ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਵਿੱਚ ਪੰਜਾਬ ਸਰਕਾਰ ਦੇ ਕੋਚਿੰਗ ਸੈਂਟਰਾਂ ਦੀ ਭੂਮਿਕਾ ਅਹਿਮ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਜਨਵਰੀ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਦਿਨ ਰਾਤ ਇੱਕ ਕਰਕੇ ਕੰਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਜਿੱਥੇ ਖੇਡਾਂ ਵਤਨ ਪੰਜਾਬ ਦੀਆਂ ਵਰਗਾ ਅਹਿਮ ਉਪਰਾਲਾ ਸ਼ੁਰੂ ਕੀਤਾ ਗਿਆ ਹੈ, ਉੱਥੇ ਜ਼ਿਲਿਆਂ ਵਿੱਚ […]

Continue Reading

ਐੱਸ.ਏ.ਐੱਸ.ਨਗਰ ਜ਼ਿਲ੍ਹੇ ਵਿੱਚ ਹਰ ਤਰ੍ਹਾਂ ਦੇ ਅਦਾਰਿਆਂ, ਸੰਸਥਾਵਾਂ ਅਤੇ ਦੁਕਾਨਾਂ ਦੇ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ‘ਚ ਲਿਖੇ ਜਾਣ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਜਨਵਰੀ ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਰਾਜ ਭਾਸ਼ਾ ਪੰਜਾਬੀ ਨੂੰ ਪ੍ਰਫੁੱਲਿਤ ਕਰਨ ਦੇ ਯਤਨਾਂ ਦੀ ਲੜੀ ਤਹਿਤ ਪੰਜਾਬ ਰਾਜ ਦੇ ਸਮੂਹ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ/ ਵਿਭਾਗਾਂ/ ਅਦਾਰਿਆਂ/ ਸੰਸਥਾਵਾਂ/ ਵਿੱਦਿਅਕ ਅਦਾਰਿਆਂ/ ਬੋਰਡਾਂ/ ਨਿਗਮਾਂ/ ਵਿੱਦਿਅਕ ਸੰਸਥਾਵਾਂ/ਸਰਕਾਰੀ ਅਤੇ ਗੈਰ ਸਰਕਾਰੀ ਸੰਸਥਾਵਾਂ/ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਿਕ ਅਦਾਰਿਆਂ/ ਸੁਸਾਇਟੀ ਐਕਟ/ ਫੈਕਟਰੀ […]

Continue Reading

ਬਲੌਂਗੀ ਪਿੰਡ ਦੇ ਵਾਲਮੀਕੀ ਪਰਿਵਾਰ ਨੂੰ ਇਕਲੌਤੇ ਬੇਟੇ ਦੀ ਮੌਤ ਦਾ, ਨਹੀਂ ਮਿਲ ਰਿਹਾ ਇਨਸਾਫ, ਖਾ ਰਿਹਾ ਦਰ ਦਰ ਦੀਆਂ ਠੋਕਰਾਂ

ਮੋਹਾਲੀ, 28 ਜਨਵਰੀ ,ਬੋਲੇ ਪੰਜਾਬ ਬਿਊਰੋ : ਮਿਤੀ 13 ਨਵੰਬਰ 2024 ਨੂੰ ਇੱਕ ਸੜਕ ਦੁਰਘਟਨਾ ਵਿੱਚ ਬਲੌਂਗੀ ਦੇ ਵੇਜਿੰਦਰ ਕੁਮਾਰ ਦੇ ਇਕਲੌਤੇ ਬੇਟੇ ਅਰੁਣ ਕੁਮਾਰ ਦੀ ਪੁਲਿਸ ਦੇ ਦੱਸਣ ਅਨੁਸਾਰ ਮੌਤ ਹੋ ਗਈ ਸੀ। ਪਰਿਵਾਰ ਨੂੰ ਆਪਣੇ ਬੇਟੇ ਦੀ ਮ੍ਰਿਤਕ ਦੇ ਛੇ ਦਿਨਾਂ ਬਾਅਦ ਸਰਕਾਰੀ ਹਸਪਤਾਲ ਸੈਕਟਰ 32 ਤੋਂ ਪ੍ਰਾਪਤ ਹੋਈ ਸੀ। ਮ੍ਰਿਤਕ ਦੇ ਪਿਤਾ […]

Continue Reading

ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਇਤਰਾਜ਼ ਪ੍ਰਗਟ

ਅੰਮ੍ਰਿਤਸਰ, 28 ਜਨਵਰੀ,ਬੋਲੇ ਪੰਜਾਬ ਬਿਊਰੋ :ਕਤਲ ਤੇ ਜਬਰ ਜਨਾਹ ਦੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਰਕਾਰ ਵੱਲੋਂ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਫੈਸਲਾ ਸਰਕਾਰ […]

