ਮਹਾਪੰਚਾਇਤ ‘ਚ ਸ਼ਾਮਲ ਹੋਣ ਜਾ ਰਹੀਆਂ ਬੱਸਾਂ ਨਾਲ ਹਾਦਸਾ, ਤਿੰਨ ਔਰਤਾਂ ਦੀ ਮੌਤ,30 ਤੋਂ ਵੱਧ ਜ਼ਖਮੀ

ਬਰਨਾਲਾ, 4 ਜਨਵਰੀ, ਬੋਲੇ ਪੰਜਾਬ ਬਿਊਰੋ : ਅੱਜ ਸ਼ਨੀਵਾਰ ਨੂੰ ਪੰਜਾਬ ‘ਚ ਕਿਸਾਨਾਂ ਨਾਲ ਭਰੀਆਂ ਦੋ ਬੱਸਾਂ ਹਾਦਸਾਗ੍ਰਸਤ ਹੋ ਗਈਆਂ, ਜਿਸ ‘ਚ ਤਿੰਨ ਔਰਤਾਂ ਦੀ ਮੌਤ ਹੋ ਗਈ। ਜਦਕਿ 30 ਤੋਂ ਵੱਧ ਲੋਕ ਜ਼ਖਮੀ ਹਨ। ਇਹ ਦੋਵੇਂ ਹਾਦਸੇ ਵੱਖਰੇ-ਵੱਖਰੇ ਹੋਏ ਹਨ। ਇਨ੍ਹਾਂ ਵਿੱਚੋਂ ਇੱਕ ਬੱਸ ਖਨੌਰੀ ਸਰਹੱਦ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ […]

Continue Reading

ਪ੍ਰਾਈਵੇਟ ਸਕੂਲਾਂ ਦੇ ਪ੍ਰੀ –ਪ੍ਰਾਇਮਰੀ ਵਿੰਗ ਅਤੇ ਸਾਰੇ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸਨ ਲਾਜ਼ਮੀ

  ਫਾਜ਼ਿਲਕਾ 4 ਜਨਵਰੀ ,ਬੋਲੇ ਪੰਜਾਬ ਬਿਊਰੋ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲ/ ਸੰਸਥਾਵਾਂ/ਪਲੇਅ-ਵੇਅ ਸਕੂਲ ਜੋ ਕਿ ਅਰਲੀ ਚਾਈਲਡ ਕੇਅਰ ਐਂਡ ਐਜੂਕੇਸਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ ਨੂੰ ਰਜਿਸਟਰ ਕਰਨ ਲਈ ਨੋਟੀਫਿਕੇਸਨ ਜਾਰੀ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਜਿਲ੍ਹਾ […]

Continue Reading

ਡੀ ਸੀ ਨੇ ਪੇਂਡੂ ਵਿਭਾਗ ਦੇ ਅਧਿਕਾਰੀਆਂ ਨੂੰ ਖੇਡ ਮੈਦਾਨਾਂ, ਆਂਗਣਵਾੜੀਆ ਅਤੇ ਛੱਪੜਾਂ ਦਾ ਕੰਮ ਵਿੱਤੀ ਸਾਲ ਦੇ ਅੰਤ ਤੱਕ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ

ਐਸ.ਏ.ਐਸ.ਨਗਰ, 04 ਜਨਵਰੀ, ਬੋਲੇ ਪੰਜਾਬ ਬਿਊਰੋ :ਮੌਜੂਦਾ ਵਿੱਤੀ ਸਾਲ ਦੇ ਅੰਤ ਤੱਕ ਚੱਲ ਰਹੇ ਪੇਂਡੂ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਦੇ ਆਪਣੇ ਨਵੇਂ ਸਾਲ ਦੇ ਸੰਕਲਪ ਦੀ ਲਗਾਤਾਰਤਾ ਵਿੱਚ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ਨੀਵਾਰ ਨੂੰ ਡੀ ਏ ਸੀ ਮੋਹਾਲੀ ਵਿਖੇ ਏ ਡੀ ਸੀ (ਪੇਂਡੂ ਵਿਕਾਸ) ਅਤੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਨਾਲ ਇੱਕ ਵਿਸਥਾਰਤ […]

