ਦਰਜਾ ਚਾਰ ਮੁਲਾਜ਼ਮਾਂ ਦੀਆਂ ਪ੍ਰਮੋਸ਼ਨਾਂ ਕਿਰਤ ਕਾਨੂੰਨਾਂ ਅਨੁਸਾਰ ਕਰਨ ਦੀ ਮੰਗ

ਫੀਲਡ ਮੁਲਾਜ਼ਮਾਂ ਦੀਆਂ ਭਖਮੀਆਂ ਮੰਗਾਂ ਸਬੰਧੀ 21 ਜਨਵਰੀ ਨੂੰ ਮਿਲੇਗਾ ਵਫ਼ਦ ,ਤਾਲਮੇਲ ਸੰਘਰਸ਼ ਕਮੇਟੀਮੋਰਿੰਡਾ ,14, ਜਨਵਰੀ ,ਬੋਲੇ ਪੰਜਾਬ ਬਿਊਰੋ : ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਸੈਂਕੜੇ ਦਰਜਾ ਚਾਰ ਮੁਲਾਜ਼ਮ ਨਿਯੁਕਤੀ ਪੋਸਟ ਤੇ ਹੀ ਸੇਵਾ ਮੁਕਤ ਹੋ ਜਾਣ ਲਈ ਮਜਬੂਰ ਹਨ। ਜਦੋਂ ਕਿ ਸਬੰਧਤ ਵਿਭਾਗ ਵਿੱਚ ਨਿਯੁਕਤ ਹੋਇਆ ਇਕ ਉਪ ਮੰਡਲ ਇੰਜੀਨੀਅਰ ਮੁੱਖ ਇੰਜੀਨੀਅਰ ਦੀ […]

Continue Reading

ਦੇਸ਼ ਭਗਤ ਯੂਨੀਵਰਸਿਟੀ ਨੇ ਧੂਮ-ਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਮੰਡੀ ਗੋਬਿੰਦਗੜ੍ਹ, 14 ਜਨਵਰੀ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ, ਮੰਡੀਗੋਬਿੰਦਗੜ੍ਹ ਨੇ ਯੂਨੀਵਰਸਿਟੀ ਕੈਂਪਸ ਵਿਖੇ ਲੋਹੜੀ, ਜੋ ਕਿ ਬਹੁਤ-ਉਡੀਕਿਆ ਜਾਣ ਵਾਲਾ ਤਿਉਹਾਰ ਹੈ, ਦੇ ਸਫਲ ਜਸ਼ਨ ਦਾ ਐਲਾਨ ਕਰਦੇ ਹੋਏ ਖੁਸ਼ੀ ਪ੍ਰਗਟ ਕੀਤੀ। ਇਹ ਸਮਾਗਮ ਸੱਭਿਆਚਾਰਕ ਵਿਰਾਸਤ, ਭਾਈਚਾਰਕ ਭਾਵਨਾ ਅਤੇ ਰਵਾਇਤੀ ਤਿਉਹਾਰਾਂ ਦਾ ਇੱਕ ਜੀਵੰਤ ਪ੍ਰਦਰਸ਼ਨ ਸੀ।ਲੋਹੜੀ, ਜੋ ਕਿ ਸਰਦੀਆਂ ਦੇ ਅੰਤ ਅਤੇ ਜੀਵਨ […]

Continue Reading

ਸੰਸਦ ਮੈਂਬਰ ਅੰਮ੍ਰਿਤਪਾਲ ਦੀ ਨਵੀਂ ਪਾਰਟੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਐਲਾਨ

ਸ਼੍ਰੀ ਮੁਕਤਸਰ ਸਾਹਿਬ, 14 ਜਨਵਰੀ, ਬੋਲੇ ਪੰਜਾਬ ਬਿਊਰੋ : ਮਾਘੀ ਮੇਲੇ ਦੌਰਾਨ ਮੁਕਤਸਰ ਵਿੱਚ ਹੋਈ ਸਿਆਸੀ ਕਾਨਫਰੰਸ ਵਿੱਚ ਖਾਲਿਸਤਾਨ ਸਮਰਥਕ ਸੰਸਦ ਮੈਂਬਰ ਅੰਮ੍ਰਿਤਪਾਲ ਦੀ ਨਵੀਂ ਪਾਰਟੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਘੋਸ਼ਣਾ ਕੀਤੀ ਗਈ ਹੈ। ਪਾਰਟੀ ਦਾ ਪ੍ਰਧਾਨ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਨੂੰ ਬਣਾਇਆ ਗਿਆ ਹੈ।ਪਾਰਟੀ ਦੀ ਘੋਸ਼ਣਾ ਅੰਮ੍ਰਿਤਪਾਲ […]

Continue Reading

ਹੁਣ ਹੁਨਰਮੰਦਾਂ ਨੂੰ ਸਟਾਰਟਅੱਪਸ ਲਈ ਮੌਕੇ ਅਤੇ ਫੰਡਾਂ ਦੀ ਨਹੀਂ ਹੋਵੇਗੀ ਘਾਟ: ਭਾਰਤੀ ਸਿੱਖਿਆ ਮੰਤਰਾਲਾ