Continue Reading

ਸਿੱਖਿਆ ਵਿਭਾਗ ਨੇ ਅਧਿਆਪਕਾਂ ਦੇ ਸਟੇਸ਼ਨ ਚੁਆਇਸ ਦੀ ਮਿਤੀ ‘ਚ ਕੀਤਾ ਵਾਧਾ

ਚੰਡੀਗੜ੍ਹ, 28 ਜਨਵਰੀ, ਬੋਲੇ ਪੰਜਾਬ ਬਿਊਰੋ ; ਸਿੱਖਿਆ ਵਿਭਾਗ ਵੱਲੋਂ ਬਾਰਡਰ ਏਰੀਏ ਵਿੱਚ ਪ੍ਰਾਇਮਰੀ ਸਕੂਲ ਵਿੱਚ ਈਟੀਟੀ ਕਾਡਰ ਦੀਆਂ 2364 ਅਸਾਮੀਆਂ ਦੇ ਯੋਗ ਉਮੀਦਵਾਰਾਂ ਨੂੰ ਸਟੇਸ਼ਨ ਚੁਆਇਸ ਲਈ ਮਿਤੀ ਵਿੱਚ ਵਾਧਾ ਕੀਤਾ ਹੈ। ਯੋਗ ਉਮੀਦਵਾਰ ਕੱਲ੍ਹ 29 ਜਨਵਰੀ 2025 ਸ਼ਾਮ 5 ਵਜੇ ਤੱਕ ਸਟੇਸ਼ਨ ਚੁਆਇਸ ਕਰ ਸਕਦੇ ਹਨ।

Continue Reading

ਅਮਲੋਹ ਰੋਡ ‘ਤੇ ਕਾਰ ਸਵਾਰਾਂ ਨੇ ਮੁਨੀਮ ਤੋਂ ਇਕ ਲੱਖ ਛਪੰਜਾ ਹਜ਼ਾਰ ਰੁਪਏ ਲੁੱਟੇ

ਭਾਦਸੋਂ, 28 ਜਨਵਰੀ,ਬੋਲੇ ਪੰਜਾਬ ਬਿਊਰੋ ;ਬੀਤੀ ਸ਼ਾਮ ਭਾਦਸੋਂ ਸ਼ਹਿਰ ਦੇ ਪ੍ਰਮੁੱਖ ਥੋਕ ਕਰਿਆਨਾ ਵਪਾਰੀ ਕਪਿਲ ਕੁਮਾਰ ਦੇ ਕਰਿਆਨਾ ਸਟੋਰ ਦੀ ਉਗਰਾਹੀ ਕਰ ਕੇ ਵਾਪਿਸ ਪਰਤ ਰਹੇ ਮੁਨੀਮ ਤਰਸੇਮ ਸਿੰਘ ਤੋਂ ਇਕ ਲੱਖ ਛਪੰਜਾ ਹਜ਼ਾਰ ਸੱਤ ਸੌ ਰੁਪਏ ਦੀ ਰਾਸ਼ੀ ਸਥਾਨਕ ਅਮਲੋਹ ਰੋਡ ‘ਤੇ ਸਵਿਫ਼ਟ ਕਾਰ ਵਿੱਚ ਸਵਾਰ ਤਿੰਨ ਲੁਟੇਰਿਆਂ ਨੇ ਘੇਰ ਕੇ ਲੁੱਟ ਲਈ ।ਪ੍ਰਾਪਤ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵਿੱਚ ਕੌਮੀ ਵੋਟਰ ਦਿਵਸ ਮਨਾਇਆ

ਮੰਡੀ ਗੋਬਿੰਦਗੜ੍ਹ, 28 ਜਨਵਰੀ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਵਿੱਚ ਕੌਮੀ ਵੋਟਰ ਦਿਵਸ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨਾਂ  ਵਿੱਚ ਵੋਟ ਦੇ ਮਹੱਤਵ ਬਾਰੇ ਜਾਗਰੂਕਤਾ ਫੈਲਾਉਣਾ ਸੀ। ਪ੍ਰੋਗਰਾਮ ਦਾ ਮੁੱਖ ਆਕਰਸ਼ਣ ਕ੍ਰਾਂਤੀ ਕਲਾਂ ਮੰਚ ਦੇ ਕਲਾਕਾਰਾਂ ਵੱਲੋਂ ਪੇਸ਼ ਕੀਤਾ ਗਿਆ ਇੱਕ ਸ਼ਾਨਦਾਰ ਨੁੱਕੜ ਨਾਟਕ ਸੀ, ਜਿਸ ਨੇ […]

