ਉਦਯੋਗ ਦੇ ਆਗੂਆਂ ਨੇ ਇਤਿਹਾਸਕ ਓਟੀਐਸ ਸਕੀਮ ਦੀ ਵਕਾਲਤ ਕਰਨ ਲਈ ਸੰਸਦ ਮੈਂਬਰ ਸੰਜੀਵ ਅਰੋੜਾ ਦਾ ਧੰਨਵਾਦ ਕੀਤਾ

ਐਮ.ਪੀ. ਅਰੋੜਾ ਨੇ ਭਵਿੱਖ ਵਿੱਚ ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ। ਚੰਡੀਗੜ੍ਹ/ ਲੁਧਿਆਣਾ, 5 ਮਾਰਚ, ਬੋਲੇ ਪੰਜਾਬ ਬਿਊਰੋ : ਐਪੈਕਸ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ (ਪੰਜਾਬ) ਦੇ ਬੈਨਰ ਹੇਠ ਚੈਂਬਰ ਦੇ ਪ੍ਰਧਾਨ ਰਜਨੀਸ਼ ਆਹੂਜਾ ਅਤੇ ਕਨਵੀਨਰ ਰਾਹੁਲ ਆਹੂਜਾ ਦੀ ਅਗਵਾਈ ਹੇਠ ਮੋਢੀ ਉਦਯੋਗਪਤੀਆਂ ਨੇ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਤੋਂ […]

Continue Reading

ਮੰਡੀ ਗੋਬਿੰਦਗੜ੍ਹ ਵਿਖੇ ਸਰਕਾਰੀ ਜ਼ਮੀਨ ‘ਤੇ ਨਾਜਾਇਜ਼ ਕਬਜਾ ਕਰਕੇ ਬਣਾਏ ਨਸ਼ਾ ਤਸਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾ

ਚੰਡੀਗੜ੍ਹ/ ਮੰਡੀ ਗੋਬਿੰਦਗੜ੍ਹ (ਫ਼ਤਹਿਗੜ੍ਹ ਸਾਹਿਬ), 5 ਮਾਰਚ ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ ‘ਤੇ ਸ਼ੁਰੂ ਹੋ ਚੁੱਕੀ ਹੈ। ਇਸ ਕਾਰਵਾਈ ਤਹਿਤ ਅੱਜ ਫਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ […]

Continue Reading

ਪੰਜਾਬ ਵਿਧਾਨ ਸਭਾ ਅਣਮਿਥੇ ਸਮੇਂ ਲਈ ਸਥਗਿਤ

ਚੰਡੀਗੜ੍ਹ 5 ਮਾਰਚ ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਰਾਜਪਾਲ ਦੁਆਰਾ ਮਿਤੀ 4 ਮਾਰਚ, 2025 ਨੂੰ ਪੰਜਾਬ ਵਿਧਾਨ ਸਭਾ, ਜਿਸ ਦੀ ਮਿਤੀ 25 ਫਰਵਰੀ, 2025 ਦੀ ਬੈਠਕ ਅਣਮਿਥੇ ਸਮੇਂ ਲਈ ਸਥਗਿਤ ਕਰ ਦਿੱਤੀ ਗਈ ਸੀ, ਦਾ ਉਠਾਣ ਕਰ ਦਿੱਤਾ ਗਿਆ ਹੈ।

Continue Reading

ਕਮਿਸ਼ਨਰੇਟ ਪੁਲਿਸ ਅਤੇ ਨਗਰ ਨਿਗਮ ਨੇ ਜਲੰਧਰ ਵਿੱਚ ਬਦਨਾਮ ਡਰੱਗ ਤਸਕਰ ਦੀ ਗੈਰ-ਕਾਨੂੰਨੀ ਉਸਾਰੀ ਨੂੰ ਢਾਹਿਆ

