ਵਿਆਹ ਤੋਂ ਵਾਪਸੀ ਦੌਰਾਨ ਬਾਈਕ ਸਮੇਤ ਨਾਲੇ ‘ਚ ਡਿੱਗਿਆ ਪਰਿਵਾਰ, ਦੋ ਬੱਚਿਆਂ ਦੀ ਮੌਤ

ਫਰੀਦਾਬਾਦ, 7 ਮਾਰਚ, ਬੋਲੇ ਪੰਜਾਬ ਬਿਊਰੋ ਹਰਿਆਣਾ ਦੇ ਫਰੀਦਾਬਾਦ ‘ਚ ਇੱਕ ਦਰਦਨਾਕ ਹਾਦਸਾ ਵਾਪਰਿਆ, ਜਦ ਇੱਕ ਪਰਿਵਾਰ ਵਿਆਹ ਤੋਂ ਵਾਪਸੀ ਦੌਰਾਨ ਬਾਈਕ ਸਮੇਤ ਨਾਲੇ ‘ਚ ਜਾ ਡਿੱਗਿਆ। ਇਸ ਹਾਦਸੇ ‘ਚ ਦੋ ਮਾਸੂਮਾਂ ਦੀ ਡੁੱਬਣ ਕਾਰਨ ਮੌਤ ਹੋ ਗਈ, ਜਦਕਿ ਮਾਪਿਆਂ ਸਮੇਤ ਉਨ੍ਹਾਂ ਦੀ ਧੀ ਨੂੰ ਸੁਰੱਖਿਅਤ ਬਚਾ ਲਿਆ ਗਿਆ।ਮਿਲੀ ਜਾਣਕਾਰੀ ਮੁਤਾਬਕ, ਫਰੀਦਾਬਾਦ ਦੇ ਰਾਜੀਵ ਕਾਲੋਨੀ […]

Continue Reading

ਯੋਜਨਾਬੱਧ ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਨਾਕਾਮ, ਬੱਬਰ ਖ਼ਾਲਸਾ ਦੇ ਤਿੰਨ ਅੱਤਵਾਦੀ ਗ੍ਰਿਫ਼ਤਾਰ

ਚੰਡੀਗੜ੍ਹ, 7 ਮਾਰਚ, ਬੋਲੇ ਪੰਜਾਬ ਬਿਊਰੋ ਪੰਜਾਬ ਪੁਲਿਸ ਨੇ ਅੱਤਵਾਦ ਖ਼ਿਲਾਫ਼ ਵੱਡੀ ਸਫ਼ਲਤਾ ਹਾਸਲ ਕਰਦਿਆਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਸਮਰਥਨ ਹੇਠ ਚੱਲ ਰਹੇ ਇੱਕ ਅੱਤਵਾਦੀ ਮਾਡਿਊਲ ਨੂੰ ਬੇਨਕਾਬ ਕਰ ਦਿੱਤਾ। ਡੀ.ਜੀ.ਪੀ. ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ, ਜਲੰਧਰ ਨੇ ਇੱਕ ਵਿਸ਼ੇਸ਼ ਓਪਰੇਸ਼ਨ ਦੌਰਾਨ ਤਿੰਨ ਅੱਤਵਾਦੀਆਂ ਜਗਰੂਪ ਸਿੰਘ ਉਰਫ਼ ਜੱਗਾ, ਸੁਖਜੀਤ ਸਿੰਘ ਉਰਫ਼ […]

