ਨਾਮਵਰ ਪਹਿਲਵਾਨ ਦਲਜੀਤ ਸਿੰਘ ਦੀ ਮੌਤ

ਮਾਛੀਵਾੜਾ ਸਾਹਿਬ, 5 ਜਨਵਰੀ, ਬੋਲੇ ਪੰਜਾਬ ਬਿਊਰੋ ਨਾਮਵਰ ਪਹਿਲਵਾਨ ਦਲਜੀਤ ਸਿੰਘ (ਉਮਰ 45 ਸਾਲ) ਦੀ ਅੱਜ ਸਵੇਰੇ ਅਚਾਨਕ ਮੌਤ ਹੋ ਗਈ।ਪਿੰਡ ਹਿਯਾਤਪੁਰ ਦੇ ਵਸਨੀਕ ਅਤੇ ਦੋ ਬੱਚਿਆਂ ਦੇ ਪਿਤਾ ਦਲਜੀਤ ਸਿੰਘ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਕਸਰਤ ਕਰ ਰਹੇ ਸਨ। ਪਰ ਜਦੋਂ ਉਹ ਠੰਢੇ ਪਾਣੀ ਨਾਲ ਨਹਾਏ, ਤਾਂ ਅਚਾਨਕ ਬੇਹੋਸ਼ ਹੋ ਕੇ ਡਿੱਗ ਪਏ। ਫੌਰੀ ਤੌਰ […]

Continue Reading

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਭੂਆ ਦੇ ਮੁੰਡੇ ਨੇ ਕੀਤੀ ਗੋਲੀਆਂ ਮਾਰ ਕੇ ਹੱਤਿਆ

ਖਮਾਣੋ, 5 ਜਨਵਰੀ,ਬੋਲੇ ਪੰਜਾਬ ਬਿਊਰੋ ;ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੀ ਸਬ ਡਵੀਜ਼ਨ ਖਮਾਣੋਂ ਦੇ ਪਿੰਡ ਰਿਆ ਦੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੰਦੀਪ ਸਿੰਘ ਦੇ ਛੋਟੇ ਭਰਾ ਜਤਿੰਦਰ ਸਿੰਘ ਦੀ ਅਮਰੀਕਾ ਵਿਚ ਉਸਦੇ ਭੂਆ ਦੇ ਮੁੰਡੇ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ।ਗੁਰਦੁਆਰਾ ਕਮੇਟੀ ਪਿੰਡ ਰਿਆ ਦੇ ਪ੍ਰਧਾਨ ਸੰਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਛੋਟਾ […]

Continue Reading

ਲੁਟੇਰੇ ਪੈਟਰੋਲ ਪੰਪ ਤੋਂ ਨਕਦੀ ਲੁੱਟ ਕੇ ਫਰਾਰ

ਮੁਦਕੀ, 5 ਜਨਵਰੀ,ਬੋਲੇ ਪੰਜਾਬ ਬਿਊਰੋ :ਸਥਾਨਕ ਫਰੀਦਕੋਟ ਰੋਡ ’ਤੇ ਸਥਿਤ ਪੈਟ੍ਰੋਲ ਪੰਪ “ਜੈ ਮਾਂ ਫੀਲਿੰਗ ਸਟੇਸ਼ਨ” ’ਤੇ ਲੁਟੇਰਿਆਂ ਵੱਲੋਂ ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ 40 ਹਜ਼ਾਰ ਰੁਪਏ ਦੀ ਨਕਦੀ ਲੁੱਟ ਲੈਣ ਦੀ ਘਟਨਾ ਵਾਪਰੀ ਹੈ।ਪੰਪ ਦੇ ਮਾਲਿਕ ਕੁਲਵੰਤ ਰਾਏ ਕਟਾਰੀਆ ਨੇ ਦੱਸਿਆ ਕਿ ਪੰਪ ਦੇ ਮੁਲਾਜ਼ਮ ਸੇਲਜ਼ ਰੂਮ ਵਿੱਚ ਸੁੱਤੇ ਹੋਏ ਸਨ ਕਿ ਇਕ ਮੋਟਰਸਾਈਕਲ […]

