ਮਹਾਕੁੰਭ ਤੇ ਅਯੋਧਿਆ ਦੇ ਦਰਸ਼ਨਾਂ ਕਰਕੇ ਵਾਪਸ ਆ ਰਹੇ ਪੰਜਾਬੀ ਸ਼ਰਧਾਲੂਆਂ ਦਾ ਵਾਹਨ ਹਾਦਸਾਗ੍ਰਸਤ, ਦੋ ਦੀ ਮੌਤ 9, ਗੰਭੀਰ ਜ਼ਖ਼ਮੀ

ਫਾਜ਼ਿਲਕਾ, 14 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਫਾਜ਼ਿਲਕਾ ਤੋਂ ਪ੍ਰਯਾਗਰਾਜ ਮਹਾਕੁੰਭ ਅਤੇ ਅਯੋਧਿਆ ਦੇ ਦਰਸ਼ਨਾਂ ਲਈ ਗਏ ਸ਼ਰਧਾਲੂਆਂ ਦੀ ਵਾਪਸੀ ਦਰਦਨਾਕ ਹਾਦਸੇ ਵਿਚ ਬਦਲ ਗਈ। ਜੌਨਪੁਰ ਦੇ ਨੇੜੇ ਦੇਰ ਰਾਤ ਇੱਕ ਟੈਂਪੂ ਟਰੈਵਲਰ ਦੀ ਟਰੱਕ ਨਾਲ ਟਕਰ ਹੋ ਗਈ। ਹਾਦਸੇ ਵਿੱਚ ਫਾਜ਼ਿਲਕਾ ਦੇ ਤਰਕਸ਼ੀਲ ਸਿੰਘ ਅਤੇ ਹਰਦਿਆਲ ਚੰਦ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ […]

Continue Reading

ਅਮਰੀਕਾ 200 ਹੋਰ ਭਾਰਤੀਆਂ ਨੂੰ ਜਲਦ ਭੇਜੇਗਾ ਵਾਪਸ!

ਅੰਮ੍ਰਿਤਸਰ, 13 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਅਮਰੀਕਾ ਦੁਆਰਾ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਭਾਰਤੀਆਂ ਖ਼ਿਲਾਫ਼ ਮੁਹਿੰਮ ਹੋਰ ਤੇਜ਼ ਕੀਤੀ ਜਾ ਸਕਦੀ ਹੈ। ਸੂਤਰਾਂ ਦੀ ਮੰਨੀਏ ਤਾਂ 15 ਫਰਵਰੀ ਨੂੰ ਇੱਕ ਹੋਰ ਜਹਾਜ਼ ਅੰਮ੍ਰਿਤਸਰ ਵਿਖੇ ਉਤਰ ਸਕਦਾ ਹੈ, ਜਿਸ ਵਿੱਚ 200 ਭਾਰਤੀਆਂ ਨੂੰ ਵਾਪਸ ਭੇਜਿਆ ਜਾ ਸਕਦਾ ਹੈ।ਇਸ ਤੋਂ ਪਹਿਲਾਂ 5 ਫਰਵਰੀ ਨੂੰ 104 ਲੋਕਾਂ ਨੂੰ ਲੈ […]

Continue Reading

ਰੂਪਨਗਰ : ਪੁਰਾਣੇ ਟਾਵਰ ਨੂੰ ਖੋਲ੍ਹਣ ਦੌਰਾਨ ਡਿੱਗਣ ਕਾਰਨ ਵਿਅਕਤੀ ਦੀ ਮੌਤ

ਰੂਪਨਗਰ, 13 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਘਨੌਲੀ ਵਿਖੇ ਏਅਰਟੈੱਲ ਕੰਪਨੀ ਦੇ ਪੁਰਾਣੇ ਟਾਵਰ ਨੂੰ ਖੋਲ੍ਹਣ ਦੌਰਾਨ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ। ਟਾਵਰ ’ਤੇ ਕੰਮ ਕਰਦੇ ਸਮੇਂ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਮੇਰਠ ਦੇ ਸ਼ਾਨ-ਏ-ਆਲਮ (32) ਦੀ ਉਚਾਈ ਤੋਂ ਡਿੱਗਣ ਨਾਲ ਮੌਤ ਹੋ ਗਈ।ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਲਗਭਗ 50 ਫੁੱਟ ਦੀ ਉਚਾਈ ਤੋਂ ਹੇਠਾਂ ਡਿੱਗਿਆ। […]

