ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਜਾਜ ਕੰਪਨੀ ਵੱਲੋਂ ਮੋਟਰਸਾਈਕਲ ਭੇਟ

ਸ਼੍ਰੋਮਣੀ ਕਮੇਟੀ ਵੱਲੋਂ ਬਜਾਜ ਕੰਪਨੀ ਦੇ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 25 ਜਨਵਰੀ,ਬੋਲੇ ਪੰਜਾਬ ਬਿਊਰੋ :ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਬਜਾਜ ਕੰਪਨੀ ਵੱਲੋਂ ਇਕ ਮੋਟਰਸਾਈਕਲ ਫਰੀਡਮ 125 (ਸੀਐਨਜੀ) ਭੇਟ ਕੀਤਾ ਗਿਆ, ਜਿਸ ਦੀਆਂ ਚਾਬੀਆਂ ਬਜਾਜ ਕੰਪਨੀ ਦੇ ਅਧਿਕਾਰੀਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ […]

Continue Reading

ਪੰਜਾਬ ‘ਚ ਲਿਖੇ ਮਿਲੇ ਖ਼ਾਲਿਸਤਾਨੀ ਨਾਅਰੇ

ਫ਼ਰੀਦਕੋਟ, 25 ਜਨਵਰੀ, ਬੋਲੇ ਪੰਜਾਬ ਬਿਊਰੋ :ਫਰੀਦਕੋਟ ‘ਚ ਨੈਸ਼ਨਲ ਹਾਈਵੇ ‘ਤੇ ਸਥਿਤ ਚਹਿਲ ਪੁਲ ‘ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿਛਲੇ ਤਿੰਨ ਦਿਨਾਂ ‘ਚ ਖਾਲਿਸਤਾਨ ਨਾਲ ਸਬੰਧਤ ਇਹ ਦੂਸਰਾ ਮਾਮਲਾ ਸਾਹਮਣੇ ਆਇਆ ਹੈ ਅਤੇ ਸੂਚਨਾ ਮਿਲਦੇ ਹੀ ਪੁਲਸ ਨੇ ਇਨ੍ਹਾਂ ਨਾਅਰਿਆਂ ‘ਤੇ ਕਾਲਾ ਰੰਗ ਫੇਰ ਦਿੱਤਾ ਹੈ ਅਤੇ ਪੂਰੇ […]

Continue Reading

ਦਿੜ੍ਹਬਾ ਵਿਖੇ 7.20 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਸਾਲ ਅੰਦਰ ਬਣੇਗਾ ਬਹੁ ਮੰਤਵੀ ਇਨਡੋਰ ਖੇਡ ਸਟੇਡੀਅਮ – ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਦਿੜ੍ਹਬਾ/ ਸੰਗਰੂਰ, 25 ਜਨਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ ਅਤੇ ਕਰ ਤੇ ਆਬਕਾਰੀ ਮੰਤਰੀ ਸ਼੍ਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਵਿਖੇ ਬਹੁ ਮੰਤਵੀ ਇੰਨਡੋਰ ਖੇਡ ਸਟੇਡੀਅਮ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ […]

Continue Reading

ਦੇਸ਼ ਭਗਤ ਯੂਨੀਵਰਸਿਟੀ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਇਤਿਹਾਸਕ ਧਾਰਮਿਕ ਸਥਾਨ ਦਾ ਦੌਰਾ ਕੀਤਾ ਅਤੇ ਸਵੱਛ ਭਾਰਤ ਅਭਿਆਨ ਵਿੱਚ ਲਿਆ ਹਿੱਸਾ

ਮੰਡੀ ਗੋਬਿੰਦਗੜ੍ਹ, 24 ਜਨਵਰੀ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੇ ਏਕ ਭਾਰਤ ਸ੍ਰੇਸ਼ਠ ਸੈੱਲ, ਸੂਚਨਾ ਤਕਨਾਲੋਜੀ ਅਤੇ ਕੰਪਿਊਟਿੰਗ ਫੈਕਲਟੀ ਨੇ ਅੱਜ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਦਾ ਸਾਰਥਕ ਅਤੇ ਪ੍ਰੇਰਨਾਦਾਇਕ ਦੌਰਾ ਕੀਤਾ। ਇਹ ਇਤਿਹਾਸਕ ਦੌਰਾ ਅਧਿਆਤਮਿਕ ਅਤੇ ਸਮਾਜਿਕ ਜ਼ਿੰਮੇਵਾਰੀ ਦਾ ਮਿਸ਼ਰਣ ਸੀ, ਕਿਉਂਕਿ ਫੈਕਲਟੀ ਅਤੇ ਵਿਦਿਆਰਥੀਆਂ ਨੇ ਪਵਿੱਤਰ ਸਥਾਨ ਦੇ ਆਲੇ ਦੁਆਲੇ ਸਫਾਈ ਅਤੇ […]

