7 ਮੈਂਬਰੀ ਕਮੇਟੀ ਦੀ ਅੱਜ ਹੋਣ ਵਾਲੀ ਇਕੱਤਰਤਾ ਮੁਲਤਵੀ

ਹੁਣ 13 ਫਰਵਰੀ ਨੂੰ ਹੋਵੇਗੀ ਸੱਤ ਮੈਂਬਰੀ ਕਮੇਟੀ ਦੀ ਇਕੱਤਰਤਾ- ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੰਮ੍ਰਿਤਸਰ, 11 ਫਰਵਰੀ,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਕਾਰੀ ਦਿੱਤੀ ਹੈ ਕਿ 7 ਮੈਂਬਰੀ ਕਮੇਟੀ ਦੀ ਅੱਜ ਹੋਣ ਵਾਲੀ ਇਕੱਤਰਤਾ ਹੁਣ 13 ਫਰਵਰੀ ਨੂੰ ਚੰਡੀਗੜ੍ਹ ਵਿਖੇ ਹੋਵੇਗੀ। ਉਹਨਾਂ ਦੱਸਿਆ ਹੈ ਕਿ ਇਹ ਇਕੱਤਰਤਾ […]

Continue Reading

ਡ੍ਰੋਨ ਰਾਹੀਂ ਨਸ਼ਾ ਮੰਗਵਾਉਣ ਵਾਲੇ ਦੋ ਵਿਅਕਤੀ ਕਿੱਲੋ ਤੋਂ ਵੱਧ ਹੈਰੋਇਨ ਸਣੇ ਕਾਬੂ

ਤਰਨਤਾਰਨ, 11 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਤਰਨਤਾਰਨ ਜ਼ਿਲ੍ਹਾ ਪੁਲਿਸ ਨੇ ਪਾਕਿਸਤਾਨੀ ਤਸਕਰਾਂ ਕੋਲੋਂ ਡ੍ਰੋਨ ਦੀ ਮਦਦ ਨਾਲ ਹੈਰੋਇਨ ਮੰਗਵਾਉਣ ਵਾਲੇ ਦੋ ਜਣਿਆਂ ਨੂੰ ਇਕ ਕਿੱਲੋ ਤੋਂ ਵੱਧ ਹੈਰੋਇਨ ਦੀ ਖੇਪ ਬਰਾਮਦ ਕਰਕੇ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਿਨ੍ਹਾਂ ਦੇ ਖਿਲਾਫ ਥਾਣਾ ਖਾਲੜਾ ਵਿਚ ਐੱਨਡੀਪੀਐੱਸ ਅਤੇ ਏਅਰ ਕਰਾਫਟ ਐਕਟ ਦੇ ਤਹਿਤ ਕੇਸ ਦਰਜ ਕਰਕੇ ਪੁਲਿਸ ਨੇ […]

Continue Reading

ਬਿਜਲੀ ਵਿਭਾਗ ਵਲੋਂ ਪਤੰਗਬਾਜ਼ੀ ਨੂੰ ਲੈ ਕੇ ਹਦਾਇਤਾਂ ਜਾਰੀ

ਜਲੰਧਰ, 11 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪਤੰਗਬਾਜੀ ਦੌਰਾਨ ਵਧ ਰਹੇ ਹਾਦਸਿਆਂ ਨੂੰ ਦੇਖਦੇ ਹੋਏ ਪੰਜਾਬ ਦਾ ਬਿਜਲੀ ਵਿਭਾਗ ਹੁਣ ਸਖ਼ਤ ਹੋ ਗਿਆ ਹੈ, ਕਿਉਂਕਿ ਅਕਸਰ ਪਤੰਗਬਾਜੀ ਦੌਰਾਨ ਹਾਈ ਵੋਲਟੇਜ ਤਾਰਾਂ ਦੀ ਲਪੇਟ ‘ਚ ਆਉਣ ਕਾਰਨ ਕਈ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਇਸ ਕਰਕੇ ਹੁਣ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵੱਲੋਂ ਲੋਕਾਂ ਲਈ ਖ਼ਾਸ ਹਿਦਾਇਤਾਂ ਜਾਰੀ ਕੀਤੀਆਂ […]

