ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡਾ. ਮਨਮੋਹਨ ਸਿੰਘ ਦੇ ਅਕਾਲ ਚਲਾਣੇ ‘ਤੇ ਪ੍ਰਗਟਾਇਆ ਦੁੱਖ

ਅੰਮਿ੍ਤਸਰ, 27 ਦਸੰਬਰ ,ਬੋਲੇ ਪੰਜਾਬ ਬਿਊਰੋ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਨੇ ਪੰਜਾਬੀਆਂ ਅਤੇ ਖਾਸਕਰ ਸਿੱਖ ਦਸਤਾਰ ਦੀ ਪਛਾਣ ਨੂੰ ਪੂਰੀ ਦੁਨੀਆਂ ਵਿੱਚ ਉਭਾਰਿਆ ਅਤੇ ਦੁਨੀਆ ਦੇ […]

Continue Reading

ਇਸਤਰੀ ਜਾਗ੍ਰਿਤੀ ਮੰਚ ਦੇ ਸੂਬਾ ਪ੍ਰਧਾਨ ਗੁਰਬਖਸ਼ ਕੌਰ ਸੰਘਾ ਨੂੰ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਂਟ

ਨਵਾਂਸ਼ਹਿਰ 27ਦਸੰਬਰ ,ਬੋਲੇ ਪੰਜਾਬ ਬਿਊਰੋ ( ਮਲਾਗਰ ਖਮਾਣੋਂ):ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ -ਲੈਨਿਨਵਾਦੀ ) ਨਿਊਡੈਮੋਕਰੇਸੀ ਵਲੋਂ ਇਸਤਰੀ ਜਾਗ੍ਰਿਤੀ ਮੰਚ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੀ.ਪੀ.ਆਈ(ਐਮ.ਐਲ) ਐਨ.ਡੀ ਦੇ ਆਗੂ ਕਾਮਰੇਡ ਗੁਰਬਖਸ਼ ਕੌਰ ਸੰਘਾ ਦੀ ਯਾਦ ਵਿੱਚ ਸ਼ਹੀਦ ਮਾਸਟਰ ਗਿਆਨ ਸਿੰਘ ਸੰਘਾ ਦੀ ਯਾਦਗਾਰ ਤੇ ਪਿੰਡ ਸ਼ਹਾਬ ਪੁਰ ਵਿਖੇ ਸ਼ਰਧਾਂਜਲੀ ਸਮਾਗਮ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਪਾਰਟੀ […]

Continue Reading

ਬਠਿੰਡਾ ਨਾਲੇ ਵਿੱਚ ਬੱਸ ਡਿੱਗਣ ਕਾਰਨ 8 ਲੋਕਾਂ ਦੀ ਮੌਤ, ਕਈ ਜ਼ਖਮੀ

ਬਠਿੰਡਾ 27 ਦਸੰਬਰ ,ਬੋਲੇ ਪੰਜਾਬ ਬਿਊਰੋ : ਬਠਿੰਡਾ ਰੋਡ ਉਤੇ ਪਿੰਡ ਜੀਵਨ ਸਿੰਘ ਵਾਲੇ ਨੇੜੇ ਇਕ ਬੱਸ ਦੇ ਗੰਦੇ ਨਾਲੇ ਵਿੱਚ ਡਿੱਗਣ ਕਾਰਨ ਵਾਪਰੇ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋ ਗਈ ਅਤੇ 24 ਤੋਂ ਜ਼ਿਆਦਾ ਲੋਕਾਂ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇਸ ਜ਼ਖਮੀਆਂ ਨੂੰ ਤਲਵੰਡੀ ਸਾਬੋ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ […]

Continue Reading

ਪੰਜਾਬ ਸਰਕਾਰ ਵੱਲੋਂ ਹਰਜੋਤ ਸਿੰਘ ਬੈਂਸ ਅਤੇ ਕੇ.ਏ.ਪੀ.ਸਿਨਹਾ ਵਲੋਂ ਮਨਮੋਹਨ ਸਿੰਘ ਨੂੰ  ਸ਼ਰਧਾਂਜਲੀ ਭੇਟ

ਨਵੀਂ ਦਿੱਲੀ, 27 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵਲੋਂ ਪੰਜਾਬ ਦੇ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਅਤੇ ਮੁੱਖ ਸਕੱਤਰ ਕੇ.ਏ.ਪੀ.ਸਿਨਹਾ ਵਲੋਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਦੇਹ ਉਤੇ ਫੁਲ ਮਾਲਾਵਾ ਭੇਂਟ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਉਨ੍ਹਾਂ ਡਾ.ਮਨਮੋਹਨ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਦੁੱਖ ਸਾਂਝਾ ਕੀਤਾ। ਸ.ਬੈਂਸ ਨੇ ਕਿਹਾ ਕਿ […]

