ਕੈਲਗਰੀ ਵਿੱਚ ਸਾਲਾਨਾ ਨਗਰ ਕੀਰਤਨ ਦੌਰਾਨ ਵਿਸਾਖੀ ਦਾ ਮਹਾਨ ਸਮਾਗਮ ਸ਼ਾਨਦਾਰ ਢੰਗ ਨਾਲ ਮਨਾਇਆ ਗਿਆ

ਨਵੀਂ ਦਿੱਲੀ, 10 ਮਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੇ ਕੈਲਗਰੀ ਵਿੱਚ ਹੋਇਆ ਸਾਲਾਨਾ ਨਗਰ ਕੀਰਤਨ ਅਤੇ ਵਿਸਾਖੀ ਸਮਾਗਮ ਇਸ ਵਾਰ ਧਾਰਮਿਕ ਉਤਸ਼ਾਹ ਦੇ ਨਾਲ-ਨਾਲ ਖਾਲਿਸਤਾਨ ਹਮਾਇਤੀ ਗਤੀਵਿਧੀਆਂ ਕਾਰਨ ਵੀ ਚਰਚਾ ਦਾ ਕੇਂਦਰ ਬਣਿਆ। ਲਗਭਗ 80,000 ਤੋਂ ਵੱਧ ਲੋਕਾਂ ਦੀ ਹਾਜ਼ਰੀ ਵਾਲੇ ਇਸ ਵਿਸ਼ਾਲ ਸਮਾਗਮ ਵਿੱਚ ਖਾਲਿਸਤਾਨੀ ਝੰਡੇ, ਬੈਨਰ ਅਤੇ ਨਾਅਰੇ ਖਾਸ ਤੌਰ ‘ਤੇ […]

Continue Reading

15 ਮਈ ਨੂੰ ਦੇਸ਼ ਭਰ ਵਿੱਚ ਮਨਰੇਗਾ ਕੰਮਕਾਜ ਵਾਲੀਆਂ ਥਾਵਾਂ ‘ਤੇ ਹੋਣ ਵਾਲੀ ਮਜ਼ਦੂਰ ਹੜਤਾਲ ਨੂੰ ਐਸਕੇਐਮ ਨੇ ਏਕਜੁੱਟਤਾ ਦਾ ਦਿੱਤਾ ਸਮਰਥਨ

200 ਦਿਨਾਂ ਦੇ ਕੰਮ ਅਤੇ ₹700 ਘੱਟੋ-ਘੱਟ ਮਜ਼ਦੂਰੀ ਸਮੇਤ ਮਜ਼ਬੂਤ ਮਨਰੇਗਾ ਬਹਾਲ ਕਰਨ ਦੀ ਮੰਗ ਨਵੀਂ ਦਿੱਲੀ 10 ਮਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਐਸਕੇਐਮ ਨੇ ਆਪਣੇ ਸਾਰੇ ਮੈਂਬਰ ਸੰਗਠਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਖੇਤ ਮਜ਼ਦੂਰ ਸੰਗਠਨਾਂ ਦੇ ਸਾਂਝੇ ਮੰਚ ਅਤੇ ਮਨਰੇਗਾ ਸੰਘਰਸ਼ ਮੋਰਚੇ ਵੱਲੋਂ ਦਿੱਤੇ ਗਏ ਸੱਦੇ ਅਨੁਸਾਰ 15 ਮਈ ਨੂੰ ਦੇਸ਼ […]

Continue Reading

ਚੰਡੀਗੜ੍ਹ ਦੇ ਜੰਗਲ ਵਿੱਚੋਂ ਮਿਲੀ ਨੌਜਵਾਨ ਦੀ ਲਾਸ਼

ਚੰਡੀਗੜ੍ਹ 10 ਮਈ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਦੇ ਸੈਕਟਰ 38 ਦੇ ਜੰਗਲ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਮਿਲੀ। ਬੱਚਿਆਂ ਨੇ ਉਸਦੀ ਲਾਸ਼ ਉੱਥੇ ਪਈ ਵੇਖੀ ਅਤੇ ਪੁਲਿਸ ਨੂੰ ਸੂਚਿਤ ਕੀਤਾ। ਲਾਸ਼ ਵਿੱਚੋਂ ਬਦਬੂ ਆ ਰਹੀ ਸੀ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਨੌਜਵਾਨ ਦਾ ਜਲਦੀ ਹੀ ਵਿਆਹ ਹੋਣ ਵਾਲਾ ਹੈ। ਪਰਿਵਾਰ ਨੇ ਉਸ ਦਿਨ […]

