ਮਾਮਲਾ ਗੁਰੂ ਰਵਿਦਾਸ ਪ੍ਰਕਾਸ਼ ਪੁਰਬ ਮੌਕੇ ਸ਼ਰਾਬ ਤੇ ਮੀਟ ਦੀਆਂ ਦੁਕਾਨਾਂ ਬੰਦ ਕਰਵਾਉਣ ਦਾ

ਨੈਸ਼ਨਲ ਸਡਿਊਲਡ ਕਾਸਟਸ ਅਲਾਇੰਸ ,ਭਰਾਤਰੀ ਜੱਥੇਬੰਦੀਆਂ ਨੂੰ ਨਾਲ ਲੈ ਕੇ ਪੰਜਾਬ ਦੇ ਗਵਰਨਰ ਅਤੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਡਿਪਟੀ ਕਮਿਸ਼ਨਰ ਪਟਿਆਲਾ ਦੇ ਵਿਰੁੱਧ ਪਟੀਸ਼ਨ ਦਾਖ਼ਲ ਕੀਤੀ ਜਾਵੇਗੀ—— ਕੈਂਥ ਡਿਪਟੀ ਕਮਿਸ਼ਨਰ ਡਾ. ਪ੍ਰੀਤ ਯਾਦਵ, ਏਡੀਸੀ ਜਨਰਲ ਈਸ਼ਾ ਸਿੰਘਲ ਅਤੇ ਜਨਰਲ ਸਹਾਇਕ ਰਿਚਾ ਗੋਇਲ ਨੇ ਸ਼ਰੇਆਮ ਪ੍ਰਸ਼ਾਸਨਿਕ ਕਾਇਦੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ —— ਕੈਂਥ ਪਟਿਆਲਾ,12 ਫ਼ਰਵਰੀ,ਬੋਲੇ […]

Continue Reading

ਲੋਇਨਜ ਕਲੱਬ ਪੰਚਕੂਲਾ ਪ੍ਰੀਮੀਅਰ ਵੱਲੋਂ ਮਟੌਰ ‘ਚ ਲੋੜਵੰਦ ਮਹਿਲਾਵਾਂ ਨੂੰ ਦਿੱਤੀਆਂ ਗਈਆਂ ਸਿਲਾਈ ਮਸ਼ੀਨਾਂ

ਦੁਨੀਆਂ ਭਰ ਵਿੱਚ ਸਮਾਜ ਸੇਵਾ ਦੇ ਕੰਮਾਂ ‘ਚ ਲੋਇਨਜ ਕਲੱਬ ਲਗਾਤਾਰ ਸਰਗਰਮ : ਡਾਕਟਰ ਭਵਰਾ ਮੋਹਾਲੀ 12 ਫਰਵਰੀ ,ਬੋਲੇ ਪੰਜਾਬ ਬਿਊਰੋ :ਅੱਜ ਲੋਇਨਜ ਕਲੱਬ ਪੰਚਕੂਲਾ ਪ੍ਰੀਮੀਅਰ ਨੇ ਪਿੰਡ ਮਟੌਰ ਮੋਹਾਲੀ ਵਿੱਚ ਜੇ.ਐਲ.ਪੀ.ਐਲ. ਸਿਲਾਈ ਸਕਿੱਲ ਸੈਂਟਰ ਦੇ ਦੋ ਪ੍ਰੋਜੈਕਟ ਸ਼ੁਰੂ ਕੀਤੇ ਜਿਨ੍ਹਾਂ ਦੇ ਵਿੱਚ 6 ਮਹੀਨਿਆਂ ਦਾ -ਸਿਲਾਈ ਅਤੇ ਵਿਕਾਸ ਕੋਰਸ ਲੈਵਲ -4 ਪੂਰਾ ਕਰਨ ਵਾਲੇ […]