Continue Reading

ਮਨੀਮਾਜਰਾ ਪੁਲਿਸ ਵਲੋਂ ਵਰਿੰਦਰ ਸਹਿਵਾਗ ਦਾ ਭਰਾ ਗ੍ਰਿਫ਼ਤਾਰ

ਚੰਡੀਗੜ੍ਹ, 7 ਮਾਰਚ, ਬੋਲੇ ਪੰਜਾਬ ਬਿਊਰੋ ਚੈੱਕ ਬਾਊਂਸ ਮਾਮਲੇ ‘ਚ ਪੇਸ਼ ਨਾ ਹੋਣ ਕਾਰਨ ਅਦਾਲਤ ਤੋਂ ਭਗੌੜਾ ਐਲਾਨੇ ਗਏ ਵਿਨੋਦ ਸਹਿਵਾਗ ਨੂੰ ਮਨੀਮਾਜਰਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।ਵਿਨੋਦ ਸਹਿਵਾਗ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਸਟਾਰ ਕ੍ਰਿਕਟਰ ਵਰਿੰਦਰ ਸਹਿਵਾਗ ਦਾ ਭਰਾ ਹੈ।ਉਸ ਖ਼ਿਲਾਫ਼ 7 ਕਰੋੜ ਰੁਪਏ ਦਾ ਚੈੱਕ ਬਾਊਂਸ ਦਾ ਮਾਮਲਾ ਚੱਲ ਰਿਹਾ ਹੈ। ਪੁਲਿਸ […]

Continue Reading

ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦਾ ਸੁਪਰਡੈਂਟ ਮੁਅੱਤਲ

ਚੰਡੀਗੜ੍ਹ, 7 ਮਾਰਚ, ਬੋਲੇ ਪੰਜਾਬ ਬਿਊਰੋ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਅਧੀਨ ਵੱਡੀ ਕਾਰਵਾਈ ਕਰਦਿਆਂ ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਬਲਜੀਤ ਸਿੰਘ ਘੁੰਮਣ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ’ਤੇ ਜੇਲ੍ਹ ਦੇ ਅੰਦਰ ਡਰੱਗ ਰੈਕੇਟ ਚਲਾਉਣ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ’ਚ ਸ਼ਾਮਲ ਹੋਣ ਦੇ ਗੰਭੀਰ ਦੋਸ਼ ਲੱਗੇ ਹਨ।ਇਹ ਖੁਲਾਸਾ ਜੇਲ੍ਹ […]

Continue Reading

ਗੈਰਕਾਨੂੰਨੀ ਹਥਿਆਰ ਤਸਕਰੀ ਮੋਡੀਊਲ ਦਾ ਪਰਦਾਫਾਸ਼, ਦੋ ਵਿਅਕਤੀ ਚਾਰ ਪਿਸਤੌਲ ਤੇ 39 ਗੋਲੀਆਂ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 7 ਮਾਰਚ, ਬੋਲੇ ਪੰਜਾਬ ਬਿਊਰੋ :ਕਾਊਂਟਰ ਇੰਟੈਲੀਜੈਂਸ ਪਠਾਨਕੋਟ ਦੀ ਟੀਮ ਨੇ ਗੈਰਕਾਨੂੰਨੀ ਹਥਿਆਰ ਤਸਕਰੀ ਮੋਡੀਊਲ ਦੇ ਦੋ ਮੈਂਬਰਾਂ ਨੂੰ ਚਾਰ ਪਿਸਤੌਲ ਅਤੇ ਗੋਲੀਆਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਪੰਜਾਬ ਦੇ ਪੁਲਿਸ ਮਹਾਨਿਰਦੇਸ਼ਕ (DGP) ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਕਵਲਪ੍ਰੀਤ ਸਿੰਘ ਉਰਫ਼ ਕਨਵਰ, ਜੋ […]

Continue Reading

ਨਸ਼ੇ ਤੇ 4 ਲੱਖ 70 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 2 ਕਾਬੂ

ਅੰਮ੍ਰਿਤਸਰ, 7 ਮਾਰਚ, ਬੋਲੇ ਪੰਜਾਬ ਬਿਊਰੋ:C.I.A. ਸਟਾਫ-2 ਵੱਲੋਂ 2 ਕਿਲੋ 29 ਗ੍ਰਾਮ ਅਫੀਮ ਅਤੇ 4 ਲੱਖ 70 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਅਮਨਦੀਪ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਸੁਲਤਾਨਵਿੰਡ ਰੋਡ ਅਤੇ ਸਤਨਾਮ ਸਿੰਘ ਉਰਫ਼ ਸੱਤਾ ਪੁੱਤਰ ਗੁਰਦੀਪ ਸਿੰਘ ਵਾਸੀ ਮਾਤਾ ਗੰਗਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 603

