ਪ੍ਰਸਿੱਧ ਬਾਲੀਵੁੱਡ ਅਦਾਕਾਰ ਸੋਨੂ ਸੂਦ ਦੀ ਲੁਧਿਆਣਾ ਅਦਾਲਤ ਵਿੱਚ ਅੱਜ ਪੇਸ਼ੀ

ਲੁਧਿਆਣਾ, 10 ਫਰਵਰੀ,ਬੋਲੇ ਪੰਜਾਬ ਬਿਊਰੋ :ਪ੍ਰਸਿੱਧ ਬਾਲੀਵੁੱਡ ਅਦਾਕਾਰ ਤੇ ਸਮਾਜ ਸੇਵਕ ਸੋਨੂ ਸੂਦ ਨੂੰ ਅੱਜ ਲੁਧਿਆਣਾ ਦੀ ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ (ਜੇ.ਐਮ.ਆਈ.ਸੀ.) ਰਮਨਪ੍ਰੀਤ ਕੌਰ ਦੀ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਦਰਅਸਲ, ਲੁਧਿਆਣਾ ਪੁਲਿਸ ਨੇ ਉਸ ਨੂੰ ਗੈਰ-ਜ਼ਮਾਨਤੀ ਵਾਰੰਟ ਤਹਿਤ ਗ੍ਰਿਫ਼ਤਾਰ ਕਰਨ ਦੇ ਹੁਕਮ ਜਾਰੀ ਕੀਤੇ ਸਨ।ਇਹ ਮਾਮਲਾ ਇੱਕ ਮਲਟੀ-ਲੈਵਲ ਮਾਰਕੀਟਿੰਗ ਕੰਪਨੀ ਨਾਲ ਜੁੜਿਆ ਹੈ ਜਿਸ […]

Continue Reading

ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, AK-47 ਤੇ ਦੋ ਪਿਸਟਲ ਬਰਾਮਦ

ਅੰਮ੍ਰਿਤਸਰ, 10 ਫਰਵਰੀ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਵਿੱਚ ਬੀਤੀ ਰਾਤ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਹਥਿਆਰਾਂ ਦੀ ਰਿਕਵਰੀ ਲਈ ਗੈਂਗਸਟਰਾਂ ਲਵਪ੍ਰੀਤ ਸਿੰਘ ਅਤੇ ਬੂਟਾ ਸਿੰਘ ਨੂੰ ਲੈ ਜਾ ਰਹੀ ਪੁਲਿਸ ’ਤੇ ਗੈਂਗਸਟਰਾਂ ਨੇ ਅਚਾਨਕ ਫਾਇਰਿੰਗ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਦੋਵੇਂ ਗੈਂਗਸਟਰ ਜ਼ਖ਼ਮੀ ਹੋ ਗਏ।ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਕਿਹਾ […]

Continue Reading

ਫਿਰੌਤੀ ਮੰਗਣ ਦੇ ਦੋਸ਼ ਚ ਕੇਂਦਰੀ ਮੰਤਰੀ ਰਵਨੀਤ ਬਿੱਟੂ ਦਾ ਕਰੀਬੀ ਰਾਜੀਵ ਰਾਜਾ ਗ੍ਰਿਫ਼ਤਾਰ

ਲੁਧਿਆਣਾ,10 ਫਰਵਰੀ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਪੁਲਿਸ ਵਲੋਂ ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਕਰੀਬੀ ਰਾਜੀਵ ਰਾਜਾ ਨੂੰ ਦੇਰ ਸ਼ਾਮ ਗ੍ਰਿਫ਼ਤਾਰ ਕੀਤਾ ਹੈ | ਦੋ ਦਿਨ ਪਹਿਲਾਂ ਥਾਣਾ ਡਿਵੀਜ਼ਨ ਨੰਬਰ 8 ਪੁਲਿਸ ਨੇ ਮਾਲ ਇਨਕਲੇਵ ਵਾਸੀ ਰਵੀਸ਼ ਗੁਪਤਾ ਦੀ ਸ਼ਿਕਾਇਤ ਤੇ ਕੇਸ ਦਰਜ ਕੀਤਾ ਸੀ | ਗੁਪਤਾ ਨੇ ਦੱਸਿਆ ਕਿ ਉਸਨੂੰ ਵਿਦੇਸ਼ੀ ਨੰਬਰ ਤੋਂ ਕਾਲ ਕਰਕੇ […]

Continue Reading

ਮੰਡੀ ਗੋਬਿੰਦਗੜ੍ਹ : ਟਰੈਕਟਰ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਸਾਲਾ ਬੱਚੇ ਦੀ ਮੌਤ