Continue Reading

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 4 ਜਨਵਰੀ,ਬੋਲੇ ਪੰਜਾਬ ਬਿਊਰੋ :-ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ […]

Continue Reading

ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਵੱਲੋਂ ਨਵੀਂ ਸਿਆਸੀ ਪਾਰਟੀ ਦੇ ਨਾਂ ਦਾ ਐਲਾਨ

ਕੋਟਕਪੂਰਾ, 4 ਜਨਵਰੀ,ਬੋਲੇ ਪੰਜਾਬ ਬਿਊਰੋ :ਫਰੀਦਕੋਟ ਸੰਸਦੀ ਹਲਕੇ ਤੋਂ ਆਜ਼ਾਦ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸ੍ਰੀ ਖਡੂਰ ਸਾਹਿਬ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖਾਲਸਾ ਸਮੇਤ ਹੋਰ ਪੰਥਕ ਆਗੂਆਂ ਨਾਲ ਮਿਲ ਕੇ ਸੂਬੇ ਵਿੱਚ ਬਣਨ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ।ਅੱਜ ਸ਼ਨੀਵਾਰ ਨੂੰ ਸੰਸਦ ਮੈਂਬਰ […]

Continue Reading

ਸਰਕਾਰ ਜਿੰਨਾ ਮਰਜ਼ੀ ਜ਼ੋਰ ਲਾ ਲਵੇ, ਅਸੀਂ ਮੋਰਚਾ ਜਿੱਤ ਕੇ ਰਹਾਂਗੇ : ਜਗਜੀਤ ਸਿੰਘ ਡੱਲੇਵਾਲ

ਖਨੌਰੀ, 4 ਜਨਵਰੀ,ਬੋਲੇ ਪੰਜਾਬ ਬਿਊਰੋ :ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਅੱਜ ਕਿਸਾਨਾਂ ਦੀ ਮਹਾਪੰਚਾਇਤ ਹੋ ਰਹੀ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਸਟਰੈਚਰ ’ਤੇ ਸਟੇਜ ’ਤੇ ਲਿਆਂਦਾ ਗਿਆ। ਇੱਥੇ ਉਨ੍ਹਾਂ ਕਿਸਾਨਾਂ ਨੂੰ ਸੰਬੋਧਨ ਕੀਤਾ।ਉਨ੍ਹਾਂ ਕਿਹਾ ਕਿ ਪੁਲਿਸ ਨੇ ਮੈਨੂੰ ਉਠਾਉਣ ਦੀ ਕਈ ਵਾਰ ਕੋਸ਼ਿਸ਼ ਕੀਤੀ। ਜਦੋਂ ਲੋਕਾਂ ਨੂੰ ਪਤਾ ਲੱਗਾ ਤਾਂ ਪੰਜਾਬ ਅਤੇ ਹਰਿਆਣਾ […]

Continue Reading

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ 06 ਜਨਵਰੀ ਨੂੰ

ਮੋਹਾਲੀ 4 ਜਨਵਰੀ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਮ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ 06 ਜਨਵਰੀ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਏ ਜਾਣਗੇ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ […]

