ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 696

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 19-01-2025 ,ਅੰਗ 696 Sachkhand Sri Harmandir Sahib Amritsar Vikhe Hoyea Amrit Wele Da Mukhwak Ang: 696 19-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਐਤਵਾਰ, ੬ ਮਾਘ (ਸੰਮਤ ੫੫੬ ਨਾਨਕਸ਼ਾਹੀ)19-01-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ […]

Continue Reading

ਗੁ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ 26 ਜਨਵਰੀ ਨੂੰ

ਮੁਹਾਲੀ 18 ਜਨਵਰੀ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਿਤੀ 26 ਜਨਵਰੀ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਜਾਵੇਗਾ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਿੰਘ ਸ਼ਹੀਦਾਂ , ਸੋਹਾਣਾ ਦੇ ਬੁਲਾਰੇ ਨੇ ਦੱਸਿਆ […]

Continue Reading

ਸਰਕਾਰ ਨੇ ਮੁਲਾਜ਼ਮਾਂ ਦੀ ਨਿਊ ਪੈਨਸ਼ਨ ਸਕੀਮ ਸਬੰਧੀ ਵਿਭਾਗਾਂ ਨੂੰ ਜਾਰੀ ਕੀਤਾ ਪੱਤਰ

ਚੰਡੀਗੜ੍ਹ, 18 ਜਨਵਰੀ, ਬੋਲੇ ਪੰਜਾਬ ਬਿਊਰੋ : ਸਰਕਾਰ ਨੇ ਮੁਲਾਜ਼ਮਾਂ ਦੀ ਨਿਊ ਪੈਨਸ਼ਨ ਸਕੀਮ ਸਬੰਧੀ ਵਿਭਾਗਾਂ ਨੂੰ ਅਹਿਮ ਪੱਤਰ ਜਾਰੀ ਕੀਤਾ ਹੈ।

Continue Reading

ਸਿੱਖਿਆ ਵਿਭਾਗ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਦਾ ਵਾਧੂ ਚਾਰਜ ਦਿੱਤਾ

ਚੰਡੀਗੜ੍ਹ, 18 ਜਨਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਕੰਟਰੋਲਰ ਪ੍ਰੀਖਿਆਵਾਂ ਦੀ ਖਾਲੀ ਪਈ ਅਸਾਮੀ  ਦਾ ਲਵੀਸ਼ ਚਾਵਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ਼ 11 ਮੋਹਾਲੀ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ। ਇਸ ਸਬੰਧੀ ਸਕੱਤਰ, ਸਕੂਲ ਸਿੱਖਿਆ ਵਿਭਾਗ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਕਰਪੁਰ ਵਿਖੇ ਵਿਸ਼ਵ ਤਪਦਿਕ ਦਿਵਸ ਮਨਾਇਆ

ਮੋਹਾਲੀ 18 ਜਨਵਰੀ ,ਬੋਲੇ ਪੰਜਾਬ ਬਿਊਰੋ : ਸਕੂਲ ਆਫ ਐਮੀਨੈਸ ਸਰਕਾਰੀ ਸੀਨੀਅਰ ਸੈਕੰਡਰੀ ਬਾਕਰਪੁਰ ਵਿਖੇ ਪਿੰਰਸੀਪਲ ਸ੍ਰੀਮਤੀ ਸੁਨੀਤਾ ਰਾਣੀ ਦੀ ਯੋਗ ਅਗਵਾਈ ਵਿੱਚ ਲੈਕਚਰਾਰ ਜੀਵ ਵਿਗਿਆਨ ਕਮਲਜੀਤ ਕੌਰ ਅਤੇ ਵਿਦਿਆਰਥੀਆਂ ਨੇ ਵਿਸ਼ਵ ਤਪਦਿਕ ਦਿਵਸ ਮਨਾਇਆ ਗਿਆ। ਕਮਲਜੀਤ ਕੌਰ ਨੇ ਇਸ ਰੋਗ ਦੇ ਕਾਰਨ,ਬਚਾਅ ਅਤੇ ਇਲਾਜ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਝੀ ਕੀਤੀ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ […]

