ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਦੇ ਨਾਲ ਪੱਤਰਕਾਰਾਂ ਤੋਂ ਵੀ ਘਬਰਾਈ: ਬਲਵਿੰਦਰ ਕੁੰਭੜਾ

ਮੋਹਾਲੀ, 04 ਫਰਵਰੀ ,ਬੋਲੇ ਪੰਜਾਬ ਬਿਊਰੋ : ਦਿੱਲੀ ਅੰਦਰ ਚੱਲ ਰਹੇ ਚੋਣ ਪ੍ਰਚਾਰ ਨੂੰ ਕਵਰੇਜ ਕਰਨ ਲਈ ਪੰਜਾਬ ਤੇ ਪੱਤਰਕਾਰਾਂ ਦੀ ਇੱਕ ਟੀਮ ਦਿੱਲੀ ਵਿਖੇ ਪਹੁੰਚੀ। 01 ਫਰਵਰੀ ਨੂੰ ਰਾਤ ਦੇ ਸਮੇਂ ਕਵਰੇਜ ਤੇ ਇਤਰਾਜ ਦਰਸਾਉਂਦੇ ਕੁਝ ਸ਼ਰਾਰਤੀ ਅਨਸਰਾਂ ਨੇ ਉਹਨਾਂ ਤੇ ਹਮਲਾ ਕਰ ਦਿੱਤਾ ਤੇ ਗੁੰਡਾਗਰਦੀ ਕਰਦੇ ਹੋਏ ਪੱਤਰਕਾਰਾਂ ਦੇ ਕੈਮਰੇ ਤੋੜੇ ਅਤੇ ਪੱਤਰਕਾਰਾਂ […]

Continue Reading

ਪੰਜਾਬ ‘ਚ ਕਈ ਥਾਈਂ ਮੀਂਹ ਦੇ ਨਾਲ ਪਏ ਗੜੇ

ਜਲੰਧਰ, 4 ਫਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਵਿੱਚ ਅੱਜ ਦੁਪਹਿਰ ਨੂੰ ਅਚਾਨਕ ਮੌਸਮ ਵਿੱਚ ਤਬਦੀਲੀ ਦੇਖਣ ਨੂੰ ਮਿਲੀ। ਕਈ ਇਲਾਕਿਆਂ ਵਿੱਚ ਸਵੇਰੇ ਤੋਂ ਹੀ ਬੱਦਲ ਛਾਏ ਰਹੇ। ਇਸੇ ਦੌਰਾਨ ਅੱਜ ਜਲੰਧਰ ਅਤੇ ਲੁਧਿਆਣਾ ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਦੇ ਨਾਲ ਗੜੇਮਾਰੀ ਵੀ ਹੋਈ। ਇਸਦੇ ਨਾਲ ਹੀ ਕਈ ਥਾਵਾਂ ਤੇ ਮੀਂਹ ਵੀ ਪਿਆ। ਦੁਪਹਿਰ ਨੂੰ […]

Continue Reading

ਦੋਸਤਾਂ ਨੇ ਘਰੋਂ ਬੁਲਾ ਕੇ ਨੌਜਵਾਨ ਨੂੰ ਗੋਲੀਆਂ ਮਾਰ ਕੇ ਮਾਰਿਆ

ਤਰਨਤਾਰਨ, 4 ਫਰਵਰੀ,ਬੋਲੇ ਪੰਜਾਬ ਬਿਊਰੋ:ਜ਼ਿਲ੍ਹਾ ਤਰਨ ਤਰਨ ਅਧੀਨ ਆਉਂਦੇ ਪਿੰਡ ਪੰਡੋਰੀ ਗੋਲਾ ਤੋਂ ਦੋਸਤਾਂ ਵੱਲੋਂ ਹੀ ਘਰੋਂ ਬੁਲਾ ਕੇ ਦੋਸਤ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਹਿਚਾਣ ਸਤਨਾਮ ਸਿੰਘ (20) ਪੁੱਤਰ ਬਲਜਿੰਦਰ ਸਿੰਘ ਵਾਸੀ ਪੰਡੋਰੀ ਗੋਲਾ ਵਜੋਂ ਹੋਈ ਹੈ। ਇਸ ਮਾਮਲੇ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸਵਰਨ […]

