ਦੀ ਅੰਤਿਮ ਅਰਦਾਸ 24 ਅਕਤੂਬਰ ਨੂੰ

ਚੰਡੀਗੜ੍ਹ 22 ਅਕਤੂਬਰ ,ਬੋਲੇ ਪੰਜਾਬ ਬਿਊਰੋ: ਪ੍ਰਸਿੱਧ ਸਾਹਿਤਕਾਰ, ਵਿਸ਼ਵ ਪੰਜਾਬੀ ਸਾਹਿਤ ਵਿਚਾਰ ਮੰਚ ਦੇ ਕਾਰਜਕਾਰੀ ਪ੍ਰਧਾਨ ਅਤੇ ਵਰਲਡ ਯੂਨੀਵਰਸਿਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਫਾਊਂਡਰ-ਰਜਿਸਟਰਾਰ ਡਾ. ਸ਼ਿੰਦਰਪਾਲ ਸਿੰਘ ਦੇ ਪੁੱਤਰ ਸ਼ਰਨਜੀਤ ਸਿੰਘ ਜਿੰਮੀ ਦੇ ਅਚਾਨਕ ਅਕਾਲ ਚਲਾਣੇ ਨਾਲ ਪਰਿਵਾਰ, ਰਿਸ਼ਤੇਦਾਰਾਂ ਅਤੇ ਸਨੇਹੀਆਂ ਨੂੰ ਗਹਿਰਾ ਸਦਮਾ ਪਹੁੰਚਿਆ ਹੈ। ਸ਼ਰਨਜੀਤ ਸਿੰਘ ਜਿੰਮੀ 18 ਅਕਤੂਬਰ 2026 ਨੂੰ ਅਚਾਨਕ […]

Continue Reading

31 ਸਾਲ ਪਹਿਲਾਂ ਰਿਲੀਜ਼ ਹੋਏ ਸੁਪਰਸਟਾਰ ਦੁਰਗਾ ਰੰਗੀਲਾ ਦੇ ਸੁਪਰਹਿੱਟ ਗੀਤ ਦਾ ਭਤੀਜੀ ਨੇ ‘ਇਲਜ਼ਾਮ’ ਨਾਲ ਦਿੱਤਾ ਜਵਾਬ

ਨਜ਼ਮਾ ਖਾਨ ਦੀ ਆਵਾਜ਼ ਵਿੱਚ ਰਿਲੀਜ਼ ਹੋਇਆ ਨਵਾਂ ਪੰਜਾਬੀ ਗੀਤ, ‘ਲਿਖ-ਲਿਖ ਭੇਜਦੀ ਸੀ ਖੂਨ ਨਾਲ ਖ਼ਤ ਵੇ’ ਬੋਲਾਂ ਨੇ ਖਿੱਚਿਆ ਧਿਆਨ ਦੋਵੇਂ ਗੀਤ ਭੱਟੀ ਭੜੀ ਵਾਲਾ ਵੱਲੋਂ ਹੀ ਲਿਖੇ ਗਏ ਹਨ ਚੰਡੀਗੜ੍ਹ, 22 ਅਕਤੂਬਰ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਪੰਜਾਬੀ ਸੰਗੀਤ ਜਗਤ ਵਿੱਚ ਪਿਆਰ, ਸ਼ਿਕਾਇਤ ਅਤੇ ਭਾਵਨਾਵਾਂ ਨੂੰ ਨਵੇਂ ਅੰਦਾਜ਼ ਵਿੱਚ ਪੇਸ਼ ਕਰਨ ਵਾਲਾ ਗੀਤ ‘ਇਲਜ਼ਾਮ’ ਚਰਚਾ […]

Continue Reading

ਹੌਤੀ ਬਾਗੀਆਂ ਵੱਲੋਂ ਸਾਊਦੀ ਹਵਾਈ ਅੱਡੇ ਅਤੇ ਤੇਲ ਪਲਾਂਟ ‘ਤੇ ਹਮਲਾ,1 ਭਾਰਤੀ ਸਮੇਤ 3 ਦੀ ਮੌਤ, 10 ਜ਼ਖਮੀ

ਰਿਆਦ 22 ਅਕਤੂਬਰ ,ਬੋਲੇ ਪੰਜਾਬ ਬਿਊਰੋ; ਬੁੱਧਵਾਰ ਦੇਰ ਰਾਤ ਸਾਊਦੀ ਅਰਬ ਵਿੱਚ ਇੱਕ ਹਵਾਈ ਅੱਡੇ ਅਤੇ ਇੱਕ ਤੇਲ ਸਹੂਲਤ ‘ਤੇ ਹੋਏ ਹਮਲਿਆਂ ਵਿੱਚ ਇੱਕ ਭਾਰਤੀ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚ ਤਿੰਨ ਭਾਰਤੀ ਵੀ ਸ਼ਾਮਲ ਹਨ। ਦਮਾਮ ਦੇ ਕਿੰਗ ਫਹਿਦ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਹੋਏ ਹਮਲੇ […]

Continue Reading

ਦਿਲਜੀਤ ਦੋਸਾਂਝ ਦਾ ਦਿੱਲੀ ਸੰਗੀਤ ਸਮਾਰੋਹ ਰੱਦ, ਦਿੱਲੀ ਪੁਲਿਸ ਨੇ ਇਜਾਜ਼ਤ ਦੇਣ ਤੋਂ ਕੀਤਾ ਇਨਕਾਰ

