ਡਾ. ਸੰਗੀਤਾ ਜੈਨ ਨੇ ਮੋਹਾਲੀ ਦੀ ਨਵੀਂ ਸਿਵਲ ਸਰਜਨ ਵਜੋਂ ਕਾਰਜਭਾਰ ਸੰਭਾਲਿਆ

ਮੋਹਾਲੀ, 3 ਜਨਵਰੀ,ਬੋਲੇ ਪੰਜਾਬ ਬਿਊਰੋ :ਡਾ. ਸੰਗੀਤਾ ਜੈਨ ਨੇ ਅੱਜ ਮੋਹਾਲੀ ਜ਼ਿਲ੍ਹੇ ਦੀ ਨਵੀਂ ਸਿਵਲ ਸਰਜਨ ਵਜੋਂ ਕਾਰਜਭਾਰ ਸੰਭਾਲ ਲਿਆ। ਸਿਵਲ ਸਰਜਨ ਦਫ਼ਤਰ ਦੇ ਪੂਰੇ ਸਟਾਫ਼ ਨੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਸ ਮੌਕੇ ’ਤੇ ਡਾ. ਜੈਨ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਜ਼ਿਲ੍ਹੇ ਦੇ ਸਰਕਾਰੀ ਸਿਹਤ ਸਥਾਨਾਂ ਵਿੱਚ ਬਿਹਤਰ ਅਤੇ ਗੁਣਵੱਤਾਪੂਰਨ ਸਿਹਤ […]

Continue Reading

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਵੱਖ ਵੱਖ ਅਸਾਮੀਆਂ ਲਈ ਮੰਗੀਆਂ ਅਰਜ਼ੀਆਂ

ਚੰਡੀਗੜ੍ਹ 3 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਵੱਖ ਵੱਖ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਪੀਸੀਐਸ, ਡਿਪਟੀ ਸੁਰਪਡੈਂਟ ਪੁਲਿਸ, ਤਹਿਸੀਲਦਾਰ, ਈਟੀਓ, ਫੂਡ ਤੇ ਸਿਵਲ ਸਪਲਾਈ ਅਫਸਰ, ਬੀਡੀਪੀਓ, ਐਸਟੈਂਟ ਰਜਿਸਟਰਾਰ ਕੋ ਆਪਰੇਟਿਵ ਸੁਸਾਇਟੀ ਸਮੇਤ ਹੋਰਨਾਂ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਯੋਗ ਉਮੀਦਵਾਰ 31 ਜਨਵਰੀ ਤੱਕ ਆਨਲਾਈਨ ਅਪਲਾਈ ਕਰ […]

Continue Reading

ਡੀ ਟੀ ਐੱਫ ਵਲੋ 5 ਜਨਵਰੀ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਿਹਾਇਸ਼ ਦੇ ਘਿਰਾਓ ਦੀ ਹਮਾਇਤ

ਰੂਪਨਗਰ,3ਜਨਵਰੀ ,ਬੋਲੇ ਪੰਜਾਬ ਬਿਊਰੋ :ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਹੈ ਕਿ ਕੰਪਿਊਟਰ ਅਧਿਆਪਕਾਂ ਵੱਲੋਂ ਪੰਜਾਬ ਸਿਵਲ ਸੇਵਾ ਨਿਯਮ ਲਾਗੂ ਕਰਦਿਆਂ ਸਿੱਖਿਆ ਵਿਭਾਗ ਵਿੱਚ ਰੈਗੂਲਰ ਮਰਜ਼ਿੰਗ ਕਰਵਾਉਣ ਅਤੇ ਮਹਿੰਗਾਈ ਭੱਤੇ ਸਮੇਤ ਛੇਵੇਂ ਪੰਜਾਬ ਪੇਅ ਕਮਿਸ਼ਨ ਦੇ ਬਾਕੀ ਲਾਭ ਲਿੰਕ ਕਰਵਾਉਣ ਦੀ ਮੰਗ ਨੂੰ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਨਵੇਂ ਸਾਲ ਦਾ ਕੀਤਾ ਗਿਆ ਸਵਾਗਤ

ਮੰਡੀ ਗੋਬਿੰਦਗੜ੍ਹ, 3 ਜਨਵਰੀ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੇ ਪਰਫਾਰਮਿੰਗ ਆਰਟ ਐਂਡ ਮੀਡੀਆ ਵਿਭਾਗ ਵੱਲੋਂ ਨਵੇਂ ਸਾਲ ਦੀ ਆਮਦ ਨੂੰ ਆਪਣੇ ਕੈਂਪਸ ਵਿਖੇ ਸ਼੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾ ਕੇ ਮਨਾਇਆ ਗਿਆ।ਇਹ ਸਮਾਗਮ ਸ਼ਾਂਤੀ, ਸਦਭਾਵਨਾ ਅਤੇ ਸਫਲਤਾ ਲਈ ਬ੍ਰਹਮ ਅਸੀਸਾਂ ਦੀ ਪ੍ਰਾਪਤੀ ਲਈ ਆਯੋਜਿਤ ਕੀਤਾ ਗਿਆ ਸੀ ਕਿਉਂਕਿ ਸੰਸਥਾ ਅਕਾਦਮਿਕ ਅਤੇ […]

