10 ਫਰਵਰੀ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਅਮ੍ਰਿਤਸਰ 7 ਫਰਵਰੀ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 10 ਫਰਵਰੀ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਹੋ ਰਹੀ ਇਸ ਇਕੱਤਰਤਾ ਵਿੱਚ ਵੱਖ-ਵੱਖ ਗੁਰਦੁਆਰਾ ਸਾਹਿਬਾਨ, ਟ੍ਰਸਟ ਵਿਭਾਗ ਅਤੇ ਸ਼੍ਰੋਮਣੀ ਕਮੇਟੀ ਨਾਲ ਸੰਬੰਧਿਤ ਜਰੂਰੀ ਮਸਲੇ ਵਿਚਾਰੇ ਜਾਣਗੇ। ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ […]

Continue Reading

ਡੀ ਬੀ ਯੂ ਦੀ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਮੇਅਰ ਹਰਪ੍ਰੀਤ ਕੌਰ ਬਬਲਾ ਨਾਲ ਕੀਤੀ ਮੁਲਾਕਾਤ

ਮੰਡੀ ਗੋਬਿੰਦਗੜ੍ਹ, 7 ਫਰਵਰੀ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੀ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਸ਼੍ਰੀਮਤੀ ਹਰਪ੍ਰੀਤ ਕੌਰ ਬਬਲਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਚੰਡੀਗੜ੍ਹ ਨਗਰ ਨਿਗਮ ਦੀ ਮੇਅਰ ਵਜੋਂ ਹਾਲ ਹੀ ਵਿੱਚ ਹੋਈ ਚੋਣ ’ਤੇ ਹਾਰਦਿਕ ਵਧਾਈਆਂ ਅਤੇ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਵੱਲੋਂ ਸ਼੍ਰੀਮਤੀ ਬਬਲਾ ਦੀ ਪ੍ਰਾਪਤੀ ਦੀ ਪ੍ਰਵਾਨਗੀ ਉਨ੍ਹਾਂ […]

Continue Reading

ਅਮਰੀਕਾ ਤੋਂ ਡਿਪੋਰਟ ਕੀਤੇ ਪੰਜਾਬੀ ਨੌਜਵਾਨ ਨੇ ਟਰੈਵਲ ਏਜੰਟ ‘ਤੇ ਐਫਆਈਆਰ ਦਰਜ ਕਰਵਾਈ

ਅੰਮ੍ਰਿਤਸਰ, 7 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਅਮਰੀਕਾ ਤੋਂ ਡਿਪੋਰਟ ਕੀਤੇ ਗਏ ਪੰਜਾਬੀਆਂ ਦੇ ਮਾਮਲੇ ਵਿੱਚ ਗੈਰਕਾਨੂੰਨੀ ਟਰੈਵਲ ਏਜੰਟ ‘ਤੇ ਪਹਿਲੀ ਐਫਆਈਆਰ ਦਰਜ ਹੋਈ ਹੈ। ਅਮਰੀਕਾ ਤੋਂ ਵਾਪਸ ਆਏ ਇੱਕ ਨੌਜਵਾਨ ਦਲੇਰ ਸਿੰਘ ਦੀ ਸ਼ਿਕਾਇਤ ‘ਤੇ ਅੰਮ੍ਰਿਤਸਰ ਪੁਲਿਸ ਨੇ ਗੈਰਕਾਨੂੰਨੀ ਟਰੈਵਲ ਏਜੰਟ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਨੌਜਵਾਨ ਤੋਂ ਏਜੰਟ ਨੇ 60 ਲੱਖ ਰੁਪਏ ਲਏ ਸਨ।ਅੰਮ੍ਰਿਤਸਰ […]

Continue Reading

ਵਾਰ-ਵਾਰ ਸੰਮਨ ਭੇਜਣ ਦੇ ਬਾਵਜੂਦ ਪੇਸ਼ ਨਾ ਹੋਣ ‘ਤੇ ਅਦਾਲਤ ਵਲੋਂ ਸੋਨੂੰ ਸੂਦ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ

