ਨਾਨਕਸਰ ’ਚ ਅਵਾਰਾ ਕੁੱਤਿਆਂ ਵੱਲੋਂ 3 ਸਾਲਾ ਮਾਸੂਮ ਬੱਚੀ ’ਤੇ ਹਮਲਾ, ਗੰਭੀਰ ਜ਼ਖ਼ਮੀ

ਕੋਟਕਪੂਰਾ, 4 ਮਾਰਚ,ਬੋਲੇ ਪੰਜਾਬ ਬਿਊਰੋ :ਕੋਟਕਪੂਰਾ ਦੇ ਪਿੰਡ ਨਾਨਕਸਰ ’ਚ ਅਵਾਰਾ ਕੁੱਤਿਆਂ ਨੇ ਇੱਕ 3 ਸਾਲਾ ਮਾਸੂਮ ਬੱਚੀ ’ਤੇ ਹਮਲਾ ਕਰਕੇ ਦਹਿਸ਼ਤ ਪੈਦਾ ਕਰ ਦਿੱਤੀ। ਰੂਹੀ, ਪੁੱਤਰੀ ਪ੍ਰਵੀਨ ਕੁਮਾਰ, ਪਿੰਡ ਦੀ ਇੱਕ ਦੁਕਾਨ ਤੋਂ ਵਾਪਸ ਆ ਰਹੀ ਸੀ, ਜਦੋਂ ਕੁੱਤਿਆਂ ਨੇ ਉਸ ਨੂੰ ਘੇਰ ਲਿਆ।ਬੱਚੀ ਦਾ ਚੀਕ-ਚਿਹਾੜਾ ਸੁਣ ਕੇ ਗੁਆਂਢੀਆਂ, ਦਰਜੀ ਅਰਵਿੰਦਰ ਸਿੰਘ ਅਤੇ ਕਿਰਨਾ […]

Continue Reading

ਪੁਲਸ ਵੱਲੋਂ ਚੰਡੀਗੜ੍ਹ ਮੋਰਚੇ ਤੋਂ ਪਹਿਲਾਂ ਕਿਸਾਨ ਆਗੂਆਂ ਦੀ ਫੜੋ-ਫੜੀ

ਚੰਡੀਗੜ੍ਹ, 4 ਮਾਰਚ,ਬੋਲੇ ਪੰਜਾਬ ਬਿਊਰੋ :ਸੰਯੁਕਤ ਕਿਸਾਨ ਮੋਰਚਾ ਦੀ 3 ਮਾਰਚ ਨੂੰ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ, ਪੰਜਾਬ ਸਰਕਾਰ ਵਲੋਂ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਦੀ ਖ਼ਬਰ ਆਈ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਅਮਰੀਕ ਸਿੰਘ ਗੰਢੂਆਂ ਨੇ ਦੱਸਿਆ ਕਿ 5 ਮਾਰਚ ਤੋਂ ਚੰਡੀਗੜ੍ਹ ’ਚ ਲਾਏ ਜਾ ਰਹੇ ਪੱਕੇ ਮੋਰਚੇ […]

Continue Reading

ਬੀ.ਐਸ.ਐਫ. ਨੇ ਪਾਕਿਸਤਾਨੀ ਘੁਸਪੈਠੀਆ ਕੀਤਾ ਢੇਰ

ਅੰਮ੍ਰਿਤਸਰ, 4 ਮਾਰਚ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਦੇ ਕੋਟਰਾਜ਼ਦਾ ਨੇੜੇ ਬੀ.ਐਸ.ਐਫ. ਨੇ ਗੁਪਤ ਤਰੀਕੇ ਨਾਲ ਸਰਹੱਦ ਪਾਰ ਕਰਦੇ ਪਾਕਿਸਤਾਨੀ ਘੁਸਪੈਠੀਏ ਨੂੰ ਗੋਲੀ ਮਾਰ ਦਿੱਤੀ।ਬੀਤੇ ਦਿਨ ਜਵਾਨਾਂ ਨੇ ਸ਼ੱਕੀ ਗਤੀਵਿਧੀ ਦੇਖਣ ਉਪਰੰਤ ਉਸ ਨੂੰ ਚੇਤਾਵਨੀ ਦਿੱਤੀ, ਪਰ ਘੁਸਪੈਠੀਆ ਨਹੀਂ ਰੁਕਿਆ। ਸੁਰੱਖਿਆ ਬਲਾਂ ਦੀ ਗੋਲੀਬਾਰੀ ਦੌਰਾਨ ਉਹ ਢੇਰ ਹੋ ਗਿਆ। ਤਲਾਸ਼ੀ ਦੌਰਾਨ ਉਸ ਕੋਲੋਂ ਇੱਕ ਮੋਬਾਈਲ ਫ਼ੋਨ ਬਰਾਮਦ […]