Continue Reading

ਅਜਾਇਬ ਸਿੰਘ ਮੁਖਮੈਲਪੁਰ ਦਾ ਦਿਹਾਂਤ, ਸਸਕਾਰ ਅੱਜ

ਘਨੌਰ, 5 ਜਨਵਰੀ,ਬੋਲੇ ਪੰਜਾਬ ਬਿਊਰੋ :ਨਾਮਵਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੈਲਪੁਰ ਦਾ ਦਿਹਾਂਤ ਹੋ ਗਿਆ ਹੈ।ਮਿਲੀ ਜਾਣਕਾਰੀ ਅਨੁਸਾਰ ਉਹ ਸਨਿਚਰਵਾਰ ਸ਼ਾਮ 6 ਵਜੇ ਅਪਣੀ ਸੰਸਾਰਿਕ ਯਾਤਰਾ ਪੂਰੀ ਕਰ ਗਏ।ਉਨ੍ਹਾਂ ਦਾ ਅੰਤਮ ਸਸਕਾਰ ਅੱਜ 5 ਜਨਵਰੀ ਨੂੰ 1 ਵਜੇ ਉਨ੍ਹਾਂ ਦੇ ਜੱਦੀ ਪਿੰਡ ਮੁਖਮੇਲਪੁਰ ਵਿਖੇ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਅਜਾਇਬ ਸਿੰਘ ਦੀ ਪਤਨੀ […]

Continue Reading

ਪੰਜਾਬ ਪੁਲਸ ਵਲੋਂ ਮਾਈਨਿੰਗ ‘ਤੇ ਸਖ਼ਤੀ, 6 ਟਿੱਪਰ ,2 ਪੋਕਲੇਨ ਮਸ਼ੀਨਾਂ ਸਣੇ 4 ਵਿਅਕਤੀ ਗ੍ਰਿਫ਼ਤਾਰ

ਦੀਨਾਨਗਰ, 5 ਜਨਵਰੀ,ਬੋਲੇ ਪੰਜਾਬ ਬਿਊਰੋ :ਰਾਵੀ ਦਰਿਆ ਵਿੱਚ ਲਗਾਤਾਰ ਹੋ ਰਹੀ ਗੈਰਕਾਨੂੰਨੀ ਮਾਈਨਿੰਗ ਨੂੰ ਲੈ ਕੇ ਪੁਲਿਸ ਨੇ ਸਖਤੀ ਵਧਾਉਂਦੇ ਹੋਏ ਬੀਤੀ ਰਾਤ ਛਾਪੇਮਾਰੀ ਕੀਤੀ। ਇਸ ਦੌਰਾਨ 6 ਟਿੱਪਰ , 2 ਪੋਕਲੇਨ ਮਸ਼ੀਨਾਂ ਅਤੇ 4 ਵਿਅਕਤੀਆਂ ਨੂੰ ਗੈਰਕਾਨੂੰਨੀ ਮਾਈਨਿੰਗ ਕਰਦੇ ਹੋਏ ਫੜਿਆ ਗਿਆ। ਪੁਲਿਸ ਨੇ ਗੈਰਕਾਨੂੰਨੀ ਮਾਈਨਿੰਗ ’ਤੇ ਨਕੇਲ ਕੱਸਦੇ ਹੋਏ ਮਾਮਲਾ ਦਰਜ ਕਰ ਲਿਆ […]

Continue Reading

ਬੀ.ਐਸ.ਐਫ. ਵਲੋਂ 13 ਕਰੋੜ ਰੁਪਏ ਦੀ ਹੈਰੋਇਨ ਸਣੇ 2 ਤਸਕਰ ਕਾਬੂ

ਅੰਮ੍ਰਿਤਸਰ, 5 ਜਨਵਰੀ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਨਾਲ ਲੱਗਦੇ ਸਰਹੱਦੀ ਇਲਾਕੇ ਵਿੱਚ ਬੀ.ਐਸ.ਐਫ. ਨੂੰ ਵੱਡੀ ਕਾਮਯਾਬੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਬੀ.ਐਸ.ਐਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਪੰਜਾਬ ਪੁਲਿਸ ਦੇ ਨਾਲ ਮਿਲ ਕੇ ਇਕ ਸਾਂਝੇ ਓਪਰੇਸ਼ਨ ਦੌਰਾਨ ਸਰਹੱਦੀ ਪਿੰਡ ਅਟਾਰੀ ਦੇ ਇਲਾਕੇ ਵਿੱਚ ਹੈਰੋਇਨ ਦੀ ਖੇਪ ਲੈਣ ਆਏ 2 ਤਸਕਰਾਂ ਨੂੰ 5.30 ਗ੍ਰਾਮ ਹੈਰੋਇਨ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 857

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 05-01-2025,ਅੰਗ 857 Sachkhand Sri Harmandir Sahib Amritsar Vikhe Hoyea Amrit Wele Da Mukhwak Ang: 857, 05-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਐਤਵਾਰ, ੨੨ ਪੋਹ (ਸੰਮਤ ੫੫੬ ਨਾਨਕਸ਼ਾਹੀ)05-01-2025 ਬਿਲਾਵਲੁ ॥ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥ ਜੀਵਤ ਸੁੰਨਿ ਸਮਾਨਿਆ ਗੁਰ ਸਾਖੀ ਜਾਗੀ ॥੧॥ ਰਹਾਉ ॥ […]