Continue Reading

ਭਗਵੰਤ ਸਿੰਘ ਮਾਨ ਦੀ ਸਰਕਾਰ ਔਰਤਾਂ ਨੂੰ ਸਿੱਖਿਅਤ ਕਰਕੇ ਆਤਮ ਨਿਰਭਰ ਬਣਾਉਣ ਲਈ ਯਤਨਸ਼ੀਲ: ਕੁਲਵੰਤ ਸਿੰਘ

ਕੁੰਬੜਾ ਵਿਖੇ ਲਾਇਨਜ ਕਲੱਬ ਪੰਚਕੂਲਾ ਪ੍ਰੀਮੀਅਰ ਵੱਲੋਂ ਖੋਲਿਆ ਗਿਆ ਦੂਸਰਾ ਸਿਲਾਈ ਸੈਂਟਰ ਦੋ ਜਣਿਆਂ ਨੂੰ ਦਿੱਤੇ ਗਏ ਟਰਾਈਸਾਈਕਲ ਮੋਹਾਲੀ 25 ਜਨਵਰੀ,ਬੋਲੇ ਪੰਜਾਬ ਬਿਊਰੋ : ਜੇ.ਐਲ.ਪੀ.ਐਲ. ਅਤੇ ਲਾਇਨਜ ਕਲੱਬ ਪੰਚਕੁਲਾ ਪ੍ਰੀਮੀਅਮ ਦੀ ਤਰਫੋਂ ਪਿੰਡ ਕੁੰਬੜਾ ਵਿਖੇ ਦੂਸਰਾ ਜੇ. ਐਲ.ਪੀ.ਐਲ.- ਸਿਲਾਈ ਹੁਨਰ ਵਿਕਾਸ ਸੈਂਟਰ ਖੋਲਿਆ ਗਿਆ। ਜਿਸਦਾ ਉਦਘਾਟਨ ਅੱਜ ਹਲਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਲਾਇਨਜ ਸਤਿੰਦਰ ਸਿੰਘ […]

Continue Reading

ਆਂਗਣਵਾੜੀ ਯੂਨੀਅਨ ਦੀ ਕੌਮੀ ਪ੍ਰਧਾਨ ਊਸ਼ਾ ਰਾਣੀ ਨੂੰ ਸਦਮਾ, ਸੱਸ ਦਾ ਦੇਹਾਂਤ

ਪਟਿਆਲਾ, 25 ਜਨਵਰੀ, ਬੋਲੇ ਪੰਜਾਬ ਬਿਊਰੋ :ਆਲ ਇੰਡੀਆ ਫੈਡਰੇਸ਼ਨ ਆਫ ਆਂਗਣਵਾੜੀ ਵਰਕਰ ਹੈਲਪਰ ਦੇ ਕੌਮੀ ਪ੍ਰਧਾਨ ਊਸ਼ਾ ਰਾਣੀ ਉਸ ਸਮੇਂ ਵੱਡਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੀ ਸੱਸ ਸ੍ਰੀਮਤੀ ਲਛਮੀ ਦੇਵੀ ਦਾ ਦੇਹਾਂਤ ਹੋ ਗਿਆ। ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਦੀ ਪ੍ਰਧਾਨ ਹਰਜੀਤ ਕੌਰ ਪੰਜੋਲਾ, ਜਨਰਲ ਸਕੱਤਰ ਸੁਭਾਸ਼ ਰਾਣੀ, ਵਿੱਤ ਸਕੱਤਰ ਅੰਮ੍ਰਿਤਪਾਲ ਕੌਰ ਨੇ ਮਾਤਾ ਲਛਮੀ ਦੇਵੀ […]

Continue Reading

ਸੜਕ ਹਾਦਸੇ ‘ਚ ਜਲਾਲਾਬਾਦ ਦੇ ਵਿਧਾਇਕ ਦੀ ਭੈਣ ਦੀ ਮੌਤ, ਤਿੰਨ ਲੋਕ ਜ਼ਖਮੀ

ਮੁਕਤਸਰ, 25 ਜਨਵਰੀ,ਬੋਲੇ ਪੰਜਾਬ ਬਿਊਰੋ :ਮੁਕਤਸਰ ‘ਚ ਕਾਰ ਦੀ ਟਰੱਕ ਨਾਲ ਟੱਕਰ ਹੋ ਗਈ, ਜਿਸ ‘ਚ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੀ ਭੈਣ ਮਮਤਾ ਰਾਣੀ ਦੀ ਮੌਤ ਹੋ ਗਈ। ਜਦਕਿ ਤਿੰਨ ਹੋਰ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਇਹ ਹਾਦਸਾ ਪਿੰਡ ਦੋਦਾ ਨੇੜੇ ਵਾਪਰਿਆ।ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮਮਤਾ ਰਾਣੀ ਤੇ ਹੋਰ […]