ਲੁਧਿਆਣਾ, 7 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਬਾਲੀਵੁੱਡ ਅਦਾਕਾਰ ਸੋਨੂੰ ਸੂਦ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਹੋ ਗਏ ਹਨ। 10 ਲੱਖ ਰੁਪਏ ਦੀ ਧੋਖਾਧੜੀ ਦੇ ਮਾਮਲੇ ‘ਚ ਵਾਰ-ਵਾਰ ਸੰਮਨ ਭੇਜਣ ਦੇ ਬਾਵਜੂਦ ਸੋਨੂੰ ਸੂਦ ਲੁਧਿਆਣਾ ਅਦਾਲਤ ‘ਚ ਗਵਾਹੀ ਦੇਣ ਲਈ ਨਹੀਂ ਆਇਆ, ਇਸ ਤੋਂ ਬਾਅਦ ਲੁਧਿਆਣਾ ਦੀ ਜੁਡੀਸ਼ੀਅਲ ਮੈਜਿਸਟਰੇਟ ਰਮਨਪ੍ਰੀਤ ਕੌਰ ਨੇ ਸੋਨੂੰ ਸੂਦ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ […]

Continue Reading

ਚਿੜੀਆਘਰ ਨੂੰ ਜਲਦ ਮਿਲਣਗੇ ਹੋਰ ਭਾਲੂ ਤੇ ਤੇਂਦੂਏ

ਬਠਿੰਡਾ, 7 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਬਠਿੰਡਾ ਦੇ ਪਿੰਡ ਬੀੜ ਤਾਲਾਬ ’ਚ ਸਥਿਤ ਮਿੰਨੀ ਚਿੜੀਆਘਰ-ਕਮ-ਡੀਅਰ ਸਫਾਰੀ ’ਚ ਜਲਦੀ ਭਾਲੂ ਤੇ ਚਾਰ ਹੋਰ ਤੇਂਦੁਏ ਦੇਖਣ ਨੂੰ ਮਿਲਣਗੇ। ਹਾਲਾਂਕਿ ਇਸ ਵੇਲੇ ਚਿੜੀਆਘਰ ’ਚ ਦੋ ਨਰ ਤੇਂਦੂਏ ਹਨ। ਹੁਣ ਇੱਥੇ ਦੋ ਮਾਦਾ ਤੇਂਦੂਏ ਲਿਆਉਣ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ, ਜਿਨ੍ਹਾਂ ਨੂੰ ਹਿਮਾਚਲ ਦੇ ਗੋਪਾਲਪੁਰ ਤੋਂ ਲਿਆਂਦਾ ਜਾਵੇਗਾ। ਇਸ ਤੋਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 735

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 07-02-2025,ਅੰਗ 735 Sachkhand Sri Harmandir Sahib Amritsar Vikhe Hoyea Amrit Wele Da Mukhwak Ang: 735, 07-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੨੫ ਮਾਘ (ਸੰਮਤ ੫੫੬ ਨਾਨਕਸ਼ਾਹੀ)07-02-2025 ਸੂਹੀ ਮਹਲਾ ੪ ਘਰੁ ੭ੴ ਸਤਿਗੁਰ ਪ੍ਰਸਾਦਿ॥ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ […]

Continue Reading

ਪਰਵਾਸੀ ਭਾਰਤੀਆਂ ਦੇ ਡਿਪੋਰਟ ਲਈ ਜਿੰਮੇਵਾਰ ਕੌਣ ?

ਅਮਰੀਕਾ,ਸਰਕਾਰ,ਏਜੰਟ ਜਾਂ ਪਰਵਾਸੀ ਖੁਦ              ਪਰਵਾਸ ਦਾ ਰੁਝਾਨ ਸਦੀਆਂ ਪੁਰਾਣਾ ਚਲਦਾ ਆ ਰਿਹਾ  ਹੈ।ਰੋਜ਼ੀ ਰੋਟੀ ਲਈ ਬੰਦਾ ਪੰਛੀਆਂ ਵਾਂਗ ਇੱਕ ਜਗ੍ਹਾ ਤੋਂ ਦੂਜੀ ਜਗ੍ਹਾ ਜਾਂਦਾ ਰਹਿੰਦਾ ਹੈ। ਬੇਸ਼ੱਕ ਪਰਵਾਸ ਕਰਨ ਕਾਰਨ ਉਸ ਨੂੰ ਅਨੇਕਾਂ ਦਿਕਤਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਪਰਵਾਸ ਦੌਰਾਨ ਗੈਰ ਕਾਨੂੰਨੀ ਤਰੀਕਿਆਂ ਨਾਲ ਜਾਣ ਸਦਕਾ ਅਨੇਕਾਂ […]

