ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਪ੍ਰਕਾਸ਼ ਪੁਰਬ ਦੀ ਖੁਸ਼ ਵਿੱਚ ਨਗਰ ਕੀਰਤਨ ਅਤੇ ਗੁਰਮਤਿ ਸਮਾਗਮ ਦਾ ਆਯੋਜਨ

ਐੱਸ.ਏ.ਐੱਸ. ਨਗਰ 6 ਜਨਵਰੀ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿੱਚ ਦਸਮ ਪਿਤਾ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 359ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ । ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ […]

Continue Reading

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ

–ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਗਏ ਅਲੌਕਿਕ ਜਲੌ-ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਜਾਏ ਗਏ ਧਾਰਮਿਕ ਦੀਵਾਨਅੰਮ੍ਰਿਤਸਰ, 6 ਜਨਵਰੀ,ਬੋਲੇ ਪੰਜਾਬ ਬਿਊਰੋ :ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਬੰਸਦਾਨੀ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ […]

Continue Reading

ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮਨਾਈ

ਅੰਮ੍ਰਿਤਸਰ, 6 ਜਨਵਰੀ ,ਬੋਲੇ ਪੰਜਾਬ ਬਿਊਰੋ :-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਅਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਮਲਦੀਪ ਸਿੰਘ ਦੇ ਜਥੇ […]

Continue Reading

ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਨੇ ਡੱਲੇਵਾਲ ਨਾਲ ਕੀਤੀ ਮੀਟਿੰਗ

ਖਨੌਰੀ, 6 ਜਨਵਰੀ,ਬੋਲੇ ਪੰਜਾਬ ਬਿਊਰੋ :ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਸੋਮਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਪੰਜਾਬ ਸਰਕਾਰ ਵੱਲੋਂ ਅਦਾਲਤ ਵਿੱਚ ਦਾਅਵਾ ਕੀਤਾ ਕਿ ਕਿਸਾਨ ਆਗੂ ਜਗਜੀਤ ਡੱਲੇਵਾਲ ਅਦਾਲਤ ਵੱਲੋਂ ਬਣਾਈ ਕਮੇਟੀ ਨੂੰ ਮਿਲਣ ਲਈ ਰਾਜ਼ੀ ਹੋ ਗਏ ਹਨ। ਸਰਕਾਰੀ ਵਕੀਲ ਕਪਿਲ ਸਿੱਬਲ ਨੇ ਕੁਝ ਸਮੇਂ ਬਾਅਦ ਸੁਣਵਾਈ ਕਰਨ ਦੀ ਅਪੀਲ ਕੀਤੀ। ਜਿਸ […]

Continue Reading

ਅਬੋਹਰ ‘ਚ ਟਾਇਰਾਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

ਅਬੋਹਰ, 6 ਜਨਵਰੀ,ਬੋਲੇ ਪੰਜਾਬ ਬਿਊਰੋ :ਸਥਾਨਕ ਗਊਸ਼ਾਲਾ ਰੋਡ ਉੱਤੇ ਸਥਿਤ ਟਾਇਰਾਂ ਦੀ ਦੁਕਾਨ ’ਚ ਅਚਾਨਕ ਅੱਗ ਲੱਗ ਗਈ। ਦੁਕਾਨ ‘ਚੋਂ ਧੂੰਆਂ ਨਿਕਲਦਾ ਦੇਖ ਕੇ ਆਸ-ਪਾਸ ਦੇ ਦੁਕਾਨਦਾਰਾਂ ਨੇ ਦੁਕਾਨ ਮਾਲਿਕ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਇਸ ’ਤੇ ਦੁਕਾਨ ਮਾਲਿਕ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚੀਆਂ ਅਤੇ ਸਖਤ ਮਹਨਤ ਤੋਂ ਬਾਅਦ ਅੱਗ ’ਤੇ […]

Continue Reading

ਬੀਐੱਸਐੱਫ ਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਓਪਰੇਸ਼ਨ ਦੌਰਾਨ 1 ਕਿਲੋ 23 ਗ੍ਰਾਮ ਹੈਰੋਇਨ ਤੇ ਡਰੋਨ ਬਰਾਮਦ

ਤਰਨਤਾਰਨ, 6 ਜਨਵਰੀ,ਬੋਲੇ ਪੰਜਾਬ ਬਿਊਰੋ :ਭਾਰਤ-ਪਾਕਿਸਤਾਨ ਸੀਮਾ ’ਤੇ ਬੀਐੱਸਐੱਫ ਅਤੇ ਖਾਲੜਾ ਪੁਲਿਸ ਦੁਆਰਾ ਸਾਂਝੇ ਓਪਰੇਸ਼ਨ ਦੌਰਾਨ ਖੇਤ ਵਿਚੋਂ ਇੱਕ ਡਰੋਨ ਅਤੇ 1 ਕਿਲੋ 23 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਥਾਣਾ ਖਾਲੜਾ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਡੀਐੱਸਪੀ ਭਿੱਖੀਵਿੰਡ ਪ੍ਰੀਤ ਇੰਦਰ ਸਿੰਘ ਨੇ ਦੱਸਿਆ […]