Continue Reading

ਦਰਜਾ ਚਾਰ ਮੁਲਾਜ਼ਮਾਂ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਉੱਚ ਅਧਿਕਾਰੀਆਂ ਵਿਰੁੱਧ ਕੀਤੀ ਨਾਅਰੇਬਾਜ਼ੀ ਪ੍ਰਮੋਸ਼ਨ ਲਈ ਪੇਪਰ ਸਿਲੇਬਸ ਤੇ ਬਾਹਰੋਂ ਪਾਉਣ ਦਾ ਦੋਸ਼

ਪਟਿਆਲਾ,4, ਜਨਵਰੀ , ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਦਰਜਾ ਚਾਰ ਮੁਲਾਜ਼ਮਾਂ ਤੋਂ ਦਰਜਾ ਤਿੰਨ ਦੀਆਂ ਖਾਲੀ ਪੋਸਟਾਂ ਤੇ ਮਾਰਚ 2021 ਦੇ ਰੂਲਾਂ ਤਹਿਤ ਅਨਕੁਆਲੀਫਾਈਡ ਦਰਜਾ ਚਾਰ ਮੁਲਾਜ਼ਮਾਂ ਤੋਂ ਥਾਪਰ ਕਾਲਜ ਪਟਿਆਲਾ ਵਿਖੇ ਪੇਪਰ ਲਿਆ ਜਾ ਰਿਹਾ ਸੀ। ਪੇਪਰ ਹੋਣ ਉਪਰੰਤ ਸਮੁੱਚੇ ਦਰਜਾ ਚਾਰ ਮੁਲਾਜ਼ਮਾਂ ਵੱਲੋਂ ਉਂੱਚ ਅਧਿਕਾਰੀਆਂ ਸਮੇਤ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ […]

Continue Reading

ਮਹਾਪੰਚਾਇਤ ‘ਚ ਸ਼ਾਮਲ ਹੋਣ ਜਾ ਰਹੀਆਂ ਬੱਸਾਂ ਨਾਲ ਹਾਦਸਾ, ਤਿੰਨ ਔਰਤਾਂ ਦੀ ਮੌਤ,30 ਤੋਂ ਵੱਧ ਜ਼ਖਮੀ

ਬਰਨਾਲਾ, 4 ਜਨਵਰੀ, ਬੋਲੇ ਪੰਜਾਬ ਬਿਊਰੋ : ਅੱਜ ਸ਼ਨੀਵਾਰ ਨੂੰ ਪੰਜਾਬ ‘ਚ ਕਿਸਾਨਾਂ ਨਾਲ ਭਰੀਆਂ ਦੋ ਬੱਸਾਂ ਹਾਦਸਾਗ੍ਰਸਤ ਹੋ ਗਈਆਂ, ਜਿਸ ‘ਚ ਤਿੰਨ ਔਰਤਾਂ ਦੀ ਮੌਤ ਹੋ ਗਈ। ਜਦਕਿ 30 ਤੋਂ ਵੱਧ ਲੋਕ ਜ਼ਖਮੀ ਹਨ। ਇਹ ਦੋਵੇਂ ਹਾਦਸੇ ਵੱਖਰੇ-ਵੱਖਰੇ ਹੋਏ ਹਨ। ਇਨ੍ਹਾਂ ਵਿੱਚੋਂ ਇੱਕ ਬੱਸ ਖਨੌਰੀ ਸਰਹੱਦ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ […]

Continue Reading

ਪ੍ਰਾਈਵੇਟ ਸਕੂਲਾਂ ਦੇ ਪ੍ਰੀ –ਪ੍ਰਾਇਮਰੀ ਵਿੰਗ ਅਤੇ ਸਾਰੇ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸਨ ਲਾਜ਼ਮੀ

  ਫਾਜ਼ਿਲਕਾ 4 ਜਨਵਰੀ ,ਬੋਲੇ ਪੰਜਾਬ ਬਿਊਰੋ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲ/ ਸੰਸਥਾਵਾਂ/ਪਲੇਅ-ਵੇਅ ਸਕੂਲ ਜੋ ਕਿ ਅਰਲੀ ਚਾਈਲਡ ਕੇਅਰ ਐਂਡ ਐਜੂਕੇਸਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ ਨੂੰ ਰਜਿਸਟਰ ਕਰਨ ਲਈ ਨੋਟੀਫਿਕੇਸਨ ਜਾਰੀ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਜਿਲ੍ਹਾ […]

Continue Reading