Continue Reading

ਅਮਰੀਕਾ ਦੀ ਰਾਜਧਾਨੀ ‘ਚ ਗੋਲੀਬਾਰੀ, ਕਈ ਜ਼ਖਮੀ

ਵਾਸ਼ਿੰਗਟਨ, 4 ਜਨਵਰੀ, ਬੋਲੇ ਪੰਜਾਬ ਬਿਊਰੋ; ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀਸੀ ’ਚ ਗੋਲੀਬਾਰੀ ਹੋਈ ਹੈ। ਰਿਪੋਰਟ ਮੁਤਾਬਕ ਸ਼ੁਕਰਵਾਰ ਰਾਤ ਨੂੰ ਹੋਈ ਗੋਲੀਬਾਰੀ ਤੋਂ ਬਾਅਦ 4 ਲੋਕਾਂ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਜ਼ਖ਼ਮੀਆਂ ਵਿਚ ਤਿੰਨ ਪੁਰਸ਼ ਅਤੇ ਇਕ ਔਰਤ ਸ਼ਾਮਲ ਹੈ। ਜਾਣਕਾਰੀ ਮੁਤਾਬਕ ਹਮਲੇ ਦੇ ਸਾਰੇ ਪੀੜਤ ਹੋਸ਼ ਵਿਚ ਹਨ। ਪਤਾ ਲੱਗਾ ਹੈ ਕਿ […]

Continue Reading

ਲੁਧਿਆਣਾ ‘ਚ NEET ਦੀ ਤਿਆਰੀ ਕਰ ਰਹੀ ਵਿਦਿਆਰਥਣ ਨੇ ਪੁਲ ਤੋਂ ਛਾਲ ਮਾਰੀ, ਹਾਲਤ ਗੰਭੀਰ

ਲੁਧਿਆਣਾ, 4 ਜਨਵਰੀ, ਬੋਲੇ ਪੰਜਾਬ ਬਿਊਰੋ; NEET ਦੀ ਤਿਆਰੀ ਕਰ ਰਹੀ ਇੱਕ ਵਿਦਿਆਰਥਣ ਵੱਲੋਂ ਪੁਲ ਤੋਂ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ, ਲੁਧਿਆਣਾ ਦੇ ਸ਼ੇਰਪੁਰ ਚੌਕ ਦੇ ਨੇੜੇ NEET ਦੀ ਤਿਆਰੀ ਕਰ ਰਹੀ ਇੱਕ ਵਿਦਿਆਰਥਣ ਨੇ ਸ਼ੱਕੀ ਹਾਲਾਤਾਂ ਵਿੱਚ ਪੁਲ ਤੋਂ ਛਾਲ ਮਾਰ ਦਿੱਤੀ। ਇਸ ਦੌਰਾਨ ਮੌਕੇ ’ਤੇ ਮੌਜੂਦ ਲੋਕ ਘਬਰਾ ਗਏ। […]

Continue Reading

ਵੱਡੀ ਵਾਰਦਾਤ ਦੀ ਯੋਜਨਾ ਬਣਾ ਰਹੇ ਦੋ ਵਿਅਕਤੀ ਹਥਿਆਰ ਤੇ ਗੱਡੀ ਸਮੇਤ ਕਾਬੂ

ਜਲੰਧਰ, 4 ਜਨਵਰੀ, ਬੋਲੇ ਪੰਜਾਬ ਬਿਊਰੋ ਆਦਮਪੁਰ ਪੁਲਿਸ ਨੇ 2 ਵਿਅਕਤੀਆਂ ਨੂੰ 1 ਪਿਸਤੌਲ, 4 ਜਿੰਦਾ ਕਾਰਤੂਸ ਅਤੇ ਇੱਕ ਗੱਡੀ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਕੁਲਵੰਤ ਸਿੰਘ ਡੀ.ਐਸ.ਪੀ. ਅਤੇ ਰਵਿੰਦਰ ਪਾਲ ਸਿੰਘ ਥਾਣਾ ਮੁਖੀ ਨੇ ਦੱਸਿਆ ਕਿ ਏ.ਐਸ.ਆਈ. ਸਤਨਾਮ ਸਿੰਘ ਨੇ ਸਮੇਤ ਪੁਲਿਸ ਪਾਰਟੀ ਆਦਮਪੁਰ-ਹੋਸ਼ਿਆਰਪੁਰ ਰੋਡ ’ਤੇ ਬਿਜਲੀ ਸਟੇਸ਼ਨ ਦੇ ਨੇੜੇ ਖੁਰਦਪੁਰ ਵਿਖੇ ਨਾਕਾਬੰਦੀ […]

Continue Reading