ਦੇਸ਼ ਭਗਤ ਯੂਨੀਵਰਸਿਟੀ ਨੇੜੇ 2 ਵਿਦੇਸ਼ੀ ਵਿਦਿਆਰਥੀਆਂ ਦੀ ਮੌਤ ਓਵਰਸਪੀਡ ਕਾਰ ਨੇ ਬਾਈਕ ਨੂੰ ਮਾਰੀ ਟੱਕਰ, ਬਾਈਕ 50 ਮੀਟਰ ਤੱਕ ਘਸੀਟਿਆ

ਫਤਿਹਗੜ੍ਹ ਸਾਹਿਬ 23 ਦਸੰਬਰ ,ਬੋਲੇ ਪੰਜਾਬ ਬਿਊਰੋ : ਅਮਲੋਹ, ਫਤਿਹਗੜ੍ਹ ਸਾਹਿਬ ‘ਚ ਓਵਰਸਪੀਡ ਕਾਰ ਅਤੇ ਬਾਈਕ ਦੀ ਟੱਕਰ ਹੋ ਗਈ। ਜਿਸ ਵਿੱਚ ਦੋ ਵਿਦੇਸ਼ੀ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ। ਹਾਦਸੇ ਦੀ ਵੀਡੀਓ ਵੀ ਸਾਹਮਣੇ ਆਈ ਹੈ। ਜਿਸ ਵਿੱਚ ਕਾਰ ਬਾਈਕ ਨੂੰ ਕਰੀਬ 50 ਮੀਟਰ ਤੱਕ ਘਸੀਟਦੀ ਹੋਈ ਨਜ਼ਰ ਆ ਰਹੀ ਹੈ।ਇਹ ਹਾਦਸਾ ਕੱਲ੍ਹ ਦੇਰ […]

Continue Reading

ਸੰਗਰੂਰ ਵਿੱਚ ਕੰਪਿਊਟਰ ਅਧਿਆਪਕਾਂ ਦਾ ਮਰਨ ਵਰਤ ਸ਼ੁਰੂ

ਮੰਗਾਂ ਮੰਨੇ ਜਾਣ ਤੱਕ ਜਾਰੀ ਰਹੇਗਾ ਸੰਘਰਸ਼: ਜੌਨੀ ਸਿੰਗਲਾ  ਸੰਗਰੂਰ, 23 ਦਸੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਕੰਪਿਊਟਰ ਅਧਿਆਪਕਾਂ ਦਾ ਸੰਘਰਸ਼ ਫੈਸਲਾਕੁੰਨ ਮੋੜ ‘ਤੇ ਪਹੁੰਚ ਗਿਆ ਹੈ। 114 ਦਿਨਾਂ ਦੀ ਭੁੱਖ ਹੜਤਾਲ ਤੋਂ ਬਾਅਦ ਕੱਲ ਕੰਪਿਊਟਰ ਟੀਚਰਜ਼ ਭੁੱਖ ਹੜਤਾਲ ਸੰਘਰਸ਼ ਕਮੇਟੀ ਪੰਜਾਬ ਦੇ ਮੈਂਬਰ ਜੌਨੀ ਸਿੰਗਲਾ ਨੇ ਹਜ਼ਾਰਾਂ ਕੰਪਿਊਟਰ ਅਧਿਆਪਕਾਂ ਦੀ ਹਾਜ਼ਰੀ ਵਿੱਚ ਸੰਗਰੂਰ […]

Continue Reading

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਨਰਸਿੰਗ ਵੱਲੋਂ ਗ੍ਰੈਂਡ ਫਰੈਸ਼ਰ ਪਾਰਟੀ ਦਾ ਆਯੋਜਨ

ਮੰਡੀ ਗੋਬਿੰਦਗੜ੍ਹ, 23 ਦਸੰਬਰ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ਼ ਨਰਸਿੰਗ ਨੇ ਬੀ.ਐਸਸੀ ਨਰਸਿੰਗ (1 ਸਮੈਸਟਰ) ਅਤੇ ਜੀਐਨਐਮ (ਪਹਿਲੇ ਸਾਲ) ਦੇ ਵਿਦਿਆਰਥੀਆਂ ਦੇ ਨਵੇਂ ਬੈਚਾਂ ਦਾ ਨਿੱਘਾ ਸਵਾਗਤ ਕਰਨ ਲਈ ਇੱਕ ਸ਼ਾਨਦਾਰ “ਫਰੈਸ਼ਰ ਪਾਰਟੀ”ਦਾ ਆਯੋਜਨ ਕੀਤਾ। ਇਹ ਸਮਾਗਮ ਖੁਸ਼ੀ, ਉਤਸ਼ਾਹ ਅਤੇ ਸੱਭਿਆਚਾਰਕ ਜਸ਼ਨ ਦਾ ਇੱਕ ਜੀਵੰਤ ਮਿਸ਼ਰਣ ਸੀ।ਇਸ ਮੌਕੇ ਚਾਂਸਲਰ ਡਾ. ਜ਼ੋਰਾ […]

