ਆਮ ਆਦਮੀ ਪਾਰਟੀ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੂੰ ਸਦਮਾ, ਪਤਨੀ ਦੀ ਮੌਤ

ਰਾਏਕੋਟ, 22 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਰਾਏਕੋਟ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੂੰ ਗਹਿਰਾ ਸਦਮਾ ਲੱਗਾ ਹੈ। ਉਨ੍ਹਾਂ ਦੀ ਧਰਮਪਤਨੀ ਜਸਪਾਲ ਕੌਰ (59) ਨੇ ਲੰਬੀ ਬੀਮਾਰੀ ਨਾਲ ਜੂਝਦੇ ਹੋਏ ਆਪਣੇ ਪ੍ਰਾਣ ਤਿਆਗ ਦਿੱਤੇ।ਜਸਪਾਲ ਕੌਰ ਪਿਛਲੇ 15 ਦਿਨਾਂ ਤੋਂ ਦਿੱਲੀ ਦੇ ਮੇਦਾਂਤਾ ਹਸਪਤਾਲ ਵਿੱਚ ਦਾਖ਼ਲ ਸਨ, ਜਿਥੇ ਸ਼ੁੱਕਰਵਾਰ ਨੂੰ ਉਨ੍ਹਾਂ […]

Continue Reading

ਬੇਟੀ ਦੇ ਵਿਆਹ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਅੰਮ੍ਰਿਤਸਰ, 22 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਆਪਣੀ ਵੱਡੀ ਬੇਟੀ ਦੇ ਵਿਆਹ ਤੋਂ ਬਾਅਦ ਸਾਬਕਾ ਕੈਬਿਨੇਟ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ। ਉਨ੍ਹਾਂ ਨੇ ਗੁਰਬਾਣੀ ਕੀਰਤਨ ਸਰਵਣ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ।ਬਾਦਲ ਪਰਿਵਾਰ ਵੱਲੋਂ ਹਰਸਿਮਰਤ ਕੌਰ ਨੇ ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਜੀ ਸ਼ਹੀਦ ਵਿਖੇ ਹੋ ਰਹੇ ਲੜੀਵਾਰ ਸ੍ਰੀ ਅਖੰਡ ਪਾਠ […]

Continue Reading

ਟਰੱਕ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਨਾਲ ਟਕਰਾਇਆ, ਮਚੀ ਅਫਰਾ-ਤਫਰੀ

ਜਲੰਧਰ, 22 ਫਰਵਰੀ,ਬੋਲੇ ਪੰਜਾਬ ਬਿਊਰੋ :ਜਲੰਧਰ ਦੇ ਪੌਸ਼ ਇਲਾਕੇ ਵਿੱਚ ਵੱਡਾ ਹਾਦਸਾ ਹੋਣ ਦੀ ਖਬਰ ਮਿਲੀ ਹੈ। ਜਾਣਕਾਰੀ ਮੁਤਾਬਕ, ਕਾਲੀਆ ਕਾਲੋਨੀ ਵਿੱਚ ਇੱਕ ਓਵਰਲੋਡ ਟਰੱਕ ਮੋਹੱਲੇ ਵਿੱਚੋਂ ਗੁਜ਼ਰਦੇ ਸਮੇਂ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਨਾਲ ਟਕਰਾ ਗਿਆ, ਜਿਸ ਕਾਰਨ ਧਮਾਕਾ ਹੋਣ ਤੋਂ ਬਾਅਦ ਬਿਜਲੀ ਦਾ ਖੰਭਾ ਡਿੱਗ ਗਿਆ। ਜਦੋਂ ਇਹ ਹਾਦਸਾ ਵਾਪਰਿਆ, ਉਸ ਸਮੇਂ ਲਗਭਗ […]

Continue Reading

ਅੱਗ ਲੱਗਣ ਕਾਰਨ ਕਾਰ ਸੜ ਕੇ ਸੁਆਹ

ਤਰਨਤਾਰਨ, 22 ਫਰਵਰੀ,ਬੋਲੇ ਪੰਜਾਬ ਬਿਊਰੋ :ਤਰਨਤਾਰਨ ਵਿਖੇ ਇੱਕ ਕਾਰ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਹਿਰ ਦੇ ਰੋਹੀ ਪੁਲ ਦੇ ਨੇੜੇ ਬੀਤੀ ਸ਼ਾਮ ਲਗਭਗ 8 ਵਜੇ ਅਚਾਨਕ ਇੱਕ ਸੈਂਟਰੋ ਕਾਰ ਵਿੱਚ ਅੱਗ ਲੱਗ ਗਈ। ਅੱਗ ਲੱਗਣ ਦੌਰਾਨ ਕਿਸੇ ਵੀ ਵਿਅਕਤੀ ਨੂੰ ਕੋਈ ਜਾਨਮਾਲ ਦਾ ਨੁਕਸਾਨ ਨਹੀਂ ਹੋਇਆ, ਪਰ ਕਾਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 552

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 22-02-2025,ਅੰਗ 552 Sachkhand Sri Harmandir Sahib Amritsar Vikhe Hoyea Amrit Wele Da Mukhwak Ang:552, 22-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿਚਰਵਾਰ, ੧੧ ਫੱਗਣ (ਸੰਮਤ ੫੫੬ ਨਾਨਕਸ਼ਾਹੀ)22-02-2025 ਸਲੋਕ ਮਃ ੪ ॥ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ […]