Continue Reading

ਧਰਮ ਪ੍ਰਚਾਰ ਕਮੇਟੀ ਵੱਲੋਂ 5 ਤੇ 6 ਫ਼ਰਵਰੀ ਨੂੰ ਲਈ ਜਾਵੇਗੀ ਦਰਜਾ ਤੀਜਾ ਅਤੇ ਚੌਥਾ ਦੀ ਧਾਰਮਿਕ ਪ੍ਰੀਖਿਆ

4 ਫ਼ਰਵਰੀ ਨੂੰ ਹੋਵੇਗਾ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦਾ ਪੇਪਰ ਅੰਮ੍ਰਿਤਸਰ 18 ਜਨਵਰੀ ,ਬੋਲੇ ਪੰਜਾਬ ਬਿਊਰੋ :-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਸਿੱਖ ਧਰਮ, ਇਤਿਹਾਸ ਤੇ ਵਿਰਸੇ ਨਾਲ ਜੋੜਨ ਲਈ ਹਰ ਸਾਲ ਧਾਰਮਿਕ ਪ੍ਰੀਖਿਆ ਕਰਵਾਈ ਜਾਂਦੀ ਹੈ। ਇਸ ਦੇ ਨਾਲ ਹੀ ਆਮ ਸੰਗਤਾਂ ਨੂੰ ਇਤਿਹਾਸ ਅਤੇ ਗੁਰਮਤਿ ਸਿਧਾਂਤਾਂ […]

Continue Reading

ਸਰਕਾਰੀ ਹਾਈ ਸਕੂਲ ਕੋਟਲਾ ਸ਼ਮਸ਼ਪੁਰ ਦੀਆਂ ਵਿਦਿਆਰਥਣਾਂ ਨੇ ਜਿੱਤੇ ਸੋਨ ਤਗਮੇ

ਸਮਰਾਲਾ, 18 ਜਨਵਰੀ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ):ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ‘ਰਾਣੀ ਲਕਸ਼ਮੀਬਾਈ ਆਤਮ ਰਕਸ਼ਾ ਪਰਸ਼ਿਕਸ਼ਨ’ ਪ੍ਰਤੀਯੋਗਤਾ ਤਹਿਤ ਬਲਾਕ ਪੱਧਰੀ ਕਰਾਟਾ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਸਰਕਾਰੀ ਹਾਈ ਸਕੂਲ ਕੋਟਲਾ ਸ਼ਮਸ਼ਪੁਰ ਦੀਆਂ ਦੋ ਵਿਦਿਆਰਥਣਾਂ ਗੁਡੀਆ ਕੁਮਾਰੀ ਅਤੇ ਮੁਸਕਾਨ ਕੁਮਾਰੀ ਨੇ ਕ੍ਰਮਵਾਰ 50 ਕਿਲੋ ਅਤੇ 35 ਕਿਲੋ ਵਰਗ ਵਿੱਚ ਭਾਗ ਲਿਆ।ਦੋਵੇਂ ਵਿਦਿਆਰਥਣਾਂ ਨੇ ਪਹਿਲਾ […]

Continue Reading

ਡੀਬੀਯੂ ਵਿੱਚ ਟੈਕਨਾਲੋਜੀ ਅਤੇ ਇਨੋਵੇਟਿਵ ਡਿਲੀਵਰੀ ਮਾਡਲਾਂ ’ਤੇ ਸੱਤ ਰੋਜ਼ਾ ਔਨਲਾਈਨ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਕਰਵਾਇਆ

ਮੰਡੀ ਗੋਬਿੰਦਗੜ੍ਹ, 18 ਜਨਵਰੀ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਨੇ ਏ.ਆਈ.ਯੂ.-ਡੀ.ਬੀ.ਯੂ.-ਏ.ਏ.ਡੀ.ਸੀ. ਦੇ ਸਹਿਯੋਗ ਨਾਲ ਸੱਤ ਰੋਜ਼ਾ ਆਨਲਾਈਨ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦੀ ਮੇਜ਼ਬਾਨੀ ਕੀਤੀ।ਇਸ ਪ੍ਰੋਗਰਾਮ ਵਿੱਚ ਦੇਸ਼ ਭਗਤ ਯੂਨੀਵਰਸਿਟੀ ਅਤੇ ਹੋਰ ਸੰਸਥਾਵਾਂ ਦੇ 49 ਭਾਗੀਦਾਰਾਂ ਨੇ ਭਾਗ ਲਿਆ, ਜੋ ਕਿ ਤਕਨੀਕੀ ਸਾਧਨਾਂ ਅਤੇ ਨਵੀਨਤਾਕਾਰੀ ਸਿੱਖਿਆ ਮਾਡਲਾਂ ਦੁਆਰਾ ਵਿਦਿਆਰਥੀਆਂ ਦੀ ਸ਼ਮੂਲੀਅਤ ਨੂੰ ਵਧਾਉਣ ’ਤੇ ਕੇਂਦਿ੍ਰਤ […]

