ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਹਲਕਾ ਵਿਧਾਇਕ ਦੇ ਦਫਤਰ ਅੱਗੇ ਕੀਤਾ ਪ੍ਰਦਰਸ਼ਨ

ਹਲਕਾ ਵਿਧਾਇਕ ਨੂੰ ਮੰਗ ਪੱਤਰ ਦੇ ਕੇ ਮੁਲਾਜ਼ਮਾਂ ਤੇ ਪੈਨਸ਼ਨ ਨੇ ਕੀਤਾ ਗੁੱਸੇ ਦਾ ਪ੍ਰਗਟਾਵਾ ਫਤਿਹਗੜ੍ਹ ਸਾਹਿਬ,10, ਫਰਵਰੀ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ) ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਦੇ ਫੈਸਲੇ ਮੁਤਾਬਕ ਮੁਲਾਜ਼ਮਾਂ , ਪੈਨਸ਼ਨਰਾਂ, ਕੱਚੇ ਕਾਮਿਆਂ ਦੀਆਂ ਮੰਗਾਂ ਨੂੰ ਲੈ ਕੇ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਤੇ ਦਫਤਰ ਅੱਗੇ ਪ੍ਰਦਰਸ਼ਨ ਕੀਤਾ। ਮੁਲਾਜ਼ਮ ਆਗੂਆਂ […]

Continue Reading

ਸਕੂਲ ਦੇ ਨੇੜਿਓਂ ਮਿਲੇ ਰਾਕੇਟ ਬੰਬ ਦੇ ਖੋਲ

ਪਟਿਆਲਾ 10 ਫਰਵਰੀ ,ਬੋਲੇ ਪੰਜਾਬ ਬਿਊਰੋ : ਪਟਿਆਲਾ ਵਿੱਚ ਰਾਜਪੁਰਾ ਰੋਡ ਉਤੇ ਇਕ ਸਕੂਲ ਦੇ ਨੇੜੇ ਡੰਪ ਵਿਚੋਂ ਰਾਕੇਟ ਬੰਬ ਦੇ ਖੋਲ੍ਹ ਮਿਲੇ ਹਨ। ਇਸ ਸਬੰਧੀ ਕਿਸੇ ਰਾਹਗੀਰ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਤਾਂ ਪੁਲਿਸ ਮੌਕੇ ਉਤੇ ਪਹੁੰਚ ਗਈ। ਇਸ ਸਬੰਧੀ ਐਸਐਸਪੀ ਨਾਨਕ ਸਿੰਘ ਨੇ ਦੱਸਿਆ ਕਿ ਕਿਸੇ ਰਾਹਗੀਰ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਸੀ। […]

Continue Reading

3.5 ਫੁੱਟ ਵਾਲੀ ਸੁਪ੍ਰੀਤ 2.5 ਫੁੱਟ ਲੰਬੇ ਜਸਮੇਰ ਦੀ ਬਣੀ ਦੁਲਹਨ

ਜਲੰਧਰ 10 ਫਰਵਰੀ ,ਬੋਲੇ ਪੰਜਾਬ ਬਿਊਰੋ : 2.5 ਫੁੱਟ ਕੱਦ ਦੇ ਜਸਮੇਰ ਸਿੰਘ ਉਰਫ਼ ਪੋਲਾ ਮਲਿਕ ਵਾਸੀ ਕੁਰੂਕਸ਼ੇਤਰ ਹਰਿਆਣਾ ਦਾ ਵਿਆਹ 3.5 ਫੁੱਟ ਕੱਦ ਵਾਲੀ ਸੁਪ੍ਰੀਤ ਕੌਰ ਵਾਸੀ ਜਲੰਧਰ ਨਾਲ ਹੋਇਆ ਹੈ। ਸੁਪ੍ਰੀਤ ਕੌਰ ਕੈਨੇਡਾ ਰਹਿੰਦੀ ਹੈ। ਉਹ ਵਿਆਹ ਲਈ ਜਲੰਧਰ ਸਥਿਤ ਆਪਣੇ ਘਰ ਆਈ ਹੋਈ ਸੀ। ਦੋਵੇਂ ਸ਼ਨੀਵਾਰ ਨੂੰ ਜਲੰਧਰ ਦੇ ਗੁਰਦੁਆਰਾ ਸਾਹਿਬ ‘ਚ […]