ਮੰਡੀ ਗੋਬਿੰਦਗੜ੍ਹ, 10 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪਿੰਡ ਅਜਨਾਲੀ ਵਿਖੇ ਇਕ ਦਿਲ ਦਹਲਾ ਦੇਣ ਵਾਲਾ ਹਾਦਸਾ ਵਾਪਰਿਆ। ਇਕ ਸਾਲਾ ਬੱਚਾ ਟਰੈਕਟਰ ਦੀ ਲਪੇਟ ਵਿੱਚ ਆ ਗਿਆ, ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ।ਪੁਲਿਸ ਨੇ ਜਾਣਕਾਰੀ ਦਿੱਤੀ ਕਿ ਮ੍ਰਿਤਕ ਬੱਚੇ ਦੀ ਮਾਂ ਰਾਧਿਕਾ, ਜੋ ਆਪਣੇ ਬੱਚੇ ਨਾਲ ਦੁਕਾਨ ਤੋਂ ਸੌਦਾ ਲੈਣ ਗਈ ਸੀ, ਨਾਲ […]

Continue Reading

ਖੇਤੀਬਾੜੀ ਮੰਡੀਕਰਨ ਦੇ ਖਰੜੇ ਨੂੰ ਰੱਦ ਕਰਨ ਦਾ ਮਤਾ ਪਾਸ ਕਰੇ ਪੰਜਾਬ ਸਰਕਾਰ

ਕੇਂਦਰ ਸਰਕਾਰ ਨਾਲ ਸੰਬੰਧਤ ਮੰਗਾਂ ਨੂੰ ਸੰਸਦ ਵਿਚ ਉਠਾਉਣ ਲਈ ਡਾ•ਗਾਂਧੀ ਨੂੰ ਦਿੱਤਾ ਗਿਆ ਮੰਗ ਪੱਤਰ ਪਟਿਆਲਾ 9 ਫਰਬਰੀ,ਬੋਲੇ ਪੰਜਾਬ ਬਿਊਰੋ : ਸੰਯੁਕਤ ਕਿਸਾਨ ਮੋਰਚਾ ਪਟਿਆਲਾ ਵੱਲੋਂ ਅੱਜ ਪੁੱਡਾ ਗਰਾਉਂਡ ਵਿਖੇ ਇਕੱਠੇ ਹੋਣ ਉਪਰੰਤ ਮੈਂਬਰ ਪਾਰਲੀਮੈਂਟ ਡਾ• ਧਰਮਵੀਰ ਗਾਂਧੀ ਨੂੰ ਕਿਸਾਨ ਮੰਗਾਂ ਬਾਰੇ ਮੰਗ ਪੱਤਰ ਦਿੱਤਾ ਗਿਆ ਅਤੇ ਸੁਝਾਇਆ ਗਿਆ ਕਿ ਚੱਲਦੇ ਬਜਟ ਸ਼ੈਸ਼ਨ ਦੌਰਾਨ […]

Continue Reading

ਲੁਧਿਆਣਾ ‘ਚ ਰਿਟਾਇਰਡ ASI ਦੇ ਬੇਟੇ ਵਲੋਂ ਬਜ਼ੁਰਗ ਵਿਧਵਾ ਨਾਲ ਮਾਰਕੁੱਟ, ਦੰਦ ਤੋੜੇ

ਲੁਧਿਆਣਾ, 10 ਫਰਵਰੀ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਵਿੱਚ ਇੱਕ ਬਜ਼ੁਰਗ ਵਿਧਵਾ ਮਹਿਲਾ ਰਾਣੋ (61) ਦਾ ਉਸਦੇ ਗੁਆਂਢੀ ਸਿਮਰ ਨਾਲ ਪਾਰਕਿੰਗ ਨੂੰ ਲੈਕੇ ਵਿਵਾਦ ਹੋ ਗਿਆ। ਇਸ ਦੌਰਾਨ ਸਿਮਰ ਨੇ ਰਾਣੋ ਦੇ ਘਰ ਵਿੱਚ ਵੜ ਕੇ ਉਸਨੂੰ ਮਾਰਿਆ ਕੁੱਟਿਆ ਅਤੇ ਉਸਦੇ ਦੰਦ ਤੋੜ ਦਿੱਤੇ। ਮਹਿਲਾ ਨੇ ਇੱਥੋਂ ਤੱਕ ਦਾਅਵਾ ਕੀਤਾ ਕਿ ਮੁਲਜ਼ਮ ਨੇ ਉਸਨੂੰ ਅਤੇ ਉਸਦੀ ਪੋਤਨੂੰਹ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 708