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 07-03–2025 ਅੰਗ 603 Amrit Vele Da Mukhwak Sachkhand Siri Darbar Sahib, Amritsar Ang 603, 07-03–2025 ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ […]

Continue Reading

ਪੰਜਾਬ ਪੁਲਿਸ ਨੇ ਗੈਂਗਸਟਰ ਪਵਿੱਤਰ ਚੌੜਾ ਵੱਲੋਂ ਚਲਾਏ ਜਾ ਰਹੇ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; ਚਾਰ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ

ਚੰਡੀਗੜ੍ਹ/ਪਠਾਨਕੋਟ, 6 ਮਾਰਚ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ ਪਠਾਨਕੋਟ ਦੀ ਟੀਮ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਦੋ ਮੈਂਬਰਾਂ ਨੂੰ ਚਾਰ ਪਿਸਤੌਲਾਂ ਅਤੇ ਗੋਲੀ ਸਿੱਕੇ ਸਮੇਤ ਗ੍ਰਿਫ਼ਤਾਰ ਕਰਕੇ, ਇਸ ਗਿਰੋਹ ਦਾ […]

Continue Reading

ਨਸ਼ਾ ਤਸਕਰ ਹੁਣ ਜਾਂ ਤਾਂ ਜੇਲ੍ਹਾਂ ਵਿੱਚ, ਜਾਂ ਥਾਣਿਆਂ ਵਿੱਚ ਜਾਣਗੇ  ਜਾਂ ਫਿਰ ਪੰਜਾਬ ਛੱਡ ਕੇ ਭੱਜਣਾ ਪਵੇਗਾ – ਸਿਹਤ ਮੰਤਰੀ ਬਲਬੀਰ ਸਿੰਘ

ਚੰਡੀਗੜ੍ਹ/ ਮੋਗਾ, 6 ਮਾਰਚ ,ਬੋਲੇ ਪੰਜਾਬ ਬਿਊਰੋ : ” ਨਸ਼ਾ ਵਪਾਰੀ, ਨਸ਼ਾ ਤਸਕਰ ਹੁਣ ਜਾਂ ਤਾਂ ਜੇਲ੍ਹਾਂ ਵਿੱਚ, ਜਾਂ ਥਾਣਿਆਂ ਵਿੱਚ ਜਾਂ ਫਿਰ ਪੰਜਾਬ ਤੋਂ ਬਾਹਰ ਹੋਣਗੇ, ਇਹ ਕੰਮ ਹੁਣ ਸ਼ੁਰੂ ਹੋ ਗਿਆ ਹੈ।” ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਪਿੰਡ ਜਨੇਰ ਸਥਿਤ ਸਰਕਾਰੀ ਮੁੜ ਵਸੇਬਾ […]

Continue Reading

ਯੁੱਧ ਨਸ਼ਿਆਂ ਵਿਰੁੱਧ : ਅਮਨ ਅਰੋੜਾ ਨੇ ਜਲੰਧਰ ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਲਈ ਤਿਆਰ ਕੀਤਾ ਰੋਡਮੈਪ

ਚੰਡੀਗੜ੍ਹ/ ਜਲੰਧਰ, 6 ਮਾਰਚ ,ਬੋਲੇ ਪੰਜਾਬ ਬਿਊਰੋ : ਜਲੰਧਰ ਨੂੰ ਨਸ਼ਾ-ਮੁਕਤ ਜ਼ਿਲ੍ਹਾ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ਼੍ਰੀ ਅਮਨ ਅਰੋੜਾ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੱਜ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਰੋਡਮੈਪ ਤਿਆਰ ਕੀਤਾ। ਉਨ੍ਹਾਂ ਨੇ ਜ਼ਿਲ੍ਹਾ ਪੁਲਿਸ […]

Continue Reading