Continue Reading

ਰੂਸੀ ਫੌਜ ‘ਚ ਭਰਤੀ ਪੰਜਾਬੀ ਨੌਜਵਾਨ ਗੁਰਸੇਵਕ ਦੀ ਜੰਗ ਦੋਰਾਨ ਹੋਈ ਮੌਤ 

ਪਿੰਡ ਪਹੁੰਚੀ ਮ੍ਰਿਤਕ ਦੇਹ ਹੋਇਆ ਅੰਤਿਮ ਸੰਸਕਾਰ  ਗੁਰਦਾਸਪੁਰ 10 ਮਈ ,ਬੋਲੇ ਪੰਜਾਬ ਬਿਊਰੋ; ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਘੁਮਾਣ ਦੇ ਨਜ਼ਦੀਕ ਪੈਂਦੇ ਪਿੰਡ ਬੋਹਜਾ ਦੇ ਰੂਸ ਦੀ ਫੌਜ ਵਿੱਚ ਭਰਤੀ ਹੋਏ ਨੋਜਵਾਨ ਗੁਰਸੇਵਕ ਸਿੰਘ ਪੁੱਤਰ ਸੁਖਵਿੰਦਰ ਸਿੰਘ ਪਿੰਡ ਬੋਹਜਾ ਦੀ ਰੂਸ ਅਤੇ ਯੂਕਰੇਨ ਦੀ ਜੰਗ ਦੋਰਾਨ ਮੌਤ ਹੋ ਗਈ ਜਿਸ ਦੀ ਮਿਰਤਕ ਦੇਹ ਕਰੀਬ ਅੱਠ ਮਹੀਨੇ […]

Continue Reading

“ਊਰਜਾ ਬਚਾਉਣਾ ਊਰਜਾ ਪੈਦਾ ਕਰਨ ਦੇ ਬਰਾਬਰ ਹੈ,” ਮਨੋਜ ਕੁਮਾਰ ਜੈਨ

ਊਰਜਾ ਬਚਾਉਣ ਦੇ ਹੱਲਾਂ ‘ਤੇ ਵਿਚਾਰ-ਵਟਾਂਦਰਾ ਚੰਡੀਗੜ੍ਹ, 10 ਮਈ ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਉਦਯੋਗਿਕ ਖੇਤਰ ਵਿੱਚ ਊਰਜਾ ਸੰਭਾਲ ਅਤੇ ਸੰਚਾਲਨ ਕੁਸ਼ਲਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ, ਆਦਿਉਸ਼ਮਾ ਇੰਜੀਨੀਅਰਜ਼ ਪ੍ਰਾਈਵੇਟ ਲਿਮਟਿਡ ਨੇ ਇੰਗਰਸੋਲ ਰੈਂਡ ਐਂਡ ਜੌਹਨਸਨ ਕੰਟਰੋਲਜ਼ (ਯੌਰਕ ਚਿਲਰਸ) ਦੇ ਸਹਿਯੋਗ ਨਾਲ ਚੰਡੀਗੜ੍ਹ ਵਿੱਚ ਵਿਸ਼ੇਸ਼ ਗਾਹਕ ਕਨੈਕਟ ਪ੍ਰੋਗਰਾਮ ਦਾ ਆਯੋਜਨ ਕੀਤਾ। ਇਸ ਸਮਾਗਮ ਨੇ […]

Continue Reading

ਸਤਿਕਾਰ ਕਾਨੂੰਨ ਵਿੱਚ ਬੇਅਦਬੀ ਦੀ ਪਰਿਭਾਸ਼ਾ ਹੀ ਸਪਸ਼ਟ ਨਹੀਂ, ਕਾਨੂੰਨ ਬਣਿਆ ਵਿਵਾਦਾਂ ਦਾ ਕਾਰਨ: ਬੀਬੀ ਰਣਜੀਤ ਕੌਰ

ਸਖ਼ਤ ਕਾਨੂੰਨ ਦੇ ਬਾਵਜੂਦ ਮੁੜ ਵਾਪਰੀ ਬੇਅਦਬੀ, ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਉਠੇ ਸਵਾਲ ਨਵੀਂ ਦਿੱਲੀ 10 ਮਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਪੰਜਾਬ ਅੰਦਰ ਬੇਅਦਬੀ ਮਾਮਲੇ ਤੇ ਸਖ਼ਤ ਕਨੂੰਨ ਲਾਗੂ ਹੋਣ ਦੇ ਬਾਵਜੂਦ ਦੋ ਵਾਰ ਮੁੜ ਹੋਈ ਬੇਅਦਬੀ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ “ਗੁਰੂ […]

Continue Reading

ਮੋਂਟਰੀਅਲ ਦੇ ਗੁਰੂਘਰ ਨੂੰ ਬਦਨਾਮ ਕਰਨ ਦੀ ਸਾਜ਼ਿਸ਼.? 2 ਸਾਲ ਪੁਰਾਣੀ ਵੀਡੀਓ ਨੂੰ ਫਿਰ ਕੀਤਾ ਵਾਇਰਲ

