ਸਚਖੰਡ ਸ਼੍ਰੀ ਦਰਬਾਰ ਸਾਹਿਬ ‘ਚ ਪਾਠੀ ਦੀ ਸੇਵਾ ਲਈ ਜਾ ਰਹੇ ਸਿੰਘ ਨਾਲ ਲੁੱਟ ਖੋਹ

ਅੰਮ੍ਰਿਤਸਰ, 4 ਮਾਰਚ,ਬੋਲੇ ਪੰਜਾਬ ਬਿਊਰੋ ;ਅੰਮ੍ਰਿਤਸਰ ਦੇ ਸੁਲਤਾਨਵਿੰਡ ਇਲਾਕੇ ਵਿੱਚ ਦਰਬਾਰ ਸਾਹਿਬ ਦੇ ਇੱਕ ਗ੍ਰੰਥੀ ਨਾਲ ਲੁਟ ਦੀ ਵਾਰਦਾਤ ਸਾਹਮਣੇ ਆਈ ਹੈ। ਪੀੜਤ ਗ੍ਰੰਥੀ ਸਿੰਘ ਨਰਿੰਦਰ ਸਿੰਘ ਨੇ ਦੱਸਿਆ ਕਿ ਉਹ ਸਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਪਾਠੀ ਦੀ ਸੇਵਾ ਕਰਦੇ ਹਨ। ਹਰਰੋਜ਼ ਦੀ ਤਰ੍ਹਾਂ, ਉਹ ਰਾਤ ਲਗਭਗ 2 ਵਜੇ ਡਿਊਟੀ ਲਈ ਜਾ ਰਹੇ ਸਨ।ਇਸ ਦੌਰਾਨ, […]

Continue Reading

ਵਿਜੀਲੈਂਸ ਵਲੋਂ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਬਠਿੰਡਾ, 4 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਬੁਢਲਾਡਾ ਤਹਿਸੀਲ ਦੇ ਬੋਹਾ ਹਲਕੇ ਵਿੱਚ ਤਾਇਨਾਤ ਪਟਵਾਰੀ ਅਮਨਦੀਪ ਸਿੰਘ ਨੂੰ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ ਹੈ। ਪਟਵਾਰੀ ਨੇ ਇੱਕ ਵਿਅਕਤੀ ਦੀ ਭੈਣ ਦੀ 21 ਮਰਲੇ ਜ਼ਮੀਨ ਦਾ ਇੰਤਕਾਲ ਦਰਜ ਕਰਨ ਲਈ 4000 ਰੁਪਏ ਦੀ ਰਿਸ਼ਵਤ ਮੰਗੀ ਸੀ।ਸ਼ਿਕਾਇਤਕਰਤਾ ਨੇ […]

Continue Reading

ਤਹਿਸੀਲਦਾਰਾਂ ਦੀ ਸਮੂਹਿਕ ਛੁੱਟੀ ਦੌਰਾਨ ਪੰਜਾਬ ਸਰਕਾਰ ਨੇ ਹੋਰ ਅਧਿਕਾਰੀਆਂ ਨੂੰ ਦਿੱਤਾ ਰਜਿਸਟਰੀਆਂ ਦਾ ਕੰਮ

ਚੰਡੀਗੜ੍ਹ 4 ਮਾਰਚ ,ਬੋਲੇ ਪੰਜਾਬ ਬਿਊਰੋ : ਤਹਿਸੀਲਦਾਰਾਂ ਦੀ ਹੜਤਾਲ ਦੇ ਚਲਦਿਆਂ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਪੰਜਾਬ ਸਰਕਾਰ ਨੇ ਆਦੇਸ਼ ਜਾਰੀ ਕੀਤਾ ਹੈ ਕਿ ਤਹਿਸੀਲਦਾਰਾਂ ਦੀ ਸਮੂਹਿਕ ਛੁੱਟੀ ਦੌਰਾਨ ਰਜਿਸਟਰੀਆਂ ਦਾ ਕੰਮ ਜਿਲ੍ਹੇ ਵਿੱਚ ਤਾਇਨਾਤ PCS ਅਧਿਕਾਰੀ ਅਤੇ ਕਾਨੂੰਗੋ ਤੇ ਸੀਨੀਅਰ ਅਸਿਸਟੈਂਟ ਜਿਹਨਾਂ ਨੇ ਤਹਿਸੀਲਦਾਰ ਦੀ ਵਿਭਾਗੀ ਪ੍ਰੀਖਿਆ ਪਾਸ ਕੀਤੀ ਹੋਵੇ,ਉਹ ਸਾਂਭਣਗੇ।

Continue Reading

ਐਸੀ ਬੀਸੀ ਮਹਾਂ ਪੰਚਾਇਤ ਪੰਜਾਬ ਦੇ ਆਗੂਆਂ ਦਾ ਵਫਦ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਮਾਨਯੋਗ ਚੇਅਰਮੈਨ ਨੂੰ ਮਿਲਿਆ

