ਦੇਸ਼ ਭਗਤ ਹਸਪਤਾਲ ਵੱਲੋਂ ਪਿੰਡ ਖਨਿਆਣ ਵਿੱਚ ਲਗਾਇਆ ਗਿਆ ਮੁਫ਼ਤ ਮੈਗਾ ਸਿਹਤ ਜਾਂਚ ਕੈਂਪ

ਮੰਡੀ ਗੋਬਿੰਦਗੜ੍ਹ, 21 ਜਨਵਰੀ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ: ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ: ਤਜਿੰਦਰ ਕੌਰ ਦੀ ਰਹਿਨੁਮਾਈ ਹੇਠ ਦੇਸ਼ ਭਗਤ ਹਸਪਤਾਲ ਵੱਲੋਂ ਪਿੰਡ ਖਨਿਆਣ ਵਿਖੇ ਮੁਫ਼ਤ ਮੈਗਾ ਸਿਹਤ ਜਾਂਚ ਕੈਂਪ ਦਾ ਸਫ਼ਲਤਾਪੂਰਵਕ ਆਯੋਜਨ ਕੀਤਾ ਗਿਆ।ਇਸ ਪਹਿਲ ਨੇ ਸਥਾਨਕ ਭਾਈਚਾਰੇ ਨੂੰ ਲਾਭ ਪਹੁੰਚਾਉਂਦੇ ਹੋਏ ਵੱਖ-ਵੱਖ ਵਿਸ਼ੇਸ਼ਤਾਵਾਂ ਵਿੱਚ ਵਿਆਪਕ ਸਿਹਤ ਸੇਵਾਵਾਂ […]

Continue Reading

ਘਰਵਾਲੇ ਨਾਲ ਸੈਰ ਕਰ ਰਹੀ ਨਵਵਿਆਹੀ ਲੜਕੀ ਨੂੰ ਮਾਰੀ ਗੋਲ਼ੀ

ਭਗਤਾ ਭਾਈਕਾ ,21 ਜਨਵਰੀ ,ਬੋਲੇ ਪੰਜਾਬ ਬਿਊਰੋ: ਸਥਾਨਕ ਸ਼ਹਿਰ ਦੀ ਅਨਾਜ ਮੰਡੀ ਵਿਚ ਆਪਣੇ ਘਰਵਾਲੇ ਨਾਲ ਸਵੇਰ ਦੀ ਸੈਰ ਕਰ ਰਹੀ ਨਵ ਵਿਆਹੀ ਲੜਕੀ ਨੂੰ ਗੋਲ਼ੀ ਮਾਰਨ ਦੀ ਸਨਸਨੀ ਫੈਲਾਉਣ ਵਾਲੀ ਖਬਰ ਸਾਹਮਣੇ ਆਈ ਹੈ।ਬਦਮਾਸ਼ ਵਾਰਦਾਤ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ।ਜ਼ਖ਼ਮੀ ਲੜਕੀ ਨੂੰ ਸਿਵਲ ਹਸਪਤਾਲ ਭਗਤਾ ਭਾਈ ਵਿਖੇ ਲਿਆਂਦਾ ਗਿਆ। ਹਾਲਤ ਗਭੀਰ ਹੋਣ […]

Continue Reading

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਚ ਹੌਲੀ-ਹੌਲੀ ਸੁਧਾਰ ਹੋਣਾ ਸ਼ੁਰੂ

ਖਨੌਰੀ, 21 ਜਨਵਰੀ,ਬੋਲੇ ਪੰਜਾਬ ਬਿਊਰੋ :ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਜਾਰੀ ਹੈ। ਟ੍ਰੀਟਮੈਂਟ ਲੈਣ ਕਾਰਨ ਉਨ੍ਹਾਂ ਦੀ ਸਿਹਤ ਵਿਚ ਸੁਧਾਰ ਹੋਣਾ ਸ਼ੁਰੂ ਹੋ ਗਿਆ ਹੈ ਅਤੇ ਉਹ ਹੋਲੀ-ਹੋਲੀ ਗੱਲ ਵੀ ਕਰਨ ਲੱਗ ਪਏ ਹਨ। ਡੱਲੇਵਾਲ ਦੀ ਸਿਹਤ ਬਾਰੇ ਜਾਣਕਾਰੀ ਦਿੰਦਿਆਂ ਐੱਸਐੱਸਪੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਅੱਧੀ […]

