ਹੁਣ ਪੰਜਾਬ ਦੇ ਸਰਕਾਰੀ ਸਕੂਲ ਬਣੇ ਨਸ਼ਿਆਂ ਵਿਰੁੱਧ ਮੁਹਿੰਮ ,ਹਜ਼ਾਰਾਂ ਅਧਿਆਪਕਾਂ ਦੀਆਂ ਲਾਈਆਂ ਡਿਊਟੀਆਂ

ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕ ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਦੀ ਮੁਹਿੰਮ ਵਿੱਚ ਅਹਿਮ ਭੂਮਿਕਾ ਨਿਭਾਉਣ ਵਿੱਚ ਜੁਟੇ ਚੰਡੀਗੜ੍ਹ 3 ਜੁਲਾਈ ,ਬੋਲੇ ਪੰਜਾਬ ਬਿਊਰੋ; ਗਰਮੀਆਂ ਦੀਆਂ ਇੱਕ ਮਹੀਨੇ ਦੀਆਂ ਛੁੱਟੀਆਂ ਤੋਂ ਬਾਅਦ ਜਿਵੇਂ ਹੀ ਪੰਜਾਬ ਦੇ ਸਕੂਲ ਮੁੜ ਖੁੱਲ੍ਹੇ ਹਨ, ਹਜ਼ਾਰਾਂ ਅਧਿਆਪਕ ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਦੀ ਮੁਹਿੰਮ ਵਿੱਚ ਅਹਿਮ ਭੂਮਿਕਾ ਨਿਭਾਉਣ ਵਿੱਚ ਜੁਟ […]

Continue Reading

ਮਹਿਲਾ ਮੁਲਾਜ਼ਮ ਦੀ ਜਬਰੀ ਬਦਲੀ ‘ਤੇ ਭੜਕੇ ਕਰਮਚਾਰੀਆਂ ਨੇ DEO ਦਫ਼ਤਰ ਘੇਰਨ ਦੀ ਦਿੱਤੀ ਚਿਤਾਵਨੀ

ਬਠਿੰਡਾ, 3 ਜੁਲਾਈ ,ਬੋਲੇ ਪੰਜਾਬ ਬਿਊਰੋ; ਸਿੱਖਿਆ ਵਿਭਾਗ ਵਿੱਚ ਇੱਕ ਮਹਿਲਾ ਕਰਮਚਾਰੀ ਦੀ ਬਿਨਾਂ ਕਿਸੇ ਸ਼ਿਕਾਇਤ ਅਤੇ ਕਾਰਨ ਦੱਸੋ ਨੋਟਿਸ ਦੇ ਲਗਭਗ 60 ਕਿਲੋਮੀਟਰ ਦੂਰ ਕੀਤੀ ਗਈ ਜਬਰੀ ਬਦਲੀ ਨੂੰ ਲੈ ਕੇ ਵਿਵਾਦ ਗਰਮਾ ਗਿਆ ਹੈ। ਕਲਰਕ ਕਮ ਡਾਟਾ ਐਂਟਰੀ ਆਪਰੇਟਰ (ਮਹਿਲਾ ਲੇਖਾਕਾਰ) ਰਜਨੀ ਬਾਲਾ ਦੇ ਹੱਕ ਵਿੱਚ ਉੱਤ ਰੀ ਸਰਵ ਸਿੱਖਿਆ ਅਭਿਆਨ ਮਿਡ ਡੇ […]

Continue Reading

ਚੰਨੀ ਜੇ BJP ‘ਚ ਆਉਣਗੇ ਤਾਂ ਕਰਾਂਗੇ ਨਿੱਘਾ ਸਵਾਗਤ- ਕੇਵਲ ਢਿੱਲੋਂ 

ਚੰਡੀਗੜ੍ਹ 3 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਇੱਕ ਅਹਿਮ ਪ੍ਰੈੱਸ ਕਾਨਫਰੰਸ ਕਰਦਿਆਂ ਕਾਂਗਰਸ ਦੀ ਅੰਦਰੂਨੀ ਫੁੱਟ‘ਤੇ ਚੁਟਕੀ ਲਈ ਹੈ। ਢਿੱਲੋਂ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਜੇਕਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭਾਰਤੀ ਜਨਤਾ ਪਾਰਟੀ (BJP) ਵਿੱਚ ਆਉਂਦੇ ਹਨ, ਤਾਂ ਉਹ ਉਨ੍ਹਾਂ ਦਾ ਨਿੱਘਾ ਸਵਾਗਤ ਕਰਨਗੇ। […]