Continue Reading

ਪੀਆਰਟੀਸੀ ਦੀ ਬੱਸ ਹਾਦਸਾਗ੍ਰਸਤ

ਬਰਨਾਲਾ, 23 ਦਸੰਬਰ,ਬੋਲੇ ਪੰਜਾਬ ਬਿਊਰੋ :ਬਰਨਾਲਾ ਨੇੜੇ ਹੰਡਿਆਇਆ ਵਿਖੇ ਅੱਜ ਸਵੇਰੇ ਇਕ ਪੀਆਰਟੀਸੀ ਦੀ ਬੱਸ ਹਾਦਸਾਗ੍ਰਸਤ ਹੋ ਗਈ। ਪੀਆਰਟੀਸੀ ਬਰਨਾਲਾ ਡਿਪੂ ਦੀ ਬੱਸ ਹੰਡਿਆਇਆ ਦੇ ਇਕ ਸਕੂਲ ਨੇੜੇ ਹਾਦਸੇ ਦੀ ਸ਼ਿਕਾਰ ਹੋ ਗਈ।ਡਰਾਈਵਰ ਬੱਸ ‘ਤੋਂ ਆਪਣਾ ਸੰਤੁਲਨ ਗਵਾ ਬੈਠਾ ਤੇ ਬੱਸ ਬੱਸ ਡਿਵਾਇਡਰ ਉਪਰ ਚੜ ਗਈ। ਇਹ ਬੱਸ ਮਲੋਟ, ਬਰਨਾਲਾ ਤੋਂ ਸ੍ਰੀ ਨੈਣਾ ਦੇਵੀ ਨੂੰ ਜਾ […]

Continue Reading

ਮੋਗਾ ਵਿਖੇ ਟਰੈਕਟਰ-ਟਰਾਲੀ ਅਤੇ ਕਾਰ ਵਿਚਾਲੇ ਭਿਆਨਕ ਟੱਕਰ, ਇਕ ਵਿਅਕਤੀ ਦੀ ਮੌਤ

ਮੋਗਾ, 23 ਦਸੰਬਰ,ਬੋਲੇ ਪੰਜਾਬ ਬਿਊਰੋ :ਮੋਗਾ ਵਿਖੇ ਲੁਧਿਆਣਾ ਹਾਈਵੇ ‘ਤੇ ਪਿੰਡ ਮਹਿਣਾ ਨਜ਼ਦੀਕ ਅੱਜ ਸੋਮਵਾਰ ਸਵੇਰੇ ਟਰੈਕਟਰ-ਟਰਾਲੀ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ।ਇਸ ਟੱਕਰ ਕਾਰਨ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ।ਟਰੈਕਟਰ ‘ਤੇ ਸਵਾਰ ਦੋ ਵਿਅਕਤੀਆਂ ‘ਚੋਂ ਇਕ ਦੀ ਮੌਤ ਹੋ ਗਈ। ਜਦਕਿ ਕਾਰ ਸਵਾਰ ਵੀ ਗੰਭੀਰ ਜ਼ਖਮੀ ਹੋ ਗਿਆ।ਜ਼ਖਮੀਆਂ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ। […]

Continue Reading

ਫਗਵਾੜਾ : ਦੋ ਲੁਟੇਰਿਆਂ ਨੇ ਘਰ ਬਾਹਰ ਧੁੱਪ ਸੇਕ ਰਹੀ ਔਰਤ ਦੀ ਸੋਨੇ ਦੀ ਚੇਨ ਝਪਟੀ

ਫਗਵਾੜਾ, 23 ਦਸੰਬਰ, ਬੋਲੇ ਪੰਜਾਬ ਬਿਊਰੋ :ਫਗਵਾੜਾ ਦੀ ਰਾਜਾ ਗਾਰਡਨ ਕਾਲੋਨੀ ਵਿੱਚ ਘਰ ਦੇ ਬਾਹਰ ਬੈਠ ਕੇ ਧੁੱਪ ਸੇਕ ਰਹੀ ਮਹਿਲਾ ਦੇ ਗਲੇ ਤੋਂ ਸੋਨੇ ਦੀ ਚੇਨ ਖੋਹ ਕੇ ਦੋ ਲੁਟੇਰੇ ਫਰਾਰ ਹੋ ਗਏ। ਹਰਜੀਤ ਕੌਰ ਪਤਨੀ ਹਰਿੰਦਰ ਸਿੰਘ ਦੋਸਾਂਝ ਅਤੇ ਉਨ੍ਹਾਂ ਦੀ ਪੜੋਸਣ ਸਰੋਜ ਸੰਗਰ ਘਰ ਦੇ ਬਾਹਰ ਬੈਠੀਆਂ ਧੁੱਪ ਸੇਕ ਰਹੀਆਂ ਸਨ।ਇਸ ਦੌਰਾਨ […]