Continue Reading

ਦੱਖਣੀ ਪੱਛਮੀ ਪੰਜਾਬ ਦੇ ਤਿੰਨ ਬਲਾਕਾਂ ਵਿੱਚ ਮਿਲੇ ਪੋਟਾਸ਼ ਦੇ ਵੱਡੇ ਭੰਡਾਰ- ਬਰਿੰਦਰ ਕੁਮਾਰ ਗੋਇਲ

ਫਾਜ਼ਿਲਕਾ/ਚੰਡੀਗੜ੍ਹ, 6 ਫਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਤੇ ਮਾਈਨਿੰਗ ਅਤੇ ਜਲ ਸਰੋਤ ਵਿਭਾਗ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਾਈਨਿੰਗ ਦੇ ਖੇਤਰ ਵਿੱਚ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲਗਾਤਾਰ ਜਾਰੀ ਰੱਖੀਆਂ ਖੋਜਾਂ ਨੂੰ ਬੂਰ ਪਿਆ ਹੈ  ਅਤੇ ਰਾਜ ਤੇ […]

Continue Reading

ਕਿਸਾਨਾਂ ਨੂੰ ਟੇਲਾਂ ਤੱਕ ਪੂਰੇ ਪਾਣੀ ਦਾ ਵਾਅਦਾ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਨਿਭਾਇਆ- ਬਰਿੰਦਰ ਕੁਮਾਰ ਗੋਇਲ

ਕਿਹਾ,  ਬਲੂਆਣਾ ਹਲਕੇ ਵਿੱਚ 30 ਕਰੋੜ ਰੁਪਏ ਨਾਲ ਬਣੀਆਂ ਪੰਜ ਮਾਈਨਰਾਂ ਅਬੋਹਰ (ਫਾਜ਼ਿਲਕਾ)/ਚੰਡੀਗੜ੍ਹ, 6 ਫਰਵਰੀ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮਾਈਨਿੰਗ ਅਤੇ ਜਲ ਸਰੋਤ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਫਾਜ਼ਿਲਕਾ ਜਿਲੇ ਦੇ ਬੱਲੂਆਣਾ ਹਲਕੇ ਦੇ ਦੌਰੇ ਦੌਰਾਨ ਪਿੰਡ ਸ਼ੇਰੇਵਾਲਾ ਅਤੇ ਸ਼ੇਰਗੜ੍ਹ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ […]

Continue Reading

ਅਨੀਮੀਆ ਮੁਕਤ ਪੰਜਾਬ ਬਣਾਉਣ ਦੇ ਮੰਤਵ ਨਾਲ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਤਰਨ ਤਾਰਨ ਤੋਂ ਵਿਦਿਆਰਥਣਾਂ ਦੀ ਅਨੀਮੀਆ ਜਾਂਚ ਮੁਹਿੰਮ ਦੀ ਕੀਤੀ ਗਈ ਸ਼ੁਰੂਆਤ

ਤਰਨ ਤਾਰਨ/ਚੰਡੀਗੜ੍ਹ, 06 ਫਰਵਰੀ ,ਬੋਲੇ ਪੰਜਾਬ ਬਿਊਰੋ:ਅਨੀਮੀਆ ਮੁਕਤ ਪੰਜਾਬ ਬਣਾਉਣ ਦੇ ਮੰਤਵ ਨਾਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਤਰਨ ਤਾਰਨ ਤੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜਨ ਵਾਲੀਆਂ ਵਿਦਿਆਰਥਣਾਂ ਦੀ ਅਨੀਮੀਆ ਜਾਂਚ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਇਸ ਮੁਹਿੰਮ ਦੇ […]

Continue Reading