Continue Reading

ਲੁਧਿਆਣਾ ਦੀਆਂ ਫੈਕਟਰੀਆਂ ਚੋਂ ਕੱਪੜੇ ਦੇ ਥਾਨ ਚੋਰੀ ਕਰਨ ਵਾਲੇ ਤਿੰਨ ਵਿਅਕਤੀ ਗ੍ਰਿਫ਼ਤਾਰ

ਲੁਧਿਆਣਾ, 25 ਜਨਵਰੀ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਦੇ ਥਾਣਾ ਦਰੇਸ਼ੀ ਦੀ ਪੁਲਿਸ ਨੇ ਕੱਪੜੇ ਦੀਆਂ ਫੈਕਟਰੀਆਂ ਚੋਂ ਥਾਨ ਚੋਰੀ ਕਰਨ ਵਾਲੇ ਤਿੰਨ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲਿਆ ਹੈ। ਪੁਲਿਸ ਦੇ ਮੁਤਾਬਿਕ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਇਕਬਾਲ ਨਗਰ ਟਿੱਬਾ ਰੋਡ ਦੇ ਰਹਿਣ ਵਾਲੇ ਵੀਰਪਾਲ, ਨਿਊ ਭਗਵਾਨ ਨਗਰ ਦੇ ਵਾਸੀ ਮਨੋਜ ਅਤੇ ਲਕਸ਼ਮੀ ਨਗਰ ਹੈਬੋਵਾਲ ਦੇ […]

Continue Reading

ਮੋਹਾਲੀ ‘ਚ ਲਾਰੈਂਸ ਬਿਸ਼ਨੋਈ ਗੈਂਗ ਦਾ ਗੁਰਗਾ ਅਸਲੇ ਸਣੇ ਕਾਬੂ

ਡੇਰਾਬੱਸੀ ਵਿੱਚ ਇੱਕ ਆਈਲੈਟਸ ਸੈਂਟਰ ਵਿੱਚ ਗੋਲੀਬਾਰੀ ਦੀ ਘਟਨਾ ਦਾ ਸੀ ਮਾਸਟਰਮਾਈਂਡ ਮੋਹਾਲੀ, 25 ਜਨਵਰੀ, ਬੋਲੇ ਪੰਜਾਬ ਬਿਊਰੋ :ਪੰਜਾਬ ਪੁਲਿਸ ਨੇ ਗੈਂਗਸਟਰਾਂ ਨੂੰ ਨੱਥ ਪਾਉਣ ਵੱਲ ਇਕ ਹੋਰ ਵੱਡਾ ਕਦਮ ਚੁੱਕਦਿਆਂ, ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ਦੇ ਸਾਥੀ ਮਹਿਫੂਜ ਉਰਫ਼ ਵਿਸ਼ਾਲ ਖਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਡੀ.ਜੀ.ਪੀ. ਪੰਜਾਬ ਨੇ ਟਵੀਟ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ। […]

Continue Reading

ਕੀ ਪੰਜਾਬ ਬਣੇਗਾ ਰੇਗਿਸਤਾਨ ?

ਪੰਜਾਬ ਦੀ ਧਰਤੀ ਨੂੰ ਕਦੇ ਸਪਤ ਸਿੰਧੂ ਆਖਿਆ ਜਾਂਦਾ ਸੀ, ਉਦੋਂ ਇੱਥੇ ਸੱਤ ਦਰਿਆ ਵਗਦੇ ਸਨ ਤੇ ਲੋਕ ਢੋਲੇ ਦੀਆਂ ਲਾਉਂਦੇ ਸਨ ਤੇ ਫੇਰ ਇਸ ਵਿੱਚੋਂ ਦੋ ਦਰਿਆ ਦਿੱਲੀ ਵੱਲ ਰਹਿ ਗਏ। ਅੱਜ ਪੰਜਾਬ ਢਾਈ ਦਰਿਆਵਾਂ ਵਾਲਾ ਬਣ ਕੇ ਰਹਿ ਗਿਆ ਹੈ । ਪੰਜਾਬ ਦੇ ਪਾਣੀਆਂ ਉੱਤੇ ਕੇਂਦਰ ਸਰਕਾਰ ਨੇ ਅਜਿਹਾ ਧਾਵਾ ਬੋਲਿਆ ਹੈ ਕਿ […]

Continue Reading