ਨਵੀਂ ਦਿੱਲੀ 10 ਮਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਗੁਰੂ ਨਾਨਕ ਦਰਬਾਰ ਮੋਂਟਰੀਅਲ ਸਬੰਧੀ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੀ ਜਾ ਰਹੀ ਵੀਡੀਓ ਦੀ ਸੱਚਾਈ ਹੁਣ ਸਾਹਮਣੇ ਆ ਗਈ ਹੈ। ਪਰਬੰਧਕਾਂ ਨਾਲ ਸੰਪਰਕ ਕਰਨ ‘ਤੇ ਪਤਾ ਲੱਗਿਆ ਕਿ ਇਹ ਵੀਡੀਓ ਕੋਈ ਤਾਜ਼ਾ ਘਟਨਾ ਨਹੀਂ, ਸਗੋਂ ਤਕਰੀਬਨ ਦੋ ਸਾਲ ਪੁਰਾਣੀ ਹੈ, ਜਿਸਨੂੰ ਕੁਝ ਸਰਾਰਤੀ ਅਨਸਰਾਂ ਵੱਲੋਂ […]

Continue Reading

ਜਦੋਂ ਨੋਟਾਂ ਦੀ ਹੋਈ ਬਰਸਾਤ, ਸਾਰੀ ਰਾਤ ਲੁੱਕਦੇ ਰਹੇ!

ਜਦੋਂ ਨੋਟਾਂ ਦੀ ਹੋਈ ਬਰਸਾਤ, ਸਾਰੀ ਰਾਤ ਲੁੱਕਦੇ ਰਹੇ! ਪੰਜਾਬ ਤੇ ਚੰਡੀਗੜ੍ਹ ਵਿੱਚ ਛਾਪੇਮਾਰੀ ਬਿਲਡਰਾਂ ਦੇ ਘਰਾਂ ਤੇ ਦਫਤਰਾਂ ਉਪਰ ਹੋਈ ਤੇ ਆਮ ਆਦਮੀ ਪਾਰਟੀ ਦੇ ਇਮਾਨਦਾਰ ਆਗੂ ਸਾਰੀ ਰਾਤ ਲੁੱਕਦੇ ਰਹੇ। ਉਹ ਆਪਣੇ ਆਪ ਨੂੰ ਦੁੱਧ ਧੋਤਾ ਦੱਸਣ ਲਈ ਗੋਦੀ ਮੀਡੀਆ ਨੂੰ ਫੋਨ ਕਰਕੇ ਦੱਸਦੇ ਹੋਏ ਹੁਕਮ ਕਰਦੇ ਰਹੇ। ਸਾਡੇ ਪੱਖ ਵਿੱਚ ਪੋਸਟਰ ਬਣਾ […]

Continue Reading

ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ ਯੂਨੀਅਨ (ਰਜਿ 36 )ਪੰਜਾਬ ਦਾ ਜਨਰਲ ਚੋਣ ਇਜਲਾਸ ਹੋਇਆ

ਮਲਾਗਰ ਸਿੰਘ ਖਮਾਣੋ ਨੂੰ ਸੂਬਾਈ ਪ੍ਰਧਾਨ ,ਜਸਵਿੰਦਰ ਕਾਲਝਰਾਣੀ ਨੂੰ ਜਰਨਲ ਸਕੱਤਰ ਚੁਣਿਆ ਗਿਆ ਚੰਡੀਗੜ੍ਹ ,10, ਮਈ ,ਬੋਲੇ ਪੰਜਾਬ ਬਿਊਰੋ; ਪੀ ਡਬਲਿਊ ਡੀ ,ਜਲ ਸਪਲਾਈ ਅਤੇ ਸੈਨੀਟੇਸ਼ਨ, ਭਵਨ ਤੇ ਮਾਰਗ, ਸਿੰਚਾਈ ਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ ਯੂਨੀਅਨ( ਰਜਿ 36 ) ਪੰਜਾਬ ਦਾ ਜਰਨਲ ਚੋਣ ਅਜਲਾਸ ਹੋਇਆ। ਜਿਸ ਦੀ ਪ੍ਰਧਾਨਗੀ […]

Continue Reading

ਫਤਿਹਗੜ੍ਹ ਸਾਹਿਬ ਵਿਖੇ ਸੜਕ ਹਾਦਸੇ ਵਿੱਚ 3 ਦੀ ਮੌਤ

ਫਤਿਹਗੜ੍ਹ ਸਾਹਿਬ 10 ਮਈ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਫਤਿਹਗੜ੍ਹ ਸਾਹਿਬ ਵਿੱਚ ਇੱਕ ਸੜਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਤਿੰਨੋਂ ਵਿਅਕਤੀ ਮੋਟਰਸਾਈਕਲ ‘ਤੇ ਸਵਾਰ ਹੋ ਕੇ ਘਰ ਜਾ ਰਹੇ ਸਨ ਕਿ ਅਚਾਨਕ ਇੱਕ ਤੇਜ਼ ਰਫ਼ਤਾਰ ਸਕਾਰਪੀਓ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਤਿੰਨੋਂ ਮੋਟਰਸਾਈਕਲ ਸਵਾਰ ਜ਼ਮੀਨ ‘ਤੇ ਡਿੱਗ ਪਏ […]

Continue Reading