Continue Reading

ਭਾਰਤ ਨੇ 16 ਬੰਗਲਾਦੇਸ਼ੀ ਨਾਗਰਿਕਾਂ ਨੂੰ ਡਿਪੋਰਟ ਕੀਤਾ

ਨਵੀਂ ਦਿੱਲੀ, 13 ਫ਼ਰਵਰੀ,ਬੋਲੇ ਪੰਜਾਬ ਬਿਊਰੋ:ਗੈਰ-ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਕਾਰਵਾਈ ਨੂੰ ਤੇਜ਼ ਕਰਦਿਆਂ, ਭਾਰਤ ਨੇ ਬੰਗਲਾਦੇਸ਼ ਦੇ 16 ਨਾਗਰਿਕਾਂ ਨੂੰ ਡਿਪੋਰਟ ਕੀਤਾ ਹੈ। ਇਹ ਵਿਅਕਤੀ ਫਰਜ਼ੀ ਦਸਤਾਵੇਜ਼ਾਂ ਦੀ ਮਦਦ ਨਾਲ ਭਾਰਤ ਵਿਚ ਰਹਿ ਰਹੇ ਸਨ। ਗੁਜਰਾਤ ਦੇ ਗ੍ਰਹਿ ਰਾਜ ਮੰਤਰੀ ਹਰਸ਼ ਸੰਘਵੀ ਨੇ ਇਸ ਕਾਰਵਾਈ ਦੀ ਪੁਸ਼ਟੀ ਕੀਤੀ ਹੈ।ਹਰਸ਼ ਸੰਘਵੀ ਨੇ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ, […]

Continue Reading

ਮਨਰਾਜ ਸਿੰਘ ਨੇ ਦੀ ਪਲੇ ਵੇਜ ਸੀਨੀਅਰ ਸੈਕੈਂਡਰੀ ਸਕੂਲ ਦਾ ਨਾਮ ਨੈਸ਼ਨਲ ਪੱਧਰ ਤੇ ਚਮਕਾਇਆ

ਪਟਿਆਲਾ 13 ਫਰਵਰੀ ,ਬੋਲੇ ਪੰਜਾਬ ਬਿਊਰੋ : ਦੀ ਪਲੇ ਵੇਜ ਸਕੂਲ ਦੇ ਚੇਅਰਮੈਨ ਡਾ.ਰਾਜਦੀਪ ਸਿੰਘ ਦੀ ਯੋਗ ਅਗਵਾਈ ਹੇਠ ਅਤੇ ਸਪੋਰਟਸ ਇੰਚਾਰਜ ਸੁਰਿੰਦਰਪਾਲ ਸਿੰਘ ਐਸਪੀ ਦੇ ਤਾਲਮੇਲ ਉਹਨਾਂ ਦੇ ਸਕੂਲ ਦੇ ਬਾਰਵੀਂ ਜਮਾਤ ਮੈਡੀਕਲ ਸਟਰੀਮ ਦੇ ਵਿਦਿਆਰਥੀ ਮਨਰਾਜ ਸਿੰਘ ਨੇ ਸਕੂਲ ਦਾ ਨਾਮ ਖੇਡਾਂ ਵਤਨ ਪੰਜਾਬ ਦੀਆਂ ਦੇ ਵਿੱਚ ਬੇਸਬਾਲ ਗੇਮ ਵਿੱਚ ਅੰਡਰ 21 ਉਮਰ […]

Continue Reading

ਭਾਰੀ ਮਾਤਰਾ ‘ਚ ਅਫ਼ੀਮ ਸਮੇਤ ਤਸਕਰ ਕਾਬੂ

ਗੁਰਦਾਸਪੁਰ, 14 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਜ਼ਿਲ੍ਹਾ ਪੁਲਿਸ ਨਸ਼ਾ ਤਸਕਰਾਂ ਵਿਰੁੱਧ ਲਗਾਤਾਰ ਕਾਰਵਾਈ ਕਰ ਰਹੀ ਹੈ। ਇਸੇ ਤਹਿਤ ਜ਼ਿਲ੍ਹਾ ਪੁਲਿਸ ਨੇ ਹਾਲ ਹੀ ਵਿੱਚ ਦੋ ਤਸਕਰਾਂ ਨੂੰ 1.50 ਕਿਲੋਗ੍ਰਾਮ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਸੀ ਜੋ ਬਿਹਾਰ ਤੋਂ ਅਫੀਮ ਲਿਆ ਕੇ ਵੇਚਦੇ ਸਨ। ਹੁਣ, ਦੋਵਾਂ ਮੁਲਜ਼ਮਾਂ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਆਧਾਰ ਤੇ, ਇੱਕ ਹੋਰ ਮੁਲਜ਼ਮ ਨੂੰ […]

