ਥਾਣਾ ਇਸਲਾਮਾਬਾਦ ‘ਚ ਗ੍ਰਨੇਡ ਸੁੱਟਣ ਦੀ ਸਾਜ਼ਿਸ਼ ਦਾ ਪਰਦਾਫਾਸ਼, ਹੈਰੋਇਨ, ਗ੍ਰਨੇਡ ਅਤੇ ਦੋ ਪਿਸਤੌਲਾਂ ਸਣੇ ਦੋ ਕਾਬੂ

ਅੰਮ੍ਰਿਤਸਰ, 28 ਦਸੰਬਰ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਦੇ ਪੁਲਿਸ ਥਾਣਾ ਇਸਲਾਮਾਬਾਦ ’ਤੇ ਗ੍ਰਨੇਡ ਹਮਲਾ ਕਰਨ ਵਾਲੇ ਦੋ ਵਿਅਕਤੀਆਂ ਨੂੰ ਸਟੇਟ ਸਪੈਸ਼ਲ ਓਪਰੇਸ਼ਨ ਸੈੱਲ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੇ ਨਾਮ ਗੁਰਜੀਤ ਸਿੰਘ ਨਿਵਾਸੀ ਪਿੰਡ ਡੰਡੇ (ਅੰਮ੍ਰਿਤਸਰ ਦਿਹਾਤੀ ) ਅਤੇ ਬਲਜੀਤ ਸਿੰਘ ਨਿਵਾਸੀ ਪਿੰਡ ਛਾਪੇ (ਤਰਨਤਾਰਨ) ਹਨ। ਇਨ੍ਹਾਂ ਮੁਲਜ਼ਮਾਂ ਤੋਂ ਪੁਲਿਸ ਨੇ ਸਵਾ […]

Continue Reading

ਸੰਵਿਧਾਨ ਖਿਲਾਫ ਅਪਮਾਨਜਨਕ ਟਿੱਪਣੀਆਂ ਕਰਨ ਦੇ ਖਿਲਾਫ 30 ਦਸੰਬਰ ਨੂੰ ਦੇਸ਼ ਪੱਧਰ ਤੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ÷ਸੀ ਪੀ ਆਈ (ਐੱਮ ਐੱਲ) ਲਿਬਰੇਸ਼ਨ

ਝੁਨੀਰ 28 ਦਸੰਬਰ,ਬੋਲੇ ਪੰਜਾਬ ਬਿਊਰੋ : ਅੱਜ ਸੀ ਪੀ ਆਈ (ਐੱਮ ਐੱਲ) ਲਿਬਰੇਸ਼ਨ ਦਾ ਪਿੰਡ ਉੱਡਤ ਭਗਤ ਰਾਮ ਵਿਖੇ ਬਲਾਕ ਝੁਨੀਰ ਦਾ ਇਜਲਾਸ ਸਫਲਤਾ ਪੂਰਵਕ ਸੰਪੰਨ ਹੋਇਆ। ਇਸ ਮੌਕੇ ਪ੍ਰਧਾਨਗੀ ਮੰਡਲ ਵਿੱਚ ਸੀਤਾ ਰਾਮ ਨੰਦਗੜ੍ਹ,ਜਗਰੂਪ ਸਿੰਘ ਭੰਮੇ ਖੁਰਦ,ਰੂਪ ਸਿੰਘ ਦਾਨੇਵਾਲਾ,ਅੰਗਰੇਜ਼ ਘਰਾਗਣਾਂ,ਅਮਰੀਕ ਸਿੰਘ ਮਾਖਾ,ਸਰਬਜੀਤ ਕੌਰ ਉੱਡਤ ਭਗਤ ਰਾਮ,ਸ਼ਿੰਦਰ ਕੌਰ ਮੌਜੀਆ,ਬਿੰਦਰ ਸਿੰਘ ਮੌਜੀਆ ਸ਼ਾਮਲ ਸਨ।ਇਸ ਮੌਕੇ 19 […]

Continue Reading

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਨੂੰ ਪਹੁੰਚਿਆ ਗਹਿਰਾ ਸਦਮਾ, ਮਾਤਾ ਦਾ ਦਿਹਾਂਤ

ਅੰਮ੍ਰਿਤਸਰ, 28 ਦਸੰਬਰ,ਬੋਲੇ ਪੰਜਾਬ ਬਿਊਰੋ :ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਨੂੰ ਗਹਿਰਾ ਸਦਮਾ ਪਹੁੰਚਿਆ ਹੈ। ਉਨ੍ਹਾਂ ਦੀ ਮਾਤਾ ਬੀਬੀ ਬਲਵਿੰਦਰ ਕੌਰ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਬੀਬੀ ਬਲਵਿੰਦਰ ਕੌਰ ਦੇ ਅਕਾਲ ਚਲਾਣੇ ਕਰਕੇ ਪਰਿਵਾਰ ਵਿਚ ਸੋਗ ਦਾ ਮਾਹੌਲ ਹੈ। ਦੇਸ਼-ਵਿਦੇਸ਼ ਦੀਆਂ ਨਾਮਵਰ ਸ਼ਖਸੀਅਤਾਂ ਵੱਲੋਂ ਪਰਿਵਾਰ ਨਾਲ ਦੁਖ ਸਾਂਝਾ ਕੀਤਾ ਜਾ ਰਿਹਾ ਹੈ।ਬੀਬੀ […]

