ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 643

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 643 , 01-10-2025 Amrit Wele Da Hukamnama Sachkhand Sri Harmandir Sahib Amritsar Ang 643, 01-10-2025 ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ […]

Continue Reading

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਤਰਨ ਤਾਰਨ ਤੋਂ “ਮੇਰਾ ਘਰ, ਮੇਰਾ ਮਾਣ” ਸਕੀਮ ਦੀ ਕੀਤੀ ਸ਼ੁਰੂਆਤ

ਚੰਡੀਗੜ੍ਹ/ਤਰਨ ਤਾਰਨ, 30 ਸਤੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਕੈਬਨਿਟ ਮੰਤਰੀ ਪੰਜਾਬ ਸ. ਹਰਦੀਪ ਸਿੰਘ ਮੁੰਡੀਆਂ ਅਤੇ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਜ਼ਿਲ੍ਹਾ ਤਰਨ ਤਾਰਨ ਤੋਂ “ਮੇਰਾ ਘਰ, ਮੇਰਾ ਮਾਣ” ਸਕੀਮ ਦੀ ਸ਼ੁਰੂਆਤ ਕੀਤੀ ਅਤੇ ਲਾਲ ਲਕੀਰ ਦੇ ਅੰਦਰ ਆਉਂਦੀ ਜ਼ਮੀਨ/ਜਾਇਦਾਦ ਦੇ ਮਾਲਕਾਨਾ ਹੱਕ ਪ੍ਰਾਪਤ ਕਰਨ ਵਾਲੇ ਹਲਕਾ ਤਰਨ ਤਾਰਨ ਦੇ 11 ਪਿੰਡਾਂ ਦੇ […]

Continue Reading

ਪੰਜਾਬ ਦੇ ਸਰਕਾਰੀ ਮੁਲਾਜ਼ਮ ਕੱਲ੍ਹ ਕਰਨਗੇ ਭੁੱਖ ਹੜਤਾਲ

1 ਅਕਤੂਬਰ ਨੂੰ ਐਨਪੀਐਸ ਕਰਮਚਾਰੀ ਕਰਨਗੇ ਜ਼ਿਲਾ ਪੱਧਰੀ ਭੁੱਖ ਹੜਤਾਲ –ਹਿੰਮਤ ਸਿੰਘ, ਹਰਪ੍ਰੀਤ ਸਿੰਘ ਉੱਪਲ ਚੰਡੀਗੜ੍ਹ 30 ਸਤੰਬਰ ,ਬੋਲੇ ਪੰਜਾਬ ਬਿਊਰੋ; ਨੈਸ਼ਨਲ ਮੂਵਮੈਂਟ ਫਾਰ ਓਲਡ ਪੈਨਸ਼ਨ ਸਕੀਮ (NMOPS) ਦੇ ਸੱਦੇ ਤੇ 1 ਅਕਤੂਬਰ ਨੂੰ ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਤੇ ਸੀ ਪੀ ਐਫ ਕਰਮਚਾਰੀ ਯੂਨੀਅਨ ਸਾਂਝੇ ਤੌਰ ਤੇ ਜਿਲ੍ਹਾ ਹੈੱਡਕੁਆਰਟਰਾਂ ਤੇ ਪੁਰਾਣੀ ਪੈਨਸ਼ਨ ਦੀ ਮੰਗ […]

Continue Reading

ਜ਼ਿਮਨੀ ਚੋਣ ਤੋਂ ਪਹਿਲਾਂ ਤਰਨ ਤਾਰਨ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

ਚੰਡੀਗੜ੍ਹ, 30 ਸਤੰਬਰ ,ਬੋਲੇ ਪੰਜਾਬ ਬਿਊਰੋ: ਭਾਰਤੀ ਚੋਣ ਕਮਿਸ਼ਨ ਵੱਲੋਂ 21-ਤਰਨ ਤਾਰਨ ਵਿਧਾਨ ਸਭਾ ਹਲਕੇ ਵਿੱਚ ਅਗਾਮੀ ਜ਼ਿਮਨੀ ਚੋਣ ਦੇ ਮੱਦੇਨਜ਼ਰ, ਐਲਾਨੇ ਗਏ ਸ਼ਡਿਊਲ ਮੁਤਾਬਕ ਵਿਸ਼ੇਸ਼ ਸੰਖੇਪ ਸੋਧ ਉਪਰੰਤ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਗਈ ਹੈ। ਇਸ ਵੋਟਰ ਸੂਚੀ ਵਿੱਚ ਯੋਗਤਾ ਮਿਤੀ 01.07.2025 ਹੈ। ਇਸ ਸਬੰਧੀ ਮੁੱਖ ਚੋਣ ਅਧਿਕਾਰੀ, ਪੰਜਾਬ ਵੱਲੋਂ ਬੁਲਾਈ ਗਈ ਮੀਟਿੰਗ ਵਿੱਚ […]