Continue Reading

ਦਿਹਾੜੀਦਾਰ ਕਿਰਤੀਆਂ ਨੂੰ ਸਾਲ ਭਰ ਲਗਾਤਾਰ ਕੰਮ ਦਿਤਾ ਜਾਵੇ- ਡੇਲੀਵੇਜ ਆਗੂ

ਨੰਗਲ,12, ਫਰਵਰੀ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ; ਬੀ ਬੀ ਐਮ ਬੀ ਡੇਲੀਵੇਜ ਵਰਕਰ ਯੂਨੀਅਨ ਨੰਗਲ ਦੇ ਪ੍ਰਧਾਨ ਰਾਜਵੀਰ ਸਿੰਘ ਦੀ ਅਗਵਾਈ ਹੇਠ ਭਾਖੜਾ ਡੈਮ ਦੇ ਮੁੱਖ ਇੰਜੀਨੀਅਰ ਦੇ ਦਫਤਰ ਅੱਗੇ ਲਗਾਤਾਰ ਸਾਲ ਭਰ ਕੰਮ ਲਈ ਕਿਰਤੀਆਂ ਵੱਲੋਂ ਕੀਤੀ ਜਾ ਰਹੀ ਭੁੱਖ ਹੜਤਾਲ ਸੱਤਵੇਂ ਦਿਨ ਵਿਚ ਪ੍ਰਵੇਸ਼ ਕਰ ਗਈ । ਮੈਨੇਜਮੈਂਟ ਵਲੋਂ ਡੈਲੀਵੇਜ ਕਿਰਤੀਆਂ ਦੀ ਕੋਈ […]

Continue Reading

ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ,ਮਜ਼ਦੂਰਾਂ ਦੀ ਮੀਟਿੰਗ ਹੋਈ

ਚੰਦਭਾਨ ਪਿੰਡ ਵਿਖੇ ਮਜ਼ਦੂਰਾਂ ਦੇ ਪਰਿਵਾਰਾਂ ਤੇ ਹਕੂਮਤੀ ਜ਼ਬਰ ਕਰਨ ਦੀ ਜ਼ੋਰਦਾਰ ਨਿਖੇਦੀ ਸ਼੍ਰੀ ਚਮਕੌਰ ਸਾਹਿਬ,12, ਫਰਵਰੀ ,ਬੋਲੇ ਪੰਜਾਬ ਬਿਊਰੋ : ਬਿਲਡਿੰਗ ਉਸਾਰੀ ਨਾਲ ਸੰਬੰਧਿਤ ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ (ਰਜਿ) ਸਬੰਧਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਦਲਵੀਰ ਸਿੰਘ ਜਟਾਣਾ, ਬਲਵਿੰਦਰ ਸਿੰਘ ਭੈਰੋ ਮਾਜਰਾ ਦੀ ਪ੍ਰਧਾਨਗੀ ਹੇਠ ਸ਼੍ਰੀ ਵਿਸ਼ਵਕਰਮਾਂ ਭਵਨ ਵਿਖੇ […]

Continue Reading

ਸ਼੍ਰੋਮਣੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਧਾਰਮਿਕ ਸਮਾਗਮ ਤੇ ਅਟੁੱਤ ਲੰਗਰ ਚਲਾਇਆ ਗਿਆ ਸ੍ਰੀ ਚਮਕੌਰ ਸਾਹਿਬ ,12 ਫਰਵਰੀ ,ਬੋਲੇ ਪੰਜਾਬ ਬਿਊਰੋ : ਮੇਨ ਬਾਜ਼ਾਰ ਸ੍ਰੀ ਚਮਕੌਰ ਸਾਹਿਬ ਵਿਖੇ ਭਗਤ ਰਵਿਦਾਸ ਨੌਜਵਾਨ ਸਿੰਘ ਸਭਾ ਵਾਰਡ ਨੰਬਰ ਪੰਜ ਦੇ ਨੌਜਵਾਨਾਂ ਤੇ ਸਮੁੱਚੇ ਵਾਰਡ ਵਾਸੀਆਂ ਵੱਲੋਂ ਸ਼੍ਰੋਮਣੀ ਗੁਰੂ ਸ੍ਰੀ ਰਵਿਦਾਸ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ ।ਇਸ ਮੌਕੇ ਸਤਵਿੰਦਰ ਸਿੰਘ, ਗੁਰਵਿੰਦਰ […]

Continue Reading

ਸਿੱਖ ਕਤਲੇਆਮ ਮਾਮਲੇ ’ਚ ਸੱਜਣ ਕੁਮਾਰ ਨੂੰ ਮਿਲੇ ਮਿਸਾਲੀ ਸਜ਼ਾ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵੱਲੋਂ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਏ ਜਾਣ ਦਾ ਕੀਤਾ ਸਵਾਗਤ ਅੰਮ੍ਰਿਤਸਰ, 12 ਫ਼ਰਵਰੀ,ਬੋਲੇ ਪੰਜਾਬ ਬਿਊਰੋ ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਸਰਸਵਤੀ ਵਿਹਾਰ ਵਿਚ ਦੋ ਸਿੱਖਾਂ ਦੇ ਕਤਲ ਦੇ ਮਾਮਲੇ ਵਿੱਚ ਦਿੱਲੀ ਦੀ […]

Continue Reading

ਧੰਨ- ਧੰਨ ਸ੍ਰੀ ਗੁਰੂ ਰਵਿਦਾਸ ਭਗਤ ਜੀ ਮਹਾਰਾਜ ਜੀ ਦੇ ਆਗਮਨ ਪੁਰਬ ਮੌਕੇ ਵਿਧਾਇਕ ਕੁਲਵੰਤ ਸਿੰਘ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਹੋਏ ਨਤਮਸਤਕ