Continue Reading

ਅਮਿਤ ਸ਼ਾਹ ਨਾਲ ਮੁਲਾਕਾਤ ਪਿੱਛੋਂ ਸੁਖਜਿੰਦਰ ਰੰਧਾਵਾ ਨੇ ਦਿੱਤਾ ਵੱਡਾ ਬਿਆਨ

ਚੰਡੀਗੜ੍ਹ, 3 ਜੁਲਾਈ,ਬੋਲੇ ਪੰਜਾਬ ਬਿਊਰੋ; ਗੁਰਦਾਸਪੁਰ ਤੋਂ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਰੰਧਾਵਾ ਨੇ ਦੱਸਿਆ ਕਿ ਉਨ੍ਹਾਂ ਨੇ ਸਰਹੱਦੀ ਪੱਟੀ ਦੀ ਸੁਰੱਖਿਆ ਸਥਿਤੀ ਅਤੇ ਆਪਣੇ ਇਲਾਕੇ ਵਿੱਚ ਵਧ ਰਹੀ ਗੈਂਗਸਟਰ ਸਮੱਸਿਆ ਨੂੰ ਲੈ ਕੇ ਵਿਸਥਾਰ ਨਾਲ ਚਰਚਾ ਕੀਤੀ ਹੈ। ਰੰਧਾਵਾ ਨੇ ਕਿਹਾ […]

Continue Reading

ਜਿਉਂਦੇ ਅਹਿਸਾਸਾਂ ਦੀ ਕਾਵਿ-ਪੁਸਤਕ : ਮਾਇਆ (ਕਰਤਾ ਕੁਲਜੀਤ ਕੌਰ ਜੀਤ)

ਕੁਲਜੀਤ ਕੌਰ ‘ਜੀਤ’ ਨੇ ਆਪਣੇ ਇਸ ਕਾਵਿ-ਸੰਗ੍ਰਹਿ ‘ਮਾਇਆ’ ਵਿੱਚ ਜ਼ਿੰਦਗੀ ਦੇ ਅਨੇਕਾਂ ਰੰਗਾਂ ਨੂੰ ਕਵਿਤਾ ਦੇ ਰੂਪ ਵਿੱਚ ਸੰਵੇਦਨਸ਼ੀਲਤਾ ਨਾਲ ਪੇਸ਼ ਕੀਤਾ ਹੈ। ਇਸ ਸੰਗ੍ਰਹਿ ਦੀਆਂ ਕਵਿਤਾਵਾਂ ਮਨੁੱਖੀ ਜੀਵਨ ਦੇ ਸਫ਼ਰ ਨੂੰ ਛੂਹਦੀਆਂ, ਟਟੋਲਦੀਆਂ ਅਤੇ ਉਸ ਨੂੰ ਨਵੇਂ ਅਰਥ ਦਿੰਦੀਆਂ ਹਨ। ਇਸ ਤੋਂ ਪਹਿਲਾਂ ਉਹ ਆਪਣੇ ਕਾਵਿ-ਸੰਗ੍ਰਹਿ ‘ਮਿੱਟੀ’ ਰਾਹੀਂ ਵੀ ਸਾਹਿਤਕ ਜਗਤ ਵਿੱਚ ਆਪਣੀ ਪ੍ਰਭਾਵਸ਼ਾਲੀ […]

Continue Reading

ਤੈਂ ਕੀ ਦਰਦ ਨਾ ਆਇਆ?

ਤੈਂ ਕੀ ਦਰਦ ਨਾ ਆਇਆ? ਜੇ ਮਨੁੱਖ ਦੇ ਅੰਦਰ ਪਰਾਏ ਦਰਦ ਨੂੰ ਮਹਿਸੂਸ ਕਰਨ ਦੀ ਸਮਰੱਥਾ ਨਾ ਹੁੰਦੀ, ਤਾਂ ਉਹ ਮਨੁੱਖ ਨਾ ਰਹਿੰਦਾ; ਸਿਰਫ਼ ਇੱਕ ਤੁਰਦਾ-ਫਿਰਦਾ ਸਰੀਰ ਬਣ ਕੇ ਰਹਿ ਜਾਂਦਾ। ਮਨੁੱਖਤਾ ਦੀ ਅਸਲ ਪਛਾਣ ਦੌਲਤ, ਤਾਕਤ ਜਾਂ ਅਹੁਦੇ ਨਾਲ ਨਹੀਂ, ਸਗੋਂ ਇਸ ਗੱਲ ਨਾਲ ਹੁੰਦੀ ਹੈ ਕਿ ਉਹ ਦੂਜਿਆਂ ਦੇ ਦੁੱਖ ਨਾਲ ਕਿੰਨਾ ਦੁਖੀ […]

Continue Reading

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਤਹਿਤ CM MANN ਵਿਰੁੱਧ ਪੁਲਿਸ ਕੇਸ ਦਰਜ ਕਰੇ-SGPC

