ਫਰਜੀ ਪਛਾਣ-ਪੱਤਰਾਂ ਸਹਾਰੇ ਸਿਮ ਕਾਰਡ ਖਰੀਦਣ ਜਾਂ ਵੇਚਣ ‘ਤੇ 3 ਸਾਲ ਕੈਦ ਤੇ ₹50 ਲੱਖ ਜੁਰਮਾਨਾ

ਨਵੀਂ ਦਿੱਲੀ, 22 ਸਤੰਬਰ, ਬੋਲੇ ਪੰਜਾਬ ਬਿਊਰੋ : ਦੂਰਸੰਚਾਰ ਵਿਭਾਗ (DoT) ਨੇ ਇੱਕ ਨਵੀਂ ਅਡਵਾਈਜਰੀ ਜਾਰੀ ਕੀਤੀ ਹੈ। ਇਸ ਅਨੁਸਾਰ, ਜਾਅਲੀ ਪਛਾਣ-ਪੱਤਰਾਂ (IDs) ਦੀ ਵਰਤੋਂ ਕਰਕੇ ਸਿਮ ਕਾਰਡ ਖਰੀਦਣ ਜਾਂ ਵੇਚਣ, ਜਾਂ ਮੋਬਾਈਲ ਦੇ IMEI ਨੰਬਰ ਨਾਲ ਛੇੜਛਾੜ ਕਰਨ ‘ਤੇ ਤਿੰਨ ਸਾਲ ਤੱਕ ਦੀ ਕੈਦ ਅਤੇ 50 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 957, 22-09-2026

ਸਲੋਕ ਮਃ ੫ ॥ ਭੀੜਹੁ ਮੋਕਲਾਈ ਕੀਤੀਅਨੁ ਸਭ ਰਖੇ ਕੁਟੰਬੈ ਨਾਲਿ ॥ ਕਾਰਜ ਆਪਿ ਸਵਾਰਿਅਨੁ ਸੋ ਪ੍ਰਭ ਸਦਾ ਸਭਾਲਿ ॥ ਪ੍ਰਭੁ ਮਾਤ ਪਿਤਾ ਕੰਠਿ ਲਾਇਦਾ ਲਹੁੜੇ ਬਾਲਕ ਪਾਲਿ ॥ ਦਇਆਲ ਹੋਏ ਸਭ ਜੀਅ ਜੰਤ੍ਰ ਹਰਿ ਨਾਨਕ ਨਦਰਿ ਨਿਹਾਲ ॥੧॥ ਮਃ ੫ ॥ ਵਿਣੁ ਤੁਧੁ ਹੋਰੁ ਜਿ ਮੰਗਣਾ ਸਿਰਿ ਦੁਖਾ ਕੈ ਦੁਖ ॥ ਦੇਹਿ ਨਾਮੁ ਸੰਤੋਖੀਆ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

ਚੰਡੀਗੜ੍ਹ, 21 ਸਤੰਬਰ ,ਬੋਲੇ ਪੰਜਾਬ ਬਿਊਰੋ; ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮਿਡ-ਡੇ-ਮੀਲ ਸਕੀਮ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀਆਂ ਵੱਖ-ਵੱਖ ਯੂਨੀਅਨਾਂ ਅਤੇ ਮਾਣ-ਭੱਤਾ ਵਰਕਰਾਂ ਦੇ ਸਾਂਝੇ ਮੋਰਚੇ ਨਾਲ ਵਿਸਤ੍ਰਿਤ ਮੀਟਿੰਗਾਂ ਕੀਤੀਆਂ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਰਕਰਾਂ ਦੀਆਂ ਯੂਨੀਅਨਾਂ ਨਾਲ […]

Continue Reading

ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ

ਐਸ ਏ ਐਸ ਨਗਰ 21 ਸਤੰਬਰ ,ਬੋਲੇ ਪੰਜਾਬ ਬਿਊਰੋ; ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ […]