ਮੀਟਿੰਗ ਵਿੱਚ ਜਾਅਲੀ ਜਾਤੀ ਸਰਟੀਫਿਕੇਟਾਂ ਅਤੇ ਹੋਰ ਕਈ ਘੁਟਾਲਿਆ ਦੇ ਮੁਦਿਆਂ ਬਾਰੇ ਜਾਣਕਾਰੀ ਦਿੱਤੀ ਗਈ ਸਾਨੂੰ ਉਮੀਦ ਹੈ ਸਾਡੀ ਅੱਜ ਦੀ ਮੀਟਿੰਗ ਵਿੱਚ ਉਠਾਏ ਮੁੱਦਿਆਂ ਤੇ ਐਸੀ ਕਮਿਸ਼ਨ ਜਲਦ ਐਕਸ਼ਨ ਲਵੇਗਾ: ਕੁੰਭੜਾ ਮੋਹਾਲੀ, 4 ਮਾਰਚ ,ਬੋਲੇ ਪੰਜਾਬ ਬਿਊਰੋ : ਐਸਸੀ ਬੀਸੀ ਮਹਾਂ ਪੰਚਾਇਤ ਪੰਜਾਬ ਆਏ ਦਿਨ ਐਸ ਸੀ ਤੇ ਬੀਸੀ ਸਮਾਜ ਦੇ ਮੁੱਦਿਆਂ ਨੂੰ ਉਠਾਉਂਦਾ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਇੰਜੀਨੀਅਰਿੰਗ ਅਤੇ ਵਿਗਿਆਨ ਵਿੱਚ ਨਵੀਨਤਾਵਾਂ ‘ਤੇ ਦੋ ਰੋਜਾ ਅੰਤਰਰਾਸ਼ਟਰੀ ਕਾਨਫਰੰਸ

ਮੰਡੀ ਗੋਬਿੰਦਗੜ੍ਹ, 4 ਮਾਰਚ ,ਬੋਲੇ ਪੰਜਾਬ ਬਿਊਰੋ : ਇੰਜੀਨੀਅਰਿੰਗ ਤਕਨਾਲੋਜੀ ਅਤੇ ਕੰਪਿਊਟਿੰਗ ਫੈਕਲਟੀ, ਵਪਾਰ ਪ੍ਰਬੰਧਨ ਅਤੇ ਵਣਜ ਵਿਭਾਗ ਅਤੇ ਖੇਤੀਬਾੜੀ ਅਤੇ ਜੀਵਨ ਵਿਗਿਆਨ ਫੈਕਲਟੀ ਨੇ, ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਦੇ ਆਈਕਿਊਏਸੀ ਦੇ ਸਹਿਯੋਗ ਨਾਲ “ਪ੍ਰਬੰਧਨ, ਇੰਜੀਨੀਅਰਿੰਗ ਅਤੇ ਵਿਗਿਆਨ ਵਿੱਚ ਤਰੱਕੀ” ‘ਤੇ ਇੱਕ ਹਾਈਬ੍ਰਿਡ ਮੋਡ ਰਾਹੀਂ ਦੋ-ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਕਰਵਾਈ। ਕਾਨਫਰੰਸ ਦਾ ਉਦੇਸ਼ ਵੱਖ-ਵੱਖ ਖੇਤਰਾਂ […]

Continue Reading

ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ ਖਿਲਾਫ਼ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਮੋਹਾਲੀ, 4 ਮਾਰਚ,ਬੋਲੇ ਪੰਜਾਬ ਬਿਊਰੋ;ਮੋਹਾਲੀ ਨੇੜਲੇ ਪਿੰਡ ਸਿਆਊ ਵਿੱਚ ਕਿਸਾਨ ਆਗੂਆਂ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਵਰਕਰਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇ ਵੀ ਲਗਾਏ ਗਏ। ਇਸ ਮੌਕੇ ਲ਼ਖਵਿੰਦਰ ਸਿੰਘ ਕਰਾਲਾ ਜਨਰਲ ਸਕੱਤਰ ਮੋਹਾਲੀ ਹਰਜੀਤ ਸਿੰਘ ਸਿਆਊ , ਮੀਤ ਪ੍ਰਧਾਨ ਗੁਰਵਿੰਦਰ ਸਿੰਘ […]