Continue Reading

ਖੇਤੀਬਾੜੀ ਵਿਭਾਗ ਨੇ ਵਿਸ਼ਵ ਦਾਲ ਦਿਵਸ ਮਨਾਇਆ : ਡਾ. ਗੁਰਮੇਲ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਜਨਵਰੀ ,ਬੋਲੇ ਪੰਜਾਬ ਬਿਊਰੋ : ਵਿਸ਼ਵ ਦਾਲ ਦਿਵਸ ਮੌਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੁਆਰਾ ਜ਼ਿਲ੍ਹਾ ਐੱਸ.ਏ.ਐੱਸ.ਨਗਰ ਦੇ ਸਿਆਲਬਾ, ਮਾਜਰੀ, ਖੇੜਾ, ਫਤਿਹਪੁਰ, ਬੂਥਗੜ੍ਹ, ਸੰਗਤਪੁਰਾ ਅਤੇ ਖਿਜਰਾਬਾਦ ਵਿਖੇ ਪੀ.ਏ.ਯੂ. ਲੁਧਿਆਣਾ ਵੱਲੋਂ ਮਾਨਤਾ ਪ੍ਰਾਪਤ ਛੋਲੇ ਅਤੇ ਮਸਰ ਦੇ ਪ੍ਰਦਰਸ਼ਨੀ ਪਲਾਟਾਂ ਦਾ ਨਿਰੀਖਣ ਕੀਤਾ ਗਿਆ।ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੇਲ ਸਿੰਘ ਨੇ ਦਾਲਾਂ ਦੀ […]

Continue Reading

ਡੀ-ਸਿਲਟਿੰਗ/ਮਾਈਨਿੰਗ ਸਾਈਟ ਦੇ ਸੰਚਾਲਨ ਚ ਪੂਰਣ ਪਾਰਦਰਸ਼ਤਾ ਰੱਖਣ ਤੋਂ ਇਲਾਵਾ ਇਸ ਦੀ ਸੂਚਨਾ ਸਥਾਨਕ ਲੋਕਾਂ ਨੂੰ ਜ਼ਰੂਰ ਦਿੱਤੀ ਜਾਵੇ – ਡੀ ਸੀ ਵੱਲੋਂ ਮਾਈਨਿੰਗ ਅਧਿਕਾਰੀਆਂ ਨੂੰ ਆਦੇਸ਼

ਜ਼ਿਲ੍ਹੇ ਚ ਸਿਰਫ਼ ਇੱਕ ਹੀ ਡੀ-ਸਿਲਟਿੰਗ ਸਾਈਟ ਅਤੇ ਹੋਰ ਕਿਤੇ ਵੀ ਡੀ-ਸਿਲਟਿੰਗ/ਮਾਈਨਿੰਗ ਸਾਈਟ ਨਹੀਂ ਐਸ.ਡੀ.ਐਮਜ਼ ਨੂੰ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਬਾਰੇ ਪਤਾ ਲੱਗਣ ‘ਤੇ ਤੁਰੰਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਪੁਲਿਸ, ਪ੍ਰਸ਼ਾਸਨ ਅਤੇ ਮਾਈਨਿੰਗ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਐਸ.ਏ.ਐਸ.ਨਗਰ, 10 ਫਰਵਰੀ, ਬੋਲੇ ਪੰਜਾਬ ਬਿਊਰੋ :ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਡੀ-ਸਿਲਟਿੰਗ/ਮਾਈਨਿੰਗ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਰੱਖਣ ਅਤੇ […]

Continue Reading

ਕੰਨਿਆ ਸਕੂਲ ਦੀ ਨੌਵੀਂ ਜਮਾਤ ਦੀਆਂ 88 ਵਿਦਿਆਰਥਣਾਂ ਨੇ ਆਰਿਅਨ ਕਾਲਜ ਵਿਦਿਅਕ ਟੂਰ ਦੌਰਾਨ ਹਾਸਲ ਕੀਤੀ ਵਿਸ਼ੇਸ਼ ਜਾਣਕਾਰੀ

ਰਾਜਪੁਰਾ, 10 ਫਰਵਰੀ ,ਬੋਲੇ ਪੰਜਾਬ ਬਿਊਰੋ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਾਲਕਾ ਰੋਡ ਦੀਆਂ ਨੌਵੀਂ ਜਮਾਤਾਂ ਦੀਆਂ 88 ਵਿਦਿਆਰਥਣਾਂ ਨੇ ਆਰਿਅਨ ਕਾਲਜ ਦਾ ਵਿੱਦਿਅਕ ਟੂਰ ਕੀਤਾ। ਰਾਜਪੁਰਾ-1 ਦੇ ਬਲਾਕ ਨੋਡਲ ਅਫ਼ਸਰ ਹੈਡ ਮਿਸਟ੍ਰੈਸ ਰਚਨਾ ਰਾਣੀ […]

Continue Reading

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਨੇ ਐਮਡੀਐਸ ਦਾਖਲੇ ਦੀ ਸਮਰੱਥਾ ਵਧਾਈ