Continue Reading

ਮਾਨਸਾ : ਸਕਾਰਪੀਓ ਗੱਡੀ ਤੇ ਮੋਟਰਸਾਈਕਲ ਵਿਚਕਾਰ ਟੱਕਰ, ਇੱਕ ਭਰਾ ਦੀ ਮੌਤ ਦੂਜੇ ਦੀ ਹਾਲਤ ਨਾਜ਼ੁਕ

ਮਾਨਸਾ, 3 ਜਨਵਰੀ,ਬੋਲੇ ਪੰਜਾਬ ਬਿਊਰੋ ; ਮਾਨਸਾ ’ਚ ਸੰਘਣੀ ਧੁੰਦ ਕਾਰਨ ਦੋ ਸਕੇ ਭਰਾ ਹਾਦਸੇ ਦਾ ਸ਼ਿਕਾਰ ਹੋ ਗਏ। ਇੱਕ ਸਕਾਰਪੀਓ ਗੱਡੀ ਤੇ ਮੋਟਰਸਾਈਕਲ ਵਿਚਕਾਰ ਟੱਕਰ ਹੋ ਗਈ।ਹਾਦਸੇ ’ਚ ਮੋਟਰਸਾਈਕਲ ਸਵਾਰ 40 ਸਾਲਾ ਅਮਰੀਕ ਸਿੰਘ ਦੀ ਮੌਤ ਹੋ ਗਈ। ਜਦੋਂਕਿ ਉਸ ਦਾ ਭਰਾ ਕੁਲਵੰਤ ਸਿੰਘ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਮਾਨਸਾ ਹਸਪਤਾਲ ਵਿਚ ਦਾਖ਼ਲ […]

Continue Reading

ਮੋਹਾਲੀ ਵਿਖੇ ਡਿਊਟੀ ਦੌਰਾਨ ਕਾਰ ‘ਚ ਸੁੱਤਾ ਇੰਸਪੈਕਟਰ ਮੁਅੱਤਲ

ਮੋਹਾਲੀ, 3 ਜਨਵਰੀ,ਬੋਲੇ ਪੰਜਾਬ ਬਿਊਰੋ : ਮੋਹਾਲੀ ਦੀ ਚੈਕ ਪੋਸਟ ‘ਤੇ ਤਾਇਨਾਤ ਇਕ ਇੰਸਪੈਕਟਰ ਡਿਊਟੀ ਦੌਰਾਨ ਲਾਪਰਵਾਹੀ ਨਾਲ ਆਪਣੀ ਕਾਰ ‘ਚ ਸੁੱਤਾ ਹੋਇਆ ਪਾਇਆ ਗਿਆ। ਇਸ ਘਟਨਾ ਤੋਂ ਬਾਅਦ ਐਸਐਸਪੀ ਦੀਪਕ ਪਾਰੀਕ ਨੇ ਸਖ਼ਤ ਕਾਰਵਾਈ ਕਰਦਿਆਂ ਇੰਸਪੈਕਟਰ ਭੁਪਿੰਦਰ ਸਿੰਘ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ।ਇਹ ਕਾਰਵਾਈ ਅੱਜ ਤੜਕੇ 3 ਵਜੇ ਕੀਤੀ ਗਈ, ਜਦੋਂ ਐਸਐਸਪੀ […]

Continue Reading

ਬਠਿੰਡਾ-ਡੱਬਵਾਲੀ ਮਾਰਗ ‘ਤੇ ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ, 20 ਸਵਾਰੀਆਂ ਜ਼ਖ਼ਮੀ

ਬਠਿੰਡਾ, 3 ਜਨਵਰੀ,ਬੋਲੇ ਪੰਜਾਬ ਬਿਊਰੋ ;ਅੱਜ ਸਵੇਰੇ-ਸਵੇਰੇ ਬਠਿੰਡਾ-ਡੱਬਵਾਲੀ ਮਾਰਗ ‘ਤੇ ਪੈਂਦੇ ਪਿੰਡ ਜੋਧਪੁਰ ਰੋਮਾਣਾ ਨੇੜੇ ਸੰਘਣੀ ਧੁੰਦ ਕਾਰਨ ਸੜਕ ਹਾਦਸਾ ਵਾਪਰ ਗਿਆ। ਮਿਲੀ ਜਾਣਕਾਰੀ ਮੁਤਾਬਕ ਇਕ ਨਿੱਜੀ ਬੱਸ ਅਤੇ ਟਰੱਕ ਵਿਚਕਾਰ ਸਿੱਧੀ ਟੱਕਰ ਹੋ ਗਈ।ਇਸ ਹਾਦਸੇ ਵਿੱਚ 20 ਦੇ ਲਗਭਗ ਸਵਾਰੀਆਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ।ਮਿਲੀ ਜਾਣਕਾਰੀ ਅਨੁਸਾਰ ਸਵੇਰੇ ਸੰਘਣੀ ਧੁੰਦ ਕਾਰਨ ਇਹ ਹਾਦਸਾ […]

