ਦਹਾਕਿਆਂ ਪਿੱਛੋਂ ਨਹਿਰੀ ਪਾਣੀ ਟੇਲਾਂ ‘ਤੇ ਪੈਂਦੇ ਪਿੰਡਾਂ ਤੱਕ ਪਹੁੰਚਿਆ, ਰੋਪੜ ਨਹਿਰੀ ਨੈੱਟਵਰਕ ਹੇਠ ਸਿੰਚਾਈ ਖੇਤਰ ’ਚ ਲਗਭਗ 200% ਤੱਕ ਦਾ ਵਾਧਾ: ਬਰਿੰਦਰ ਕੁਮਾਰ ਗੋਇਲ

ਝਨੇਰ ਤੋਂ ਪੰਜਗਰਾਈਆਂ, ਕੰਗਣਵਾਲ ਤੋਂ ਭੂਦਣ, ਦਾਖਾ ਤੋਂ ਢੱਟ ਅਤੇ ਬੜੂੰਦੀ ਤੋਂ ਤੁੰਗਾਹੇੜੀ ਤੱਕ ਰੋਪੜ ਨਹਿਰੀ ਨੈੱਟਵਰਕ ਦੀ ਮੁੜ-ਬਹਾਲੀ ਨਾਲ ਆਖ਼ਰੀ ਸਿਰਿਆਂ ਤੱਕ ਪੁੱਜਿਆ ਨਹਿਰੀ ਪਾਣੀ, ਖੇਤੀਬਾੜੀ ਨੂੰ ਮਿਲੀ ਮਜ਼ਬੂਤੀ* ਚੰਡੀਗੜ੍ਹ, 9 ਮਈ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਸਿੰਚਾਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਤਹਿਤ ਰੋਪੜ ਨਹਿਰੀ ਨੈੱਟਵਰਕ ਦਾ ਪਾਣੀ ਹੁਣ ਟੇਲਾਂ […]

Continue Reading

ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ ਅਤੇ ਐਨਸੀਆਰਬੀ ਰਿਪੋਰਟ ਨੇ ਭਗਵੰਤ ਮਾਨ ਸਰਕਾਰ ਦੀ ਨਸ਼ਾ ਵਿਰੋਧੀ ਨੀਤੀ ਦੀ ਹਕੀਕਤ ਬੇਨਕਾਬ ਕੀਤੀ : ਪਰਮਜੀਤ ਸਿੰਘ ਕੈਂਥ

ਵੱਡੇ ਨਸ਼ਾ ਤਸਕਰਾਂ ’ਤੇ ਕਾਰਵਾਈ ਕਰਨ ਵਿੱਚ ਭਗਵੰਤ ਮਾਨ ਸਰਕਾਰ ਨਾਕਾਮ : ਕੈਂਥ ਨਸ਼ੇ ਕਾਰਨ ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਖਤਰੇ ਵਿੱਚ : ਪਰਮਜੀਤ ਸਿੰਘ ਕੈਂਥ ਚੰਡੀਗੜ੍ਹ, 9 ਮਈ ,ਬੋਲੇ ਪੰਜਾਬ ਬਿਊਰੋ :  ਰਾਸ਼ਟਰੀ ਅਪਰਾਧ ਰਿਕਾਰਡ ਬਿਊਰੋ (ਐਨਸੀਆਰਬੀ) ਦੀ ਤਾਜ਼ਾ ਰਿਪੋਰਟ ਵਿੱਚ ਪੰਜਾਬ ਨੂੰ ਡਰੱਗ ਓਵਰਡੋਜ਼ ਮੌਤਾਂ ਦੇ ਮਾਮਲਿਆਂ ਵਿੱਚ ਦੇਸ਼ ਵਿੱਚ ਦੂਜੇ ਸਥਾਨ ’ਤੇ ਦਰਸਾਏ ਜਾਣ […]

Continue Reading

ਭਗਵੰਤ ਮਾਨ ਨੂੰ ਚੇਤਾਵਨੀ, ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇਣਾ ਸਿੱਖ ਕੌਮ ਨੂੰ ਲਲਕਾਰਨ ਦੇ ਬਰਾਬਰ — ਸਰਨਾ