Continue Reading

ਬੀਐਸਐਫ ਨੇ ਹੈਰੋਇਨ ਸਮੇਤ ਦੋ ਤਸਕਰ ਕੀਤੇ ਕਾਬੂ

ਅੰਮ੍ਰਿਤਸਰ, 21 ਜਨਵਰੀ, ਬੋਲੇ ਪੰਜਾਬ ਬਿਊਰੋਸੀਮਾ ਸੁਰੱਖਿਆ ਬਲਾਂ ਨੇ ਪਾਕਿਸਤਾਨ ਤੋਂ ਨਸ਼ੀਲੇ ਪਦਾਰਥ ਮੰਗਵਾਉਣ ਦੇ ਦੋਸ਼ ’ਚ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੂੰ ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਖੂਫੀਆ ਸ਼ਾਖਾ ਵੱਲੋਂ ਦਿੱਤੀ ਗਈ ਜਾਣਕਾਰੀ ਤੋਂ ਬਾਅਦ ਫੋਰਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦਰਅਸਲ, ਫੋਰਸ ਦੇ ਜਵਾਨਾਂ ਨੇ ਪਿੰਡ […]

Continue Reading

ਪੰਜਾਬ ਰੋਡਵੇਜ਼ ਦਾ ਟਾਇਰ ਫਟਣ ਕਾਰਨ ਔਰਤਾਂ ਦੀਆਂ ਲੱਤਾਂ ਟੁੱਟੀਆਂ

ਦਸੂਹਾ, 21 ਜਨਵਰੀ,ਬੋਲੇ ਪੰਜਾਬ ਬਿਊਰੋ :ਬੀਤੇ ਕੱਲ੍ਹ ਸ਼ਾਮੀਂ ਕਰੀਬ 7:30 ਵਜੇ ਚੰਡੀਗੜ੍ਹ ਤੋਂ ਪਠਾਨਕੋਟ ਜਾ ਰਹੀ ਪੰਜਾਬ ਰੋਡਵੇਜ਼ ਦੀ ਬਸ ਦਾ ਟਾਇਰ ਦਸੂਹਾ ਦੇ ਪਿੰਡ ਉਸਮਾਨ ਸ਼ਹੀਦ ਦੇ ਨੇੜੇ ਫਟ ਗਿਆ। ਇਸ ਕਾਰਨ ਬਸ ਦੀਆਂ ਅਗਲੀਆਂ ਸੀਟਾਂ ਤੇ ਬੈਠੀਆਂ 2 ਮਹਿਲਾਵਾਂ ਦੀ ਇੱਕ-ਇੱਕ ਲੱਤ ਟੁੱਟ ਗਈ ਅਤੇ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈਆਂ।ਜਾਣਕਾਰੀ ਮੁਤਾਬਕ, […]

Continue Reading

ਡੋਨਲਡ ਟਰੰਪ ਨੇ ਦੂਜੀ ਵਾਰ ਅਮਰੀਕਾ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ

ਵਾਸ਼ਿੰਗਟਨ, 21 ਜਨਵਰੀ,ਬੋਲੇ ਪੰਜਾਬ ਬਿਊਰੋ :ਰਿਪਬਲਿਕਨ ਆਗੂ ਡੋਨਲਡ ਟਰੰਪ (78) ਨੇ ਦੂਜੀ ਵਾਰ ਅਮਰੀਕਾ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ ਹੈ। ਯੂਐੱਸ ਕੈਪੀਟਲ ਵਿੱਚ ਹੋਏ ਸ਼ਾਨਦਾਰ ਸਮਾਗਮ ਵਿੱਚ, ਚੀਫ਼ ਜਸਟਿਸ ਜੌਹਨ ਰੌਬਰਟਸ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ।ਟਰੰਪ ਨੇ ਆਪਣੀ ਪਰਿਵਾਰਕ ਬਾਈਬਲ ਦੇ ਨਾਲ ਨਾਲ ਅਬਰਾਹਮ ਲਿੰਕਨ ਦੀ ਇਤਿਹਾਸਕ ਬਾਈਬਲ ’ਤੇ ਹੱਥ ਰੱਖ ਕੇ ਸਹੁੰ […]

Continue Reading

ਢਾਈ ਸਾਲ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ

ਤਰਨਤਾਰਨ, 21 ਜਨਵਰੀ,ਬੋਲੇ ਪੰਜਾਬ ਬਿਊਰੋ :ਤਰਨਤਾਰਨ ਜ਼ਿਲ੍ਹੇ ਦੇ ਪਿੰਡ ਪੰਡੋਰੀ ਰਣਸਿੰਘ ਤੋਂ ਢਾਈ ਸਾਲ ਪਹਿਲਾਂ ਉਚੇਰੀ ਸਿੱਖਿਆ ਅਤੇ ਆਪਣਾ ਭਵਿੱਖ ਉੱਜਵਲ ਕਰਨ ਲਈ ਕੈਨੇਡਾ ਗਏ 24 ਸਾਲਾ ਨੌਜਵਾਨ ਦਾ ਉਥੇ ਦੇਹਾਂਤ ਹੋ ਗਿਆ। ਨੌਜਵਾਨ ਸਤਪਾਲ ਸਿੰਘ ਦੇ ਦੇਹਾਂਤ ਦੀ ਖਬਰ ਜਿਵੇਂ ਹੀ ਪਿੰਡ ਵਿਚ ਪੁੱਜੀ ਤਾਂ ਸੋਗ ਦੀ ਲਹਿਰ ਦੌੜ ਗਈ।ਮ੍ਰਿਤਕ ਨੌਜਵਾਨ ਸਤਪਾਲ ਸਿੰਘ ਪੁੱਤਰ […]

