ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 696, 26-09-2026

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ […]

Continue Reading

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 25 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਜਲੰਧਰ ਸਥਿਤ ਇੱਕ ਪ੍ਰਾਈਵੇਟ ਪਾਸਪੋਰਟ ਏਜੰਟ ਹਰਦੀਪ ਕੌਰ ਨੂੰ ਪਾਸਪੋਰਟ ਦਫ਼ਤਰ, ਜਲੰਧਰ ਦੇ ਅਧਿਕਾਰੀਆਂ ਨਾਲ ਆਪਣੀ ਕਥਿਤ ਜਾਣ-ਪਛਾਣ ਰਾਹੀਂ ਸ਼ਿਕਾਇਤਕਰਤਾ ਦਾ ਪਾਸਪੋਰਟ ਜਲਦੀ ਜਾਰੀ ਕਰਵਾਉਣ ਬਦਲੇ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ […]

Continue Reading

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬਾਬਾ ਸ੍ਰੀ ਚੰਦ ਜੀ ਉਦਾਸੀਨ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ

ਐੱਸ. ਏ. ਐੱਸ. ਨਗਰ 25 ਸਤੰਬਰ ,ਬੋਲੇ ਪੰਜਾਬ ਬਿਊਰੋ; ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ  ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਉਦਾਸੀਨ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦਿਹਾੜੇ […]

Continue Reading

ਪਰਮਜੀਤ ਸਿੰਘ ਵੀਰਜੀ ਦੇ ਉਪਰਾਲਿਆਂ ਸਦਕਾ ਸੰਗਤ ਨੇ ਕੀਤੇ ਇਤਿਹਾਸਿਕ ਗੁਰਧਾਮਾਂ ਦੇ ਦਰਸ਼ਨ

ਗਵਾਲੀਅਰ ਦੇ ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਤੋਂ ਆਗਰਾ ਦੇ ਗੁਰਦੁਆਰਾ ਗੁਰੂ ਕੇ ਤਾਲ ਤੱਕ ਸੰਗਤ ਨੂੰ ਜੋੜਿਆ ਸਿਖ ਇਤਿਹਾਸ ਨਾਲ ਨਵੀਂ ਦਿੱਲੀ, 25 ਸਤੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਧਰਮ ਪ੍ਰਚਾਰ ਨੂੰ ਸਿਰਫ਼ ਮੰਚਾਂ, ਭਾਸ਼ਣਾਂ ਅਤੇ ਐਲਾਨਾਂ ਤੱਕ ਸੀਮਤ ਰੱਖਣ ਦੀ ਬਜਾਏ ਸੰਗਤ ਨੂੰ ਗੁਰਬਾਣੀ, ਸਿੱਖ ਇਤਿਹਾਸ ਅਤੇ ਸੇਵਾ ਨਾਲ ਅਮਲੀ ਤੌਰ ’ਤੇ ਜੋੜਨ […]

Continue Reading

ਜੈਸ਼ੰਕਰ ਦੇ ਨਿਊਯਾਰਕ ਦੌਰੇ ਦੌਰਾਨ ਈਸਟ ਕੋਸਟ ਦੀਆਂ ਸਿੱਖ ਜੱਥੇਬੰਦੀਆਂ ਵੱਲੋਂ 26 ਸੰਤਬਰ ਨੂੰ ਹੋਵੇਗਾ ਭਾਰੀ ਰੋਸ ਪ੍ਰਦਰਸ਼ਨ

