ਖਨੌਰੀ ਬਾਰਡਰ ’ਤੇ ਅੱਜ 111 ਕਿਸਾਨ ਮਰਨ ਵਰਤ ’ਤੇ ਬੈਠਣਗੇ

ਖਨੌਰੀ, 15 ਜਨਵਰੀ,ਬੋਲੇ ਪੰਜਾਬ ਬਿਊਰੋ :ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ’ਤੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਕ ਪਾਸੇ ਜਿੱਥੇ ਖਨੌਰੀ ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 51ਵੇਂ ਦਿਨ ਵੀ ਜਾਰੀ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਡੱਲੇਵਾਲ ਦੀ ਸਿਹਤ ਦਿਨੋ-ਦਿਨ ਖਰਾਬ ਹੋ ਰਹੀ ਹੈ ਅਤੇ ਹੁਣ ਉਨ੍ਹਾਂ ਨੂੰ ਬੋਲਣ […]

Continue Reading

ਲੁਧਿਆਣਾ ਵਿਖੇ ਪਤੰਗਬਾਜੀ ਦੌਰਾਨ 2 ਗੁੱਟਾਂ ਵਿਚਕਾਰ ਖੂਨੀ ਝੜਪ, ਬਜ਼ੁਰਗ ਦੀ ਮੌਤ

ਲੁਧਿਆਣਾ, 15 ਜਨਵਰੀ,ਬੋਲੇ ਪੰਜਾਬ ਬਿਊਰੋ :ਲੋਹੜੀ ਦੇ ਤਿਉਹਾਰ ਨੂੰ ਲੈ ਕੇ ਹੋ ਰਹੀ ਪਤੰਗਬਾਜੀ ਦੌਰਾਨ ਮੰਗਲਵਾਰ ਨੂੰ 2 ਗੁੱਟਾਂ ਵਿਚਕਾਰ ਖੂਨੀ ਝੜਪ ਹੋ ਗਈ। ਗਾਲੀ-ਗਲੌਚ ਤੋਂ ਸ਼ੁਰੂ ਹੋਈ ਲੜਾਈ ’ਚ ਡੇਢ ਦਰਜਨ ਦੇ ਕਰੀਬ ਨੌਜਵਾਨਾਂ ਨੇ ਇੱਕ ਪਰਿਵਾਰ ’ਤੇ ਹਮਲਾ ਕਰ ਕੇ ਪਰਿਵਾਰਕ ਮੈਂਬਰਾਂ ਨਾਲ ਕੁੱਟਮਾਰ ਕੀਤੀ, ਜਿਸ ਦੇ ਚੱਲਦੇ ਪਰਿਵਾਰ ਦੇ ਬਜ਼ੁਰਗ ਗੁਰਮੇਲ ਸਿੰਘ […]

Continue Reading

ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 5 ਵਿਅਕਤੀ ਹਥਿਆਰਾਂ ਸਮੇਤ ਕਾਬੂ

ਮੋਗਾ, 15 ਜਨਵਰੀ,ਬੋਲੇ ਪੰਜਾਬ ਬਿਊਰੋ:ਮੋਗਾ ਪੁਲਿਸ ਨੇ ਲੁਟ-ਖੋਹ ਦੀ ਯੋਜਨਾ ਬਣਾ ਰਹੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਇਸਦੇ 5 ਮੈਂਬਰਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਥਾਣੇਦਾਰ ਰਛਪਾਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਇਲਾਕੇ ਵਿੱਚ ਗਸ਼ਤ ਕਰ ਰਹੇ ਸਨ। ਇਸ ਦੌਰਾਨ, ਰੇਲਵੇ ਰੋਡ ’ਤੇ ਇੱਕ ਫੈਕਟਰੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 636

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 15-01-2025,ਅੰਗ 636 Sachkhand Sri Harmandir Sahib Amritsar Vikhe Hoyea Amrit Wele Da Mukhwak Ang: 636 15-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੨ ਮਾਘ (ਸੰਮਤ ੫੫੬ ਨਾਨਕਸ਼ਾਹੀ)15-01-2025 ਸੋਰਠਿ ਮਹਲਾ ੧ ॥ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ਤਿਨੑਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ […]

Continue Reading

ਲੁਧਿਆਣਾ ‘ਚ ਚੱਲਦੀ ਯਾਤਰੀ ਟਰੇਨ ‘ਚ ਲੱਗੀ ਅੱਗ, ਡਰਾਈਵਰ ਨੇ ਲਗਾਈ ਐਮਰਜੈਂਸੀ ਬ੍ਰੇਕ

ਖੰਨਾ 14 ਜਨਵਰੀ ,ਬੋਲੇ ਪੰਜਾਬ ਬਿਊਰੋ : ਅੱਜ ਅੰਮ੍ਰਿਤਸਰ ਤੋਂ ਨਵੀਂ ਦਿੱਲੀ ਜਾ ਰਹੀ ਸ਼ਾਨ-ਏ-ਪੰਜਾਬ ਐਕਸਪ੍ਰੈਸ (ਟਰੇਨ ਨੰਬਰ 12498) ਦੇ ਬ੍ਰੇਕ ਐਕਸਲ ਵਿੱਚ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਯਾਤਰੀਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਹ ਘਟਨਾ ਲੁਧਿਆਣਾ ਅਤੇ ਖੰਨਾ ਵਿਚਕਾਰ ਵਾਪਰੀ।ਜਾਣਕਾਰੀ ਅਨੁਸਾਰ ਟਰੇਨ ਲੁਧਿਆਣਾ ਤੋਂ ਖੰਨਾ ਵੱਲ ਜਾ ਰਹੀ ਸੀ। ਖੰਨਾ ਤੋਂ ਕਰੀਬ […]