Continue Reading

ਪੰਜਾਬ ਪੁਲਿਸ ਨੇ ਚਾਈਨਾ ਡੋਰ ‘ਤੇ ਸਖ਼ਤੀ ਵਧਾਈ, 1000 ਤੋਂ ਵੱਧ ਗੱਟੂ ਬਰਾਮਦ

ਅੰਮ੍ਰਿਤਸਰ, 3 ਜਨਵਰੀ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਦੇ ਸੈਂਟਰਲ ਇਲਾਕੇ ‘ਚੋਂ ਹੁਣ ਤੱਕ ਪੁਲਿਸ ਨੇ 1000 ਤੋਂ ਵੱਧ ਚਾਈਨਾ ਡੋਰ ਦੇ ਗੱਟੂ ਬਰਾਮਦ ਕੀਤੇ ਹਨ।ਇਸ ਸਬੰਧੀ ਏਸੀਪੀ ਜਸਪਾਲ ਸਿੰਘ ਨੇ ਦੱਸਿਆ ਕਿ ਡਰੋਨ ਦੇ ਜਰੀਏ ਪਤੰਗਬਾਜ਼ੀ ਕਰਨ ਵਾਲੇ ਬੱਚਿਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜਿਹੜੇ ਬੱਚੇ ਚਾਈਨਾ ਡੋਰ ਨਾਲ ਪਤੰਗ ਉਡਾਉਂਦੇ ਹੋਏ ਨਜ਼ਰ ਆਉਂਦੇ ਹਨ […]

Continue Reading

ਬੀਐਸਐਫ ਨੇ ਸਰਹੱਦ ਨਾਲ ਲੱਗਦੇ ਕਣਕ ਦੇ ਖੇਤਾਂ ਵਿੱਚੋਂ ਹੈਰੋਇਨ ਕੀਤੀ ਬਰਾਮਦ

ਡੇਰਾ ਬਾਬਾ ਨਾਨਕ, 3 ਜਨਵਰੀ,ਬੋਲੇ ਪੰਜਾਬ ਬਿਊਰੋ ;ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਸੀਆਈਡੀ ਵਿਭਾਗ ਦੀ ਸੂਚਨਾ ‘ਤੇ ਬੀਐਸਐਫ ਵੱਲੋਂ ਸਰਹੱਦ ਨਾਲ ਲੱਗਦੇ ਕਣਕ ਦੇ ਖੇਤਾਂ ਵਿੱਚੋਂ ਇੱਕ ਹੈਰੋਇਨ ਦੇ ਸ਼ੱਕੀ ਪੈਕਟ ਨੂੰ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਸੀਆਈਡੀ ਵਿਭਾਗ ਡੇਰਾ ਬਾਬਾ ਨਾਨਕ ਦੇ ਇੰਚਾਰਜ ਐਸ.ਆਈ ਮਲਕੀਅਤ ਸਿੰਘ […]

Continue Reading

ਸੰਗਰੂਰ ਮਰਨ ਵਰਤ ’ਤੇ ਬੈਠੇ ਕੰਪਿਊਟਰ ਅਧਿਆਪਕ ਨੂੰ ਪੁਲੀਸ ਨੇ ਜਬਰੀ ਚੁੱਕਿਆ

ਸੰਗਰੂਰ 3 ਜਨਵਰੀ ,ਬੋਲੇ ਪੰਜਾਬ ਬਿਊਰੋ : ਸੰਗਰੂਰ ਵਿੱਚ ਡੀਸੀ ਦਫ਼ਤਰ ਦੇ ਬਾਹਰ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਬੈਠੇ ਕੰਪਿਊਟਰ ਅਧਿਆਪਕ ਜੋਨੀ ਸਿੰਗਲਾ ਨੂੰ ਪੁਲੀਸ ਪ੍ਰਸ਼ਾਸਨ ਨੇ ਰਾਤ 11 ਵਜੇ ਹਿਰਾਸਤ ਵਿੱਚ ਲੈ ਲਿਆ। ਜੌਨੀ ਸਿੰਗਲਾ ਆਪਣੀਆਂ ਮੰਗਾਂ ਦੇ ਹੱਕ ਵਿੱਚ ਮਰਨ ਵਰਤ ’ਤੇ ਸਨ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਅਧਿਆਪਕ ਯੂਨੀਅਨ ਦੇ […]

Continue Reading