Continue Reading

ਪੁਲਸ ਨੇ ਬਿੰਦਰ ਸਿੰਘ ਗੋਲੇਵਾਲਾ ਸਣੇ 23 ਕਿਸਾਨ ਆਗੂ ਹਿਰਾਸਤ ‘ਚ ਲਏ

ਫਰੀਦਕੋਟ, 4 ਮਾਰਚ,ਬੋਲੇ ਪੰਜਾਬ ਬਿਊਰੋ :5 ਮਾਰਚ ਨੂੰ ਚੰਡੀਗੜ੍ਹ ਵਿੱਚ ਸੰਯੁਕਤ ਕਿਸਾਨ ਮੋਰਚਾ (SKM) ਦੇ ਪ੍ਰਦਰਸ਼ਨ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ਅੱਜ ਮੰਗਲਵਾਰ ਨੂੰ ਕਿਸਾਨਾਂ ਵਿਰੁੱਧ ਕਾਰਵਾਈ ਕੀਤੀ ਹੈ। ਕਿਸਾਨ ਆਗੂ ਬਿੰਦਰ ਸਿੰਘ ਗੋਲੇਵਾਲਾ ਕੌਮੀ ਕਿਸਾਨ ਯੂਨੀਅਨ, ਗੁਰਮੀਤ ਸਿੰਘ ਗੋਲੇਵਾਲਾ ਭਾਰਤੀ ਕਿਸਾਨ ਯੂਨੀਅਨ ਕਾਦੀਆਂ,ਸਮੇਤ ਕਈ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।ਪੁਲਿਸ ਵੱਲੋਂ ਹੁਣ […]

Continue Reading

ਪਿਆਰ ਬਨਾਮ ਜਿਸਮਾਨੀ ਲਲਕ ਤੇ ਬੱਚੇ

ਅੱਜਕੱਲ ਆਮ ਹੀ ਗੱਲ ਹੈ ਵਾਇਰਲ ਹੋ ਰਹੀ ਹੁੰਦੀ ਹੈ ਕਿ ਨਬਾਲਗ ਬੱਚਿਆਂ ਨੇ ਘਰੋਂ ਭੱਜ ਵਿਆਹ ਕਰਵਾ ਲਿਆ,ਕੀ ਇਹ ਸਮਾਜਿਕ ਮੀਡੀਆ, ਫਿਲਮਾਂ, ਗਾਣਿਆਂ ਦਾ ਪ੍ਰਭਾਵ ਜਾਂ ਅਸੀਂ ਬੱਚਿਆਂ ਤੋਂ ਦੂਰ ਹੋ ਰਹੇ ਹਾਂ ਜਾਂ ਇਸ ਲਈ ਪਰਿਵਾਰਕ ਬਣਤਰ ਜਿੰਮੇਵਾਰ। ,ਇੱਕ ਵੀਰ ਨੇ ਮੇਰੇ ਵਟਜ ਐਪ ਸਮੂਹ ” ਪੰਜਾਬੀ ਚੇਤਨਾ ਸੱਥ “ਲਿਖਿਆ ਕਿ ਇਹ ਵੱਡੀ […]

Continue Reading

ਹੜਤਾਲ ‘ਤੇ ਗਏ ਤਹਿਸੀਲਦਾਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਚਿਤਾਵਨੀ

ਚੰਡੀਗੜ੍ਹ, 4 ਮਾਰਚ ,ਬੋਲੇ ਪੰਜਾਬ ਬਿਊਰੋ :ਵਿਜੀਲੈਂਸ ਬਿਊਰੋ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਕਾਰਨ ਪੰਜਾਬ ਦੇ ਤਹਿਸੀਲਦਾਰ ਦੋ ਦਿਨ ਤੋਂ ਰੋਸ ਵਜੋਂ ਹੜਤਾਲ ’ਤੇ ਗਏ ਹੋਏ ਹਨ।‌ ਜਿਸ ਕਾਰਨ ਲੋਕਾਂ ਦੀ ਤਹਿਸੀਲਾਂ ਵਿੱਚ ਖੱਜਲ ਖ਼ੁਆਰੀ ਹੋ ਰਹੀ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪੋਸਟ ਰਾਹੀਂ ਇਸ ’ਤੇ ਤਿੱਖਾ ਪ੍ਰਤੀਕਰਮ ਕੀਤਾ ਹੈ।CM ਭਗਵੰਤ ਮਾਨ ਨੇ ਟਵੀਟ ਕਰਦਿਆਂ […]

Continue Reading

ਹਿਰਾਸਤ ‘ਚ ਲਏ ਜਾਣ ਦੀਆਂ ਖਬਰਾਂ ਤੋਂ ਬਾਅਦ ਕਈ ਕਿਸਾਨ ਆਗੂ ਹੋਏ ਰੂਪੋਸ਼

ਚੰਡੀਗੜ੍ਹ, 4 ਮਾਰਚ,ਬੋਲੇ ਪੰਜਾਬ ਬਿਊਰੋ :ਕਿਸਾਨੀ ਮੰਗਾਂ ਨੂੰ ਲੈਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜ ਮਾਰਚ ਨੂੰ ਚੰਡੀਗੜ੍ਹ ਵਿਖੇ ਲਾਏ ਜਾਣ ਵਾਲੇ ਪੱਕੇ ਮੋਰਚੇ ਨੂੰ ਅਸਫਲ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਅੱਜ ਮੰਗਲਵਾਰ ਨੂੰ ਸਵੇਰੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੀਨੀਅਰ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ […]

Continue Reading