Continue Reading

8 ਈਟੀਟੀ ਅਧਿਆਪਕ ਕੀਤੇ ਹੈੱਡ ਟੀਚਰ ਪਦਉੱਨਤ

ਬਰਨਾਲਾ, 14 ਫ਼ਰਵਰੀ, ਬੋਲੇ ਪੰਜਾਬ ਬਿਊਰੋ :ਡਾਇਰੈਕਟਰ ਸਿੱਖਿਆ ਵਿਭਾਗ ਐਲੀਮੈਂਟਰੀ ਸਿੱਖਿਆ (ਐ.ਸਿੱ) ਪੰਜਾਬ ਦੀ ਪ੍ਰਵਾਨਗੀ ਉਪਰੰਤ ਜ਼ਿਲ੍ਹਾ ਸਿੱਖਿਆ ਦਫ਼ਤਰ ਐੱਲੀਮੈਂਟਰੀ ਸਿੱਖਿਆ ਬਰਨਾਲਾ ਵੱਲੋਂ ਸਿੱਖਿਆ ਵਿਭਾਗ ’ਚ ਕੰਮ ਕਰਦੇ 8 ਈਟੀਟੀ ਅਧਿਆਪਕਾਂ ਨੂੰ ਬਤੌਰ ਹੈੱਡ ਟੀਚਰ ਪਦਉੱਨਤ ਕੀਤਾ ਗਿਆ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ (ਡੀਈਓ) (ਐ.ਸਿੱ.) ਇੰਦੂ ਸਿਮਕ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਨੀਰਜਾ ਨੇ ਦੱਸਿਆ […]

Continue Reading

ਮਰੀਜ਼ ਬਣ ਕੇ ਆਏ ਦੋ ਵਿਅਕਤੀਆਂ ਵਲੋਂ ਕਲੀਨਿਕ ਚਲਾਉਣ ਵਾਲੇ ਡਾਕਟਰ ‘ਤੇ ਹਮਲਾ

ਲੁਧਿਆਣਾ, 14 ਫਰਵਰੀ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਦੇ ਲਕਸ਼ਮੀ ਨਗਰ ਵਿੱਚ ਕਲੀਨਿਕ ਚਲਾਉਣ ਵਾਲੇ ਡਾਕਟਰ ਬੀਰ ਚੰਦ ’ਤੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਦੌਰਾਨ ਡਾਕਟਰ ਬੀਰ ਚੰਦ ਨੂੰ ਗੰਭੀਰ ਚੋਟਾਂ ਲੱਗੀਆਂ ਹਨ। ਹਮਲਾਵਰਾਂ ਨੇ ਉਹਨਾਂ ਨੂੰ ਕੇਸ ਵਾਪਸ ਨਾ ਲੈਣ ’ਤੇ ਮੌਤ ਦੀ ਧਮਕੀ ਦਿੱਤੀ।ਪੀੜਤ ਮੁਤਾਬਕ ਹਮਲਾਵਰ ਮਰੀਜ਼ […]

Continue Reading

ਵਿਜੀਲੈਂਸ ਵੱਲੋਂ ਮਹਿਲਾ ਏਐਸਆਈ ਤੇ ਸਾਥੀ ਰਿਸ਼ਵਤ ਲੈਂਦੇ ਕਾਬੂ

ਅੰਮ੍ਰਿਤਸਰ, 14 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਈਵੀਐਸ ਸਾਊਥ ਅੰਮ੍ਰਿਤਸਰ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏਐਸਆਈ) ਗੁਰਮੀਤ ਕੌਰ ਅਤੇ ਉਸਦੇ ਸਾਥੀ ਹਰਪ੍ਰੀਤ ਸਿੰਘ, ਜੋ ਕਿ ਇੱਕ ਆਮ ਵਿਅਕਤੀ ਹੈ, ਨੂੰ 40,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਇਹ ਖੁਲਾਸਾ ਕਰਦੇ ਹੋਏ ਰਾਜ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 723

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 14-02-2025,ਅੰਗ 723 Sachkhand Sri Harmandir Sahib Amritsar Vikhe Hoyea Amrit Wele Da Mukhwak Ang:723, 14-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੩ ਫੱਗਣ (ਸੰਮਤ ੫੫੬ ਨਾਨਕਸ਼ਾਹੀ)14-02-2025 ਤਿਲੰਗ ਘਰੁ ੨ ਮਹਲਾ ੫ ॥ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ […]

Continue Reading