16 ਜਨਵਰੀ 2025 ਨੂੰ ਸੀਜੀਸੀ ਲਾਂਡਰਾਂ ਕਰੇਗਾ ਸਮਾਗਮ ਦੀ ਮੇਜ਼ਬਾਨੀਮੋਹਾਲੀ, 14 ਜਨਵਰੀ,ਬੋਲੇ ਪੰਜਾਬ ਬਿਊਰੋ :ਚੰਡੀਗੜ੍ਹ ਇੰਜੀਨੀਅਰਿੰਗ ਕਾਲਜ (ਸੀਈਸੀ) ਅਤੇ ਸੀਜੀਸੀ ਲਾਂਡਰਾਂ ਨੂੰ ਇਕ ਨਿਵੇਕਲੀ ਪਹਿਲ ਲਈ ਮੌਕਾ ਦਿੱਤਾ ਗਿਆ ਹੈ। ਜਿਸ ਵਿਚ ਸਟਾਰਟਅੱਪਸ ‘ਉਦਯਮੋਤਸਵ 2025’ ਲਈ ਸਮਾਗਮ 16 ਜਨਵਰੀ, 2025 ਨੂੰ ਸੀਜੀਸੀ ਲਾਂਡਰਾਂ ਵਿਖੇ ਕਰਵਾਇਆ ਜਾ ਰਿਹਾ ਹੈ।ਅੱਜ ਮੋਹਾਲੀ ਪ੍ਰੈਸ ਕਲੱਬ ਵਿਖੇ ਇਕ ਪ੍ਰੈਸ ਕਾਨਫਰੰਸ […]

Continue Reading

ਪਤੰਗ ਚੜਾਉਣ ਲਈ ਚਾਇਨਾ ਡੋਰ ਸਮੇਤ ਕਈ ਚੀਜ਼ਾਂ ਤੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਾਬੰਦੀ ਦੇ ਹੁਕਮ ਜਾਰੀ

ਉਲੰਘਣਾ ਕਰਨ ਵਾਲੇ ਨੂੰ ਲਗਾਇਆ ਜਾ ਸਕਦਾ ਹੈ ਘੱਟੋ ਘੱਟ 10 ਹਜ਼ਾਰ ਰੁਪਏ ਜੁਰਮਾਨਾ ਜੋ ਕਿ 15 ਲੱਖ ਰੁਪਏ ਤੱਕ ਵੱਧ ਸਕਦਾ ਹੈ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਦੇ ਹੋਏ 25,000/- ਰੁਪਏ ਤੱਕ ਦਾ ਦਿੱਤਾ ਜਾਵੇਗਾ ਇਨਾਮ ਐੱਸ.ਏ.ਐੱਸ ਨਗਰ, 14 ਜਨਵਰੀ ,ਬੋਲੇ ਪੰਜਾਬ ਬਿਊਰੋ : ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਪਾਸ ਕੀਤੇ ਹੁਕਮਾਂ ਦੀ ਪਾਲਣਾ […]

Continue Reading

ਬਰਨਾਲਾ ਵਿਖੇ ਗੈਸ ਸਿਲੰਡਰ ਧਮਾਕੇ ਨਾਲ ਵਿਅਕਤੀ ਬੁਰੀ ਤਰ੍ਹਾਂ ਝੁਲ਼ਸਿਆ

ਬਰਨਾਲਾ, 14 ਜਨਵਰੀ, ਬੋਲੇ ਪੰਜਾਬ ਬਿਊਰੋ :ਬਰਨਾਲਾ ਦੇ ਪਿੰਡ ਭਦੌੜ ਵਿਖੇ ਗੈਸ ਸਿਲੰਡਰ ਧਮਾਕੇ ਨਾਲ ਇੱਕ ਵਿਅਕਤੀ ਬੁਰੀ ਤਰ੍ਹਾਂ ਨਾਲ ਝੁਲਸ ਗਿਆ।ਉਸ ਨੂੰ ਸਿਵਲ ਹਸਪਤਾਲ ਭਦੌੜ ਵਿਖੇ ਦਾਖ਼ਲ ਕਰਵਾਇਆ ਗਿਆ। ਜਿੱਥੋਂ ਉਸਨੂੰ ਮੁਢਲੀ ਸਹਾਇਤਾ ਦੇ ਕੇ ਸਿਵਲ ਹਸਪਤਾਲ ਬਰਨਾਲਾ ਵਿਖੇ ਰੈਫ਼ਰ ਕਰ ਦਿੱਤਾ ਗਿਆ। ਇਸ ਪੂਰੇ ਮਾਮਲੇ ਸੰਬੰਧੀ ਪੀੜਤ ਦੇ ਗੁਆਂਢੀ ਨੇ ਦੱਸਿਆ ਕਿ ਸਵੇਰੇ ਇੱਕ […]