Continue Reading

ਨਕੋਦਰ ’ਚ ਗੁਟਕਾ ਸਾਹਿਬ ਅਤੇ ਗੁਰੂ ਗ੍ਰੰਥ ਸਾਹਿਬ ਦੀਆਂ ਸੈਂਚੀਆਂ ਦੀ ਬੇਅਦਬੀ

ਨਕੋਦਰ, 4 ਮਾਰਚ,ਬੋਲੇ ਪੰਜਾਬ ਬਿਊਰੋ :ਨਕੋਦਰ ’ਚ ਗੁਟਕਾ ਸਾਹਿਬ ਅਤੇ ਗੁਰੂ ਗ੍ਰੰਥ ਸਾਹਿਬ ਦੀਆਂ ਸੈਂਚੀਆਂ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋ ਗੁਟਕਾ ਸਾਹਿਬ ਅਤੇ ਗੁਰੂ ਗ੍ਰੰਥ ਸਾਹਿਬ ਦੀਆਂ ਸੈਂਚੀਆਂ ਨਕੋਦਰ ਦੇ ਸ਼ੰਕਰ ਰੋਡ ’ਤੇ ਇਕ ਨਹਿਰ ਦੇ ਕੰਢੇ ਤੋਂ ਬਰਾਮਦ ਹੋਈਆਂ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਦੋਂ ਇਕ ਨੌਜਵਾਨ ਇਸ ਥਾਂ […]

Continue Reading

ਐਸ.ਐਸ.ਪੀ. ਦਫਤਰ ਦੇ ਬਾਹਰੋਂ ਮਹਿਲਾ ਮੁਲਾਜ਼ਮ ਦੀ ਕਾਰ ਚੋਰੀ

ਖੰਨਾ, 4 ਮਾਰਚ,ਬੋਲੇ ਪੰਜਾਬ ਬਿਊਰੋ :ਖੰਨਾ ਵਿੱਚ ਐਸ.ਐਸ.ਪੀ. ਦਫਤਰ ਦੇ ਬਾਹਰ ਇੱਕ ਮਹਿਲਾ ਹੌਲਦਾਰ ਦੀ ਮਾਰੁਤੀ ਕਾਰ ਚੋਰੀ ਹੋ ਗਈ। ਇਸ ਘਟਨਾ ਸੰਬੰਧੀ ਸਿਟੀ ਥਾਣਾ ਦੀ ਪੁਲਿਸ ਨੇ ਮਹਿਲਾ ਕਰਮਚਾਰੀ ਕਿਰਣਜੀਤ ਕੌਰ ਨਿਵਾਸੀ ਪਿੰਡ ਹੁਸੈਨਪੁਰਾ, ਜ਼ਿਲ੍ਹਾ ਮਲੇਰਕੋਟਲਾ ਦੀ ਸ਼ਿਕਾਇਤ ‘ਤੇ ਅਣਪਛਾਤੇ ਵਿਅਕਤੀਆਂ ਖਿਲਾਫ਼ ਚੋਰੀ ਦਾ ਕੇਸ ਦਰਜ ਕੀਤਾ ਹੈ। ਫ਼ਿਲਹਾਲ ਚੋਰਾਂ ਬਾਰੇ ਕੋਈ ਵੀ ਸੁਰਾਗ […]

Continue Reading

ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਅੱਜ ਰਹੇਗੀ ਛੁੱਟੀ

ਗੁਰਦਾਸਪੁਰ, 4 ਮਾਰਚ,ਬੋਲੇ ਪੰਜਾਬ ਬਿਊਰੋ :ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵੱਲੋਂ 4 ਮਾਰਚ 2025 ਨੂੰ ਡੇਰਾ ਬਾਬਾ ਨਾਨਕ ਵਿਖੇ ਸ਼੍ਰੀ ਚੋਲਾ ਸਾਹਿਬ ਜੀ ਦੇ ਮੇਲੇ ਦੇ ਸੰਬੰਧ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਇਹ ਛੁੱਟੀ ਡੇਰਾ ਬਾਬਾ ਨਾਨਕ ਉਪਮੰਡਲ ਦੇ ਸਭ ਸਰਕਾਰੀ ਦਫ਼ਤਰਾਂ, ਸਰਕਾਰੀ ਅਤੇ ਗ਼ੈਰ-ਸਰਕਾਰੀ ਸੰਸਥਾਵਾਂ ਵਿੱਚ ਲਾਗੂ ਹੋਵੇਗੀ। ਇਸ ਦਿਨ ਸ਼੍ਰੀ ਚੋਲਾ ਸਾਹਿਬ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 662