Continue Reading

ਫਾਸਟ ਟ੍ਰੇਨ ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ ਹੋਵੇਗੀ: ਮੀਤ ਹੇਅਰ

ਨਵੀਂ ਦਿੱਲੀ/ਚੰਡੀਗੜ੍ਹ, 30 ਸਤੰਬਰ ,ਬੋਲੇ ਪੰਜਾਬ ਬਿਊਰੋ; ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਮੰਗਲਵਾਰ ਨੂੰ ਨਵੀਂ ਦਿੱਲੀ ਵਿਖੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੀਤ ਹੇਅਰ ਨੇ ਮੰਗ ਕੀਤੀ ਕਿ ਨਵੀਂ ਦਿੱਲੀ ਤੋਂ ਫਿਰੋਜ਼ਪੁਰ ਕੈਂਟ ਤੱਕ ਚੱਲਣ ਵਾਲੀ ਨਵੀਂ ਵੰਦੇ ਭਾਰਤ […]

Continue Reading

ਪੰਜਾਬ ਵਿੱਚ ਪਰਵਾਸੀ ਮਜ਼ਦੂਰਾਂ ਦੇ ਦਾਖਲੇ ਅਤੇ ਵਸੇਬੇ ਨੂੰ ਨਿਯਮਤ ਕਰਨ ਦੀ ਮੰਗ – ਕੇਂਦਰੀ ਸਿੰਘ ਸਭਾ

ਚੰਡੀਗੜ੍ਹ, 30ਸਤੰਬਰ ,ਬੋਲੇ ਪੰਜਾਬ ਬਿਊਰੋ; ਕੇਂਦਰੀ ਸ੍ਰੀ ਗੁਰੂ ਸਿੰਘ ਸਭਾ, ਚੰਡੀਗੜ੍ਹ ਵੱਲੋਂ ਬੁਲਾਈ ਗਈ ਇੱਕ ਸਾਂਝੀ ਮੀਟਿੰਗ ਵਿੱਚ ਪੰਜਾਬ ਦੇ ਬੁੱਧੀਜੀਵੀਆਂ, ਕਿਸਾਨ ਆਗੂਆਂ ਅਤੇ ਜਨਤਕ ਸ਼ਖਸੀਅਤਾਂ, ਜਿਨ੍ਹਾਂ ਵਿੱਚ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਵੀ ਸ਼ਾਮਲ ਸਨ, ਨੇ ਪੰਜਾਬ ਵਿੱਚ ਪਰਵਾਸੀ ਮਜ਼ਦੂਰਾਂ ਦੇ ਦਾਖਲੇ ਅਤੇ ਵਸੇਬੇ ਨੂੰ ਨਿਯਮਤ ਕਰਨ ਲਈ ਕਾਨੂੰਨੀ ਅਤੇ ਸਰਕਾਰੀ ਢਾਂਚੇ ਦੀ ਮੰਗ […]

Continue Reading

ਮਾਤਾ ਮਨਸਾ ਦੇਵੀ ਮੱਥਾ ਟੇਕ ਕੇ ਆ ਰਹੇ ਸ਼ਰਧਾਲੂਆਂ ਨਾਲ ਭਰਿਆ ਛੋਟਾ ਹਾਥੀ ਪਲਟਿਆ, ਇੱਕ ਦੀ ਮੌਤ ਕਈ ਜ਼ਖ਼ਮੀ