ਨਵੀਂ ਦਿੱਲੀ 25 ਸੰਤਬਰ (ਮਨਪ੍ਰੀਤ ਸਿੰਘ ਖਾਲਸਾ): ਈਸਟ ਕੋਸਟ ਦੀਆਂ ਸਮੂਹ ਸਬੰਧਤ ਸਿੱਖ ਜੱਥੇਬੰਦੀਆਂ ਵੱਲੋਂ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦੇ ਨਿਊਯਾਰਕ ਦੌਰੇ ਦੌਰਾਨ ਵਿਰੋਧ ਪ੍ਰਦਰਸ਼ਨ ਉਲੀਕਿਆ ਗਿਆ ਹੈ। ਇਹ ਪ੍ਰਦਰਸ਼ਨ 26 ਸਤੰਬਰ ਨੂੰ ਸੰਯੁਕਤ ਰਾਸ਼ਟਰ ਦੇ ਮੁੱਖ ਦਫ਼ਤਰ ਦੇ ਨੇੜੇ ਕੀਤਾ ਜਾਵੇਗਾ। ਪ੍ਰਬੰਧਕਾਂ ਵੱਲੋਂ ਕਿਹਾ ਗਿਆ ਹੈ ਕਿ ਇਸ ਮੌਕੇ ਸਿੱਖਾਂ ਨਾਲ ਸਬੰਧਤ […]

Continue Reading

ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਦੀ ਸੰਪੂਰਨਤਾ ਮੌਕੇ ਦਿੱਲੀ ਕਮੇਟੀ ਵਲੋਂ ਸਹਿਜ ਪਾਠ ਦੀ ਆਰੰਭਤਾ: ਬੀਬੀ ਰਣਜੀਤ ਕੌਰ

ਨਵੀਂ ਦਿੱਲੀ 25 ਸੰਤਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਨਾਲ ਮਨੁੱਖਤਾ, ਧਰਮ ਅਤੇ ਸੱਚ ਦੀ ਰਾਖੀ ਲਈ ਲਾਸਾਨੀ ਕੁਰਬਾਨੀ ਦੇਣ ਵਾਲੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਦੀ ਸੰਪੂਰਨਤਾ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ […]

Continue Reading

ਰਾਗੀ ਸਿੰਘਾਂ ਦੇ ਸਨਮਾਨ ਲਈ ਦਿੱਲੀ ਕਮੇਟੀ ਦਾ ਵਿਸ਼ੇਸ਼ ਉਪਰਾਲਾ, ਰਾਗੀ ਸਿੰਘਾਂ ਵੱਲੋਂ ਜਸਪ੍ਰੀਤ ਸਿੰਘ ਕਰਮਸਰ ਦਾ ਸਨਮਾਨ

ਰਾਗੀ ਸਿੰਘਾਂ ਦੇ ਸਨਮਾਨ ਲਈ ਦਿੱਲੀ ਕਮੇਟੀ ਦਾ ਵਿਸ਼ੇਸ਼ ਉਪਰਾਲਾ, ਰਾਗੀ ਸਿੰਘਾਂ ਵੱਲੋਂ ਜਸਪ੍ਰੀਤ ਸਿੰਘ ਕਰਮਸਰ ਦਾ ਸਨਮਾਨ ਨਵੀਂ ਦਿੱਲੀ 25 ਸੰਤਬਰ ,ਬੋਲੇ ਪੰਜਾਬ ਬਿਉਰੋ(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮਤਿ ਮਰਿਆਦਾ ਅਤੇ ਗੁਰੂ ਸਾਹਿਬ ਵੱਲੋਂ ਦਰਸਾਈਆਂ ਕੀਰਤਨ ਪਰੰਪਰਾਵਾਂ ਅਨੁਸਾਰ ਸੇਵਾ ਨਿਭਾਉਣ ਵਾਲੇ ਰਾਗੀ ਸਿੰਘਾਂ ਨੂੰ ਮਾਣ-ਸਤਿਕਾਰ ਦੇਣ ਲਈ ਵਿਸ਼ੇਸ਼ ਉਪਰਾਲਾ ਕੀਤਾ […]