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 04-03-2025.ਅੰਗ 662 Sachkhand Sri Harmandir Sahib Amritsar Vikhe Hoyea Amrit Wele Da Mukhwak Ang: 662, 04-03-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਮੰਗਲਵਾਰ, ੨੧ ਫੱਗਣ (ਸੰਮਤ ੫੫੬ ਨਾਨਕਸ਼ਾਹੀ)04-03-2025 ਧਨਾਸਰੀ ਮਹਲਾ ੧॥ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ […]

Continue Reading

ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਤੋਂ ਬਾਅਦ 70 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ , ਦੋ ਤਸਕਰ ਗੋਲੀਬਾਰੀ ਪਿੱਛੋਂ ਕੀਤੇ ਗਏ ਕਾਬੂ

ਚੰਡੀਗੜ੍ਹ, 3 ਮਾਰਚ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਣਤ ਨੂੰ ਜੜ੍ਹੋਂ ਖ਼ਤਮ ਕਰਨ ਦੇ ਮੱਦੇਨਜ਼ਰ ਚਲਾਈ ਮੁਹਿੰਮ ‘‘ਯੁੱਧ ਨਸ਼ਿਆਂ ਦੇ ਵਿਰੁੱਧ’’ ਦੇ ਤੀਜੇ ਦਿਨ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਸੂਬੇ ਭਰ ਵਿੱਚ 48 ਐਫਆਈਆਰਜ਼ ਦਰਜ ਕਰਨ ਉਪਰੰਤ 70 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ, ਜਿਨ੍ਹਾਂ ਵਿੱਚੋਂ ਦੋ […]

Continue Reading

ਸਨਅਤਕਾਰਾਂ ਨੂੰ ਵੱਡੀ ਰਾਹਤ; ਪੰਜਾਬ ਸਰਕਾਰ ਵੱਲੋਂ ਲੰਬਿਤ ਪਏ ਕੇਸਾਂ ਦੇ ਹੱਲ ਲਈ ਯਕਮੁਸ਼ਤ ਨਿਬੇੜਾ ਸਕੀਮ ਪੇਸ਼

 ਪੰਜਾਬ ਭਰ ਦੇ 1145 ਸਨਅਤਕਾਰਾਂ ਨੂੰ ਮਿਲੇਗਾ ਲਾਭ               ਸਨਅਤਕਾਰ 31 ਦਸੰਬਰ 2025 ਤੱਕ ਇਸ ਸਕੀਮ ਦਾ ਲੈ ਸਕਣਗੇ ਲਾਹਾ ਚੰਡੀਗੜ੍ਹ, 3 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਨਅਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੋਮਵਾਰ ਨੂੰ ਉਦਯੋਗਪਤੀਆਂ ਦੀ ਲੰਮੇ ਸਮੇਂ ਦੀ ਉਡੀਕ ਖ਼ਤਮ ਕਰਦਿਆਂ ਚਾਰ ਦਹਾਕਿਆਂ ਤੋਂ ਵੱਧ ਸਮੇਂ ਤੋਂ ਲੰਬਿਤ ਪਏ […]

Continue Reading

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗਬਾਨੀ  ਖੇਤਰ ਵਿੱਚ ਹੋ ਰਹੇ ਵਿਕਾਸ ਦੀ ਸਮੀਖਿਆ

ਕਿਹਾ, ਕਿਸਾਨਾਂ ਨੂੰ ਤੇਜ਼ੀ ਨਾਲ ਵੰਡੀ ਜਾਵੇ ਸਬਸਿਡੀ ਚੰਡੀਗੜ੍ਹ, 3 ਮਾਰਚ ,ਬੋਲੇ ਪੰਜਾਬ ਬਿਊੁਰੋ : ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿੱਚ ਬਾਗਬਾਨੀ ਵਿਭਾਗ ਅਧੀਨ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਲਈ ਇੱਕ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ, ਮੰਤਰੀ ਨੇ ਕਿਸਾਨਾਂ ਨੂੰ ਸਬਸਿਡੀਆਂ ਦੀ ਪਾਰਦਰਸ਼ੀ ਅਤੇ ਸਮੇਂ ਸਿਰ ਵੰਡ […]

Continue Reading