ਮੰਡੀ ਗੋਬਿੰਦਗੜ੍ਹ, 10 ਫਰਵਰੀ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ (ਨੈਕ ਏ+) ਨਾਲ ਸੰਬੰਧਤ ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਦੇ ਆਰਥੋਡੌਂਟਿਕਸ ਵਿਭਾਗ ਅਤੇ ਕੰਜ਼ਰਵੇਟਿਵ ਡੈਂਟਿਸਟਰੀ ਅਤੇ ਐਂਡੋਡੌਂਟਿਕਸ ਵਿਭਾਗ ਵਿੱਚ ਮਾਸਟਰ ਇਨ ਡੈਂਟਲ ਸਰਜਰੀ (ਐਮਡੀਐਸ) ਲਈ ਦਾਖਲੇ ਦੀ ਸਮਰੱਥਾ ਵਿੱਚ ਵਾਧੇ ਦਾ ਐਲਾਨ ਕਰਦੇ ਹੋਏ ਮਾਣ ਮਹਿਸੂਸ ਕਰ ਰਿਹਾ ਹੈ। ਭਾਰਤ ਸਰਕਾਰ ਦੇ ਸਿਹਤ […]

Continue Reading

ਐਸਜੀਪੀਸੀ ਵਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਸਮਾਪਤ

ਅੰਮ੍ਰਿਤਸਰ, 10 ਫਰਵਰੀ,ਬੋਲੇ ਪੰਜਾਬ ਬਿਊਰੋ ;ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਦੌਰਾਨ ਵੱਡਾ ਫ਼ੈਸਲਾ ਲਿਆ ਗਿਆ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਗਈਆਂ ਹਨ। ਇਹ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਦੁਪਹਿਰ 2 ਵਜੇ ਤੋਂ ਸ਼ੁਰੂ ਹੋਈ […]

Continue Reading

ਜਲੰਧਰ ਪੁਲਿਸ ਨੇ ਹਾਈ-ਪ੍ਰੋਫਾਈਲ ਡਕੈਤੀ ਮਾਮਲਾ ਸੁਲਝਾਇਆ

13.5 ਲੱਖ ਰੁਪਏ ਤੇ 28,500 ਥਾਈ ਕਰੰਸੀ ਸਣੇ ਤਿੰਨ ਲੁਟੇਰੇ ਗ੍ਰਿਫਤਾਰ ਜਲੰਧਰ, 10 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸ਼ਹਿਰ ਵਿੱਚ ਇੱਕ ਹਾਈ-ਪ੍ਰੋਫਾਈਲ ਡਕੈਤੀ ਦੇ ਮਾਮਲੇ ਨੂੰ ਸੁਲਝਾਉਂਦਿਆਂ 13.5 ਲੱਖ ਰੁਪਏ ਅਤੇ 28,500 ਥਾਈ ਕਰੰਸੀ ਦੇ ਨਾਲ ਤਿੰਨ ਲੁਟੇਰਿਆਂ ਨੂੰ ਗ੍ਰਿਫਤਾਰ ਕੀਤਾ ਹੈ।ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ 5 ਫਰਵਰੀ ਨੂੰ ਮਨੋਜ ਜੈਨ […]

Continue Reading

ਪ੍ਰਸਿੱਧ ਬਾਲੀਵੁੱਡ ਅਦਾਕਾਰ ਸੋਨੂ ਸੂਦ ਦੀ ਲੁਧਿਆਣਾ ਅਦਾਲਤ ਵਿੱਚ ਅੱਜ ਪੇਸ਼ੀ

ਲੁਧਿਆਣਾ, 10 ਫਰਵਰੀ,ਬੋਲੇ ਪੰਜਾਬ ਬਿਊਰੋ :ਪ੍ਰਸਿੱਧ ਬਾਲੀਵੁੱਡ ਅਦਾਕਾਰ ਤੇ ਸਮਾਜ ਸੇਵਕ ਸੋਨੂ ਸੂਦ ਨੂੰ ਅੱਜ ਲੁਧਿਆਣਾ ਦੀ ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ (ਜੇ.ਐਮ.ਆਈ.ਸੀ.) ਰਮਨਪ੍ਰੀਤ ਕੌਰ ਦੀ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਦਰਅਸਲ, ਲੁਧਿਆਣਾ ਪੁਲਿਸ ਨੇ ਉਸ ਨੂੰ ਗੈਰ-ਜ਼ਮਾਨਤੀ ਵਾਰੰਟ ਤਹਿਤ ਗ੍ਰਿਫ਼ਤਾਰ ਕਰਨ ਦੇ ਹੁਕਮ ਜਾਰੀ ਕੀਤੇ ਸਨ।ਇਹ ਮਾਮਲਾ ਇੱਕ ਮਲਟੀ-ਲੈਵਲ ਮਾਰਕੀਟਿੰਗ ਕੰਪਨੀ ਨਾਲ ਜੁੜਿਆ ਹੈ ਜਿਸ […]

Continue Reading