Continue Reading

ਹਵਾਈ ਅੱਡੇ ਹਲਵਾਰਾ ’ਤੇ ਸੁਰੱਖਿਆ ਬਲਾਂ ਦੀ ਤਾਇਨਾਤੀ ਸ਼ੁਰੂ

ਲੁਧਿਆਣਾ, 21 ਜਨਵਰੀ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਦੇ ਪੇਂਡੂ ਖੇਤਰ ਵਿੱਚ ਬਣੇ ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡੇ ਹਲਵਾਰਾ ’ਤੇ ਸੁਰੱਖਿਆ ਬਲਾਂ ਦੀ ਤਾਇਨਾਤੀ ਸ਼ੁਰੂ ਹੋ ਗਈ ਹੈ। ਸੋਮਵਾਰ ਨੂੰ ਹਵਾਈ ਅੱਡੇ ਵਿੱਚ ਚਾਰ ਮੈਂਬਰੀ ਸੁਰੱਖਿਆ ਦਸਤਾ ਤਾਇਨਾਤ ਕੀਤਾ ਗਿਆ। ਐੱਸ.ਐੱਚ.ਓ. ਜਸਵਿੰਦਰ ਸਿੰਘ ਨੇ ਦੱਸਿਆ ਕਿ ਜਲਦ ਹੀ ਸਿਵਲ ਹਵਾਈ ਅੱਡੇ ਅਤੇ ਭਾਰਤੀ ਹਵਾਈ ਸੈਨਾ […]

Continue Reading

ਖੰਨਾ ‘ਚ ਕਟੀ ਪਤੰਗ ਨੂੰ ਫੜਦਿਆਂ ਬੱਚੇ ਨੂੰ ਲੱਗਿਆ ਕਰੰਟ

ਖੰਨਾ, 21 ਜਨਵਰੀ,ਬੋਲੇ ਪੰਜਾਬ ਬਿਊਰੋ :ਸ਼ਹਿਰ ਦੇ ਖਟੀਕਾਂ ਮੁਹੱਲੇ ਵਿੱਚ ਪਤੰਗਬਾਜ਼ੀ ਦੌਰਾਨ 5 ਸਾਲ ਦੇ ਬੱਚੇ ਦੀ ਜਾਨ ਬਚ ਗਈ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਚਾ ਛੱਤ ‘ਤੇ ਪਤੰਗ ਉਡਾ ਰਿਹਾ ਸੀ। ਜਾਣਕਾਰੀ ਅਨੁਸਾਰ ਅਰਮਾਨ ਖਾਨ (5) ਪੁੱਤਰ ਸੋਨੂੰ ਖਾਨ ਵਾਸੀ ਖਟੀਕਾਂ ਮੁਹੱਲਾ ਖੰਨਾ ਆਪਣੇ ਘਰ ਦੀ ਛੱਤ ‘ਤੇ ਪਤੰਗ ਉਡਾ ਰਿਹਾ ਸੀ, ਜਦੋਂ ਉਥੋਂ […]

Continue Reading

ਪਤੰਗਬਾਜ਼ੀ ਮਨੋਰੰਜਨ ਦਾ ਖਤਰਨਾਕ ਤਿਉਹਾਰ ਬਣਦਾ ਜਾ ਰਿਹਾ !

ਪਤੰਗਬਾਜ਼ੀ ਦੀ ਸ਼ੁਰੂਆਤ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਕਾਰਜਕਾਲ ਦੌਰਾਨ ਸ਼ੁਰੂ ਹੋਈ ਮੰਨੀ ਜਾਂਦੀ ਹੈ।ਇਤਿਹਾਸਿਕ ਤੌਰ ਤੇ ਮਹਾਰਾਜਾ ਰਣਜੀਤ ਸਿੰਘ ਨੇ ਸਲਾਨਾ ਬਸੰਤ ਮੇਲੇ ਦਾ ਆਯੋਜਨ ਕੀਤਾ ਸੀ ਅਤੇ 19 ਵੀਂ ਸਦੀ ਦੌਰਾਨ ਆਯੋਜਿਤ ਕੀਤੇ ਗਏ ਮੇਲਿਆਂ ਦੀ ਨਿਯਮਤ ਵਿਸ਼ੇਸ਼ਤਾ ਦੇ ਤੌਰ ਤੇ ਪਤੰਗ ਉਡਾਉਣ ਦੀ ਸ਼ੁਰੂਆਤ ਕੀਤੀ ਸੀ।ਜਿਸ ਵਿੱਚ ਸੂਫ਼ੀ ਧਾਰਮਿਕ ਸਥਾਨਾਂ ਤੇ […]

Continue Reading