Continue Reading

ਅੰਮ੍ਰਿਤਸਰ ਵਿੱਚ ਕੋਈ ਗ੍ਰਨੇਡ ਧਮਾਕਾ ਨਹੀਂ ਹੋਇਆ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 4 ਫਰਵਰੀ ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ ‘ਤੇ ਸਥਿਤ ਬੰਦ ਪਈ ਪੁਲਸ ਚੌਕੀ ਨੇੜੇ ਰਹੱਸਮਈ ਧਮਾਕੇ ਵਰਗੀ ਆਵਾਜ਼ ਸੁਣਨ ਉਪਰੰਤ ਪੁਲਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਸਥਿਤੀ ਦਾ ਜਾਇਜ਼ਾ ਲੈਣ ਲਈ ਤੁਰੰਤ ਘਟਨਾ ਸਥਾਨ ਦਾ ਦੌਰਾ ਕੀਤਾ। ਸੀਪੀ ਭੁੱਲਰ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ […]

Continue Reading

ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ ’ਤੇ ਫਾਇਰਿੰਗ

ਫ਼ਿਰੋਜ਼ਪੁਰ, 4 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਸਾਬਕਾ ਵਿਧਾਇਕ ਅਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜੀਰਾ ’ਤੇ ਅਣਪਛਾਤੇ ਹਮਲਾਵਰਾਂ ਨੇ ਫ਼ਿਰੋਜ਼ਪੁਰ-ਜੀਰਾ ਰੋਡ ’ਤੇ ਪਿੰਡ ਸ਼ੇਰਖਾ ਦੇ ਨੇੜੇ ਗੋਲੀਬਾਰੀ ਕੀਤੀ।ਉਦੋਂ ਕੁਲਬੀਰ ਜੀਰਾ ਆਪਣੀ ਕਾਰ ’ਚ ਸਫ਼ਰ ਕਰ ਰਹੇ ਸਨ। ਹਮਲਾਵਰ ਕ੍ਰੇਟਾ ਕਾਰ ’ਚ ਸਨ, ਜਿਨ੍ਹਾਂ ਨੇ ਜ਼ੀਰਾ ਦਾ ਪਿੱਛਾ ਕਰਦੇ ਹੋਏ ਗੋਲੀਆਂ ਚਲਾਈਆਂ।ਇਸ ਵਾਰਦਾਤ ਦੀ […]

Continue Reading

ਦੇਸ਼ ਭਗਤ ਗਲੋਬਲ ਸਕੂਲ ਨੇ ਬਸੰਤ ਪੰਚਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਮੰਡੀ ਗੋਬਿੰਦਗੜ੍ਹ, 4 ਫਰਵਰੀ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਗਲੋਬਲ ਸਕੂਲ (ਡੀਬੀਜੀਐਸ) ਵਿਖੇ ਬਸੰਤ ਪੰਚਮੀ ਦਾ ਤਿਉਹਾਰ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਗਿਆਨ, ਸੰਗੀਤ ਅਤੇ ਕਲਾ ਦੀ ਦੇਵੀ, ਦੇਵੀ ਸਰਸਵਤੀ ਨੂੰ ਸਮਰਪਿਤ ਇਹ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ।ਇਸ ਦੌਰਾਨ ਇੱਕ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ ਜਿੱਥੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਦੇਵੀ ਸਰਸਵਤੀ […]

Continue Reading

ਨੇਪਾਲੀ ਫੋਰਸ ਦੇ 24 ਮੈਂਬਰੀ ਵਫਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਅੰਮ੍ਰਿਤਸਰ, 4 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਭਾਰਤ ਸਰਕਾਰ ਦੇ ਸੱਦੇ ’ਤੇ ਤਿੰਨ ਦਿਨਾਂ ਦੌਰੇ ‘ਤੇ ਪੁੱਜੇ ਨੇਪਾਲ ਦੀ ਫੋਰਸ ਦੇ 24 ਮੈਂਬਰੀ ਵਫਦ ਮੈਂਬਰਾਂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ। ਨੇਪਾਲ ਦੇਸ਼ ਦਾ ਇਹ ਵਫਦ ਬੀਐੱਸਐੱਫ ਅੰਮ੍ਰਿਤਸਰ ਸੈਕਟਰ ਦੇ ਅਧਿਕਾਰੀਆਂ ਦੇ ਨਾਲ ਅੰਮ੍ਰਿਤਸਰ ਵਿਖੇ ਸਥਿਤ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਨ […]

