ਭ੍ਰਿਸ਼ਟਾਚਾਰ ਵਿਰੁੱਧ ਏ.ਸੀ.ਐਸ. ਅਨੁਰਾਗ ਵਰਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੀ ਚੇਤਾਵਨੀ ਤੋਂ ਦੋ ਦਿਨਾਂ ਉਪਰੰਤ, ਸ਼ਾਮਲਾਤ ਜ਼ਮੀਨ ਘੁਟਾਲੇ ਵਿੱਚ ਸ਼ਾਮਲ ਨਾਇਬ ਤਹਿਸੀਲਦਾਰ ਬਰਖ਼ਾਸਤ

ਚੰਡੀਗੜ੍ਹ, 26 ਫਰਵਰੀ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ’ ਪ੍ਰਤੀ ਦ੍ਰਿੜ ਵਚਨਬੱਧਤਾ ਦਹੁਰਾਉਂਦਿਆਂ, ਪੰਜਾਬ ਦੇ ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਕਮ ਵਿੱਤ ਕਮਿਸ਼ਨਰ ਮਾਲ (ਐਫ.ਸੀ.ਆਰ.) ਅਨੁਰਾਗ ਵਰਮਾ ਵੱਲੋਂ ਖਰੜ ਦੇ ਪਿੰਡ ਸਿਉਂਕ ਵਿਖੇ ਸ਼ਾਮਲਾਤ ਦਾ ਇੰਤਕਾਲ ਗੈਰ-ਕਾਨੂੰਨੀ ਤੌਰ ‘ਤੇ ਪ੍ਰਾਈਵੇਟ ਵਿਅਕਤੀਆਂ ਦੇ ਹੱਕ […]

Continue Reading

ਲੰਬੇ ਸਮੇਂ ਤੋਂ ਇੱਕੋ ਸੀਟ ‘ਤੇ ਬੈਠੇ ਮੁਲਾਜ਼ਮਾਂ ਦੇ ਫੇਰਬਦਲ ਦੀ ਤਿਆਰੀ

ਚੰਡੀਗੜ੍ਹ 26 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਹੈ ਕਿ ਪੰਜਾਬ ਦੇ ਬਲਾਕ ਸੰਮਤੀ ਦਫਤਰਾਂ ਵਿੱਚ ਤਾਇਨਾਤ ਅਮਲੇ ਦੀਆਂ ਬਦਲੀਆਂ ਵੀ ਸਰਕਾਰ ਵੱਲੋਂ ਕੀਤੀਆਂ ਜਾਂਦੀਆਂ ਹਨ।ਵਿਧਾਇਕ ਜੰਗੀ ਲਾਲ ਮਹਾਜਨ ਨੇ ਸਵਾਲ ਪੁੱਛਿਆ ਸੀ […]

Continue Reading

ED ਜਲੰਧਰ ਨੇ ViewNow ਮਾਰਕੀਟਿੰਗ ਕੰਪਨੀ ਦੇ ਸੰਸਥਾਪਕ ਨੂੰ ਕੀਤਾ ਗ੍ਰਿਫਤਾਰ: 8 ਦਿਨ ਦਾ ਰਿਮਾਂਡ,

ਮਨੀ ਲਾਂਡਰਿੰਗ ਮਾਮਲੇ ‘ਚ ਪੁੱਛਗਿੱਛ; ਬਿੱਗ ਬੁਆਏ ਟੌਏਜ਼ ਦਾ ਵੀ ਮਾਮਲੇ ਵਿੱਚ ਨਾਮ ਹੈ ਜਲੰਧਰ 26 ਫਰਵਰੀ ,ਬੋਲੇ ਪੰਜਾਬ ਬਿਊਰੋ ; ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੰਗਲਵਾਰ ਨੂੰ ਦਿੱਲੀ ‘ਚ ਤਲਾਸ਼ੀ ਲੈਣ ਤੋਂ ਬਾਅਦ ਦਿੱਲੀ ਸਥਿਤ ਵਿਊਨਾਊ ਮਾਰਕੀਟਿੰਗ ਸਰਵਿਸਿਜ਼ ਲਿਮਟਿਡ ਨਾਲ ਜੁੜੇ ਇਕ ਅਹਿਮ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਇਸ ਸਬੰਧੀ […]

Continue Reading

ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਸੰਜੀਵ ਅਰੋੜਾ ਬਣੇ ‘ਆਪ’ ਉਮੀਦਵਾਰ