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 10-02-2025,ਅੰਗ 708 Sachkhand Sri Harmandir Sahib Amritsar Vikhe Hoyea Amrit Wele Da Mukhwak Ang: 708, 10-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸੋਮਵਾਰ, ੨੮ ਮਾਘ (ਸੰਮਤ ੫੫੬ ਨਾਨਕਸ਼ਾਹੀ)10-02-2025 ਸਲੋਕ ॥ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ […]

Continue Reading

ਮੋਹਾਲੀ ‘ਚ 5 ਫਰਜ਼ੀ ਪੁਲਿਸ ਵਾਲੇ ਗ੍ਰਿਫਤਾਰ, ਲੋਕਾਂ ਨੂੰ ਡਰਾ ਧਮਕਾ ਕੇ ਲੁੱਟਦੇ ਸਨ ਪੈਸੇ

ਮੋਹਾਲੀ 9 ਫਰਵਰੀ ,ਬੋਲੇ ਪੰਜਾਬ ਬਿਊਰੋ : ਪਿਛਲੇ ਕੁਝ ਦਿਨਾਂ ਤੋਂ ਮੋਹਾਲੀ ‘ਚ ਇਕ ਵਿਅਕਤੀ ਫਰਜ਼ੀ ਪੁਲਸ ਮੁਲਾਜ਼ਮ ਬਣ ਕੇ ਸਰਗਰਮ ਸੀ। ਇਹ ਲੋਕ ਸਿਵਲ ਡਰੈੱਸ ਵਿੱਚ ਛਾਪੇਮਾਰੀ ਕਰਦੇ ਸਨ। ਉਹ ਲੋਕਾਂ ਨੂੰ ਡਰਾ ਧਮਕਾ ਕੇ ਪੈਸੇ ਵੀ ਵਸੂਲਦੇ ਸਨ। ਪੁਲੀਸ ਨੇ ਗਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਸਾਰੇ ਮੁਲਜ਼ਮ ਮੋਹਾਲੀ ਜ਼ਿਲ੍ਹੇ ਦੇ ਘਡੂਆ, […]

Continue Reading

ਪੰਜਾਬ ਦੇ ਪੈਨਸ਼ਨਰਾਂ ਨੇ ਭਗਵੰਤ ਮਾਨ ਸਰਕਾਰ ਦੇ ਵਤੀਰੇ ਵਿਰੁੱਧ ਕੀਤਾ ਵੱਡਾ ਐਲਾਨ

16 ਫਰਵਰੀ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਸਪੀਕਰ ਪੰਜਾਬ ਵਿਧਾਨ ਸਭਾ ਅਤੇ ਫਰੀਦਕੋਟ ਜ਼ਿਲ੍ਹੇ ਦੇ ਹੋਰ ਵਿਧਾਇਕਾਂ ਨੂੰ ਦੇਣ ਦਾ ਐਲਾਨ ਫਰੀਦਕੋਟ 9 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਉਲੀਕੇ ਗਏ ਗਏ ਐਕਸ਼ਨ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਫਰੀਦਕੋਟ ਦੇ 11 ਪੈਨਸ਼ਨਰਾਂ ਵੱਲੋਂ 7 ਫਰਵਰੀ ਨੂੰ ਸਥਾਨਕ ਖਜ਼ਾਨਾ ਦਫਤਰ ਸਾਹਮਣੇ […]

Continue Reading

ਸਮਾਗਮ ਦੌਰਾਨ ਘਰ ਦੀ ਛੱਤ ਡਿੱਗੀ, ਕਈ ਲੋਕ ਜ਼ਖਮੀ

ਤਰਨਤਾਰਨ: 9 ਫਰਵਰੀ, ਬੋਲੇ ਪੰਜਾਬ ਬਿਊਰੋ :ਤਰਨਤਾਰਨ ਦੇ ਪੱਟੀ ਹਲਕੇ ਦੇ ਪਿੰਡ ਸਭਰਾ ਵਿੱਚ ਇਕ ਘਰ ਦੀ ਛੱਤ ਡਿੱਗਣ ਕਾਰਨ ਕਈ ਲੋਕ ਛੱਤ ਹੇਠਾਂ ਆ ਕੇ ਜ਼ਖਮੀ ਹੋ ਗਏ। ਪਿੰਡ ਸਭਰਾ ਵਾਸੀ ਹਰਭਜਨ ਸਿੰਘ ਦੇ ਘਰ ਵਿਖੇ ਸਹਿਜ ਪਾਠ ਦਾ ਭੋਗ ਸੀ ਅਤੇ ਬਹੁਤ ਸਾਰੇ ਲੋਕ ਉਨ੍ਹਾਂ ਦੇ ਘਰ ਆਏ ਹੋਏ ਸਨ। ਭੋਗ ਸਮਾਗਮ ਘਰ […]

Continue Reading