Continue Reading

ਮਮਦੋਟ ਪੁਲਿਸ ਵਲੋਂ ਨਸ਼ੇ ਤੇ ਹਥਿਆਰ ਸਮੇਤ ਨੌਜਵਾਨ ਕਾਬੂ

ਫ਼ਿਰੋਜ਼ਪੁਰ, 28 ਦਸੰਬਰ,ਬੋਲੇ ਪੰਜਾਬ ਬਿਊਰੋ :ਫਿਰੋਜ਼ਪੁਰ ਜ਼ਿਲੇ ਦੇ ਮਮਦੋਟ ਥਾਣੇ ਦੀ ਪੁਲਿਸ ਨੇ ਨਸ਼ੇ ਤੇ ਹਥਿਆਰਾਂ ਦੇ ਕਾਰੋਬਾਰ ਖਿਲਾਫ ਵੱਡੀ ਕਾਰਵਾਈ ਕਰਦਿਆਂ ਇਕ ਨੌਜਵਾਨ ਨੂੰ ਹੈਰੋਇਨ ਤੇ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਹੈ।ਥਾਣਾ ਮੁਖੀ ਇੰਸਪੈਕਟਰ ਅਭਿਨਵ ਚੌਹਾਨ ਨੇ ਜਾਣਕਾਰੀ ਦਿੱਤੀ ਕਿ ਪੁਲਿਸ ਪਾਰਟੀ ਗਸ਼ਤ ’ਤੇ ਸੀ। ਫਿਰੋਜ਼ਪੁਰ-ਫਾਜ਼ਿਲਕਾ ਸੜਕ ’ਤੇ ਖਾਈ ਟੀ ਪੁਇੰਟ ਦੇ ਨੇੜੇ ਇਕ ਨੌਜਵਾਨ […]

Continue Reading

ਜ਼ੀਰਕਪੁਰ ਵਿਖੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

ਜ਼ੀਰਕਪੁਰ, 28 ਦਸੰਬਰ,ਬੋਲੇ ਪੰਜਾਬ ਬਿਊਰੋ :ਬੀਤੀ ਰਾਤ ਜ਼ੀਰਕਪੁਰ ਦੇ ਪਟਿਆਲਾ ਚੌਕ ਵਿਖੇ ਕੁੱਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਗੁਰਦਾਸਪੁਰ ਦੇ ਰਹਿਣ ਵਾਲੇ ਅਕਾਸ਼ਦੀਪ ਸਿੰਘ ਤੇ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਅਕਾਸ਼ਦੀਪ ਜ਼ੀਰਕਪੁਰ ਦੀ ਇਕ ਸੁਸਾਇਟੀ ਵਿੱਚ ਆਪਣੇ ਦੋਸਤ ਨਾਲ ਰਹਿ ਰਿਹਾ ਸੀ ਅਤੇ ਬੀਤੀ ਰਾਤ ਉਹ ਪਟਿਆਲਾ ਰੋਡ ‘ਤੇ ਸਥਿਤ ਢਾਬੇ ਤੇ ਖਾਣਾ […]

Continue Reading

ਜਲੰਧਰ ਵਿਖੇ ਸੁਨਿਆਰੇ ਦੀ ਦੁਕਾਨ ‘ਚੋਂ ਸੋਨੇ ਦੇ ਗਹਿਣੇ ਅਤੇ ਨਕਦੀ ਲੁੱਟੀ

ਜਲੰਧਰ, 28 ਦਸੰਬਰ,ਬੋਲੇ ਪੰਜਾਬ ਬਿਊਰੋ :ਜਲੰਧਰ ਵਿੱਚ ਬੰਦੂਕ ਦੀ ਨੋਕ ‘ਤੇ ਵੱਡੀ ਲੁੱਟ ਦੀ ਘਟਨਾ ਸਾਹਮਣੇ ਆਈ ਹੈ। ਗੁਰੂ ਅਮਰਦਾਸ ਨਗਰ ਐਕਸਟੇਂਸ਼ਨ ਵਿੱਚ ਦੇਰ ਸ਼ਾਮ ਮੋਟਰਸਾਈਕਲ ਸਵਾਰ ਲੁਟੇਰੇ ਇੱਕ ਜੁਐਲਰ ਦੀ ਦੁਕਾਨ ਵਿੱਚ ਵੜੇ ਅਤੇ ਮਾਲਕ ਨੂੰ ਬੰਦੂਕ ਦੀ ਨੋਕ ‘ਤੇ ਲੈ ਕੇ ਲੱਖਾਂ ਦੀ ਲੁੱਟ ਕਰਕੇ ਫਰਾਰ ਹੋ ਗਏ।ਇਹ ਘਟਨਾ ਜੇਐਮਡੀ ਜੁਵੇਲਰਜ਼ ਅਤੇ ਪ੍ਰਾਪਰਟੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 615

