258 ਵਿਦਿਆਰਥੀਆਂ ਨੂੰ ਖਾਲਸਾ ਕਾਲਜ ਮੋਹਾਲੀ ਵਿੱਚ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ

ਇਹ ਹੁਨਰ ਵਿਕਾਸ ਸਿੱਖਿਆ ਦਾ ਯੁੱਗ ਹੈ, ਅਤੇ ਨੌਜਵਾਨਾਂ ਨੂੰ ਭਵਿੱਖ ਬਾਰੇ ਸੋਚਣਾ ਚਾਹੀਦਾ ਹੈ: ਛੀਨਾ ਮੋਹਾਲੀ, 10 ਮਾਰਚ ,ਬੋਲੇ ਪੰਜਾਬ ਬਿਊਰੋ : ਖਾਲਸਾ ਕਾਲਜ (ਅੰਮ੍ਰਿਤਸਰ) ਆਫ ਟੈਕਨੋਲੋਜੀ ਐਂਡ ਬਿਜ਼ਨਸ ਸਟਡੀਜ਼, ਮੋਹਾਲੀ ਵਿੱਚ ਅੱਜ ਦੂਜੇ ਸਾਲਾਨਾ ਦੀਕਸ਼ਾਂਤ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ 258 ਵਿਦਿਆਰਥੀਆਂ ਨੂੰ ਡਿਗਰੀਆਂ ਦਿੱਤੀਆਂ ਗਈਆਂ। ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ […]

Continue Reading

ਪਿੰਡ ਛੱਤ ਦੇ ਨਗਰ ਖੇੜੇ ‘ਤੇ ਹਵਨ ਤੋਂ ਬਾਅਦ ਗਡਰੀਆ ਬਰਾਦਰੀ ਦੇ ਕਾਲੀਦਾਸ ਦਵਾਰ ਭਵਨ ਵਿਖੇ ਲੰਗਰ ਲਗਾਇਆ

ਜੀਰਕਪੁਰ 10 ਮਾਰਚ ,ਬੋਲੇ ਪੰਜਾਬ ਬਿਊਰੋ :ਜ਼ੀਰਕਪੁਰ ਛੱਤ ਗਡਰੀਆ ਸਮਾਜ ਦੇ ਮੋਹਰੀ ਸਾਥੀਆਂ ਨੇ ਗਡਰੀਆ ਬਰਾਦਰੀ ਦੀ ਭਵਨ ਕਾਲੀਦਾਸ ਦਵਾਰ ਛੱਤ ਵਿਖੇ ਲੰਗਰ ਲਗਾਈਆਂ ਗਿਆ। ਜਿਸ ਵਿੱਚ ਸਾਰੇ ਪਿੰਡ ਦੀਆਂ ਸੰਗਤਾਂ ਨੇ ਭਾਗ ਲਿਆ। ਲੰਗਰ ਸਵੇਰੇ 9 ਵਜੇ ਤੋਂ 5 ਵਜੇ ਤੱਕ ਅਤੁੱਟ ਵਰਤਾਇਆ ਗਿਆ। ਪਿੰਡ ਵਾਲਿਆਂ ਨੇ ਗੁਰੂ ਦੇ ਲੰਗਰ ਨਾਲ਼ ਅੱਜ ਦੇ ਦਿਨ […]

Continue Reading

ਰੋਟਰੀ ਕਲੱਬ ਰਾਜਪੁਰਾ ਪ੍ਰਾਇਮ ਵੱਲੋਂ ਆਯੁਰਵੈਦਿਕ ਥੈਰੇਪੀ ਨਾਲ ਇਲਾਜ ਕਰਵਾਉਣ ਸੰਬੰਧੀ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ: ਚੇਅਰਮੈਨ ਸੰਜੀਵ ਮਿੱਤਲ