Continue Reading

ਸ਼ਾਂਤਮਈ ਧਰਨਾ ਦੇ ਰਹੇ ਕਿਸਾਨਾਂ ਮਜਦੂਰਾਂ ਖਿਲਾਫ ਤਿੰਨ ਸਾਲ ਬਾਅਦ ਇਰਾਦਾ ਕਤਲ ਵਰਗੀਆਂ ਧਾਰਾਵਾਂ ਲਾ ਕੇ ਮਾਨ ਸਰਕਾਰ ਨੇ ਮੋਦੀ ਸਰਕਾਰ ਸਾਹਮਣੇ ਗੋਡੇ ਟੇਕੇ – ਲਿਬਰੇਸ਼ਨ

ਮਾਨਸਾ, 18 ਜਨਵਰੀ ,ਬੋਲੇ ਪੰਜਾਬ ਬਿਊਰੋ :ਸੀਪੀਆਈ (ਐਮ ਐਲ) ਲਿਬਰੇਸ਼ਨ ਨੇ 5 ਜਨਵਰੀ 2022 ਨੂੰ ਸੰਸਦੀ ਚੋਣਾਂ ਦੌਰਾਨ ਮੋਦੀ ਦੇ ਫਿਰੋਜ਼ਪੁਰ ਦੌਰੇ ਮੌਕੇ ਧਰਨਾ ਦੇਣ ਵਾਲੇ ਕਿਸਾਨਾਂ ਮਜ਼ਦੂਰਾਂ ਖਿਲਾਫ ਹੁਣ 3 ਸਾਲ ਬਾਅਦ ਇਰਾਦਾ ਕਤਲ ਵਰਗੀਆਂ ਸਖ਼ਤ ਤੇ ਗੈਰ ਜ਼ਮਾਨਤੀ ਧਾਰਾਵਾਂ ਲਾਉਣਾ ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਹੈ ਕਿ ਇਹ ਸਪਸ਼ਟ ਤੌਰ ‘ਤੇ ਆਮ ਆਦਮੀ […]

Continue Reading

ਬਰਨਾਲਾ : ਖੜ੍ਹੇ ਟਰੱਕ ਨੂੰ ਲੱਗੀ ਅੱਗ, ਕੈਬਿਨ ‘ਚ ਪਏ ਦੋ ਵਿਅਕਤੀਆਂ ਦੀ ਮੌਤ

ਬਰਨਾਲਾ, 18 ਜਨਵਰੀ,ਬੋਲੇ ਪੰਜਾਬ ਬਿਊਰੋ :ਬਰਨਾਲਾ ਦੇ ਪਿੰਡ ਰੂੜੇਕੇ ਕਲਾਂ ਵਿਖੇ ਬਰਨਾਲਾ-ਮਾਨਸਾ ਮੁੱਖ ਮਾਰਗ ਨੇੜੇ ਟਰਾਈਡੈਂਟ ਉਦਯੋਗ ਧੌਲਾ ਵਿਸ਼ਵਕਰਮਾ ਪਾਰਕਿੰਗ ’ਚ ਰਾਤ ਸਮੇਂ ਖੜ੍ਹੇ ਟਰੱਕ ਨੂੰ ਅੱਗ ਲੱਗ ਗਈ। ਟਰੱਕ ਨੂੰ ਲੱਗੀ ਅਚਾਨਕ ਅੱਗ ਕਾਰਨ ਟਰੱਕ ਦੇ ਕੈਬਿਨ ਵਿਚ ਪਏ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ।ਮਿਲੀ ਜਾਣਕਾਰੀ ਅਨੁਸਾਰ ਇਕ ਟਰੱਕ ਰਾਤ ਸਮੇਂ […]

Continue Reading