ਲੁਧਿਆਣਾ 26 ਫਰਵਰੀ ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ (ਆਪ) ਨੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਰਾਜ ਸਭਾ ਮੈਂਬਰ ਅਤੇ ਉਦਯੋਗਪਤੀ ਸੰਜੀਵ ਅਰੋੜਾ ਨੂੰ ਪਾਰਟੀ ਦਾ ਉਮੀਦਵਾਰ ਬਣਾਇਆ ਗਿਆ ਹੈ। ਇਹ ਜਾਣਕਾਰੀ ਪਾਰਟੀ ਵੱਲੋਂ ਜਾਰੀ ਕੀਤੀ ਗਈ। ਇਹ ਸੀਟ ਵਿਧਾਇਕ ਗੁਰਪ੍ਰੀਤ ਗੋਗੀ (57) ਦੀ ਗੋਲੀ ਲੱਗਣ ਕਾਰਨ […]

Continue Reading

ਡੱਲੇਵਾਲ ਨੂੰ ਹੈ 103 ਡਿਗਰੀ ਬੁਖਾਰ: ਪਾਣੀ ਦੀਆਂ ਪੱਟੀਆਂ ਰੱਖੀਆਂ ਜਾ ਰਹੀਆਂ ਹਨ, ਕੀਟੋਨ ਰਿਪੋਰਟ ਪਾਜ਼ੇਟਿਵ

ਖਨੌਰੀ 26 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ‘ਤੇ 93 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜ ਗਈ ਹੈ। ਉਸ ਦਾ ਬਲੱਡ ਪ੍ਰੈਸ਼ਰ ਅਚਾਨਕ ਵਧਣ ਤੋਂ ਬਾਅਦ ਉਸ ਨੂੰ ਬੁਖਾਰ ਹੋ ਗਿਆ ਹੈ। ਉਸ ਨੂੰ ਇਸ ਸਮੇਂ (103.6) ਡਿਗਰੀ ਬੁਖਾਰ ਹੈ, ਡਾਕਟਰਾਂ ਦੀ ਟੀਮ ਲਗਾਤਾਰ ਉਸ ਦੀ […]

Continue Reading

BSF ਨੇ ਪਾਕਿਸਤਾਨੀ ਘੁਸਪੈਠੀਆ ਨੂੰ ਮਾਰ ਮੁਕਾਇਆ, ਚੇਤਾਵਨੀ ਦੇ ਬਾਵਜੂਦ ਨਹੀਂ ਰੁਕਿਆ,

ਪਠਾਨਕੋਟ 26 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਪਠਾਨਕੋਟ ‘ਚ ਪਾਕਿਸਤਾਨ ਨਾਲ ਲੱਗਦੇ ਇਲਾਕੇ ‘ਚ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਇਕ ਘੁਸਪੈਠੀਏ ਨੂੰ ਮਾਰ ਦਿੱਤਾ ਹੈ। ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਇਹ ਕਾਰਵਾਈ ਕੀਤੀ। ਸੂਤਰਾਂ ਅਨੁਸਾਰ ਉਹ ਪਠਾਨਕੋਟ ਇਲਾਕੇ ਤੋਂ ਘੁਸਪੈਠ ਕਰਕੇ ਸਰਹੱਦ ਪਾਰ ਕਰਨ ਦੀ ਤਿਆਰੀ ਕਰ ਰਿਹਾ ਸੀ। ਮੁਲਜ਼ਮ ਭਾਰਤੀ […]

Continue Reading

ਪੰਜਾਬ ਪੁਲਿਸ ਦੇ ASI ਦੀ ਸੜਕ ਹਾਦਸੇ ’ਚ ਮੌਤ

ਜਲੰਧਰ, 26 ਫਰਵਰੀ, ਬੋਲੇ ਪੰਜਾਬ ਬਿਊਰੋ : ਜਲੰਧਰ ਨੇੜੇ ਵਾਪਰੇ ਇਕ ਸੜਕ ਹਾਦਸੇ ਵਿੱਚ ਪੰਜਾਬ ਪੁਲਿਸ ਦੇ ਏਐਸਆਈ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਲੁਧਿਆਣਾ ਦੇ ਰਹਿਣ ਵਾਲੇ 54 ਸਾਲਾ ਬਲਵੀਰ ਚੰਦ ਵਜੋਂ ਹੋਈ ਹੈ। ਬਲਵੀਰ ਚੰਦ ਲੁਧਿਆਣਾ ਕਮਿਸ਼ਨਰੇਟ ਵਿੱਚ ਏਐਸਆਈ ਵਜੋਂ ਡਿਊਟੀ ਨਿਭਾਅ ਰਿਹਾ ਸੀ। ਬਲਵੀਰ ਚੰਦ ਆਪਣੀ ਡਿਊਟੀ ਖਤਮ ਕਰਨ ਤੋਂ ਬਾਅਦ […]