Continue Reading

ਈ-ਸੇਵਾ ਪੋਰਟਲ ‘ਤੇ ਅਸਲਾ ਲਾਇਸੰਸ ਰੀਨਿਊ ਕਰਾਉਣ ਦੀ ਆਖਰੀ ਮਿਤੀ 1 ਜਨਵਰੀ 2025

ਮੋਹਾਲੀ 27 ਦਸੰਬਰ ,ਬੋਲੇ ਪੰਜਾਬ ਬਿਊਰੋ : ਸਹਾਇਕ ਕਮਿਸ਼ਨਰ (ਜਨਰਲ) ਅੰਕਿਤਾ ਕਾਂਸਲ ਨੇ ਦੱਸਿਆ ਕਿ ਆਰਮਜ਼ ਲਾਇਸੰਸ ਅਤੇ ਐਲਾਇਡ ਸਰਵਿਸਿਜ਼ ਈ-ਸੇਵਾ ਪੋਰਟਲ ਰਾਹੀਂ ਸਤੰਬਰ 2019 ਵਿੱਚ ਸ਼ੁਰੂ ਕੀਤੀਆਂ ਗਈਆਂ ਸਨ। ਡਾਇਰੈਕਟਰ, ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਦੇ ਪੱਤਰ ਨੰ:PSEGS-SKOSRVC/4/2020- PSEGS-DEPT-DGR/1/987177/2024 ਮਿਤੀ 11 ਦਸੰਬਰ 2024 ਜੋ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਜ਼ ਨੂੰ ਸੰਬੋਧਿਤ ਹੈ, ਰਾਹੀਂ […]

Continue Reading

ਜ਼ਿਲਾ ਲਾਇਬ੍ਰੇਰੀ ਨੂੰ ਬਹਾਲ ਕਰਵਾਉਣ ਲਈ ਹਲਕਾ ਮਾਨਸਾ ਦੇ ਵਿਧਾਇਕ ਨੂੰ ਮੰਗ ਪੱਤਰ ਦਿੱਤਾ ਗਿਆ,ਜਿਲਾ ਲਾਇਬ੍ਰੇਰੀ ਬਚਾਉ ਕਮੇਟੀ।

ਮਾਨਸਾ 27 ਦਸੰਬਰ,ਬੋਲੇ ਪੰਜਾਬ ਬਿਊਰੋ : ਅੱਜ ਜ਼ਿਲ੍ਹਾ ਲਾਇਬ੍ਰੇਰੀ ਬਚਾਉ ਕਮੇਟੀ,ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ),ਪੀ ਐੱਸ ਯੂ,ਦਲਿਤ ਮਨੁੱਖੀ ਅਧਿਕਾਰ ਸਭਾ,ਸੀ ਪੀ ਆਈ (ਐੱਮ ਐੱਲ) ਲਿਬਰੇਸ਼ਨ ਅਤੇ ਬਹੁਜਨ ਮੁਕਤੀ ਪਾਰਟੀ ਵੱਲੋਂ ਜ਼ਿਲ੍ਹਾ ਲਾਇਬ੍ਰੇਰੀ ਨੂੰ ਬਹਾਲ ਕਰਵਾਉਣ ਦੀ ਮੰਗ ਨੂੰ ਲੈ ਕੇ ਸਥਾਨਕ ਬੱਚਤ ਭਵਨ ਮਾਨਸਾ ਵਿੱਚ ਮੀਟਿੰਗ ਕਰਨ ਉਪਰੰਤ ਹਲਕਾ ਮਾਨਸਾ ਦੇ ਵਿਧਾਇਕ ਡਾਕਟਰ ਵਿਜੇ ਸਿੰਗਲਾ […]

Continue Reading

ਬਠਿੰਡਾ ਸਵਾਰੀਆਂ ਨਾਲ ਭਰੀ ਬੱਸ ਗੰਦੇ ਨਾਲੇ ‘ਚ ਡਿੱਗੀ

ਬਠਿੰਡਾ 27 ਦਸੰਬਰ ,ਬੋਲੇ ਪੰਜਾਬ ਬਿਊਰੋ : ਸਰਦੂਲਗੜ੍ਹ ਤੋਂ ਬਠਿੰਡਾ ਜਾ ਰਹੀ ਨਿਊ ਗੁਰੂ ਕਾਸ਼ੀ ਪ੍ਰਾਈਵੇਟ ਬੱਸ, ਜੋ ਸਵਾਰੀਆਂ ਨਾਲ ਭਰੀ ਹੋਈ ਸੀ, ਬਠਿੰਡਾ ਜ਼ਿਲੇ ਦੇ ਪਿੰਡ ਜੀਉਣ ਸਿੰਘ ਵਾਲਾ ਵਿੱਚ ਗੰਦੇ ਨਾਲੇ ਵਿੱਚ ਪਲਟ ਗਈ। ਸਵਾਰੀਆਂ ਨੂੰ ਬਾਹਰ ਕੱਢਣ ਲਈ ਆਲੇ ਦੁਆਲੇ ਦੇ ਲੋਕਾਂ ਦੀ ਮਦਦ ਨਾਲ ਪ੍ਰਸ਼ਾਸ਼ਨ ਵੱਲੋਂ ਰੈਸਿਕਿਊ ਅਪ੍ਰੇਸ਼ਨ ਚਲਾਇਆ ਜਾ ਰਿਹਾ […]