Continue Reading

ਮਾਘੀ ਮੌਕੇ ਵੱਡੀ ਗਿਣਤੀ ਸੰਗਤਾਂ ਨੇ ਗੁਰਦੁਆਰਾ ਸਾਹਿਬ ਮੱਥਾ ਟੇਕਿਆ

ਸ਼੍ਰੀ ਮੁਕਤਸਰ ਸਾਹਿਬ, 14 ਜਨਵਰੀ,ਬੋਲੇ ਪੰਜਾਬ ਬਿਊਰੋ :ਚਾਲੀ ਮੁਕਤਿਆਂ ਦੀ ਯਾਦ ਵਿੱਚ ਮੇਲਾ ਮਾਘੀ ਮੁਕਤਸਰ ਵਿੱਚ ਸ਼ੁਰੂ ਹੋ ਗਿਆ ਹੈ। ਮਾਘੀ ਦੇ ਮੌਕੇ ’ਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰਦੁਆਰਾ ਸ਼੍ਰੀ ਦਰਬਾਰ ਸਾਹਿਬ ਪਹੁੰਚ ਕੇ ਜਿੱਥੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ, ਉੱਥੇ ਹੀ ਹੋਰ ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨ ਵੀ ਕੀਤੇ।ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿੱਚ ਪਿਛਲੇ […]

Continue Reading

ਅੰਮ੍ਰਿਤਸਰ : ਘਰ ਅੰਦਰ ਜ਼ੋਰਦਾਰ ਧਮਾਕਾ

ਅੰਮ੍ਰਿਤਸਰ, 14 ਜਨਵਰੀ, ਬੋਲੇ ਪੰਜਾਬ ਬਿਊਰੋ ; ਅੰਮ੍ਰਿਤਸਰ ਤੋਂ ਧਮਾਕੇ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ, ਅੰਮ੍ਰਿਤਸਰ ਦੇ ਜੁਝਾਰ ਸਿੰਘ ਐਵੇਨਿਊ ਇਲਾਕੇ ਵਿੱਚ ਇੱਕ ਘਰ ਅੰਦਰ ਜ਼ੋਰਦਾਰ ਧਮਾਕਾ ਹੋਇਆ ਹੈ। ਇਸ ਦੌਰਾਨ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚ […]

Continue Reading

ਮਾਘੀ ਮੇਲੇ ‘ਤੇ ਅੱਜ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਨਵੀਂ ਰਾਜਨੀਤਕ ਪਾਰਟੀ ਦਾ ਹੋਵੇਗਾ ਐਲਾਨ

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ,ਬੋਲੇ ਪੰਜਾਬ ਬਿਊਰੋ : ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਨਵੀਂ ਰਾਜਨੀਤਕ ਪਾਰਟੀ ਦਾ ਅੱਜ ਅਧਿਕਾਰਿਕ ਤੌਰ ’ਤੇ ਐਲਾਨ ਕੀਤਾ ਜਾਵੇਗਾ। ਪਾਰਟੀ ਨੂੰ ਅਕਾਲੀ ਦਲ (ਸ੍ਰੀ ਆਨੰਦਪੁਰ ਸਾਹਿਬ) ਨਾਮ ਦਿੱਤਾ ਗਿਆ ਹੈ।ਇਹ ਐਲਾਨ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਵੱਲੋਂ ਮੁਕਤਸਰ ਸਾਹਿਬ ਵਿਖੇ ਮਾਘੀ […]

Continue Reading

ਮੋਹਾਲੀ ਵਿਖੇ ਨਿਰਮਾਣ ਅਧੀਨ ਸ਼ੋਅਰੂਮ ਦੀ ਦੂਸਰੀ ਮੰਜ਼ਿਲ ਦਾ ਲੈਂਟਰ ਡਿੱਗਿਆ, ਦੋ ਮਜ਼ਦੂਰ ਜ਼ਖ਼ਮੀ

ਮੋਹਾਲੀ, 14 ਜਨਵਰੀ, ਬੋਲੇ ਪੰਜਾਬ ਬਿਊਰੋ :ਮੁਹਾਲੀ ਸ਼ਹਿਰ ’ਚ ਬਿਲਡਿਗਾਂ ਡਿੱਗਣ ਦੇ ਵੱਖ-ਵੱਖ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਵੀ ਸਬੰਧਤ ਪ੍ਰਸ਼ਾਸਨ ਵਲੋਂ ਅਣਗਹਿਲੀ ਵਰਤਣ ਵਾਲਿਆਂ ਖ਼ਿਲਾਫ਼ ਸਖ਼ਤੀ ਨਹੀਂ ਵਰਤੀ ਜਾ ਰਹੀ, ਜਿਸ ਕਾਰਨ ਆਏ ਦਿਨ ਅਜਿਹੇ ਹਾਦਸੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ। ਅਜਿਹਾ ਹੀ ਇਕ ਹੋਰ ਮਾਮਲਾ ਮੁਹਾਲੀ ਵਿਚਲੇ ਸੈਕਟਰ 118 ਸਥਿਤ ਟੀਡੀਆਈ […]

Continue Reading