ਨਵੀਂ ਦਿੱਲੀ 9 ਮਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਲਿਆਂਦੇ ਜਾ ਰਹੇ ਕਾਨੂੰਨ ਅਤੇ ਇਸ ਮਾਮਲੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ਉੱਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਸਿੱਖ ਪੰਥ […]

Continue Reading

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਬੰਗਲਾ ਸਾਹਿਬ ਵਿਖੇ ਸਸਤੀ ਐਂਡੋਸਕੋਪੀ ਤੇ ਮਿੰਨੀ ਓ ਟੀ ਸੇਵਾ ਸ਼ੁਰੂ: ਕਾਲਕਾ, ਕਾਹਲੋਂ

ਨਵੀਂ ਦਿੱਲੀ, 9 ਮਈ ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੈਡੀਕਲ ਖੇਤਰ ਵਿਚ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਵਿਚ ਉਦੋਂ ਇਕ ਵਿਸ਼ਾਲ ਵਿਸਥਾਰ ਹੋਇਆ ਜਦੋਂ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਕੰਪਲੈਕਸ ਵਿਚ ਚਲਾਏ ਜਾ ਰਹੇ ਗੁਰੂ ਹਰਿਕ੍ਰਿਸ਼ਨ ਪੋਲੀਕਲੀਨਿਕ ਵਿਚ ਐਂਡੋਸਕੋਪੀ ਮਸ਼ੀਨ ਦੇ ਟੈਸਟਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਅਤੇ […]

Continue Reading

ਬਾਪੂ ਜਗੀਰ ਸਿੰਘ ਮਾਦਪੁਰ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ: ਬੱਬਰ ਖਾਲਸਾ ਜਰਮਨੀ

ਨਵੀਂ ਦਿੱਲੀ 9 ਮਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਜਰਮਨੀ ਅਧਾਰਿਤ ਬੱਬਰ ਖਾਲਸਾ ਦੇ ਸਿੰਘਾਂ ਵੱਲੋਂ ਬਾਪੂ ਜਗੀਰ ਸਿੰਘ ਮਾਦਪੁਰ ਦੇ ਅਕਾਲ ਚਲਾਣੇ ‘ਤੇ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਇਸ ਮੌਕੇ ਜਥੇਦਾਰ ਰੇਸ਼ਮ ਸਿੰਘ ਬੱਬਰ, ਭਾਈ ਸਤਨਾਮ ਸਿੰਘ ਬੱਬਰ, ਭਾਈ ਬਿਧੀ ਸਿੰਘ ਬੱਬਰ, ਭਾਈ ਅਵਤਾਰ ਸਿੰਘ ਬੱਬਰ, ਭਾਈ ਹਰਜੋਤ […]

Continue Reading

ਜੇਕਰ ਬੇਅਦਬੀ ਕਾਨੂੰਨ ਨਿਆਂ ਲਈ ਹੈ ਤਾਂ ਰਾਮ ਰਹੀਮ ਵਰਗੇ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਿਉਂ..? : ਪਰਮਜੀਤ ਸਿੰਘ ਵੀਰਜੀ

ਸਰਕਾਰ ਦੀ ਮਨਸ਼ਾ ‘ਤੇ ਸਵਾਲ, ਨਵੇਂ ਬੇਅਦਬੀ ਕਾਨੂੰਨ ਵਿੱਚ ਖਾਮੀਆਂ ਹੀ ਖਾਮੀਆਂ ਨਵੀਂ ਦਿੱਲੀ 9 ਮਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਨਵਾਂ ਬੇਅਦਬੀ ਕਾਨੂੰਨ ਜਿਸ ਤਰੀਕੇ ਨਾਲ ਲਿਆਂਦਾ ਗਿਆ ਹੈ, ਉਸ ਨੂੰ ਲੈ ਕੇ ਪੰਜਾਬ ਦੇ ਲੋਕਾਂ ਅਤੇ ਖ਼ਾਸ ਕਰਕੇ ਸਿੱਖ ਸੰਗਤਾਂ ਵਿੱਚ ਕਈ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਸਭ ਤੋਂ ਵੱਡੀ ਖਾਮੀ ਇਹ […]

