ਪੰਜਾਬ ਦੇ ਇੱਕ ਜ਼ਿਲ੍ਹੇ ‘ਚ 14 ਜਨਵਰੀ ਨੂੰ ਰਹੇਗੀ ਛੁੱਟੀ

ਸ੍ਰੀ ਮੁਕਤਸਰ ਸਾਹਿਬ, 8 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ 14 ਜਨਵਰੀ 2025 (ਮੰਗਲਵਾਰ) ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Continue Reading

ਪੰਜਾਬ ‘ਚ ਦਿਲ ਦਹਲਾਉਣ ਵਾਲੀ ਘਟਨਾ ਆਈ ਸਾਹਮਣੇ, ਭੰਗੜਾ ਪਾਉਂਦੇ ਨੌਜਵਾਨ ਦੀ ਮੌਤ

ਪਟਿਆਲਾ, 8 ਜਨਵਰੀ,ਬੋਲੇ ਪੰਜਾਬ ਬਿਊਰੌ :ਪੰਜਾਬ ਵਿੱਚ ਇੱਕ ਦਿਲ ਦਹਲਾਉਣ ਵਾਲੀ ਘਟਨਾ ਸਾਹਮਣੇ ਆਈ ਜਦੋਂ ਭੰਗੜਾ ਪਾ ਰਹੇ ਇੱਕ ਜਵਾਨ ਲੜਕੇ ਦੀ ਸਟੇਜ ਉੱਤੇ ਅਚਾਨਕ ਮੌਤ ਹੋ ਗਈ। ਫਿਲਹਾਲ ਮ੍ਰਿਤਕ ਦੀ ਪਹਿਚਾਣ ਬੱਬੂ ਦੇ ਰੂਪ ਵਿੱਚ ਹੋਈ ਹੈ, ਜੋ ਕਿ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਸ਼ਹਿਰ ਦਾ ਰਹਿਣ ਵਾਲਾ ਸੀ।ਉਸਦੇ ਸਾਥੀ ਕਲਾਕਾਰਾਂ ਨੇ ਦੱਸਿਆ ਕਿ ਪਟਿਆਲਾ […]

Continue Reading

ਸੰਗਰੂਰ : ਸਕੂਲ ਵੈਨ ਕਾਰ ਨਾਲ ਟਕਰਾ ਕੇ ਪਲਟੀ, 11 ਬੱਚੇ ਜ਼ਖ਼ਮੀ

ਸੰਗਰੂਰ, 8 ਜਨਵਰੀ,ਬੋਲੇ ਪੰਜਾਬ ਬਿਊਰੋ:ਸੰਗਰੂਰ ਜ਼ਿਲ੍ਹੇ ਦੇ ਭਵਾਨੀਗੜ੍ਹ ਸ਼ਹਿਰ ਵਿਖੇ ਅੱਜ ਸਵੇਰੇ ਭਿਆਨਕ ਸੜਕ ਹਾਦਸਾ ਵਾਪਰਿਆ। ਨਿੱਜੀ ਸਕੂਲ ਦੀ ਵੈਨ, ਜੋ ਬੱਚਿਆਂ ਨੂੰ ਸਕੂਲ ਛੱਡਣ ਜਾ ਰਹੀ ਸੀ, ਨਾਭਾ ਕੈਂਚੀਆਂ ’ਤੇ ਇਕ ਆਈ-20 ਕਾਰ ਨਾਲ ਟਕਰਾਉਣ ਕਰ ਗਈ। ਹਾਦਸੇ ਵਿੱਚ 11 ਬੱਚੇ ਜ਼ਖ਼ਮੀ ਹੋ ਗਏ।ਸੜਕ ਸੁਰੱਖਿਆ ਫੋਰਸ ਨੇ ਫ਼ੌਰੀ ਕਾਰਵਾਈ ਕਰਦਿਆਂ ਜ਼ਖ਼ਮੀ ਬੱਚਿਆਂ ਨੂੰ ਭਵਾਨੀਗੜ੍ਹ […]

Continue Reading

ਫਰੀਦਕੋਟ ਪੁਲਿਸ ਵਲੋਂ ਮੁੱਠਭੇੜ ਤੋਂ ਬਾਅਦ ਬੰਬੀਹਾ ਗੈਂਗ ਦੇ ਦੋ ਗੈਂਗਸਟਰ ਹਥਿਆਰਾਂ ਤੇ ਗੱਡੀ ਸਣੇ ਕਾਬੂ