Continue Reading

ਪੰਜਾਬ ਚੋਂ ਲਗਭਗ 82 ਦਿਨਾਂ ਬਾਅਦ ਮਾਨਸੂਨ ਦੀ ਵਾਪਸੀ ਸ਼ੁਰੂ

ਮੋਹਾਲੀ 21 ਸਤੰਬਰ ,ਬੋਲੇ ਪੰਜਾਬ ਬਿਊਰੋ; ਦੱਖਣ-ਪੱਛਮੀ ਮਾਨਸੂਨ ਨੇ ਪੰਜਾਬ ਤੋਂ ਆਪਣੀ ਵਾਪਸੀ ਸ਼ੁਰੂ ਕਰ ਦਿੱਤੀ ਹੈ। ਮੌਸਮ ਵਿਭਾਗ ਦੇ ਅਨੁਸਾਰ, ਸੋਮਵਾਰ, 21 ਸਤੰਬਰ ਨੂੰ, ਮਾਨਸੂਨ ਹਰਿਆਣਾ ਅਤੇ ਰਾਜਸਥਾਨ ਦੇ ਕੁਝ ਹਿੱਸਿਆਂ ਦੇ ਨਾਲ-ਨਾਲ ਪੰਜਾਬ ਦੇ ਕੁਝ ਹੋਰ ਹਿੱਸਿਆਂ ਤੋਂ ਪਿੱਛੇ ਹਟ ਗਿਆ। ਮਾਨਸੂਨ ਦੀ ਵਾਪਸੀ ਲਾਈਨ ਹੁਣ ਪਟਿਆਲਾ ਅਤੇ ਗੁਰਦਾਸਪੁਰ ਵਿੱਚੋਂ ਲੰਘ ਰਹੀ ਹੈ। […]

Continue Reading

ਪੁਲਿਸ ਮੁਕਾਬਲੇ ਵਿੱਚ ਅਪਰਾਧੀ ਪੁੰਗੀ ਢੇਰ

ਤਰਨਤਾਰਨ 21 ਸਤੰਬਰ ,ਬੋਲੇ ਪੰਜਾਬ ਬਿਊਰੋ; ਤਰਨਤਾਰਨ ਵਿੱਚ ਪੁਲਿਸ ਮੁਕਾਬਲੇ ਵਿੱਚ ਅਪਰਾਧੀ ਕਸ਼ਮੀਰ ਸਿੰਘ ਉਰਫ਼ ਪੁੰਗੀ ਨੂੰ ਪੁਲਿਸ ਨੇ ਮਾਰ ਦਿੱਤਾ। ਉਹ ਮੁਹੱਲਾ ਮੁਰਾਦਪੁਰ ਵਿੱਚ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਅਤੇ ਤਰਨਤਾਰਨ ਸੀਆਈਏ ਸਟਾਫ ਨਾਲ ਮੁਕਾਬਲੇ ਵਿੱਚ ਸ਼ਾਮਲ ਸੀ। ਇਸ ਦੌਰਾਨ ਉਸਦਾ ਇੱਕ ਸਾਥੀ ਵੀ ਜ਼ਖਮੀ ਹੋ ਗਿਆ। ਪੁਲਿਸ ਨੇ ਮੁਕਾਬਲੇ ਵਾਲੀ ਥਾਂ ਤੋਂ ਹਥਿਆਰ ਵੀ […]

Continue Reading

ਸਿੱਖ ਸੰਗਠਨਾਂ ਨੇ ਚਾਵਲਾ ਮਾਮਲੇ ਵਿੱਚ ਹਰਜਿੰਦਰ ਧਾਮੀ ਨੂੰ ਘੇਰਿਆ

ਸਿੱਖ ਸੰਗਠਨਾਂ ਨੇ ਚਾਵਲਾ ਮਾਮਲੇ ਵਿੱਚ ਹਰਜਿੰਦਰ ਧਾਮੀ ਨੂੰ ਘੇਰਿਆ ਚੰਡੀਗੜ੍ਹ 21 ਸਤੰਬਰ ,ਬਲੇ ਪੰਜਾਬ ਬਿਊਰੋ; ਅਲਾਇੰਸ ਆਫ ਸਿੱਖ ਆਰਗੇਨਾਈਜ਼ੇਸ਼ਨਜ਼ (ALSO) ਨੇ ਅੱਜ ਜਲੰਧਰ ਵਿੱਚ ਇੱਕ ਪ੍ਰੈਸ ਕਾਨਫਰੰਸ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਨਿਸ਼ਾਨਾ ਬਣਾਇਆ। ਸੰਗਠਨ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਆਨੰਦਪੁਰ ਸਾਹਿਬ ਵਿੱਚ SGPC ਮੈਂਬਰ ਅਮਰਜੀਤ […]