Continue Reading

ਗੁਰੂ ਅਦਬ ਸਭ ਤੋਂ ਉੱਚਾ: ਅਖੰਡ ਕੀਰਤਨੀ ਜੱਥੇ ਵੱਲੋਂ ਸਤਿਕਾਰ ਕਾਨੂੰਨ ‘ਤੇ ਚਿੰਤਾ ਪ੍ਰਗਟ

ਜਿੱਥੇ ਸਵਾਲ ਗੁਰੂ ਸਾਹਿਬ ਦੇ ਅਦਬ ਦਾ ਹੋਵੇ ਓਥੇ ਖਾਲਸੇ ਦਾ ਨਿਆਉ ਸਭ ਕਾਨੂੰਨਾਂ ਤੋਂ ਉੱਤੇ ਹੈ ਸਿੱਖਾਂ ਲਈ ਹਮੇਸ਼ਾਂ ਹੀ ਦੁਨਿਆਵੀ ਕਾਨੂੰਨ ਵੱਲੋਂ ਵਰਤਿਆ ਗਿਆ ਹੈ ਦੋਹਰਾ ਮਾਪਦੰਡ ਨਵੀਂ ਦਿੱਲੀ 9 ਮਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦਿਨੀਂ ਅੰਮ੍ਰਿਤਸਰ ਦੇ ਭਾਈ ਗੁਰਦਾਸ ਹਾਲ ਵਿਚ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ […]

Continue Reading

ਪੰਜਾਬ ਸਰਕਾਰ ਵੱਲੋਂ ਆਈਏਐਸ ਅਧਿਕਾਰੀਆਂ ਦਾ ਤਬਾਦਲਾ

ਚੰਡੀਗੜ੍ਹ 9 ਮਈ ,ਬੋਲੇ ਪੰਜਾਬ ਬਿਊਰੋ; ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਨ੍ਹਾਂ ਅਧਿਕਾਰੀਆਂ ਨੂੰ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ।ਕਮਲ ਕਿਸ਼ੋਰ ਯਾਦਵ ਨੂੰ ਆਮ ਰਾਜ ਪ੍ਰਬੰਧ ਅਤੇ ਤਾਲਮੇਲ ਵਿਭਾਗ ਦੇ ਸਕੱਤਰ ਦੇ ਨਾਲ-ਨਾਲ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਨ ਅਤੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ […]

Continue Reading

ਪੰਜਾਬ ਕੈਬਨਿਟ ਮੰਤਰੀ ਸੰਜੀਵ ਅਰੋੜਾ ED ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 9 ਮਈ ,ਬੋਲੇ ਪੰਜਾਬ ਬਿਊਰੋ; ਪੰਜਾਬ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ED ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਸ ਦਈਏ ਕਿ ਅੱਜ ਸਵੇਰੇ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ‘ਤੇ ਰੇਡ ਕੀਤੀ ਗਈ ਸੀ। ਹੁਣ ਖਬਰ ਸਾਹਮਣੇ ਆਈ ਹੈ ਈਡੀ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ। […]

Continue Reading

ਜ਼ੀਰਕਪੁਰ ਪੁਲਿਸ ਸਟੇਸ਼ਨ ਦੇ ਬਾਹਰ ਖੁਦ ਨੂੰ ਅੱਗ ਲਗਾਉਣ ਵਾਲੀ ਮੁਟਿਆਰ ਦੀ ਮੌਤ

ਜ਼ੀਰਕਪੁਰ 9 ਮਈ ,ਬੋਲੇ ਪੰਜਾਬ ਬਿਊਰੋ; ਜ਼ੀਰਕਪੁਰ ਦੇ ਬਲਟਾਣਾ ਪੁਲਿਸ ਸਟੇਸ਼ਨ ਦੇ ਬਾਹਰ ਆਪਣੇ ਆਪ ਨੂੰ ਅੱਗ ਲਗਾਉਣ ਵਾਲੀ ਮੁਟਿਆਰ ਦੀ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਔਰਤ ਪੰਚਕੂਲਾ ਦੀ ਰਹਿਣ ਵਾਲੀ ਸੀ। ਉਹ ਇੱਕ ਅਜਿਹੇ ਆਦਮੀ ਵਿਰੁੱਧ ਪੁਲਿਸ ਕਾਰਵਾਈ ਦੀ ਮੰਗ ਕਰ ਰਹੀ ਸੀ ਜਿਸਨੇ ਵਿਆਹ ਦੇ ਬਹਾਨੇ ਉਸ ਨਾਲ ਬਲਾਤਕਾਰ ਕੀਤਾ […]

Continue Reading