Continue Reading

ਮੋਹਾਲੀ ‘ਚ ਅਮਰੀਕਾ ਸਮੇਤ ਕਈ ਦੇਸ਼ਾਂ ਦੇ ਡਾਲਰ ਚੋਰੀ,ਪੁਲਿਸ ਨੇ ਘਟਨਾ ਦੀ ਜਾਂਚ ਸ਼ੁਰੂ ਕੀਤੀ

ਮੋਹਾਲੀ 26 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੋਹਾਲੀ ਵਿੱਚ ਇੱਕ ਮਨੀ ਐਕਸਚੇਂਜ ਦੀ ਦੁਕਾਨ ਤੋਂ ਆਸਟ੍ਰੇਲੀਅਨ, ਅਮਰੀਕਾ ਅਤੇ ਕੈਨੇਡੀਅਨ ਡਾਲਰ ਅਤੇ ਯੂਏਈ ਦੀਨਾਰ ਚੋਰੀ ਹੋ ਗਏ ਹਨ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਮਾਲਿਕ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਗਿਆ ਸੀ, ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ, ਹਾਲਾਂਕਿ ਅਜੇ ਤੱਕ ਪੁਲਿਸ ਮੁਲਜ਼ਮਾਂ […]

Continue Reading

ਚੰਡੀਗੜ੍ਹ ਯੂਨੀਵਰਸਿਟੀ ‘ਚ ਚੈਂਪੀਅਨ ਖਿਡਾਰੀ ਦੀ ਮੌਤ ,ਰਿੰਗ ‘ਚ ਲੜਦੇ ਹੋਏ ਮੈਟ ‘ਤੇ ਡਿੱਗਿਆ ਦਿਲ ਦਾ ਦੌਰਾ

ਚੰਡੀਗੜ੍ਹ 26 ਫਰਵਰੀ ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਯੂਨੀਵਰਸਿਟੀ ‘ਚ ਚੱਲ ਰਹੀ ਆਲ ਇੰਡੀਆ ਇੰਟਰ ਯੂਨੀਵਰਸਿਟੀ ਵੁਸ਼ੂ ਚੈਂਪੀਅਨਸ਼ਿਪ ਦੌਰਾਨ ਸੋਮਵਾਰ ਨੂੰ ਜੈਪੁਰ ਦੇ ਰਹਿਣ ਵਾਲੇ ਮੋਹਿਤ ਸ਼ਰਮਾ (21) ਦੀ ਮੌਤ ਹੋ ਗਈ। ਰਿੰਗ ‘ਚ ਲੜਦੇ ਹੋਏ ਮੋਹਿਤ ਨੂੰ ਦਿਲ ਦਾ ਦੌਰਾ ਪਿਆ। ਇਸ ਘਟਨਾ ਦਾ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ‘ਚ ਮੋਹਿਤ ਰਿੰਗ ‘ਚ […]

Continue Reading

ਮਾਨਯੋਗ ਕੋਰਟ ਵੱਲੋਂ ਦਿੱਲੀ ਸਿੱਖ ਨਸਲਕੁਸ਼ੀ ਦੇ ਦੋਸ਼ੀ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਦਾ ਫੈਸਲਾ ਸ਼ਲਾਗਾਯੋਗ : ਪ੍ਰੋਫੈਸਰ ਬਡੂੰਗਰ

ਚੰਡੀਗੜ੍ਹ , 26 ਫਰਵਰੀ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਮਾਨਯੋਗ ਅਦਾਲਤ ਵੱਲੋਂ ਦਿੱਲੀ 84 ਦੇ ਦੰਗਿਆਂ ਤੇ ਸਿੱਖ ਨਸਲਕੁਸ਼ੀ ਦੇ ਦੋਸ਼ੀ ਸੱਜਣ ਕੁਮਾਰ ਖਿਲਾਫ ਸੁਣਾਏ ਗਏ ਉਮਰ ਕੈਦ ਦੀ ਸਜ਼ਾ ਦੇ ਫੈਸਲੇ ਦਾ ਸਵਾਗਤ ਕੀਤਾ ਹੈ।  ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਇਸ ਕੇਸ ਵਿੱਚ ਸ਼ਾਮਿਲ […]

Continue Reading