Continue Reading

ਅੰਮ੍ਰਿਤਸਰ ਨਗਰ ਨਿਗਮ’ਚ ਦੋ ਕੌਂਸਲਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਅੰਮ੍ਰਿਤਸਰ, 14 ਜਨਵਰੀ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ (ਆਪ) ਲਗਾਤਾਰ ਮਜਬੂਤ ਹੋ ਰਹੀ ਹੈ।ਮੰਗਲਵਾਰ ਨੂੰ ਦੋ ਆਜ਼ਾਦ ਕੌਂਸਲਰ ਪਾਰਟੀ ਵਿੱਚ ਸ਼ਾਮਲ ਹੋਏ। ਅੰਮ੍ਰਿਤਸਰ ਵਿੱਚ ਹੋਏ ਇੱਕ ਸਮਾਰੋਹ ਵਿੱਚ  ਕੌਂਸਲਰ ਅਨੀਤਾ ਰਾਣੀ (ਵਾਰਡ ਨੰਬਰ 67) ਅਤੇ ਕੌਂਸਲਰ ਊਸ਼ਾ ਰਾਣੀ (ਵਾਰਡ ਨੰਬਰ 63) ਅਧਿਕਾਰਤ ਤੌਰ ‘ਤੇ ‘ਆਪ’ ਪਰਿਵਾਰ ਦਾ ਹਿੱਸਾ ਬਣ ਗਈਆਂ। […]

Continue Reading

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ  ਕੈਬਨਿਟ ਮੰਤਰੀਆਂ ਨੇ ਮਾਘੀ ਦੇ ਮੇਲੇ ਮੌਕੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ, ਸ੍ਰੀ ਮੁਕਤਸਰ ਸਾਹਿਬ ਵਿਖੇ ਮੱਥਾ ਟੇਕਿਆ।ਇਸ ਦੌਰਾਨ ਗੁਰਦੁਆਰਾ ਸਾਹਿਬ ਜਾਣ ਵਾਲੀਆਂ ਸੜਕਾਂ ਸੰਗਤ ਦਾ ਭਾਰੀ ਇੱਕਠ ਦਿਖਾਈ ਦਿੱਤਾ। ਵਿਧਾਨ ਸਭਾ ਸਪੀਕਰ ਸ. ਕੁਲਤਾਰ ਸੰਧਵਾਂ ਤੋਂ ਇਲਾਵਾ ਮੱਥਾ ਟੇਕਣ ਵਾਲੇ […]

Continue Reading

CM MANN 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਫਰੀਦਕੋਟ ਵਿਖੇ ਲਹਿਰਾਉਣਗੇ ਕੌਮੀ ਝੰਡਾ

ਚੰਡੀਗੜ੍ਹ, 14 ਜਨਵਰੀ ,ਬੋਲੇ ਪੰਜਾਬ ਬਿਊਰੋ: ਸਾਲ 2025 ਦੇ ਗਣਤੰਤਰ ਦਿਵਸ ਮੌਕੇ ਪੰਜਾਬ ਦਾ ਸੂਬਾ ਪੱਧਰੀ ਸਮਾਗਮ ਲੁਧਿਆਣਾ ਵਿਖੇ ਹੋਵੇਗਾ। ਇੱਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ 26 ਜਨਵਰੀ ਨੂੰ ਕੌਮੀ ਝੰਡਾ ਲਹਿਰਾਉਣਗੇ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਰੀਦਕੋਟ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਇਸ ਸਬੰਧੀ ਹੋਰ ਜਾਣਕਾਰੀ […]

Continue Reading

ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ

ਮਹਾਨ ਲੇਖਕ ਦੀ ਯਾਦ ਵਿੱਚ ਐਵਾਰਡ ਸ਼ੁਰੂ ਕੀਤਾ ਜਾਵੇਗਾ ਜੋ ਕੀਟਸ ਨੇ ਅੰਗਰੇਜ਼ੀ ਜ਼ੁਬਾਨ ਲਈ ਕੀਤਾ, ਉਹ ਕੰਮ ਡਾ. ਸੁਰਜੀਤ ਪਾਤਰ ਨੇ ਪੰਜਾਬੀ ਮਾਂ ਬੋਲੀ ਲਈ ਕੀਤਾ ਅੰਮ੍ਰਿਤਸਰ, 14 ਜਨਵਰੀ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਅਤਿ-ਆਧੁਨਿਕ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਆਰਟੀਫਿਸ਼ਲ ਇੰਟੈਲੀਜੈਂਸ ਸਥਾਪਤ […]

Continue Reading

ਭਾਈ ਮਹਾਂ ਸਿੰਘ, ਮਾਈ ਭਾਗੋ ਅਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਦਾ ਆਯੋਜਨ

ਐੱਸ ਏ ਐੱਸ ਨਗਰ ,14 ਜਨਵਰੀ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿੱਖੇ ਭਾਈ ਮਹਾਂ ਸਿੰਘ, ਮਾਈ ਭਾਗੋ ਅਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਦਾ ਆਯੌੋਜਨ ਕਰਵਾਇਆ ਗਿਆ । ਇਸ ਦਿਨ ਉਨਾਂ ਦੀ ਯਾਦ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ […]

Continue Reading