ਬਾਬਾ ਮੋਤੀ ਰਾਮ ਜੀ ਮਹਿਰਾ ਅਤੇ ਦੀਵਾਨ ਟੋਡਰ ਮੱਲ ਜੀ ਦੀ ਮਹਾਨ ਸੇਵਾ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਦਾ ਆਯੋਜਨ

ਐਸ ਏ ਐਸ ਨਗਰ 31 ਦਸੰਬਰ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬਾਬਾ ਮੋਤੀ ਰਾਮ ਜੀ ਮਹਿਰਾ ਅਤੇ ਦੀਵਾਨ ਟੋਡਰ ਮੱਲ ਜੀ ਦੀ ਮਹਾਨ ਸੇਵਾ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਦਾ ਆਯੋਜਨ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਇਸ ਦਿਹਾੜੇ ਦੇ ਸਬੰਧ ਵਿੱਚ ਸਵੇਰੇ 9:00 ਵਜੇ ਸ੍ਰੀ […]

Continue Reading

ਮਿਸਤਰੀਆ, ਮਜ਼ਦੂਰਾ ਦੀ ਯੂਨੀਅਨ ਵੱਲੋਂ ਕੇਂਦਰੀ ਮੰਤਰੀ ਅਮਿਤ ਸ਼ਾਹ ਵਿਰੁੱਧ ਕੀਤੀ ਨਾਅਰੇਬਾਜ਼ੀ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰ ਦਾ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ- ਯੂਨੀਅਨ ਆਗੂ

ਸ਼੍ਰੀ ਚਮਕੌਰ ਸਾਹਿਬ,31, ਦਸੰਬਰ ,ਬੋਲੇ ਪੰਜਾਬ ਬਿਊਰੋ : ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ਮਜ਼ਦੂਰਾਂ ਦੀ ਜਥੇਬੰਦੀ ਸ਼੍ਰੀ ਵਿਸ਼ਵਕਰਮਾਂ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਸੰਬੰਧਿਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਵੱਲੋਂ ਲੇਬਰ ਚੌਂਕ ਵਿਖੇ ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ ਦੀ ਪ੍ਰਧਾਨਗੀ ਹੇਠ ਰੋਸ ਰੈਲੀ ਕੀਤੀ ਗਈ, ਅਤੇ ਕੇਂਦਰੀ ਮੰਤਰੀ ਅਮਿਤ ਸ਼ਾਹ ਤੇ ਮੋਦੀ ਸਰਕਾਰ ਵਿਰੁੱਧ ਜੰਮ ਕੇ […]

Continue Reading

ਜਲੰਧਰ ਦੇ ਵੰਡਰਲੈਂਡ ਪਾਰਕ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਜਲੰਧਰ, 31 ਦਸੰਬਰ, ਬੋਲੇ ਪੰਜਾਬ ਬਿਊਰੋ :ਨਵੇਂ ਸਾਲ ਨੂੰ ਲੈ ਕੇ ਜਿੱਥੇ ਸਾਰੇ ਪੰਜਾਬ ਵਿੱਚ ਪੁਲਿਸ ਅਲਰਟ ‘ਤੇ ਹੈ, ਓਥੇ ਹੀ ਜਲੰਧਰ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ।ਹੁਣੇ ਹੀ ਮਿਲੀ ਜਾਣਕਾਰੀ ਅਨੁਸਾਰ ਵੰਡਰਲੈਂਡ ਪਾਰਕ (Wonderland) ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸਰੋਤਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇੱਕ ਪੱਤਰ ਵਿੱਚ 31 ਦਸੰਬਰ ਅਰਥਾਤ […]

Continue Reading

ਕਿਰਤ ਕਮਿਸ਼ਨ ਪਟਿਆਲਾ ਦੇ ਦਫਤਰ ਵਿਖੇ 2 ਜਨਵਰੀ ਦੇ ਧਰਨੇ ਵਿੱਚ, ਸ਼ਾਮਿਲ ਹੋਣ ਲਈ ਲੋਕਾਂ ਚ, ਭਾਰੀ ਉਤਸਾਹ

