ਰਾਸ਼ਟਰਪਤੀ ਦੀ ਆਮਦ ਦੌਰਾਨ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਆਈ.ਐਸ.ਬੀ. ਐਸ.ਏ.ਐਸ.ਨਗਰ ਤੋਂ 5 ਕਿਲੋਮੀਟਰ ਖੇਤਰ ਦੇ ਆਲੇ-ਦੁਆਲੇ ਦਾ ਏਰੀਆ ਨੋ-ਫਲਾਇੰਗ ਜ਼ੋਨ ਘੋਸ਼ਿਤ : ਜ਼ਿਲ੍ਹਾ ਮੈਜਿਸਟਰੇਟ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਮਾਰਚ ,ਬੋਲੇ ਪੰਜਾਬ ਬਿਊਰੋ : ਭਾਰਤ ਦੇ ਰਾਸ਼ਟਰਪਤੀ ਇੰਡੀਅਨ ਸਕੂਲ ਆਫ ਬਿਜਨਸ ਆਈ.ਐਸ.ਬੀ. ਮੋਹਾਲੀ ਵਿਖੇ 11 ਮਾਰਚ 2025 ਨੂੰ ਦੌਰੇ ‘ਤੇ ਆ ਰਹੇ ਹਨ। ਉਨ੍ਹਾਂ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਸ੍ਰੀਮਤੀ ਕੋਮਲ ਮਿੱਤਲ, ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ […]

Continue Reading

ਚੰਡੀਗੜ੍ਹ ਤੇ ਮੋਹਾਲੀ ਦੇ ਵੱਖ-ਵੱਖ ਠੇਕੇਦਾਰ ਐਨ ਐਸ ਆਈ ਸੀ ਦੇ ਕੋਰਸਾਂ ਨੂੰ ਦੇ ਰਹੇ ਹਨ ਮਾਨਤਾ !

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਐਨ ਐਸ ਆਈ ਸੀ ਨੂੰ ਨਹੀਂ ਦਿੱਤੀ ਜਾ ਰਹੀ ਮਾਨਤਾ? ਮੋਰਿੰਡਾ,10, ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਐਨ ਐਸ ਆਈ ਸੀ ਨੈਸ਼ਨਲ ਸਮਾਲ ਇੰਡਸਟਰੀਅਲ ਕਾਰਪੋਰੇਸ਼ਨ (ਭਾਰਤ ਸਰਕਾਰ) ਵੱਲੋਂ ਪਾਰਟ ਟਾਈਮ ਕਰਵਾਏ ਜਾ ਰਹੇ ਕੋਰਸਾਂ ਨੂੰ ਮਾਨਤਾ ਨਹੀਂ ਦਿੱਤੀ ਜਾ ਰਹੀ, ਜਦੋਂ […]

Continue Reading

ਬਰਨਾਲਾ ‘ਚ ਮਹਿਲਾ ਨਸ਼ਾ ਤਸਕਰ ਦੀ ਜਾਇਦਾਦ ਡੇਗੀ

ਬਰਨਾਲਾ, 10 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ‘ਚ ਨਸ਼ੇ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ, ਬਰਨਾਲਾ ‘ਚ ਅੱਜ ਇਕ ਮਹਿਲਾ ਨਸ਼ਾ ਤਸਕਰ ਦੀ ਜਾਇਦਾਦ ‘ਤੇ ਬੁਲਡੋਜ਼ਰ ਚਲਾ ਦਿੱਤਾ ਗਿਆ। ਉਕਤ ਮਹਿਲਾ ‘ਤੇ ਐਨਡੀਪੀਐਸ ਐਕਟ ਅਧੀਨ 16 ਮਾਮਲੇ ਦਰਜ ਹਨ। ਪੁਲਿਸ ਤੇ ਪ੍ਰਸ਼ਾਸਨ ਨੇ ਕਾਰਵਾਈ ਦੌਰਾਨ ਦੱਸਿਆ ਕਿ ਇਹ ਇਮਾਰਤ ਖਾਲੀ ਸੀ, ਪਰ ਇਹ ਢਾਹੁਣ ਨਾਲ ਨਸ਼ਾ […]

Continue Reading

ਭੁਪੇਸ਼ ਬਘੇਲ ਅਤੇ ਬੇਟੇ ਚੈਤੰਨਿਆ ਦੇ ਘਰ ਈਡੀ ਦਾ ਛਾਪਾ

ਰਾਏਪੁਰ, 10 ਮਾਰਚ,ਬੋਲੇ ਪੰਜਾਬ ਬਿਊਰੋ :ਈਡੀ ਨੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਏਆਈਸੀਸੀ ਦੇ ਜਨਰਲ ਸਕੱਤਰ ਭੁਪੇਸ਼ ਬਘੇਲ ਅਤੇ ਬੇਟੇ ਚੈਤੰਨਿਆ ਦੇ ਘਰ ਛਾਪਾ ਮਾਰਿਆ ਹੈ। ਟੀਮ ਅੱਜ (ਸੋਮਵਾਰ) ਸਵੇਰੇ ਚਾਰ ਵਾਹਨਾਂ ਵਿੱਚ ਭਿਲਾਈ-3 ਪਦੁਮਨਗਰ ਸਥਿਤ ਉਸ ਦੇ ਘਰ ਪਹੁੰਚੀ। ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਚੈਤਨਿਆ ਬਘੇਲ ਨਾਲ ਜੁੜੇ ਕਈ ਸਥਾਨਾਂ ਸਮੇਤ […]