DGP ਨਾਲ ਕੀਤੀ ਮੁਲਾਕਾਤ ਚੰਡੀਗੜ੍ਹ 3 ਜੁਲਾਈ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਇੱਕ ਵਫ਼ਦ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਗੌਰਵ ਯਾਦਵ ਨਾਲ ਮੁਲਾਕਾਤ ਕੀਤੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ। ਵਫ਼ਦ ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਨੂੰ ਦਰਸਾਉਂਦੀ ਇੱਕ […]

Continue Reading

ਚੱਲਦੇ ਈ-ਰਿਕਸ਼ਾ ਨੂੰ ਬੰਦ ਕਰਨ ਵਾਲੀਆਂ ਚੀਨੀ Apps ‘ਤੇ ਸਰਕਾਰ ਨੇ ਲਗਾਈ ਰੋਕ

ਨਵੀ ਦਿੱਲੀ, 3 ਜੁਲਾਈ ,ਬੋਲੇ ਪੰਜਾਬ ਬਿਊਰੋ; ਪਿਛਲੇ ਦਿਨੀਂ ਸੋਸ਼ਲ ਮੀਡੀਆ ‘ਤੇ ਕਈ ਵੀਡੀਓਜ਼ ਸਾਹਮਣੇ ਆਈਆਂ, ਜਿਨ੍ਹਾਂ ਵਿੱਚ ਇੱਕ ਐਪ ਰਾਹੀਂ ਈ-ਰਿਕਸ਼ਾ ਨੂੰ ਰੋਕ ਦਿੱਤਾ ਗਿਆ । ਇਹ ਸਭ ਈ-ਰਿਕਸ਼ਾ ਵਿੱਚ ਵਰਤੇ ਜਾਣ ਵਾਲੇ ਬੈਟਰੀ ਮੈਨੇਜਮੈਂਟ ਸਿਸਟਮ (BMS) ਵਿੱਚ ਪਾਵਰ ਸਪਲਾਈ ਬੰਦ ਕਰਕੇ ਕੀਤਾ ਜਾ ਰਿਹਾ ਹੈ। ਦਿੱਲੀ ਸਮੇਤ ਕਈ ਸ਼ਹਿਰਾਂ ਵਿੱਚ ਈ-ਰਿਕਸ਼ਾ ਚਾਲਕਾਂ ਲਈ […]

Continue Reading

ਸੁਖਜਿੰਦਰ ਰੰਧਾਵਾ ਅਮਿਤ ਸ਼ਾਹ ਨੂੰ ਮਿਲੇ, ਚਰਨਜੀਤ ਚੰਨੀ ਵੱਲੋਂ ਸੱਦੀ ਮੀਟਿੰਗ ‘ਚ ਮੌਜੂਦਾ ਵਿਧਾਇਕਾਂ ਸਣੇ ਆਗੂ ਪਹੁੰਚਣੇ ਜਾਰੀ 

ਚੰਡੀਗੜ੍ਹ, 3 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਕਾਂਗਰਸ ਦੇ ਅੰਦਰ ਫੁੱਟ ਪੈਣ ਦੇ ਆਸਾਰ ਹਨ। ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਚੁੱਪ-ਚਾਪ ਦਿੱਲੀ ਪਹੁੰਚ ਗਏ ਹਨ, ਜਿੱਥੇ ਉਹ ਕੇਂਦਰੀ ਮੰਤਰੀ ਅਮਿਤ ਸ਼ਾਹ ਨੂੰ ਮਿਲੇ; ਉਨ੍ਹਾਂ ਦੇ ਨਾਲ ਭਾਜਪਾ ਦੇ ਰਾਜ ਸਭਾ ਮੈਂਬਰ ਤਰੁਣ ਚੁੱਘ ਵੀ ਸਨ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ […]

Continue Reading

ਪੰਜਾਬ ਕਾਂਗਰਸ ਦੋਫਾੜ ਹੋਣ ਕਿਨਾਰੇ, MP ਸੁਖਜਿੰਦਰ ਸਿੰਘ ਰੰਧਾਵਾ ਅਮਿਤ ਸ਼ਾਹ ਨੂੰ ਮਿਲਣ ਪੁੱਜੇ

ਚੰਡੀਗੜ੍ਹ, 3 ਜੁਲਾਈ, ਬੋਲੇ ਪੰਜਾਬ ਬਿਊਰੋ : 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵਿੱਚ ਫੁੱਟ ਸਾਹਮਣੇ ਆ ਰਹੀ ਹੈ। ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸੂਬਾ ਇਕਾਈ ਦਾ ਪ੍ਰਧਾਨ ਬਣਾਏ ਰੱਖਣ ਦੇ ਫੈਸਲੇ ਤੋਂ ਸੀਨੀਅਰ ਆਗੂ ਨਾਰਾਜ਼ ਹਨ। ਕਾਂਗਰਸ ਹਾਈਕਮਾਨ ਦੇ ਫੈਸਲੇ ਤੋਂ ਨਾਰਾਜ਼ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ […]

Continue Reading