Continue Reading

ਚਿੱਟੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

ਬਠਿੰਡਾ, 28 ਜਨਵਰੀ,ਬੋਲੇ ਪੰਜਾਬ ਬਿਊਰੋ :ਜ਼ਿਲ੍ਹੇ ਅੰਦਰ ਜਿੱਥੇ ਚਿੱਟੇ ਦੀ ਓਵਰਡੋਜ਼ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਬਠਿੰਡਾ ਮਾਨਸਾ ਰੋਡ ‘ਤੇ ਸੁਸ਼ਾਂਤ ਸਿਟੀ ਗੇਟ ਨੰਬਰ 1 ਦੇ ਸਾਹਮਣੇ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਸੂਚਨਾ ਮਿਲਣ ‘ਤੇ ਪੁਲਿਸ ਚੌਕੀ ਕੋਟਸ਼ਮੀਰ ਦੇ ਇੰਚਾਰਜ ਰਾਜਪਾਲ ਸਿੰਘ ਅਤੇ ਸਹਾਰਾ ਜਨਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ […]

Continue Reading

38th National Games ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ

ਚੰਡੀਗੜ੍ਹ, 28ਜਨਵਰੀ,ਬੋਲੇ ਪੰਜਾਬ ਬਿਊਰੋ ; ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਇਨ੍ਹਾਂ ਖੇਡਾਂ ਦਾ ਉਦਘਾਟਨ ਕਰਨਗੇ ਜੋ 14 ਫਰਵਰੀ ਤੱਕ ਚੱਲਣਗੀਆਂ। ਅਗਲੇ 15 ਦਿਨਾਂ ਤੱਕ ਚੱਲਣ ਵਾਲੀਆਂ ਇਨ੍ਹਾਂ ਖੇਡਾਂ ਵਿੱਚ 9800 ਖਿਡਾਰੀ 36 ਖੇਡਾਂ ਵਿੱਚ ਹਿੱਸਾ ਲੈਣਗੇ। ਉਦਘਾਟਨੀ ਸਮਾਰੋਹ ਦਾ ਉਦਘਾਟਨ ਸਕੂਲੀ ਵਿਦਿਆਰਥੀਆਂ ਵੱਲੋਂ ਸ਼ੰਖ ਵਜਾ ਕੇ ਕੀਤਾ ਜਾਵੇਗਾ। ਇਸ ਵਿੱਚ ਗੁਰੂਕੁਲ, ਸੰਸਕ੍ਰਿਤ ਯੂਨੀਵਰਸਿਟੀ, ਰਾਜ […]

Continue Reading

ਸਕੂਲ ਤੋਂ ਘਰ ਨੂੰ ਪਰਤ ਰਹੇ ਅਧਿਆਪਕ ‘ਤੇ ਜਾਨਲੇਵਾ ਹਮਲਾ! DSP ਨੂੰ ਕਾਰਵਾਈ ਲਈ ਸੌਂਪਿਆ ਮੰਗ ਪੱਤਰ

ਅਧਿਆਪਕ ਤੇ ਹਮਲੇ ਦੇ ਦੋਸ਼ੀਆਂ ਨੂੰ ਫੌਰੀ ਗ੍ਰਿਫਤਾਰ ਕਰੇ ਪੁਲਿਸ : ਡੀ.ਟੀ.ਐੱਫ ਪਾਤੜਾਂ 28 ਜਨਵਰੀ ,ਬੋਲੇ ਪਜਾਬ ਬਿਊਰੋ : ਸ ਪ੍ਰ ਸ ਕਰੀਮਨਗਰ (ਚਿੱਚੜਵਾਲ) ਦੇ ਅਧਿਆਪਕ ਸਤਵੀਰ ਚੰਦ ਤੇ ਹੋਏ ਜਾਨਲੇਵਾ ਹਮਲੇ ਦੇ ਖ਼ਿਲਾਫ਼ ਡੈਮੋਕ੍ਰੇਟਿਕ ਟੀਚਰਜ਼ ਫਰੰਟ ਵੱਲੋਂ ਪਾਤੜਾਂ ਬਲਾਕ ਦੇ ਵੱਡੀ ਗਿਣਤੀ ਵਿੱਚ ਪਹੁੰਚੇ ਅਧਿਆਪਕਾਂ ਦੀ ਸ਼ਮੂਲੀਅਤ ਨਾਲ਼ ਰੋਸ ਜਾਹਰ ਕਰਦਿਆਂ ਦੋਸ਼ੀਆਂ ਨੂੰ ਫੌਰੀ […]

Continue Reading