ਚੰਡੀਗੜ੍ਹ/ ਜਲੰਧਰ, 5 ਮਾਰਚ ,ਬੋਲੇ ਪੰਜਾਬ ਬਿਊਰੋ:  ਨਸ਼ਾ ਤਸਕਰਾਂ ਵਿਰੁੱਧ ਇੱਕ ਹੋਰ ਕਾਰਵਾਈ ਵਿੱਚ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਨਗਰ ਨਿਗਮ ਦੇ ਤਾਲਮੇਲ ਨਾਲ ਬੁੱਧਵਾਰ ਨੂੰ ਇੱਕ ਨਸ਼ਾ ਤਸਕਰ ਦੀ ਇੱਕ ਗੈਰ-ਕਾਨੂੰਨੀ ਜਾਇਦਾਦ ਨੂੰ ਢਾਹ ਦਿੱਤਾ। ਸਰਕਾਰੀ ਜ਼ਮੀਨ ‘ਤੇ ਕਥਿਤ ਤੌਰ ‘ਤੇ ਡਰੱਗ ਪੈਸੇ ਦੀ ਵਰਤੋਂ ਕਰਕੇ ਬਣਾਏ ਗਏ ਕਬਜ਼ੇ ਵਾਲੇ ਢਾਂਚੇ ਨੂੰ “ਯੁੱਧ ਨਸ਼ਿਆਂ ਵਿਰੁੱਧ” […]

Continue Reading

ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਵੱਲੋਂ ਜ਼ਿਲ੍ਹਾ ਟੂਰਨਾਮੈਂਟਾਂ ਲਈ ਅੰਡਰ-16 ਪੁਰਸ਼ ਟੀਮ ਲਈ ਟਰਾਇਲ 6 ਮਾਰਚ ਨੂੰ

ਮੋਹਾਲੀ 5 ਮਾਰਚ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਵੱਲੋਂ ਜ਼ਿਲ੍ਹਾ ਟੂਰਨਾਮੈਂਟਾਂ ਲਈ ਅੰਡਰ-16 ਪੁਰਸ਼ ਟੀਮ ਲਈ ਟਰਾਇਲ 6 ਮਾਰਚ, 2025 ਨੂੰ ਡੀਸੀਏਐਮ ਗਰਾਊਂਡ (ਪੀਸੀਏ ਸਟੇਡੀਅਮ ਦੇ ਪਿੱਛੇ, ਫੇਜ਼ 9) ਵਿਖੇ ਸਵੇਰੇ 11:00 ਵਜੇ ਸ਼ੁਰੂ ਕਰੇਗਾ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਜਿਲਾ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਦੇ ਅਧਿਕਾਰੀ ਹਰਪ੍ਰੀਤ ਸਿੰਘ ਹੁਰਾਂ ਨੇ ਦੱਸਿਆ ਕਿ […]

Continue Reading

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਸੈਂਕੜੇ ਮੁਲਾਜ਼ਮ ਫਰਵਰੀ ਦੀ ਤਨਖਾਹ ਤੋਂ ਪਛੜੇ

ਫ਼ਤਿਹਗੜ੍ਹ ਸਾਹਿਬ,5, ਮਾਰਚ ,ਬੋਲੇ ਪੰਜਾਬ ਬਿਊਰੋ ; ਟੈਕਨੀਕਲ ਐਂਡ ਮਕੈਨੀਕਲ ਇੰਪਲਾਈ ਯੂਨੀਅਨ ਬਰਾਂਚ ਫਤਿਹਗੜ੍ਹ ਸਾਹਿਬ ਦੇ ਪ੍ਰਧਾਨ ਤਰਲੋਚਨ ਸਿੰਘ ਜਨਰਲ ਸਕੱਤਰ ਦੀਦਾਰ ਸਿੰਘ ਢਿੱਲੋ ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਜਿਲਾ ਜਨਰਲ ਸਕੱਤਰ ਰਾਜਵਿੰਦਰ ਸਿੰਘ ਧਨੋਆ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਸੈਂਕੜੇ ਦਰਜਾ ਤਿੰਨ ਤੇ ਚਾਰ ਮੁਲਾਜ਼ਮ ਅੱਜ ਵੀ […]

Continue Reading

ਮੋਹਾਲੀ ਪੁਲਿਸ ਨਾਲ ਮੁੱਠਭੇੜ ‘ਚ ਗੈਂਗਸਟਰ ਨੂੰ ਲੱਗੀ ਗੋਲੀ, ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ

ਮੋਹਾਲੀ, 5 ਮਾਰਚ,ਬੋਲੇ ਪੰਜਾਬ ਬਿਊਰੋ :ਨਿਊ ਚੰਡੀਗੜ੍ਹ, ਮੋਹਾਲੀ ‘ਚ ਪੁਲਿਸ ਅਤੇ ਗੈਂਗਸਟਰ ਲੱਕੀ ਪਟਿਆਲ ਦੇ ਇੱਕ ਸਾਥੀ ਵਿਚਕਾਰ ਮੁਕਾਬਲਾ ਹੋਇਆ। ਇਸ ਦੌਰਾਨ ਗੈਂਗਸਟਰ ਨੇ ਪੁਲਿਸ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਪੁਲੀਸ ਦੀ ਜਵਾਬੀ ਕਾਰਵਾਈ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਿਆ।ਮੁਲਜ਼ਮ ਦੀ ਪਛਾਣ ਮਨਜੋਧ ਸਿੰਘ ਵਜੋਂ ਹੋਈ ਹੈ। ਮੁਹਾਲੀ ਦੇ ਐਸਐਸਪੀ ਦੀਪਕ ਪਾਰਿਖ ਮੌਕੇ ’ਤੇ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਮਿਲਿਆ ਚੇਅਰਮੈਨ

ਮੋਹਾਲੀ 5 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਅਮਰਪਾਲ ਸਿੰਘ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਚੇਅਰਮੈਨ ਲਗਾਇਆ ਹੈ।

Continue Reading

ਪੰਜਾਬ ਪੁਲਿਸ ਨੇ 23 ਕਿਲੋ ਹੈਰੋਇਨ ਦੀ ਖੇਪ ਫੜੀ, ਤਸਕਰ ਫ਼ਰਾਰ

ਅੰਮ੍ਰਿਤਸਰ, 5 ਮਾਰਚ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਦੇ ਇੱਕ ਪਿੰਡ ਤੋਂ ਨਸ਼ੇ ਦੀ ਵੱਡੀ ਖੇਪ ਮਿਲੀ ਹੈ। ਜ਼ਿਲ੍ਹਾ ਦੇਹਾਤੀ ਪੁਲਿਸ ਨੇ ਕਸਬਾ ਜੰਡਿਆਲਾ ਗੁਰੂ ਦੇ ਪਿੰਡ ਦੇਵੀਦਾਸ ਪੁਰਾ ਤੋਂ 23 ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਇਸ ਮਾਮਲੇ ਵਿੱਚ ਸਾਹਿਲਪ੍ਰੀਤ ਸਿੰਘ ਨਾਂ ਦੇ ਨੌਜਵਾਨ ਨੂੰ ਨਾਮਜ਼ਦ ਕੀਤਾ ਗਿਆ ਹੈ। ਹਾਲਾਂਕਿ, ਪੁਲਿਸ ਦੇ ਪਹੁੰਚਣ ਤੋਂ ਪਹਿਲਾਂ […]

Continue Reading

ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਦੀ ਮੀਟਿੰਗ ਕਾਰਜਕਾਰੀ ਇੰਜੀਨੀਅਰ ਨਾਲ ਹੋਈ

8 ਕਿਲੋਮੀਟਰ ਦੇ ਘੇਰੇ ਵਿੱਚ ਲਾਗੂ ਹੋਵੇਗਾ 10% ਹਾਊਸ ਰੈਂਟ ਫਤਿਹਗੜ੍ਹ ਸਾਹਿਬ, 5, ਮਾਰਚ ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਡਵੀਜ਼ਨ ਫਤਿਹਗੜ੍ਹ ਸਾਹਿਬ ਦੇ ਫੀਲਡ ਮੁਲਾਜ਼ਮਾ ਦੀਆਂ ਵੱਖ ਵੱਖ ਜਥੇਬੰਦੀਆਂ ਆਧਾਰਤ ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਡਵੀਜ਼ਨ ਫਤਿਹਗੜ੍ਹ ਸਾਹਿਬ ਦੀ ਮੀਟਿੰਗ ਕਾਰਜਕਾਰੀ ਇੰਜੀਨੀਅਰ ਨਾਲ ਮੰਡਲ ਦਫਤਰ ਵਿਖੇ ਹੋਈ […]

Continue Reading