ਫ਼ਰੀਦਕੋਟ, 8 ਜਨਵਰੀ,ਬੋਲੇ ਪੰਜਾਬ ਬਿਊਰੋ:ਫਰੀਦਕੋਟ ਪੁਲਿਸ ਨੇ ਬੰਬੀਹਾ ਗੈਂਗ ਦੇ ਏ ਸ਼੍ਰੇਣੀ ਦੇ ਗੈਂਗਸਟਰ ਹਰਸਿਮਰਨਜੀਤ ਉਰਫ਼ ਸਿਮਾ ਦੇ ਦੋ ਸਾਥੀਆਂ ਨੂੰ ਪਿੰਡ ਬੀੜ ਸਿੱਖਾਂ ਵਾਲਾ ਦੇ ਨੇੜੇ ਮੁਠਭੇੜ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਪਿਛਲੇ ਸਾਲ ਸਤੰਬਰ ਮਹੀਨੇ ਵਿੱਚ ਦਰਜ ਸੰਗਠਿਤ ਅਪਰਾਧ ਦੇ ਇਕ ਮਾਮਲੇ ਵਿੱਚ ਪੁਲਿਸ ਨੂੰ ਲੋੜੀਦੇ ਸਨ ਅਤੇ ਖੇਤਰ ਵਿੱਚ ਲੋਕਾਂ […]

Continue Reading

ਪਟਿਆਲਾ ਵਿਖੇ ਮਿਲੀ ਵੱਡੀ ਮਾਤਰਾ ਵਿੱਚ ਚਾਈਨਾ ਡੋਰ

ਪਟਿਆਲਾ, 8 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪਟਿਆਲਾ ਵਿੱਚ ਇੱਕ ਟਨ ਚਾਈਨਾ ਡੋਰ ਬਰਾਮਦ ਕੀਤੀ ਹੈ। ਬੋਰਡ ਦੇ ਵਾਤਾਵਰਨ ਇੰਜੀਨੀਅਰ ਦੀ ਟੀਮ ਨੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋ ਚਾਈਨਾ ਡੋਰ ਦੇ 330 ਗੁੱਟੇ ਬਰਾਮਦ ਕੀਤੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋ. (ਡਾ.) ਆਦਰਸ਼ ਪਾਲ ਵਿਗ ਨੇ ਦੱਸਿਆ ਕਿ […]

Continue Reading

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਮਾਰੀ ਠੱਗੀ, ਕੇਸ ਦਰਜ

ਲੁਧਿਆਣਾ, 8 ਜਨਵਰੀ,ਬੋਲੇ ਪੰਜਾਬ ਬਿਊਰੋ ;ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਮੁਲਜ਼ਮ ਖਿਲਾਫ਼ ਥਾਣਾ ਮਾਡਲ ਟਾਊਨ ਪੁਲਿਸ ਵੱਲੋਂ ਧੋਖਾਧੜੀ ਤੇ ਇਮੀਗ੍ਰੇਸ਼ਨ ਐਕਟ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਇਹ ਮਾਮਲਾ ਪਿੰਡ ਗੋਬਿੰਦਗੜ੍ਹ ਦੇ ਰਹਿਣ ਵਾਲੇ ਜਸ਼ਨਪ੍ਰੀਤ ਸਿੰਘ ਦੇ ਬਿਆਨ ’ਤੇ ਪਿੰਡ ਭੱਠਾ ਧੂਆ ਦੇ ਰਹਿਣ ਵਾਲੇ ਗੁਰਵਿੰਦਰਪਾਲ […]