ਰਾਜਪੁਰਾ 10 ਮਾਰਚ,ਬੋਲੇ ਪੰਜਾਬ ਬਿਊਰੋ : ਰੋਟਰੀ ਕਲੱਬ ਰਾਜਪੁਰਾ ਪ੍ਰਾਇਮ ਵੱਲੋਂ ਲੋਕਾਂ ਦੇ ਸੁਖ ਅਤੇ ਚੰਗੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਮੁਫ਼ਤ ਆਯੁਰਵੈਦਿਕ ਥੈਰੇਪੀ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਰੋਟਰੀ ਪ੍ਰਾਇਮ ਦੇ ਚੇਅਰਮੈਨ ਰੋਟੇਰੀਅਨ ਸੰਜੀਵ ਮਿੱਤਲ ਨੇ ਦੱਸਿਆ ਕਿ ਇਸ ਕੈਂਪ ਵਿੱਚ ਮਸ਼ਹੂਰ ਆਯੁਰਵੈਦਿਕ ਮਾਹਰ ਡਾ: ਅਵਿਨਾਸ਼ ਸ਼ਰਮਾ ਆਯੂਸ਼ਪਰਸ਼ ਮਲਟੀਸਪੈਸ਼ਲਿਟੀ ਕਲੀਨਿਕ, ਜੀਰਕਪੁਰ ਨੇ […]

Continue Reading

ਪੰਜਾਬ ਸਰਕਾਰ ਦੇ ਐਮ.ਐਲ.ਏ.ਤੇ ਮੰਤਰੀਆਂ ਖਿਲਾਫ ਕਿਸਾਨ ਆਪਣੇ ਗੁੱਸੇ ਦਾ ਪ੍ਰਗਟਾਵਾ ਕਰਨਗੇ ਅੱਜ

ਚੰਡੀਗੜ੍ਹ 10 ਮਾਰਚ ,ਬੋਲੇ ਪੰਜਾਬ ਬਿਊਰੋ : ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਚੰਡੀਗੜ੍ਹ ਵਿਖੇ ਡਾ. ਸਤਨਾਮ ਸਿੰਘ ਅਜਨਾਲਾ ਤੇ ਕੁਲਵੰਤ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਫੈਸਲਾ ਕੀਤਾ ਗਿਆ ਕਿ ਸੰਯੁਜਕ ਕਿਸਾਨ ਮੋਰਚੇ ਵੱਲੋ ਕੀਤੇ ਐਲਾਨ ਨੂੰ ਅਮਲੀ ਜਾਮਾਂ ਪਹਿਨਾਉਣ ਲਈ 10 ਮਾਰਚ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ […]

Continue Reading

ਗਿਆਨੀ ਕੁਲਦੀਪ ਸਿੰਘ ਗੜਗੱਜ ਬਣੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ

ਸ਼੍ਰੀ ਅਨੰਦਪੁਰ ਸਾਹਿਬ, 10 ਮਾਰਚ,ਬੋਲੇ ਪੰਜਾਬ ਬਿਊਰੋ :ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਸਵੇਰੇ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਗਿਆਨੀ ਕੁਲਦੀਪ ਸਿੰਘ ਸਵੇਰੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜੇ ਜਿਸ ਉਪਰੰਤ ਉਹ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏਉਨ੍ਹਾਂ ਦੇ ਸੇਵਾ ਸੰਭਾਲ ਤੋ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ […]

Continue Reading

ਲੰਗਰ ਛਕਣ ਜਾ ਰਹੇ ਨੌਜਵਾਨ ਨੂੰ ਮਾਰੀਆਂ ਗੋਲੀਆਂ, ਮੌਕੇ ‘ਤੇ ਮੌਤ

ਅੰਮ੍ਰਿਤਸਰ, 10 ਮਾਰਚ,ਬੋਲੇ ਪੰਜਾਬ ਬਿਊਰੋ :ਬਾਬਾ ਬਕਾਲਾ ਤਹਿਸੀਲ ਦੇ ਪਿੰਡ ਚੂਘ ’ਚ ਲੰਗਰ ਸਥਾਨ ’ਤੇ ਗੋਲੀਬਾਰੀ ਹੋਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ।ਮਿਲੀ ਜਾਣਕਾਰੀ ਅਨੁਸਾਰ, ਪਿੰਡ ਦਾ ਰਹਿਣ ਵਾਲਾ ਵਰਿੰਦਰ ਸਿੰਘ ਲੰਗਰ ਛਕਣ ਜਾ ਰਹੇ ਸਨ। ਇਹ ਲੰਗਰ ਆਨੰਦਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਸੇਵਾ ਲਈ ਪਿੰਡ ਦੀ ਸੜਕ ’ਤੇ ਲਗਾਇਆ ਗਿਆ ਸੀ। ਆਉਣ-ਜਾਣ […]