ਚੰਡੀਗੜ੍ਹ 22 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬੀ ਗਾਇਕ ਅਤੇ ਬਾਲੀਵੁੱਡ ਅਦਾਕਾਰ ਦਿਲਜੀਤ ਦੋਸਾਂਝ ਦਾ 30 ਅਕਤੂਬਰ ਨੂੰ ਦਿੱਲੀ ਵਿੱਚ ਹੋਣ ਵਾਲਾ ਸੰਗੀਤ ਸਮਾਰੋਹ ਰੱਦ ਕਰ ਦਿੱਤਾ ਗਿਆ ਹੈ। ਤਿਉਹਾਰਾਂ ਦੇ ਸੀਜ਼ਨ ਦੌਰਾਨ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਦੀਆਂ ਚੁਣੌਤੀਆਂ ਦਾ ਹਵਾਲਾ ਦਿੰਦੇ ਹੋਏ, ਦਿੱਲੀ ਪੁਲਿਸ ਨੇ ਉਨ੍ਹਾਂ ਦੇ ‘ਔਰਾ ਇੰਡੀਆ ਟੂਰ’ ਦੇ ਹਿੱਸੇ ਵਜੋਂ ਉਨ੍ਹਾਂ ਦੇ […]

Continue Reading

ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਜ਼ਖ਼ਮੀ ਹੋਏ ਚਾਰ ਨੌਜਵਾਨਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ 5-5 ਲੱਖ ਰੁਪਏ ਦੇ ਚੈੱਕ ਸੌਂਪੇ

ਨਸ਼ਿਆਂ ਖ਼ਿਲਾਫ਼ ਲੜਨ ਵਾਲੇ ਕੌਮੀ ਯੋਧਿਆਂ ਦੀ ਪਿੱਠ ’ਤੇ ਚੱਟਾਨ ਵਾਂਗ ਖੜ੍ਹੀ ਹੈ ਸਿੱਖ ਸੰਸਥਾ- ਗਿਆਨੀ ਟੇਕ ਸਿੰਘ ਮਾਨਸਾ/ਅੰਮ੍ਰਿਤਸਰ, 22 ਅਕਤੂਬਰ,ਬੋਲੇ ਪੰਜਾਬ ਬਿਊਰੋ;ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਨਾਲ ਜ਼ਖ਼ਮੀ ਹੋਏ ਨੌਜਵਾਨਾਂ ਦੀ ਸਹਾਇਤਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤੇ ਐਲਾਨ […]

Continue Reading

ਪੰਜਾਬ ਰਾਜ ਦੀਆਂ ਮੰਡੀਆਂ ਵਿੱਚ 57.05 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ – ਹਰਚੰਦ ਸਿੰਘ ਬਰਸਟ

ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ, 55.37 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਹੋਈ ਖਰੀਦ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਕੀਤਾ ਗਿਆ ਹੈ ਸਥਾਪਤ ਐਸ.ਏ.ਐਸ. ਨਗਰ (ਮੋਹਾਲੀ), 22 ਅਕਤੂਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਝੋਨੇ ਦੀ ਫਸਲ ਦੇ ਖਰੀਦ ਕਾਰਜਾਂ ਦਾ […]

Continue Reading

‘ਵਿਅਕਤੀਗਤ ਪਰਿਵਰਤਨ’ ਰਾਹੀਂ ਆਤਮਨਿਰਭਰ ਹਿਮਾਚਲ ਵੱਲ ਸੁੱਖੂ ਸਰਕਾਰ ਦੇ ਕਦਮ: ਜੀ.ਐਲ. ਸ਼ਰਮਾ

ਪਾਰਦਰਸ਼ੀ ਭਰਤੀ, ਵਿੱਤੀ ਅਨੁਸ਼ਾਸਨ, ਡਿਜੀਟਲ ਪ੍ਰਸ਼ਾਸਨ ਅਤੇ ਸਮਾਜ ਭਲਾਈ ‘ਤੇ ਵਿਸ਼ੇਸ਼ ਜ਼ੋਰ: ਜੀ.ਐਲ. ਸ਼ਰਮਾ ਚੰਡੀਗੜ੍ਹ 22 ਅਕਤੂਬਰ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਠਾਕੁਰ ਸੁਖਵਿੰਦਰ ਸਿੰਘ ਸੁੱਖੂ ਦੀ ਅਗਵਾਈ ਹੇਠ, ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਨੇ ‘ਵਿਅਕਤੀਗਤ ਪਰਿਵਰਤਨ’ ਦੇ ਸੰਕਲਪ ਨਾਲ ਪ੍ਰਸ਼ਾਸਨਿਕ ਕੰਮਕਾਜ, ਵਿੱਤੀ ਅਨੁਸ਼ਾਸਨ, ਪਾਰਦਰਸ਼ਤਾ ਅਤੇ ਸਮਾਜ ਭਲਾਈ ਵਿੱਚ ਸੁਧਾਰ ਨੂੰ ਤਰਜੀਹ ਦਿੱਤੀ ਹੈ। ਸਰਕਾਰ […]

Continue Reading