Continue Reading

ਵਿਆਹ ਸਮਾਗਮਾਂ ‘ਚ ਸ਼ਰਾਬ ਨਾ ਪਿਲਾਉਣ ਤੇ ਡੀਜੇ ਨਾ ਵਜਾਉਣ ਵਾਲਿਆਂ ਨੂੰ ਮਿਲਣਗੇ 21,000 ਰੁਪਏ

ਬਠਿੰਡਾ, 8 ਜਨਵਰੀ,ਬੋਲੇ ਪੰਜਾਬ ਬਿਊਰੋ :ਬਠਿੰਡਾ ਜ਼ਿਲ੍ਹੇ ਦੀ ਇਕ ਗ੍ਰਾਮ ਪੰਚਾਇਤ ਨੇ ਉਨ੍ਹਾਂ ਪਰਿਵਾਰਾਂ ਨੂੰ 21,000 ਰੁਪਏ ਨਕਦ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ, ਜੋ ਵਿਆਹ ਸਮਾਗਮਾਂ ਵਿੱਚ ਸ਼ਰਾਬ ਦਾ ਇਸਤੇਮਾਲ ਨਹੀਂ ਕਰਨਗੇ ਅਤੇ ਡੀ.ਜੇ. ਨਹੀਂ ਚਲਾਉਣਗੇ।ਬੱਲੋ ਪਿੰਡ ਦੀ ਸਰਪੰਚ ਅਮਰਜੀਤ ਕੌਰ ਨੇ ਮੰਗਲਵਾਰ ਨੂੰ ਦੱਸਿਆ ਕਿ ਇਹ ਫੈਸਲਾ ਪਿੰਡ ਵਾਸੀਆਂ ਨੂੰ ਵਿਆਹ ਸਮਾਰੋਹਾਂ ਵਿੱਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 628

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 08-01-2025 ਅੰਗ 628 Sachkhand Sri Harmandir Sahib Amritsar Vikhe Hoyea Amrit Wele Da Mukhwak Ang: 628, 08-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੨੫ ਪੋਹ (ਸੰਮਤ ੫੫੬ ਨਾਨਕਸ਼ਾਹੀ)08-01-2025 ਸੋਰਠਿ ਮਹਲਾ ੫ ॥ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ […]

Continue Reading

ਨਗਰ ਨਿਗਮ ਲੁਧਿਆਣਾ ਦੇ ਮੇਅਰ ਦੀ ਕੁਰਸੀ ਤੇ ਬੈਠੇਗੀ ਮਹਿਲਾ

ਲੁਧਿਆਣਾ, 7 ਜਨਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਸਥਾਨਕ ਸਰਕਾਰ ਵਿਭਾਗ ਦੇ ਵੱਲੋਂ ਇੱਕ ਹੁਕਮ ਜਾਰੀ ਕਰਦਿਆਂ ਹੋਇਆ ਕਿਹਾ ਹੈ ਕਿ, 21 ਦਸੰਬਰ 2024 ਨੂੰ 5 ਨਗਰ ਨਿਗਮਾਂ (ਅੰਮ੍ਰਿਤਸਰ, ਜਲੰਧਰ, ਫਗਵਾੜਾ, ਲੁਧਿਆਣਾ ਅਤੇ ਪਟਿਆਲਾ) ਦੀਆਂ ਆਮ ਚੋਣਾਂ ਉਪਰੰਤ ਰਿਜੇਵੇਸ਼ਨ ਐਕਟ ਅਧੀਨ ਦਰਜ ਸ਼ਡਿਊਲ ਵਿਚ ਦਰਸਾਏ ਰੋਸਟਰ ਪੁਆਇੰਟ ਮੁਤਾਬਿਕ ਨਗਰ ਨਿਗਮ ਲੁਧਿਆਣਾ ਦੇ ਮੇਅਰ ਦਾ ਅਹੁਦਾ ਇਸਤਰੀ […]

Continue Reading

ਅਣਪਛਾਤੇ ਵਾਹਨ ਦੀ ਟੱਕਰ ਨਾਲ ਫਾਈਨਾਂਸ ਮੈਨੇਜਰ ਦੀ ਹੋਈ ਮੌਤ

ਮੋਗਾ 7 ਜਨਵਰੀ ,ਬੋਲੇ ਪੰਜਾਬ ਬਿਊਰੋ : ਮੋਗਾ ਵਿੱਚ ਇੱਕ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆਉਣ ਨਾਲ ਸੰਗਰੂਰ ਦੇ ਇੱਕ 25 ਸਾਲਾ ਬਾਈਕ ਸਵਾਰ ਨੌਜਵਾਨ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮੋਗਾ ਦੇ ਥਾਣਾ […]

Continue Reading