Continue Reading

ਪੰਜਾਬ ਪੁਲਿਸ ਵੱਲੋਂ ਨਸ਼ੇ ਸਣੇ ਔਰਤ ਗ੍ਰਿਫ਼ਤਾਰ

ਗੜ੍ਹਸ਼ੰਕਰ, 10 ਮਾਰਚ,ਬੋਲੇ ਪੰਜਾਬ ਬਿਊਰੋ :ਥਾਣਾ ਗੜ੍ਹਸ਼ੰਕਰ ਪੁਲਿਸ ਨੇ ਉੱਤਰ ਪ੍ਰਦੇਸ਼ ਦੀ ਇੱਕ ਮਹਿਲਾ ਤੋਂ 2 ਕਿਲੋ 306 ਗ੍ਰਾਮ ਅਫ਼ੀਮ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਹੈ। ਦਰਜ ਮਾਮਲੇ ਅਨੁਸਾਰ, ਇੰਸਪੈਕਟਰ ਕੁਲਦੀਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਚੈਕਿੰਗ ਦੌਰਾਨ ਦਿਨੋਵਾਲ-ਪਨਾਮ ਨਹਿਰ ਦੇ ਕੰਢੇ ਜਾ ਰਹੀ ਇੱਕ ਮਹਿਲਾ ਨੂੰ ਰੋਕ ਕੇ ਪੁੱਛਗਿੱਛ ਕੀਤੀ। ਉਕਤ ਮਹਿਲਾ ਨੇ ਆਪਣਾ […]

Continue Reading

ਪੰਜਾਬ ਸਰਕਾਰ ਵੱਲੋਂ 16 ਆਈ.ਪੀ.ਐਸ. ਅਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 10 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਵਿੱਚ ਤਬਾਦਲਿਆਂ ਦਾ ਦੌਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਪੰਜਾਬ ਸਰਕਾਰ ਨੇ ਜਲੰਧਰ-ਲੁਧਿਆਣਾ ਦੇ ਐਸ.ਐਸ.ਪੀ. ਵਿਜੀਲੈਂਸ ਸਮੇਤ 16 ਆਈ.ਪੀ.ਐਸ. ਅਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਲਈ ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਵਿੱਚ ਆਈ.ਪੀ.ਐਸ. ਅਧਿਕਾਰੀ ਦਿਆਮਾ ਹਰੀਸ਼ ਕੁਮਾਰ, ਅਰਵਿੰਦ ਮੀਨਾ ਸਮੇਤ ਪੀ.ਪੀ.ਐਸ. […]

Continue Reading

ਬਿਜਲੀ ਵਿਭਾਗ ਦੇ ਐਕਸੀਅਨ ਤੋਂ ਮੰਗੀ 1 ਕਰੋੜ ਰੁਪਏ ਦੀ ਫਿਰੌਤੀ

ਤਰਨਤਾਰਨ, 10 ਮਾਰਚ,ਬੋਲੇ ਪੰਜਾਬ ਬਿਊਰੋ :ਤਰਨਤਾਰਨ ਵਿਖੇ ਬਿਜਲੀ ਵਿਭਾਗ ਦੇ ਐਕਸੀਅਨ ਨਵਦੀਪ ਧਵਨ ਨੂੰ 1 ਕਰੋੜ ਰੁਪਏ ਦੀ ਫਿਰੌਤੀ ਮੰਗਣ ਅਤੇ ਨਾ ਦੇਣ ‘ਤੇ ਘਰ ਦੇ ਗੇਟ ‘ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ।ਪੀੜਤ ਦੇ ਭਰਾ ਐਡਵੋਕੇਟ ਬਰੂਨੋ ਧਵਨ ਦੇ ਮਤਾਬਕ, 22 ਫਰਵਰੀ ਨੂੰ ਨਵਦੀਪ ਨੂੰ ‘ਪ੍ਰਭ ਦਾਸੂਵਾਲ’ ਨਾਂ ਦੇ ਵਿਅਕਤੀ ਵਲੋਂ ਫ਼ੋਨ ‘ਤੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 645

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 10-03-25 ਅੰਗ 645 AMRIT VELE DA HUKAMNAMA SRI DARBAR SAHIB AMRITSAR ANG 645, 10-03-25 ਸਲੋਕੁ ਮ: ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ […]

Continue Reading