Continue Reading

ਅੰਤਰਰਾਸ਼ਟਰੀ ਡਰੱਗ ਮਾਫੀਆ ਸ਼ਹਿਨਾਜ਼ ਸਿੰਘ ਉਰਫ਼ ਸ਼ਾਨ ਭਿੰਡਰ ਗ੍ਰਿਫ਼ਤਾਰ

ਤਰਨਤਾਰਨ, 10 ਮਾਰਚ,ਬੋਲੇ ਪੰਜਾਬ ਬਿਊਰੋ :ਤਰਨਤਾਰਨ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਮਾਫੀਆ ਸ਼ਹਿਨਾਜ਼ ਸਿੰਘ ਉਰਫ਼ ਸ਼ਾਨ ਭਿੰਡਰ ਨੂੰ ਗ੍ਰਿਫ਼ਤਾਰ ਕੀਤਾ ਹੈ। ਭਿੰਡਰ ਐਫਬੀਆਈ ਨੂੰ ਲੋੜੀਂਦਾ ਹੈ। ਮੁਲਜ਼ਮ ਇੱਕ ਗਲੋਬਲ ਨਾਰਕੋਟਿਕਸ ਸਿੰਡੀਕੇਟ ਦਾ ਮਾਸਟਰਮਾਈਂਡ ਹੈ, ਜੋ ਕੋਲੰਬੀਆ ਤੋਂ ਅਮਰੀਕਾ ਅਤੇ ਕੈਨੇਡਾ ਵਿੱਚ ਕੋਕੀਨ ਦੀ ਤਸਕਰੀ ਕਰਦਾ ਸੀ।ਇਹ ਕਾਰਵਾਈ 26 ਫਰਵਰੀ, 2025 ਨੂੰ ਅਮਰੀਕਾ ਵਿੱਚ ਉਸ ਦੇ ਚਾਰ […]

Continue Reading

ਜਲੰਧਰ : ਟੂਰਿਸਟ ਬਸ ਦੀ ਇੱਟਾਂ ਨਾਲ ਭਰੀ ਟਰਾਲੀ ਨਾਲ ਭਿਆਨਕ ਟੱਕਰ, 3 ਵਿਅਕਤੀਆਂ ਦੀ ਮੌਤ, 11 ਜ਼ਖਮੀ

ਜਲੰਧਰ, 10 ਮਾਰਚ,ਬੋਲੇ ਪੰਜਾਬ ਬਿਊਰੋ :ਜਲੰਧਰ-ਜੰਮੂ ਰਾਸ਼ਟਰੀ ਹਾਈਵੇ ‘ਤੇ ਪਿੰਡ ਜੱਲੋਵਾਲ ਦੇ ਨੇੜੇ ਅੱਜ ਸੋਮਵਾਰ ਸਵੇਰੇ ਇੱਕ ਟੂਰਿਸਟ ਬਸ ਦੀ ਇੱਟਾਂ ਨਾਲ ਭਰੀ ਟਰਾਲੀ ਨਾਲ ਭਿਆਨਕ ਟੱਕਰ ਹੋਈ। ਇਸ ਹਾਦਸੇ ‘ਚ ਬਸ ਚਾਲਕ ਸਮੇਤ 3 ਯਾਤਰੀਆਂ ਦੀ ਮੌਤ ਹੋ ਗਈ, ਜਦਕਿ ਟ੍ਰਾਲੀ ‘ਚ ਸਵਾਰ 3 ਮਜ਼ਦੂਰ ਸਮੇਤ 11 ਯਾਤਰੀ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ।ਹਾਦਸੇ […]