Continue Reading

EX CM ਚੰਨੀ ਨੇ ਮੰਗਿਆ CM ਮਾਨ ਦਾ ਅਸਤੀਫ਼ਾ

ਚੰਡੀਗੜ੍ਹ 21 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਨੈਤਿਕ ਆਧਾਰ ’ਤੇ ਅਸਤੀਫ਼ੇ ਦੀ ਮੰਗ ਕੀਤੀ ਹੈ। ਚੰਨੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਲੋਕਾਂ ’ਤੇ ਦਬਾਅ ਬਣਾਉਣ […]

Continue Reading

ਮੋਹਾਲੀ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਮੋਹਾਲੀ, 21 ਸਤੰਬਰ ,ਬੋਲੇ ਪੰਜਾਬ ਬਿਊਰੋ; ਮੋਹਾਲੀ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਸੁਰੱਖਿਆ ਦੇ ਮੱਦੇਨਜ਼ਰ ਕੋਰਟ ਕੰਪਲੈਕਸ ਨੂੰ ਤੁਰੰਤ ਖਾਲੀ ਕਰਵਾ ਦਿੱਤਾ ਗਿਆ। ਧਮਕੀ ਮਿਲਦੇ ਹੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਸਰਗਰਮ ਹੋ ਗਈਆਂ ਅਤੇ ਪੂਰੇ ਇਲਾਕੇ ਨੂੰ ਸੁਰੱਖਿਆ ਘੇਰੇ ਵਿੱਚ ਲੈ ਲਿਆ ਗਿਆ।ਸੂਚਨਾ ਮਿਲਣ ਤੋਂ ਬਾਅਦ […]

Continue Reading

1200 ਕਰੋੜੀ ਸਿੰਚਾਈ ਘੋਟਾਲੇ ਵਿੱਚ ਇਕਬਾਲੀਆ ਵੀਡੀਓਜ਼ ਗਾਇਬ, ਉੱਚ-ਪੱਧਰੀ ਕਵਰ-ਅੱਪ ਦਾ ਸੰਕੇਤ

ਮੋਹਾਲੀ 21 ਸਤੰਬਰ ,ਬੋਲੇ ਪੰਜਾਬ ਬਿਊਰੋ( ਰਜਿੰਦਰ ਸਿੰਘ ਤੱਗੜ ਪੰਜਾਬ ਦਸਤਾਵੇਜ਼) 1200 ਕਰੋੜ ਰੁਪਏ ਦੇ ਸਿੰਚਾਈ ਵਿਭਾਗ ਘੋਟਾਲੇ ਵਿੱਚ ਮੁੱਖ ਮੁਲਜ਼ਮ ਠੇਕੇਦਾਰ ਗੁਰਿੰਦਰ ਸਿੰਘ ਉਰਫ ਭਾਪਾ ਦੀ ਵਾਇਰਲ ਇਕਬਾਲੀਆ ਵੀਡੀਓ, ਜੋ 19 ਸਤੰਬਰ 2026 ਨੂੰ ਕੁਝ ਵੈੱਬ ਚੈਨਲਾਂ ਉੱਤੇ ਪ੍ਰਸਾਰਿਤ ਹੋਈ ਸੀ, ਵਿਜੀਲੈਂਸ ਬਿਊਰੋ (ਵੀਬੀ) ਦੇ ਮੌਜੂਦਾ ਰਿਕਾਰਡਾਂ ਵਿੱਚੋਂ ਗਾਇਬ ਹੋ ਗਈ ਹੈ। ਇਸ ਨਾਲ […]

Continue Reading