ਜ਼ੀਰਕਪੁਰ, 30 ਸਤੰਬਰ,ਬੋਲੇ ਪੰਜਾਬ ਬਿਊਰੋ;ਪੰਚਕੂਲਾ ਦੇ ਸ਼੍ਰੀ ਮਾਤਾ ਮਨਸਾ ਦੇਵੀ ਮੰਦਿਰ ਵਿੱਚ ਮੱਥਾ ਟੇਕ ਕੇ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਭਰਿਆ ਇੱਕ ਛੋਟਾ ਹਾਥੀ ਸੈਕਟਰ 3 ਦੇ ਨੇੜੇ ਪਲਟ ਗਿਆ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 10-12 ਹੋਰ ਜ਼ਖਮੀ ਹੋ ਗਏ। ਇਹ ਘਟਨਾ ਸੋਮਵਾਰ ਰਾਤ 1 ਵਜੇ ਦੇ ਕਰੀਬ ਵਾਪਰੀ। ਜ਼ਖਮੀਆਂ […]

Continue Reading

ਐਡਵੋਕੇਟ ਧਾਮੀ ਨੇ ਸ. ਜਸਜੀਤ ਸਿੰਘ ਸਮੁੰਦਰੀ ਦੇ ਅਕਾਲ ਚਲਾਣੇ ’ਤੇ ਕੀਤਾ ਦੁੱਖ ਪ੍ਰਗਟ

ਅੰਮ੍ਰਿਤਸਰ, 30 ਸਤੰਬਰ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਸ਼ਖ਼ਸੀਅਤ ਸ. ਤੇਜਾ ਸਿੰਘ ਸਮੁੰਦਰੀ ਦੇ ਪੋਤਰੇ ਸਾਬਕਾ ਆਈਐਫਐਸ ਅਧਿਕਾਰੀ ਸ. ਜਸਜੀਤ ਸਿੰਘ ਸਮੁੰਦਰੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਤੇਜਾ ਸਿੰਘ ਸਮੁੰਦਰੀ ਦਾ ਸਿੱਖ ਕੌਮ ਅੰਦਰ […]

Continue Reading

ਵਿਧਾਇਕ ਕੁਲਵੰਤ ਸਿੰਘ ਵੱਲੋਂ 500 ਸਟੇਸ਼ਨਰੀ ਕਿੱਟਾਂ ਅਤੇ ਹਾਈਜੀਨਿਕ ਕਿੱਟਾਂ ਦੇ ਵਾਹਨ ਕੀਤੇ ਰਵਾਨਾ

ਦੁਸ਼ਹਿਰਾ ਮਨਾਏ ਜਾਣ ਸਬੰਧੀ ਮੋਹਾਲੀ ਕਲਾ, ਸੱਭਿਆਚਾਰ ਤੇ ਵੈਲਫੇਅਰ ਕਲੱਬ ਦੀ ਮੀਟਿੰਗ ਦਾ ਆਯੋਜਨ ਮੋਹਾਲੀ 30 ਸਤੰਬਰ ,ਬੋਲੇ ਪੰਜਾਬ ਬਿਊਰੋ; ਹੜ ਪੀੜਤ ਏਰੀਏ ਦੇ ਵਿੱਚ 500 ਸਟੇਸ਼ਨਰੀ ਕਿੱਟਾਂ ਅਤੇ 500 ਹਾਈਜੀਨਿਕ ਸੈਨੇਟਰੀ ਕਿੱਟਾਂ ਭੇਜੀਆਂ ਗਈਆਂ ਹਨ ਇਸ ਸਮਾਨ ਨੂੰ ਹੜ ਪੀੜਤਾਂ ਦੇ ਲਈ ਵਿਧਾਇਕ ਕੁਲਵੰਤ ਸਿੰਘ ਵੱਲੋਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ […]

Continue Reading

ਸਾਬਕਾ ਮੰਤਰੀ ਅਨਿਲ ਜੋਸ਼ੀ ਰਾਹੁਲ ਗਾਂਧੀ ਨੂੰ ਮਿਲੇ, ਕਾਂਗਰਸ ‘ਚ ਹੋ ਸਕਦੇ ਨੇ ਸ਼ਾਮਲ

ਅੰਮ੍ਰਿਤਸਰ, 30 ਸਤੰਬਰ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਜਲਦੀ ਹੀ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਜੋਸ਼ੀ ਨੇ ਅੱਜ, 30 ਸਤੰਬਰ ਨੂੰ ਦਿੱਲੀ ਵਿੱਚ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨਾਲ ਮੁਲਾਕਾਤ ਕੀਤੀ, ਜਿਸ ਨਾਲ ਉਨ੍ਹਾਂ ਦੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ […]

Continue Reading