Continue Reading

ਸ੍ਰੀ ਮੁਕਤਸਰ ਸਾਹਿਬ ਵਿਖੇ ਸਿਆਸੀ ਕਾਨਫਰੰਸ ਨੂੰ ਲੈ ਕੇ ਸੁਖਬੀਰ ਬਾਦਲ ਤੇ ਹਰਗੋਬਿੰਦ ਕੌਰ ਨੇ ਕੀਤਾ ਵਿਚਾਰ ਵਟਾਂਦਰਾ

ਸ੍ਰੀ ਮੁਕਤਸਰ ਸਾਹਿਬ, 6 ਜਨਵਰੀ,ਬੋਲੇ ਪੰਜਾਬ ਬਿਊਰੋ :ਪਿੰਡ ਬਾਦਲ ਵਿਖੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਇਸਤਰੀ ਅਕਾਲੀ ਦਲ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਇੱਕ ਮੀਟਿੰਗ ਕੀਤੀ। ਮੀਟਿੰਗ ਦੌਰਾਨ 40 ਮੁਕਤਿਆਂ ਦੀ ਯਾਦ ਨੂੰ ਸਮਰਪਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਣ ਵਾਲੇ ਜੋੜ ਮੇਲੇ ਦੌਰਾਨ ਸ਼ੋ੍ਮਣੀ ਅਕਾਲੀ ਦਲ ਵੱਲੋਂ ਕੀਤੀ ਜਾਣ ਵਾਲੀ ਸਿਆਸੀ […]

Continue Reading

ਅੱਜ ਤੋਂ ਤਿੰਨ ਦਿਨ ਪੀ.ਆਰ.ਟੀ.ਸੀ. ਅਤੇ ਪਨਬੱਸ ਬੱਸਾਂ ਨਹੀਂ ਚੱਲਣਗੀਆਂ

ਜਲੰਧਰ, 6 ਜਨਵਰੀ,ਬੋਲੇ ਪੰਜਾਬ ਬਿਊਰੋ :ਜੇਕਰ ਤੁਸੀਂ 6, 7 ਅਤੇ 8 ਜਨਵਰੀ ਨੂੰ ਸਰਕਾਰੀ ਬੱਸਾਂ ‘ਚ ਸਫਰ ਕਰਨ ਦੀ ਯੋਜਨਾ ਬਣਾ ਰਹੇ ਹੋ ਤਾਂ ਇਹ ਖਬਰ ਤੁਹਾਡੇ ਲਈ ਅਹਿਮ ਹੋਵੇਗੀ। ਦਰਅਸਲ 6, 7 ਅਤੇ 8 ਜਨਵਰੀ ਨੂੰ 3 ਦਿਨਾਂ ਲਈ ਸੂਬੇ ਵਿੱਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹਿਣ ਵਾਲਾ ਹੈ। 6, 7 ਅਤੇ 8 ਜਨਵਰੀ […]

Continue Reading

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ

ਸ਼ਬਦ-ਗੁਰੂ ਤੋ ਅੱਜ ਤੱਕ ਦਾ ਸਫ਼ਰ ਸਿੱਖ ਕੌਮ ਦਾ ਸ਼ਬਦ ਗੁਰੂ ਹੈ, ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ. ਜਿਹੜੇ ਸਦਾ ਹਾਜ਼ਰ ਹਨ. ਸਿੱਖਾਂ ਦਾ ਕੋਈਇਹਨਾਂ ਸਮਿਆਂ ਵਿਚ ਕੋਈ ਦੇਹਧਾਰੀ ਗੁਰੂ ਨਹੀਂ. ਮਨੁੱਖ ਨੂੰ ਗਿਆਨ ਸ਼ਬਦ ਦੇਂਦਾ ਹੈ ਤੇ ਦੇਹਧਾਰੀ ਸ਼ਬਦ ਨਾਲ਼ੋਂ ਤੋੜ ਕੇ ਆਪਣੇ ਨਾਲ ਜੋੜਦਾ ਹੈ.ਸ਼ਬਦ ਮਨੁੱਖ ਦਾ ਹਮਸਫ਼ਰ ਕਦੋਂ ਤੇ ਕਿਵੇਂ ਬਣਿਆ, ਇਸਦੀ ਇਤਿਹਾਸਕ […]

Continue Reading

ਪਤੰਗ ਉਡਾਉਂਦਿਆਂ ਛੱਤ ਤੋਂ ਡਿੱਗਣ ਕਾਰਨ ਬੱਚੇ ਦੀ ਮੌਤ

ਪਟਿਆਲਾ, 6 ਜਨਵਰੀ,ਬੋਲੇ ਪੰਜਾਬ ਬਿਊਰੋ :ਪਟਿਆਲਾ ਜ਼ਿਲ੍ਹੇ ਦੇ ਸਮਾਣਾ ਵਿੱਚ 12 ਸਾਲ ਦੇ ਬੱਚੇ ਦੀ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸਮਾਣਾ ਵਿੱਚ 12 ਸਾਲ ਦਾ ਬੱਚਾ ਘਰ ਦੀ ਛੱਤ ‘ਤੇ ਪਤੰਗ ਉਡਾ ਰਿਹਾ ਸੀ। ਇਸ ਦੌਰਾਨ ਛੱਤ ਤੋਂ ਡਿੱਗਣ ਕਾਰਨ ਉਸ ਦੀ ਮੌਤ ਹੋ ਗਈ ਹੈ।ਮਿਲੀ ਜਾਣਕਾਰੀ ਅਨੁਸਾਰ […]

Continue Reading