Continue Reading

ਸ਼ਹੀਦ ਭਗਤ ਸਿੰਘ ਅੰਤਰ ਰਾਸ਼ਟਰੀ ਹਵਾਈ ਅੱਡੇ ਤੋਂ ਉੱਤਰੀ ਅਮਰੀਕਾ ਅਤੇ ਯੂਰਪੀ ਦੇਸ਼ਾਂ ਨੂੰ ਹਵਾਈ ਉਡਾਣਾਂ ਦੀ ਸੂਰੂਆਤ ਲਈ ਯਤਨਸ਼ੀਲ: ਐਮ ਪੀ ਕੰਗ

  ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਅੱਜ ਇੱਥੇ ਕਿਹਾ ਕਿ ਉਹ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਹਵਾਈ ਅੱਡਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਤੋਂ ਉੱਤਰੀ ਅਮਰੀਕਾ ਅਤੇ ਯੂਰਪੀ ਦੇਸ਼ਾਂ ਨੂੰ ਹਵਾਈ ਉਡਾਣਾਂ ਦੀ ਸ਼ੁਰੂਆਤ ਲਈ ਯਤਨਸ਼ੀਲ ਹਨ। ਅੱਜ ਇੱਥੇ ਇੱਕ ਨਿੱਜੀ ਚੈਨਲ ਵੱਲੋਂ ਕਰਵਾਏ […]

Continue Reading

ਮੁੱਖ ਕਾਰਜਕਾਰੀ ਅਫਸਰ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ ਖਿਲਾਫ ਚੰਡੀਗੜ੍ਹ ਵਿਖੇ ਰੋਸ ਧਰਨਾ 25 ਫਰਵਰੀ ਨੂੰ

ਜਿਲਾ ਕਮੇਟੀ ਦੀ ਮੀਟਿੰਗ ਵਿੱਚ ਵੱਡੀ ਗਿਣਤੀ ਮੁਲਾਜ਼ਮਾਂ ਦਾ ਧਰਨੇ ਵਿੱਚ ਪਹੁੰਚਣ ਦਾ ਫੈਸਲਾ ਮਾਨਸਾ 21 ਫਰਵਰੀ,ਬੋਲੇ ਪੰਜਾਬ ਬਿਊਰੋ : ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਸੂਬਾ ਕਮੇਟੀ ਵੱਲੋਂ ਫੀਲਡ ਮੁਲਾਜ਼ਮਾਂ ਦੇ ਮਸਲਿਆਂ ਨੂੰ ਲੈ ਕੇ 25 ਫਰਵਰੀ 2025 ਨੂੰ ਮੁੱਖ ਕਾਰਜਕਾਰੀ ਅਧਿਕਾਰੀ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਮੁੱਖ ਦਫਤਰ ਚੰਡੀਗੜ੍ਹ ਵਿਖੇ […]

Continue Reading

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਕੀਤੇ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 21 ਫਰਵਰੀ ,ਬੋਲੇ ਪੰਜਾਬ ਬਿਊਰੋ :: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5.06 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) […]

Continue Reading

ਇਨਰਵੀਲ ਕਲੱਬ ਆਫ ਮੋਹਾਲੀ ਸਿਫਨੀ ਦੀ ਤਰਫੋਂ ਮੋਮੋਗ੍ਰਾਫੀ ਟੈਸਟ ਨਾਲ ਸੰਬੰਧਿਤ ਮੁਫਤ ਚੈਕ ਅਪ ਕੈਂਪ ਦਾ ਆਯੋਜਨ

ਸੁਹਾਣਾ ਹਸਪਤਾਲ ਦੀ ਡਾਕਟਰਾਂ ਦੀ ਟੀਮ ਵੱਲੋਂ ਕੀਤੇ ਗਏ 60 ਔਰਤਾਂ ਦੇ ਟੈਸਟ ਮੋਹਾਲੀ 21 ਫਰਵਰੀ,ਬੋਲੇ ਪੰਜਾਬ ਬਿਊਰੋ : ਇਨਰਵੀਲ ਕਲੱਬ ਆਫ ਮੋਹਾਲੀ ਸਿਫਨੀ ਦੇ ਪ੍ਰਧਾਨ ਰੰਜਨਦੀਪ ਗਿੱਲ ਦੀ ਅਗਵਾਈ ਹੇਠ ਗੁਰਦੁਆਰਾ ਨਾਨਕ ਦਰਬਾਰ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਔਰਤਾਂ ਦੇ ਬਰੈਸਟ ਕੈਂਸਰ ਚੈੱਕ ਕਰਨ ਦੇ ਲਈ ਮੁਫਤ ਚੈਕ ਅਪ ਕੈਂਪ ਦਾ ਆਯੋਜਨ ਕੀਤਾ ਗਿਆ,ਜਿਸ […]

Continue Reading

ਭਗਵੰਤ ਮਾਨ ਸਰਕਾਰ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਯਤਨਸ਼ੀਲ: ਵਿਧਾਇਕ ਕੁਲਵੰਤ ਸਿੰਘ

ਸਰਕਾਰੀ ਕਾਲਜ ਮੋਹਾਲੀ ਵਿਖੇ 39ਵੇਂ ਸਾਲਾਨਾ ਖੇਡ ਸਮਾਗਮ ਚ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ ਐਂਸ.ਏ.ਐੱਸ. ਨਗਰ 21 ਫਰਵਰੀ ,ਬੋਲੇ ਪੰਜਾਬ ਬਿਊਰੋ : ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਸ਼ੌਰਿਆ ਚੱਕਰ), ਸਰਕਾਰੀ ਕਾਲਜ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ 39ਵਾਂ ਸਾਲਾਨਾ ਖੇਡ ਸਮਾਰੋਹ ਕਰਵਾਇਆ ਗਿਆ, ਜਿਸ ਦਾ ਉਦਘਾਟਨ ਹਲਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਤੇ […]

Continue Reading