Continue Reading

ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਜ਼ਮਾਨਤ ‘ਤੇ ਜੇਲ੍ਹ ‘ਚੋਂ ਬਾਹਰ ਆ ਕੇ ਘਰ ਪੁੱਜੇ

ਲੁਧਿਆਣਾ, 23 ਦਸੰਬਰ, ਬੋਲੇ ਪੰਜਾਬ ਬਿਊਰੋ :ਟਰਾਂਸਪੋਰਟੇਸ਼ਨ ਟੈਂਡਰ ਘੋਟਾਲੇ ਵਿੱਚ ਜੇਲ੍ਹ ਭੇਜੇ ਗਏ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਜ਼ਮਾਨਤ ਮਿਲਣ ਦੇ ਦੋ ਦਿਨ ਬਾਅਦ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਸਾਬਕਾ ਮੰਤਰੀ ਦੀ ਪਤਨੀ ਮਮਤਾ ਆਸ਼ੂ ਅਤੇ ਉਨ੍ਹਾਂ ਦੀ ਭਾਬੀ ਲੀਨਾ ਸ਼ਰਮਾ ਦੀ ਹਾਰ ਦਾ ਗਮ ਆਸ਼ੂ ਦੇ ਘਰ ਪਹੁੰਚਣ ’ਤੇ ਖੁਸ਼ੀ ਵਿੱਚ […]

Continue Reading

ਉਚੇਰੀ ਸਿੱਖਿਆ ਵਿੱਚ ਆ ਰਿਹਾ ਨਿਘਾਰ !

ਵਿੱਦਿਅਕ ਖੇਤਰ ਵਿਚ ਉਚ ਸਿੱਖਿਆ ਦੀਆਂ ਡਿਗਰੀਆਂ ਵਿਚੋਂ ਐਮ. ਫਿਲ, ਪੀਐਚ. ਡੀ.ਅਤੇ ਡੀ. ਲਿੱਟ ਦੀ ਡਿਗਰੀ ਹੈ। ਇਹ ਡਿਗਰੀਆਂ ਤਾਂ ਨੌਕਰੀ ਤੇ ਛੋਕਰੀ ਦੇ ਲਈ ਹਨ ਪਰ ਜੇ ਮਨੁੱਖ ਨੇ ਗਿਆਨ ਹਾਸਲ ਕਰਨਾ ਹੋਵੇ ਤਾਂ ਉਸ ਲਈ ਸਾਰੀ ਉਮਰ ਵੀ ਘੱਟ ਹੈ ਜੇ ਉਹ ਚਾਹੇ ਵੀ ਤਾਂ ਇੱਕ ਹੀ ਵਿਸ਼ੇ ਉੱਪਰ ਮੁਕੰਮਲ ਜਾਣਕਾਰੀ ਹਾਸਲ ਨਹੀਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 609

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 23-12-2024,ਅੰਗ 609 Sachkhand Sri Harmandir Sahib Amritsar Vikhe Hoyea Amrit Wele Da Mukhwak Ang: 609 ,23-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸੋਮਵਾਰ, ੯ ਪੋਹ (ਸੰਮਤ ੫੫੬ ਨਾਨਕਸ਼ਾਹੀ) 23-12-202405:30AM IST ਸੋਰਠਿ ਮਹਲਾ ੫ ॥ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ […]

Continue Reading

ਮੋਹਾਲੀ ਬਿਲਡਿੰਗ ਢਹਿਣ ਦਾ ਮਾਮਲਾ 23 ਘੰਟਿਆਂ ਦਾ ਲਗਾਤਾਰ ਬਚਾਅ ਕਾਰਜ ਮੁਕੰਮਲ,ਮੈਜਿਸਟ੍ਰੇਟ ਜਾਂਚ ਦੇ ਹੁਕਮ ਜਾਰੀ

ਐਸ.ਏ.ਐਸ.ਨਗਰ, 22 ਦਸੰਬਰ, 2024:ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਸ਼ਾਮ 4:30 ਵਜੇ ਤੱਕ ਮੁਹਾਲੀ (ਸੋਹਾਣਾ) ਵਿਖੇ ਇਮਾਰਤ ਢਹਿਣ ਵਾਲੀ ਥਾਂ ‘ਤੇ ਐਨਡੀਆਰਐਫ ਅਤੇ ਫੌਜ, ਪੁਲਿਸ, ਨਗਰ ਨਿਗਮ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਨਾਲ 23 ਘੰਟੇ ਚੱਲੇ ਲਗਾਤਾਰ ਬਚਾਅ ਕਾਰਜ ਨੂੰ ਪੂਰਾ ਕਰ ਲਿਆ।ਵੇਰਵਿਆਂ ਦਾ ਖੁਲਾਸਾ ਕਰਦੇ ਹੋਏ, ਕਾਰਜਕਾਰੀ ਡਿਪਟੀ ਕਮਿਸ਼ਨਰ ਵਿਰਾਜ ਐਸ ਤਿੜਕੇ, ਐਸਐਸਪੀ ਦੀਪਕ ਪਾਰੀਕ […]

Continue Reading