ਦਵੇ ਕੁਚਲੇ ਲੋਕਾਂ ਨੂੰ ਜਬਰ- ਜ਼ੁਲਮ ਦੇ ਖਿਲਾਫ ਵਿਖਾਇਆ ਗੁਰੂ ਰਵਿਦਾਸ ਜੀ ਨੇ ਇਨਕਲਾਬ ਦਾ ਰਾਹ : ਕੁਲਵੰਤ ਸਿੰਘ ਮੋਹਾਲੀ 12 ਫਰਵਰੀ ,ਬੋਲੇ ਪੰਜਾਬ ਬਿਊਰੋ : ਅੱਜ ਧੰਨ ਧੰਨ ਸ੍ਰੀ ਗੁਰੂ ਰਵਿਦਾਸ ਭਗਤ ਜੀ ਮਹਾਰਾਜ ਜੀ ਦੇ ਆਗਮਨ ਪੁਰਬ ਮੌਕੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਵਿੱਚ ਰੱਖੇ ਗਏ ਧਾਰਮਿਕ ਸਮਾਗਮ ਦੇ ਵਿੱਚ ਮੋਹਾਲੀ ਹਲਕੇ ਤੋਂ ਵਿਧਾਇਕ […]

Continue Reading

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 12 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। […]

Continue Reading

ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦੀ ਸਿਹਤ ਵਿਗੜੀ

ਖਨੌਰੀ, 12 ਫਰਵਰੀ,ਬੋਲੇ ਪੰਜਾਬ ਬਿਊਰੋ :ਢਾਬੀਗੁੱਜਰਾਂ-ਖਨੌਰੀ ਸਰਹੱਦ ’ਤੇ ਚੱਲ ਰਹੀ ਕਿਸਾਨ ਮਹਾਂ ਪੰਚਾਇਤ ਦੌਰਾਨ ਅਚਾਨਕ ਇੱਕ ਘਟਨਾ ਵਾਪਰੀ। ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦੀ ਸਿਹਤ ਵਿਗੜ ਗਈ। ਮੌਕੇ ਤੇ ਮੌਜੂਦ ਡਾਕਟਰੀ ਟੀਮ ਨੇ ਤੁਰੰਤ ਉਨ੍ਹਾਂ ਦਾ ਮੁਢਲਾ ਇਲਾਜ ਕੀਤਾ ਅਤੇ ਐਂਬੂਲੈਂਸ ਰਾਹੀਂ ਰਜਿੰਦਰਾ ਹਸਪਤਾਲ, ਪਟਿਆਲਾ ਵੱਲ ਰਵਾਨਾ ਕਰ ਦਿੱਤਾ।ਇਸ ਸੰਬੰਧੀ ਕਿਸਾਨ ਆਗੂ ਕਾਕਾ ਸਿੰਘ ਕੋਟੜਾ, […]

Continue Reading

ਅਮਰੀਕਾ ਤੋਂ ਡਿਪੋਰਟ ਕੀਤੇ ਦੋ ਹੋਰ ਵਿਅਕਤੀਆਂ ਨੇ ਟ੍ਰੈਵਲ ਏਜੰਟਾਂ ’ਤੇ ਕਰਵਾਏ ਕੇਸ ਦਰਜ

ਅੰਮ੍ਰਿਤਸਰ, 12 ਫਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ 30 ਲੋਕ ਅਮਰੀਕਾ ਤੋਂ ਡਿਪੋਰਟ ਕੀਤੇ ਜਾਣ ਤੋਂ ਬਾਅਦ ਟ੍ਰੈਵਲ ਏਜੰਟਾਂ ’ਤੇ ਕੇਸ ਦਰਜ ਕਰਨ ਦਾ ਸਿਲਸਿਲਾ ਤੇਜ਼ ਹੋ ਗਿਆ ਹੈ। ਮੋਹਾਲੀ ’ਚ ਅੱਠ ਟ੍ਰੈਵਲ ਏਜੰਟਾਂ ’ਤੇ ਕੇਸ ਦਰਜ ਹੋਣ ਤੋਂ ਇਕ ਦਿਨ ਬਾਅਦ ਸੂਬੇ ਭਰ ’ਚ ਪ੍ਰਸ਼ਾਸਨ ਤੇ ਪੁਲਿਸ ਸਰਗਰਮ ਹੋ ਗਏ ਹਨ। ਇਸੇ ਪੜਾਅ ’ਚ ਤਰਨਤਾਰਨ […]

Continue Reading