Continue Reading

ਆਪਣੀ ਪ੍ਰੇਮਿਕਾ ਨੂੰ ਕਿਸੇ ਹੋਰ ਲੜਕੇ ਨਾਲ ਬੈਠੇ ਦੇਖ ਚਲਾਈਆਂ ਗੋਲੀਆਂ,ਗੰਭੀਰ ਜ਼ਖਮੀ

ਮੋਹਾਲੀ 27 ਦਸੰਬਰ ,ਬੋਲੇ ਪੰਜਾਬ ਬਿਊਰੋ : ਮੋਹਾਲੀ ‘ਚ ਪ੍ਰੇਮਿਕਾ ਦੇ ਨਵੇਂ ਦੋਸਤ ਨੂੰ ਉਸ ਦੇ ਪ੍ਰੇਮੀ ਨੇ ਗੋਲੀ ਮਾਰ ਦਿੱਤੀ। ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਦੋਵਾਂ ਵਿਚਾਲੇ ਪਹਿਲਾਂ ਤਕਰਾਰ ਹੋਈ, ਜੋ ਹੱਥੋਪਾਈ ਤੱਕ ਪਹੁੰਚ ਗਈ। ਇਸ ਤੋਂ ਬਾਅਦ ਮੁਲਜ਼ਮ ਨੇ ਦੋ ਗੋਲੀਆਂ ਚਲਾਈਆਂ।ਇਹ ਘਟਨਾ ਕੱਲ੍ਹ ਦੇਰ ਸ਼ਾਮ ਫੇਜ਼-4 ਦੇ ਮਦਨਪੁਰ ਚੌਕ ਨੇੜੇ […]

Continue Reading

ਮੋਹਾਲੀ : ਅੰਗੀਠੀ ਜਲਾਕੇ ਸੁੱਤੇ ਮਾਂ ਤੇ ਬੱਚੇ ਦੀ ਦਮ ਘੁੱਟਣ ਕਾਰਨ ਮੌਤ

ਮੋਹਾਲੀ, 27 ਦਸੰਬਰ,ਬੋਲੇ ਪੰਜਾਬ ਬਿਊਰੋ :ਪੰਜਾਬ ਗ੍ਰੇਟਰ ਸੋਸਾਇਟੀ ਵਿਖੇ ਬੰਦ ਕਮਰੇ ਵਿੱਚ ਅੰਗੀਠੀ ਜਲਾਕੇ ਸੁੱਤੇ ਮਾਂ ਅਤੇ ਬੱਚੇ ਦੀ ਦਮ ਘੁੱਟਣ ਕਾਰਨ ਮੌਤ ਹੋ ਗਈ, ਜਦਕਿ ਪਿਤਾ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੰਜਾਬ ਗ੍ਰੇਟਰ ਸੋਸਾਇਟੀ ਵਿੱਚ ਰਹਿਣ ਵਾਲੇ ਇੱਕ ਮਾਲਕ ਨੇ ਪੁਲਿਸ ਨੂੰ ਇਸ ਘਟਨਾ ਬਾਰੇ ਜਾਣਕਾਰੀ ਦਿੱਤੀ ਕਿ […]

Continue Reading

ਨੌਕਰੀ ਤੋਂ ਅਸਤੀਫਾ ਦੇ ਚੁੱਕੀ ਆਈਏਐੱਸ ਪਰਮਪਾਲ ਕੌਰ ਮਲੂਕਾ ਨੇ ਪੈਨਸ਼ਨ ਤੇ ਹੋਰ ਲਾਭ ਲੈਣ ਲਈ ਕੈਟ ਦਾ ਬੂਹਾ ਖੜਕਾਇਆ

ਬਠਿੰਡਾ, 27 ਦਸੰਬਰ,ਬੋਲੇ ਪੰਜਾਬ ਬਿਊਰੋ :ਨੌਕਰੀ ਤੋਂ ਅਸਤੀਫਾ ਦੇ ਚੁੱਕੀ ਆਈਏਐੱਸ ਅਧਿਕਾਰੀ ਪਰਮਪਾਲ ਕੌਰ ਮਲੂਕਾ ਨੇ ਪੈਨਸ਼ਨ ਅਤੇ ਹੋਰ ਲਾਭ ਲੈਣ ਲਈ ਹੁਣ ਕੇਂਦਰੀ ਪ੍ਰਸ਼ਾਸ਼ਕੀ ਟ੍ਰਿਬਿਊਨਲ (ਕੈਟ) ਦਾ ਬੂਹਾ ਖੜਕਾਇਆ ਹੈ। ਉਨ੍ਹਾਂ ਕੈਟ ਨੂੰ ਭੇਜੇ ਲਿਖਤੀ ਪੱਤਰ ਵਿਚ ਕਿਹਾ ਹੈ ਕਿ ਉਨ੍ਹਾਂ ਆਪਣਾ ਅਸਤੀਫਾ ਪੰਜਾਬ ਸਰਕਾਰ ਦੇ ਦਬਾਅ ਹੇਠ ਦਿੱਤਾ ਸੀ। ਉਨ੍ਹਾਂ ਖੁਦ ਨੂੰ ਪੈਨਸ਼ਨ […]

Continue Reading