ਪਾਤੜਾਂ 31 ਦਸੰਬਰ,ਬੋਲੇ ਪੰਜਾਬ ਬਿਊਰੋ : ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਮੀਟਿੰਗ ਅੱਜ ਪਿੰਡ ਨਿਆਲ ਵਿਖੇ ਪੂਰਨ ਚੰਦ ਨਨਹੇੜਾ, ਪ੍ਰਲਾਦ ਸਿੰਘ ਨਿਆਲ, ਸੁਖਦੇਵ ਸਿੰਘ ਤੇ ਮਲਕੀਤ ਸਿੰਘ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਫੈਸਲਾ ਕੀਤਾ ਗਿਆ ਕਿ ਦੋ ਜਨਵਰੀ ਨੂੰ ਕਿਰਤ ਕਮਿਸ਼ਨ ਪਟਿਆਲਾ ਦੇ ਦਫਤਰ ਵਿਖੇ ਇਕੱਤਰ ਹੋ ਕੇ ਵੱਡੀ ਰੈਲੀ ਕਰਨ ਉਪਰੰਤ ਕੇਂਦਰੀ […]

Continue Reading

ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਹੋਏ ਸੇਵਾ ਮੁਕਤ ,ਐਡਵੋਕੇਟ ਧਾਮੀ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ, 31 ਦਸੰਬਰ,ਬੋਲੇ ਪੰਜਾਬ ਬਿਊਰੋ :-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ 37 ਸਾਲ ਤੋਂ ਵੱਧ ਸਮਾਂ ਸੇਵਾ ਕਰਨ ਮਗਰੋਂ ਅੱਜ ਸੇਵਾਮੁਕਤ ਹੋ ਗਏ। ਸ. ਰਮਦਾਸ 1987 ਵਿਚ ਸਿੱਖ ਸੰਸਥਾ ਅੰਦਰ ਬਤੌਰ ਗੁਰਦੁਆਰਾ ਇੰਸਪੈਕਟਰ ਵਜੋਂ ਭਰਤੀ ਹੋਏ ਸਨ ਅਤੇ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਮੀਡੀਆ ਵਿਭਾਗ ਵਿਖੇ ਇੰਚਾਰਜ, ਮੀਤ ਸਕੱਤਰ ਸਮੇਤ ਹੋਰ ਥਾਵਾਂ […]

Continue Reading

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਨਰਾਇਣ ਸਿੰਘ ਚੌੜਾ ਨੂੰ ਪੰਥ ’ਚੋਂ ਛੇਕਣ ਦੀ ਮੰਗ ਦਾ ਮਤਾ ਕੀਤਾ ਰੱਦ

ਅੰਮ੍ਰਿਤਸਰ, 31 ਦਸੰਬਰ,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਬੀਤੇ ਦਿਨੀਂ ਯੂਪੀ ਅੰਦਰ ਪੰਜਾਬ ਦੇ ਤਿੰਨ ਨੌਜੁਆਨਾਂ ਨੂੰ ਮੁਕਾਬਲਾ ਬਣਾ ਕੇ ਮਾਰਨ ਦੀ ਕਰੜੀ ਨਿੰਦਾ ਕਰਦਿਆਂ ਇਸ ਸਾਰੇ ਮਾਮਲੇ ਦੀ ਨਿਆਂਇਕ ਜਾਂਚ ਮੰਗੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਇਸ ਇਕੱਤਰਤਾ ਦੌਰਾਨ ਯੂਪੀ ’ਚ ਪੁਲਿਸ […]

Continue Reading

ਪੰਜਾਬ ਪੁਲਸ ਵਲੋਂ ਹੋਟਲਾਂ ਦੀ ਚੈਕਿੰਗ

ਫਿਰੋਜ਼ਪੁਰ, 31 ਦਸੰਬਰ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਹੋਟਲਾਂ ਵਿੱਚ ਚੈਕਿੰਗ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਐਸਐਸਪੀ ਫਿਰੋਜ਼ਪੁਰ ਸੌਮਿਆ ਮਿਸ਼ਰਾ ਦੇ ਨਿਰਦੇਸ਼ਾਂ ਅਨੁਸਾਰ ਐਸਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਦੀ ਅਗਵਾਈ ਹੇਠ ਪੁਲਿਸ ਨੇ ਫਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਦੇ ਹੋਟਲਾਂ ਅਤੇ ਬਾਰਾਂ ਦੀ ਚੈਕਿੰਗ ਕੀਤੀ। ਜੋ ਲੋਕ ਹੋਟਲਾਂ ਵਿੱਚ ਠਹਿਰੇ ਹੋਏ ਹਨ, ਉਨ੍ਹਾਂ ਦੇ ਹੋਟਲ ਅਤੇ […]