Continue Reading

ਟੈਕਨੀਕਲ ਐਡ ਮਕੈਨੀਕਲ ਇੰਪਲਾਈਜ਼ ਯੂਨੀਅਨ ਬਰਾਂਚ ਫਤਿਹਗੜ੍ਹ ਸਾਹਿਬ ਦੀ ਮੀਟਿੰਗ ਹੋਈ

ਸਤਵਿੰਦਰ ਸਿੰਘ ਕਜੌਲੀ ਨੂੰ ਯੂਨੀਅਨ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਉੱਚਾ ਪਿੰਡ ਸੰਘੋਲ, 25 ਸਤੰਬਰ,ਬੋਲੇ ਪੰਜਾਬ ਬਿਊਰੋ; ਪੀ ਡਬਲਿਊ ਡੀ ਭਵਨ ਤੇ ਮਾਰਗ ,ਜਲ ਸਪਲਾਈ ਅਤੇ ਸੈਨੀਟੇਸ਼ਨ ,ਸਿੰਚਾਈ, ਤੇ ਸੀਵਰੇਜ ਬੋਰਡ ਤੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਬਰਾਂਚ ਸ੍ਰੀ ਫਤਿਹਗੜ੍ਹ ਸਾਹਿਬ ਦੀ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਸੁੱਖਰਾਮ ਕਾਲੇਵਾਲ ਦੀ ਪ੍ਰਧਾਨਗੀ […]

Continue Reading

ਬਾਰਡਰ ਏਰੀਆ ਨਿਯਮ ਲਾਗੂ ਕਰਨ ਨਾਲ਼ ਸਰਕਾਰੀ ਖ਼ਜ਼ਾਨੇ ਤੇ ਪਵੇਗਾ 2 ਹਜਾਰ ਕਰੋੜ ਦਾ ਵਾਧੂ ਬੋਝ

ਮੋਹਾਲੀ 25 ਸਤੰਬਰ ,ਬੋਲੇ ਪੰਜਾਬ ਬਿਊਰੋ; ਅੱਜ ਗੌਰਮਿੰਟ ਸਕੂਲ ਲੈਕਚਰਾਰ ਪ੍ਰਮੋਸ਼ਨ ਫਰੰਟ ਦੀ ਆਨ ਲਾਈਨ ਮੀਟਿੰਗ ਸੂਬਾ ਆਗੂਆਂ ਸ੍ਰੀ ਸੰਜੀਵ ਕੁਮਾਰ, ਰਣਬੀਰ ਸਿੰਘ ਤੇ ਚਰਨਜੀਤ ਸਿੰਘ ਦੀ ਪ੍ਰਧਾਨਗੀ ਵਿੱਚ ਹੋਈ|ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ ਨਿਯਮ -2018 ਦੀ ਆੜ ਹੇਠ ਤਕਰੀਬਨ ਕੁੱਲ 36 ਹਜਾਰ ਅਧਿਕਾਰੀਆਂ ਤੇ ਕਰਮਚਾਰੀਆਂ […]

Continue Reading

ਹਾਈਕੋਰਟ ਨੇ ਵਾਰੰਟ ਅਫ਼ਸਰ ਦੀ ਨਿਯੁਕਤੀ ਬਦਲੇ ਪੰਜਾਬ ਸਰਕਾਰ ਨੂੰ 55000 ₹  ਦੀ ਪਾਈ ਵਸੂਲੀ

ਹਾਈਕੋਰਟ ਨੇ ਵਾਰੰਟ ਅਫ਼ਸਰ ਦੀ ਨਿਯੁਕਤੀ ਬਦਲੇ ਪੰਜਾਬ ਸਰਕਾਰ ਤੋਂ 55000 ਰੁਪਏ ਦੀ ਪਾਈ ਵਾਸੂਲੀ ਚੰਡੀਗੜ੍ਹ, 25 ਸਤੰਬਰ ,ਬੋਲੇ ਪੰਜਾਬ ਬਿਊਰੋ; ਗਮਾਡਾ (GMADA) ਦੇ ਪੂਡਾ ਭਵਨ ਦਫ਼ਤਰ ਵਿੱਚ ਈ.ਡੀ. (Enforcement Directorate) ਵੱਲੋਂ ਮਾਰੀ ਗਈ ਰੇਡ ਅਤੇ ਅਧਿਕਾਰੀਆਂ ਨੂੰ ਕਥਿਤ ਤੌਰ ‘ਤੇ ਹਿਰਾਸਤ ਵਿੱਚ ਰੱਖਣ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਵੱਲੋਂ […]

Continue Reading