Continue Reading

ਦੋਰਾਹਾ ‘ਚ ਮੂਰਤੀ ਵਿਸਰਜਨ ਮੌਕੇ ਪਾਣੀ ‘ਚ ਡੁੱਬਣ ਕਾਰਨ ਨੌਜਵਾਨ ਦੀ ਮੌਤ

ਦੋਰਾਹਾ, 4 ਫਰਵਰੀ,ਬੋਲੇ ਪੰਜਾਬ ਬਿਊਰੋ :ਦੋਰਾਹਾ ਘਾਟ ’ਤੇ ਦੇਵੀ ਸਰਸਵਤੀ ਦੀਆਂ ਮੂਰਤੀਆਂ ਦੇ ਵਿਸਰਜਨ ਦੌਰਾਨ ਇੱਕ ਦੁੱਖਦਾਈ ਘਟਨਾ ਵਾਪਰੀ। ਸੁਰੱਖਿਆ ਇੰਤਜ਼ਾਮਾਂ ਦੀ ਕਮੀ ਕਰਕੇ ਸਰਹਿੰਦ ਨਹਿਰ ਦੇ ਡੂੰਘੇ ਪਾਣੀ ਵਿੱਚ ਡਿੱਗਣ ਨਾਲ ਇੱਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਹ ਘਟਨਾ ਉਦੋਂ ਵਾਪਰੀ, ਜਦ ਮੂਰਤੀਆਂ ਨੂੰ ਵਿਸਰਜਨ ਲਈ ਨਹਿਰ ਦੇ ਕੰਢੇ ਲਿਆਂਦਾ ਜਾ […]

Continue Reading

ਜਲੰਧਰ ‘ਚ ਟੂਰ ਐਂਡ ਟਰੈਵਲ ਕੰਪਨੀ ਦੇ ਦਫ਼ਤਰ ‘ਚ ਲੱਗੀ ਅੱਗ

ਜਲੰਧਰ, 4 ਫਰਵਰੀ,ਬੋਲੇ ਪੰਜਾਬ ਬਿਊਰੋ :ਸੂਰਿਆ ਐਨਕਲੇਵ ’ਚ ਪੁਲਿਸ ਸਟੇਸ਼ਨ ਰਾਮਾ ਮੰਡੀ ਨੇੜੇ ਆਈਬੀਐੱਮ ਟੂਰ ਐਂਡ ਟਰੈਵਲ ਤੇ ਓਵਰਸੀਜ਼ ਮੈਨਪਾਵਰ ਕੰਸਲਟੈਂਟ ਦੇ ਦਫ਼ਤਰ ’ਚ ਭਿਆਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਦੂਰੋਂ ਹੀ ਦਿਖਾਈ ਦੇ ਰਹੀਆਂ ਸਨ। ਜਿਸ ਕਾਰਨ ਦਫ਼ਤਰ ’ਚ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਸਥਾਨਕ ਲੋਕਾਂ ਨੇ ਇਸ ਘਟਨਾ ਦੀ […]

Continue Reading

ਮੋਗਾ ‘ਚ ਕੱਪੜਾ ਵਪਾਰੀ ਦੇ ਘਰ ‘ਤੇ ਫਾਇਰਿੰਗ, ਫੈਲੀ ਦਹਿਸ਼ਤ

ਮੋਗਾ, 4 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਮੋਗਾ ਜ਼ਿਲ੍ਹੇ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪਿੰਡ ਚੜਿੱਕ ਵਿੱਚ ਅਣਪਛਾਤੇ ਲੋਕਾਂ ਨੇ ਇੱਕ ਕੱਪੜਾ ਵਿਪਾਰੀ ਦੇ ਘਰ ’ਤੇ ਫਾਇਰਿੰਗ ਕਰ ਦਿੱਤੀ। ਜਾਣਕਾਰੀ ਅਨੁਸਾਰ, ਮੋਗਾ ਦੇ ਇੱਕ ਕੱਪੜਾ ਵਿਪਾਰੀ ਦੇ ਘਰ ’ਤੇ ਅਣਪਛਾਤੇ ਲੋਕਾਂ ਵੱਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ […]

Continue Reading