Continue Reading

ਕ੍ਰਿਕੇਟ ਚੈਂਪੀਅਨ ਟ੍ਰਾਫੀ 2025 ਅਤੇ ਚੈਂਪੀਅਨ ਭਾਰਤ

ਜਜ਼ਬੇ, ਜਨੂੰਨ ਅਤੇ ਟੀਮ ਭਾਵਨਾ ਨਾਲ ਬਣੇ ਚੈਂਪੀਅਨ ਕ੍ਰਿਕੇਟ ਸਿਰਫ਼ ਇੱਕ ਖੇਡ ਨਹੀਂ, ਇਹ ਭਾਰਤ ਵਿੱਚ ਲੋਕਾਂ ਦੀ ਭਾਵਨਾ ਹੈ। ਜਦੋਂ ਵੀ ਭਾਰਤੀ ਟੀਮ ਮੈਦਾਨ ‘ਤੇ ਉਤਰਦੀ ਹੈ, ਪੂਰਾ ਦੇਸ਼ ਉਸ ਦੀ ਹੌਸਲਾ ਅਫ਼ਜ਼ਾਈ ਕਰਦਾ ਹੈ। 2025 ਦੀ ਕ੍ਰਿਕੇਟ ਚੈਂਪੀਅਨ ਟ੍ਰਾਫੀ ਭਾਰਤ ਲਈ ਕਾਫ਼ੀ ਮਹੱਤਵਪੂਰਨ ਰਹੀ, ਕਿਉਂਕਿ ਇਸ ਵਿੱਚ ਟੀਮ ਨੇ ਆਪਣੇ ਜਜ਼ਬੇ, ਜਨੂੰਨ ਅਤੇ […]

Continue Reading

ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਜੈ ਸਿੰਘ ਜੀ ਖਲਕੱਟ ਦੇ 272ਵਾਂ ਸਲਾਨਾ ਸ਼ਹੀਦੀ ਸਮਾਗਮ ‘ਚ ਪਰਮਜੀਤ ਸਿੰਘ ਕੈਂਥ ਨੂੰ ਕੀਤਾ ਸਨਮਾਨਿਤ

ਮਹਾਨ ਸ਼ਹੀਦ ਬਾਬਾ ਜੈ ਸਿੰਘ ਜੀ ਖਲਕੱਟ ਜਿਨ੍ਹਾਂ ਨੂੰ ਸੰਮਤ 1810 (ਸੰਨ1753 ਈ:) ‘ਚ ਸਰਹਿੰਦ ਦੇ ਨਵਾਬ ਅਬਦੁੱਸ ਸਮਦ ਖਾਂ ਨੇ ਤੰਬਾਕੂ ਵਾਲੀ ਪੰਡ (ਬੋਝਾ) ਨਾ ਚੁੱਕਣ ਤੇ ਪੁੱਠਿਆਂ ਟੰਗ ਕੇ ਪੁਠੀ ਖੱਲ ਉਤਾਰ ਕੇ ਕੀਤਾ ਸੀ ਸ਼ਹੀਦ ਪਟਿਆਲਾ, 10 ਮਾਰਚ,ਬੋਲੇ ਪੰਜਾਬ ਬਿਊਰੋ : ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਜੈ ਸਿੰਘ ਜੀ ਖਲਕਟ ਨੂੰ […]

Continue Reading

ਨਿਹੰਗ ਜਥੇਬੰਦੀਆਂ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਦੇ ਵਿਰੋਧ ਦਾ ਐਲਾਨ

ਅਨੰਦਪੁਰ ਸਾਹਿਬ, 10 ਮਾਰਚ,ਬੋਲੇ ਪੰਜਾਬ ਬਿਊਰੋ :ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਸਵੇਰੇ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਦੀ ਹਾਜ਼ਰੀ ਵਿੱਚ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ।ਨਿਹੰਗ ਜਥੇਬੰਦੀਆਂ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਜਥੇਦਾਰ ਨੂੰ ਪ੍ਰਵਾਨ ਨਾ ਕਰਨ ਦੀ ਗੱਲ ਆਖੀ ਹੈ ਉਨ੍ਹਾਂ ਦਾ ਕਹਿਣਾ ਹੈ […]

Continue Reading

258 ਵਿਦਿਆਰਥੀਆਂ ਨੂੰ ਖਾਲਸਾ ਕਾਲਜ ਮੋਹਾਲੀ ਵਿੱਚ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ

ਇਹ ਹੁਨਰ ਵਿਕਾਸ ਸਿੱਖਿਆ ਦਾ ਯੁੱਗ ਹੈ, ਅਤੇ ਨੌਜਵਾਨਾਂ ਨੂੰ ਭਵਿੱਖ ਬਾਰੇ ਸੋਚਣਾ ਚਾਹੀਦਾ ਹੈ: ਛੀਨਾ ਮੋਹਾਲੀ, 10 ਮਾਰਚ ,ਬੋਲੇ ਪੰਜਾਬ ਬਿਊਰੋ : ਖਾਲਸਾ ਕਾਲਜ (ਅੰਮ੍ਰਿਤਸਰ) ਆਫ ਟੈਕਨੋਲੋਜੀ ਐਂਡ ਬਿਜ਼ਨਸ ਸਟਡੀਜ਼, ਮੋਹਾਲੀ ਵਿੱਚ ਅੱਜ ਦੂਜੇ ਸਾਲਾਨਾ ਦੀਕਸ਼ਾਂਤ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ 258 ਵਿਦਿਆਰਥੀਆਂ ਨੂੰ ਡਿਗਰੀਆਂ ਦਿੱਤੀਆਂ ਗਈਆਂ। ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ […]

Continue Reading