Continue Reading

ਵਿਦੇਸ਼ ‘ਚੋਂ ਚਲਾਏ ਜਾ ਰਹੇ ਅੱਤਵਾਦੀ ਮੋਡੀਊਲ ਦਾ ਪਰਦਾਫਾਸ਼, ਤਿੰਨ ਹਥਿਆਰਾਂ ਸਣੇ ਗ੍ਰਿਫ਼ਤਾਰ

ਅੰਮ੍ਰਿਤਸਰ, 11 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਪੁਲਿਸ ਦੀ ਸੀ.ਆਈ.ਏ. ਟੀਮ ਨੇ ਥਾਣਾ ਸਦਰ ਦੀ ਪੁਲਿਸ ਟੀਮ ਦੇ ਸਹਿਯੋਗ ਨਾਲ ਵਿਦੇਸ਼ ਵਿੱਚ ਰਹਿ ਰਹੇ ਅੱਤਵਾਦੀ ਹੈਪੀ ਪਾਸੀਆ ਵੱਲੋਂ ਚਲਾਏ ਜਾ ਰਹੇ ਅੱਤਵਾਦੀ ਮੋਡੀਊਲ ਦਾ ਪਰਦਾਫਾਸ਼ ਕਰਦੇ ਹੋਏ ਅਜਨਾਲਾ ਅਤੇ ਰਾਜਾਸਾਂਸੀ ਇਲਾਕੇ ਤੋਂ 3 ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਬਦਮਾਸ਼ਾਂ ਦੀ ਪਹਿਚਾਣ ਲਵਪ੍ਰੀਤ ਸਿੰਘ ਉਰਫ਼ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 661

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 11-02-2025,ਅੰਗ 661 Sachkhand Sri Harmandir Sahib Amritsar Vikhe Hoyea Amrit Wele Da Mukhwak Ang: 661, 11-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਮੰਗਲਵਾਰ, ੨੯ ਮਾਘ (ਸੰਮਤ ੫੫੬ ਨਾਨਕਸ਼ਾਹੀ)11-02-2025 ਧਨਾਸਰੀ ਮਹਲਾ ੧॥ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ […]

Continue Reading

ਗੁ ਸਿੰਘ ਸ਼ਹੀਦਾਂ ਸੋਹਾਣਾ ਵਿੱਖੇ ਸੱਤਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ

ਐੱਸ ਏ ਐੱਸ ਨਗਰ ,10 ਫਰਵਰੀ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸੱਤਵੇਂ ਪਾਤਿਸ਼ਾਹ ਧੰਨ ਧੰਨ  ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ […]

Continue Reading

ਗੱਜੂਮਾਜਰਾ ਸਕੂਲ ਦੀ ਰਾਣੀ ਲਕਸਮੀ ਬਾਈ ਕਰਾਟੇ ਮੁਕਾਬਲਿਆਂ ਵਿੱਚ ਬੱਲੇ ਬੱਲੇ

ਪਟਿਆਲਾ 10 ਫਰਵਰੀ ,ਬੋਲੇ ਪੰਜਾਬ ਬਿਊਰੋ :ਪ੍ਰਿੰਸੀਪਲ ਦਿਆਲ ਸਿੰਘ ਦੀ ਯੋਗ ਅਗਵਾਈ ਹੇਠ ਅਤੇ ਸਪੋਰਟਸ ਇੰਚਾਰਜ ਪਰਮਿੰਦਰਜੀਤ ਕੌਰ ਡੀਪੀਈ ਦੇ ਤਾਲਮੇਲ ਨਾਲ ਸਸਸਸ ਗੱਜੂਮਾਜਰਾ ਦੀਆਂ ਖਿਡਾਰਣਾ ਨੇ ਸ਼ਹੀਦ ਲੈਫਟੀਨੈਂਟ ਮੋਹਿਤ ਕੁਮਾਰ ਗਰਗ ਸਸਸਸ ਲੜਕੇ ਸਕੂਲ ਆਫ ਐਮੀਨੈਂਸ ਸਮਾਣਾ ਦਿਖੇ ਕਰਵਾਏ ਗਏ ਲੜਕੀਆਂ ਦੇ ਕਰਾਟੇ ਮੁਕਾਬਲਿਆਂ ਵਿੱਚ ਸਕੂਲ ਦਾ ਨਾਮ ਰੋਸ਼ਨ ਕੀਤਾ। 6ਵੀਂ ਤੋਂ 8ਵੀਂ ਜਮਾਤ […]