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 28-12-2024 ,ਅੰਗ 615 Sachkhand Sri Harmandir Sahib Amritsar Vikhe Hoyea Amrit Wele Da Mukhwak Ang: 615, 28-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿਚਰਵਾਰ, ੧੪ ਪੋਹ (ਸੰਮਤ ੫੫੬ ਨਾਨਕਸ਼ਾਹੀ)28-12-2024 ਸੋਰਠਿ ਮਹਲਾ ੫ ॥ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧੁ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ […]

Continue Reading

ਕਾਰ ਬੇਕਾਬੂ ਹੋ ਕੇ ਦਰਖ਼ਤ ਨਾਲ ਟਕਰਾਈ, ਛੁੱਟੀ ਆਏ ਫੌਜੀ ਦੀ ਮੌਤ

ਪਟਿਆਲਾ, 27 ਦਸੰਬਰ,ਬੋਲੇ ਪੰਜਾਬ ਬਿਊਰੋ :ਪਿੰਡ ਬਖਸ਼ੀਵਾਲ਼ਾ ਦੇ ਨੇੜੇ ਲਾਅ ਯੂਨੀਵਰਸਿਟੀ ਕੋਲ ਤੇਜ਼ ਰਫ਼ਤਾਰ ਸਵਿਫਟ ਡਿਜਾਇਰ ਕਾਰ ਬੇਕਾਬੂ ਹੋ ਕੇ ਦਰਖ਼ਤ ’ਚ ਜਾ ਟਕਰਾਈ। ਲੰਘੀ ਰਾਤ ਵਾਪਰੇ ਇਸ ਹਾਦਸੇ ਵਿੱਚ ਕਾਰ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਕਾਰ ਵਿਚ ਸਵਾਰ ਉਸ ਦੇ ਦੋ ਸਾਥੀ ਜ਼ਖ਼ਮੀ ਹੋ ਗਏ।ਮ੍ਰਿਤਕ ਦੀ ਪਛਾਣ 31 ਸਾਲਾ ਜਸ਼ਨਦੀਪ […]

Continue Reading

ਮੋਹਾਲੀ ਜ਼ਿਲ੍ਹੇ ‘ਚ ਕਈ ਸਕੂਲਾਂ ਦਾ ਪਾਣੀ ਪੀਣ ਯੋਗ ਨਹੀਂ

ਮੋਹਾਲੀ, 27 ਦਸੰਬਰ,ਬੋਲੇ ਪੰਜਾਬ ਬਿਊਰੋ :ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਪੀਣ ਵਾਲੇ ਪਾਣੀ ਦੇ ਸੈਂਪਲ ਫੇਲ ਹੋਣ ਦੀ ਖ਼ਬਰ ਮਿਲੀ। ਜਾਣਕਾਰੀ ਅਨੁਸਾਰ, ਪਬਲਿਕ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਸਪਸ਼ਟ ਕੀਤਾ ਹੈ ਕਿ ਬੀਤੇ ਦਿਨੀ ਮਿਲੇ 9 ਸਕੂਲਾਂ ਵਿੱਚੋਂ 5 ਸਕੂਲਾਂ ਦਾ ਪਾਣੀ ਪੀਣ ਦੇ ਯੋਗ ਨਹੀਂ ਹੈ। ਪਾਣੀ ਵਿੱਚ […]

Continue Reading

ਭਰਾ ਵੱਲੋਂ ਚਰਿੱਤਰ ‘ਤੇ ਸ਼ੱਕ ਕਾਰਨ ਭੈਣ ਦਾ ਕਤਲ

ਮੋਗਾ 27 ਦਸੰਬਰ ,ਬੋਲੇ ਪੰਜਾਬ ਬਿਊਰੋ : ਮੋਗਾ ਵਿੱਚ ਦੇਰ ਰਾਤ ਇੱਕ ਭਰਾ ਨੇ ਆਪਣੀ ਭੈਣ ਦਾ ਕਤਲ ਕਰ ਦਿੱਤਾ। ਫਤਿਹਗੜ੍ਹ ਕੋਰੋਟਾਣਾ ਦੇ ਰਹਿਣ ਵਾਲੇ ਭੈਣ-ਭਰਾ ਆਪਣੇ ਨਾਨਕੇ ਘਰ ਵੈਰੋਂ ਕੇ ਗਏ ਹੋਏ ਸਨ। 20 ਸਾਲਾ ਲੜਕੀ ਦੇ ਭਰਾ ਨੂੰ ਆਪਣੀ ਭੈਣ ਦੇ ਚਰਿੱਤਰ ‘ਤੇ ਸ਼ੱਕ ਸੀ ਅਤੇ ਉਸ ਨੇ ਬੇਸਬਾਲ ਨਾਲ ਵਾਰ ਕਰਕੇ ਉਸ […]

Continue Reading