Continue Reading

ਯਾਤਰੀਆਂ ਨਾਲ ਭਰਿਆ ਟਰੱਕ ਨਦੀ ‘ਚ ਡਿੱਗਿਆ, 71 ਲੋਕਾਂ ਦੀ ਮੌਤ

ਅਦੀਸ ਅਬਾਬਾ, 31 ਦਸੰਬਰ,ਬੋਲੇ ਪੰਜਾਬ ਬਿਊਰੋ :ਅਫ਼ਰੀਕੀ ਦੇਸ਼ ਇਥੋਪੀਆ ’ਚ ਇਕ ਭਿਆਨਕ ਹਾਦਸਾ ਵਾਪਰਿਆ ਹੈ। ਇਥੇ ਯਾਤਰੀਆਂ ਨਾਲ ਭਰਿਆ ਇਕ ਟਰੱਕ ਨਦੀ ਵਿਚ ਡਿੱਗ ਗਿਆ। ਇਸ ਹਾਦਸੇ ’ਚ 71 ਲੋਕਾਂ ਦੀ ਮੌਤ ਹੋ ਗਈ ਹੈ। ਦੱਖਣੀ ਸਿਦਾਮਾ ਖੇਤਰ ਦੇ ਅਧਿਕਾਰੀਆਂ ਮੁਤਾਬਕ ਇਹ ਭਿਆਨਕ ਹਾਦਸਾ ਬੋਨਾ ਜ਼ਿਲ੍ਹੇ ’ਚ ਵਾਪਰਿਆ। ਖੇਤਰੀ ਸੰਚਾਰ ਬਿਊਰੋ ਨੇ ਐਤਵਾਰ ਦੇਰ ਰਾਤ […]

Continue Reading

ਪੰਜਾਬ ਦੇ ਇੱਕ ਜ਼ਿਲ੍ਹੇ ‘ਚ 2 ਜਨਵਰੀ ਨੂੰ ਅੱਧੇ ਦਿਨ ਦੀ ਛੁੱਟੀ ਰਹੇਗੀ

ਜਲੰਧਰ, 31 ਦਸੰਬਰ,ਬੋਲੇ ਪੰਜਾਬ ਬਿਊਰੋ ;ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ 2 ਜਨਵਰੀ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਧੇ ਦਿਨ ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ, ਜਿਸ ਕਾਰਨ ਸ਼ਹਿਰ ਦੇ ਸਕੂਲ ਅਤੇ ਕਾਲਜ ਬੰਦ ਰਹਿਣਗੇ। ਜਾਣਕਾਰੀ ਅਨੁਸਾਰ 2 ਜਨਵਰੀ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ […]

Continue Reading

ਬੁੱਢਾ ਨਾਲਾ ਮਾਮਲੇ ‘ਤੇ ਡੀਸੀ ਦਫ਼ਤਰ ਘੇਰਨ ਦੀ ਚਿਤਾਵਨੀ

ਲੁਧਿਆਣਾ, 31 ਦਸੰਬਰ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਵਿੱਚ ਬੁੱਢੇ ਨਾਲੇ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਦੀ ਡਾਇੰਗ ਅਤੇ ਇਲੈਕਟ੍ਰੋਪਲੇਟਿੰਗ ਇੰਡਸਟਰੀ ਐਸੋਸੀਏਸ਼ਨ ਨੇ ਡੀ.ਸੀ. ਦਫਤਰ ਨੂੰ ਘੇਰਨ ਦੀ ਚੇਤਾਵਨੀ ਦੇ ਦਿੱਤੀ ਹੈ। ਲੁਧਿਆਣਾ ਵਿੱਚ ਹੋਈ ਪ੍ਰੈਸ ਕਾਨਫਰੈਂਸ ਦੌਰਾਨ ਡਾਇੰਗ ਅਤੇ ਇਲੈਕਟ੍ਰੋਪਲੇਟਿੰਗ ਉਦਯੋਗ ਨਾਲ ਜੁੜੇ ਵਪਾਰੀਆਂ ਨੇ ਕਿਹਾ ਕਿ ਬੁੱਢੇ […]

Continue Reading