Continue Reading

ਗੁ ਸਿੰਘ ਸ਼ਹੀਦਾਂ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਜਨਮ ਦਿਹਾੜਾ ਮਿਤੀ 12 ਫਰਵਰੀ ਨੂੰ ਮਨਾਇਆ ਜਾਵੇਗਾ

ਐੱਸ.ਏ.ਐੱਸ. ਨਗਰ 10 ਫਰਵਰੀ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਜਨਮ ਦਿਹਾੜਾ ਮਿਤੀ 12 ਫਰਵਰੀ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਜਨਮ ਦਿਹਾੜਾ ਦੀ ਖੁਸ਼ੀ ਵਿੱਚ ਇਸ […]

Continue Reading

ਕੇਂਦਰ ਨਾਲ ਮੀਟਿੰਗ ਸਫ਼ਲ ਨਾ ਹੋਈ ਤਾਂ ਕਿਸਾਨ 25 ਫਰਵਰੀ ਨੂੰ ਦਿੱਲੀ ਵੱਲ ਕੂਚ ਕਰਨਗੇ

ਖਨੌਰੀ 10 ਫਰਵਰੀ ,ਬੋਲੇ ਪੰਜਾਬ ਬਿਊਰੋ : ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਵੱਲੋਂ 12 ਫਰਵਰੀ ਨੂੰ ਚੰਡੀਗੜ੍ਹ ਵਿੱਚ ਬੁਲਾਈ ਗਈ ਏਕਤਾ ਮੀਟਿੰਗ ਵਿੱਚ ਕਿਸਾਨਾਂ ਨੂੰ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਆਗੂ ਸਵਰਨ ਸਿੰਘ ਪੰਧੇਰ ਨੇ ਕਿਹਾ ਹੈ ਕਿ ਜੇਕਰ ਕੇਂਦਰ ਵੱਲੋਂ 14 ਫਰਵਰੀ ਨੂੰ ਬੁਲਾਈ ਗਈ ਮੀਟਿੰਗ ਸਫਲ ਨਾ ਹੋਈ ਅਤੇ ਗੱਲਬਾਤ ਅੱਗੇ […]

Continue Reading

ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਹਲਕਾ ਵਿਧਾਇਕ ਦੇ ਦਫਤਰ ਅੱਗੇ ਕੀਤਾ ਪ੍ਰਦਰਸ਼ਨ

ਹਲਕਾ ਵਿਧਾਇਕ ਨੂੰ ਮੰਗ ਪੱਤਰ ਦੇ ਕੇ ਮੁਲਾਜ਼ਮਾਂ ਤੇ ਪੈਨਸ਼ਨ ਨੇ ਕੀਤਾ ਗੁੱਸੇ ਦਾ ਪ੍ਰਗਟਾਵਾ ਫਤਿਹਗੜ੍ਹ ਸਾਹਿਬ,10, ਫਰਵਰੀ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ) ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਦੇ ਫੈਸਲੇ ਮੁਤਾਬਕ ਮੁਲਾਜ਼ਮਾਂ , ਪੈਨਸ਼ਨਰਾਂ, ਕੱਚੇ ਕਾਮਿਆਂ ਦੀਆਂ ਮੰਗਾਂ ਨੂੰ ਲੈ ਕੇ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਤੇ ਦਫਤਰ ਅੱਗੇ ਪ੍ਰਦਰਸ਼ਨ ਕੀਤਾ। ਮੁਲਾਜ਼ਮ ਆਗੂਆਂ […]

Continue Reading